ਜਿਲ੍ਹਾ ਅੰਬਾਲਾ ਵਿਚ ਟਾਂਗਰੀ ‘ਤੇ ਬਣਾਇਆ ਜਾ ਰਿਹਾ ਹੈ ਪੁੱਲ- ਗ੍ਰਹਿ ਮੰਤਰੀ ਅਨਿਲ ਵਿਜ

ਜਿਲ੍ਹਾ ਅੰਬਾਲਾ ਵਿਚ ਟਾਂਗਰੀ ‘ਤੇ ਬਣਾਇਆ ਜਾ ਰਿਹਾ ਹੈ ਪੁੱਲ- ਗ੍ਰਹਿ ਮੰਤਰੀ ਅਨਿਲ ਵਿਜ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤ ਸਿਹਤ ਮੰਤਰੀ ਅਨਿਲ ਵਿਜ ਨੇ ਦਸਿਆ ਕਿ ਜਿਲ੍ਹਾ ਅੰਬਾਲਾ ਵਿਚ ਬਬਅਿਾਲ ਤੋਂ ਚੰਦਪੁਰਾ ਜਾਣ ਵਾਲੇ ਰਸਤੇ ਵਿਚ ਟਾਂਕਰੀ ਨਦੀ ‘ਤੇ ਬਣਾਇਆ ਜਾ ਰਿਹਾ ਪੁੱਲ ਲੋਕਾਂ ਲਈ ਵੱਡੀ ਰਾਹਤ ਲੈ ਕੇ ਆਵੇਗਾ। ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾ ਰਹੇ ਇਸ ਪੁੱਲ ਦੇ ਨਿਰਮਾਣ ਦਾ ਕਾਰਜ 80 ਫੀਸਦੀ ਤਕ ਪੂਰਾ ਕਰ ਲਿਆ ਗਿਆ ਹੈ ਅਤੇ ਬਾਕੀ ਕਾਰਜ ਨੂੰ ਅਕਤੂਬਰ ਤਕ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਨੇ ਦਸਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਮੁੱਦੇ ਪ੍ਰਤੀ ਸਮਝ ਦੀ ਘਾਟ ਲਈ ਵਿਰੋਧੀਆਂ ’ਤੇ ਹੈਰਾਨੀ ਜ਼ਾਹਰ ਕੀਤੀ ਕਿਉਂਕਿ ਰੌਲੇ ਵਾਲੀ ਜਾਇਦਾਦ ਦਾ ਕਬਜ਼ਾ ਅਜੇ ਵੀ ਆਰਸਿਲ ਦੇ ਕੋਲਚੰਡੀਗੜ – ਵਿਰੋਧੀ ਧਿਰ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰਾਂ ਬੇਬੁਨਿਆਦ, ਮਨਘੜਤ ਅਤੇ ਕੋਰਾ ਝੂਠ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਆੜੇ ਹੱਥੀਂ ਲਿਆ ਅਤੇ ਕਿਹਾ ਕਿ ਅਸਲ ਵਿੱਚ ਜੇ.ਸੀ.ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਦੇ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਦੇ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨੇ ਸਿਖਿਆ ਨੀਤੀ-2020 ਲਾਗੂ ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ ਰਾਜਾਂ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਿਖਿਆ ਮੰਤਰੀਆਂ ਅਤੇ ਐਜੁਕੇਸਨਿਸਟ ਨੂੰ ਕੀਤਾ ਸੰਬੋਧਨ ਚੰਡੀਗੜ੍ਹ – ਦੇਸ਼ ਵਿਚ ਕੌਮੀ ਸਿਖਿਆ ਨੀਤੀ-2020 ਲਾਗੂ ਹੋਣ ਦੇ ਇਕ ਸਾਲ ਪੂਰਨ ਹੋਣ ‘ਤੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਿਖਿਆ ਖੇਤਰ ਲਈ ਵੱਖ-ਵੱਖ ਨਵੀਂ ਪਹਿਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਾ ਰਾਜਾਂ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਿਖਿਆ ਮੰਤਰੀਆਂ ਅਤੇ ਐਜੂਕੇਸ਼ਨਿਸਟ ਨੂੰ ਸੰਬੋਧਿਤ ਕੀਤਾ। ਇਸ ਪੋ੍ਰਗ੍ਰਾਮ…

VIA PUNJAB
ਅੱਗੇ ਪੜ੍ਹੋ

ਸਾਲ 2030 ਤੱਕ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਖੇਤੀ ਸੈਕਟਰ ਮੁੱਖ ਜ਼ਰੀਆ: ਤੋਮਰ

ਸਾਲ 2030 ਤੱਕ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਖੇਤੀ ਸੈਕਟਰ ਮੁੱਖ ਜ਼ਰੀਆ: ਤੋਮਰ

ਨਵੀਂ ਦਿੱਲੀ – ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸੰਯੁਕਤ ਰਾਸ਼ਟਰ ਨੂੰ ਦੱਸਿਆ ਕਿ ਸਾਲ 2030 ਤੱਕ ਸਥਾਈ ਵਿਕਾਸ ਟੀਚੇ ਹਾਸਲ ਕਰਨ ਲਈ ਖੇਤੀ ਸੈਕਟਰ ਮੁੱਖ ਜ਼ਰੀਆ ਹਨ। ਉਨ੍ਹਾਂ ਕਿਹਾ ਕਿ 17 ਵਿੱਚੋਂ 12 ਸਥਾਈ ਵਿਕਾਸ ਟੀਚੇ ਸਿੱਧੇ ਤੌਰ ’ਤੇ ਖੇਤੀ ’ਤੇ ਨਿਰਭਰ ਕਰਦੇ ਹਨ। ਇੱਕ ਵਰਚੁਅਲ ਯੂਐੱਨ ਫੂਡ ਸਿਸਟਮਜ਼ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀ ਤੋਮਰ ਨੇ ਦੱਸਿਆ ਕਿ ਖੇਤੀ ਵਿਕਾਸਸ਼ੀਲ ਮੁਲਕਾਂ ਵਿੱਚ ਸਮਾਜਿਕ-ਆਰਥਿਕ ਤਬਦੀਲੀਆਂ ਲਿਆਉਣ ’ਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਭਾਰਤ…

VIA PUNJAB
ਅੱਗੇ ਪੜ੍ਹੋ

ਅਸੀਂ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ : ਅਸ਼ਰਫ ਗਨੀ

ਅਸੀਂ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ : ਅਸ਼ਰਫ ਗਨੀ

ਕਾਬੁਲ – ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਕਿਹਾ ਹੈ ਕਿ ਅਫ਼ਗਾਨ ਮੁੱਦੇ ਦਾ ਕੋਈ ਫ਼ੌਜੀ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਤਾਲਿਬਾਨ ਨਾਲ ਸਿੱਧੀ ਗੱਲਬਾਤ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਦੇ ਲੋਕ ਸਰਕਾਰ ਵਿਰੋਧੀ ਤੱਤ ਨਹੀਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਅਫ਼ਗਾਨਿਸਤਾਨ ਦੇ ਭਵਿੱਖ ਵਿੱਚ ਯਕੀਨ ਕਰਦੇ ਹਨ। ਅੱਜ ਦਾ ਅਫ਼ਗਾਨਿਸਤਾਨ ਅਸਲ ਵਿੱਚ ਬਦਲ ਗਿਆ ਹੈ।ਜਿਕਰਯੋਗ ਹੈ ਕਿ ਹਾਲ ਹੀ ਦੇ ਦਿਨਾਂ ਵਿੱਚ ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਕਈ…

VIA PUNJAB
ਅੱਗੇ ਪੜ੍ਹੋ

ਅੰਡਰਵਰਲਡ ਡੌਨ ਛੋਟਾ ਰਾਜਨ ਦੀ ਵਿਗੜੀ ਸਿਹਤ, ਏਮਜ਼ ਵਿੱਚ ਕਰਵਾਇਆ ਦਾਖ਼ਲ

ਅੰਡਰਵਰਲਡ ਡੌਨ ਛੋਟਾ ਰਾਜਨ ਦੀ ਵਿਗੜੀ ਸਿਹਤ, ਏਮਜ਼ ਵਿੱਚ ਕਰਵਾਇਆ ਦਾਖ਼ਲ

ਨਵੀਂ ਦਿੱਲੀ – ਅੰਡਰਵਰਲਡ ਡੌਨ ਛੋਟਾ ਰਾਜਨ ਦੀ ਹਾਲਤ ਖਰਾਬ ਹੋਣ ਉਪਰੰਤ ਉਸ ਨੂੰ ਅੱਜ ਨਵੀਂ ਦਿੱਲੀ ਦੇ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੋਟਾ ਰਾਜਨ ਨੇ ਸਵੇਰੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ ਸੀ ਜਿਸ ਤੋਂ ਬਾਅਦ ਨੂੰ ਉਸ ਨੂੰ ਏਮਜ਼ ਲਿਆਂਦਾ ਗਿਆ ਹੈ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ ਵਿੱਚ ਰਾਜਨ ਨੂੰ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਦੋਂ ਉਹ ਕੋਰੋਨਾ ਵਾਇਰਸ ਦਾ ਸ਼ਿਕਾਰ ਹੋਇਆ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਨੇ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਾਏ

ਪੰਜਾਬ ਦੇ ਵਿੱਤ ਵਿਭਾਗ ਦੇ ਮੁਲਾਜ਼ਮਾਂ ਨੇ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਾਏ

ਚੰਡੀਗੜ੍ਹ- ਪੰਜਾਬ ਦੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ ਮੌਕੇ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਫਲਦਾਰ, ਫੁੱਲਦਾਰ ਅਤੇ ਛਾਂ ਵਾਲੇ ਬੂਟੇ ਲਾਏ ਗਏ ਹਨ।ਵਣ ਮਹਾਂਉਤਸਵ 2021 ਦੌਰਾਨ ਅਤੇ ਕੁਦਰਤ ਸੰਭਾਲ ਦਿਵਸ ਦੇ ਮੌਕੇ ਵਾਤਾਵਰਣ ਨੂੰ ਸੰਤੁਲਿਤ ਰੱਖਣ ਲਈ ਸੈਕਟਰ-33 ਵਿਚ ਪੰਜਾਬ ਦੇ ਵਿੱਤ ਤੇ ਯੋਜਨਾ ਭਵਨ ਦੇ ਅੰਦਰ ਅਤੇ ਆਲੇ-ਦੁਆਲੇ ਦੇ ਇਲਾਕੇ ‘ਚ ਬਹੁਤ ਸਾਰੇ ਬੂਟੇ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਣ ਵਿਚ ਆਏ ਵਿਗਾੜ ਨੂੰ ਸੰਤੁਲਿਤ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ਼ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਹ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ

ਆਰੀਅਨਜ਼ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ

ਨਾਮਵਰ ਰੇਡੀਓਲੋਜਿਸਟ ਅਤੇ ਵਾਤਾਵਰਣ ਪ੍ਰੇਮੀ ਡਾ: ਬਲਜੀਤ ਕੌਰ ਮੁੱਖ ਮਹਿਮਾਨ ਸਨ ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ ਨੇੜੇ ਚੰਡੀਗੜ੍ਹ ਦੇ ਖੇਤੀਬਾੜੀ ਵਿਭਾਗ ਵਲੋ ਆਰੀਅਨਜ਼ ਕੈਂਪਸ ਵਿੱਚ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਡਾ. ਬਲਜੀਤ ਕੌਰ, ਪੇਸ਼ੇਵਰ ਰੇਡੀਓਲੋਜਿਸਟ ਅਤੇ ਵਾਤਾਵਰਣ ਪ੍ਰੇਮੀ ਦੁਆਰਾ ਇਸ ਮੌਕੇ ਸ਼ਿਰਕਤ ਕੀਤੀ ਗਈ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ।ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਵਿਕਾਸ ਦੀ ਅੰਨ੍ਹੀ ਦੌੜ ਵਿਚ ਅਸੀਂ ਭਾਰਤੀ…

VIA PUNJAB
ਅੱਗੇ ਪੜ੍ਹੋ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ: ਰਾਣਾ ਸੋਢੀ

ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਮੁਹਾਲੀ ਸਟੇਡੀਅਮ ਵਿਖੇ ਓਲੰਪਿਕਸ ਦੇ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਕੀਤੀ ਲਾਂਚਚੰਡੀਗੜ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ…

VIA PUNJAB
ਅੱਗੇ ਪੜ੍ਹੋ
1 11 12 13 14 15 1,271