ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ

ਜੇਕਰ ਬੇਅਦਬੀ ਦੇ ਮਾਮਲਿਆਂ ਵਿੱਚ ਐਸ.ਆਈ.ਟੀ. ਕਿਸੇ ਵੀ ਵੱਡੇ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਕੇਸ ਦਰਜ ਕਰਦੀ ਹੈ ਤਾਂ ਦਖਲਅੰਦਾਜ਼ੀ ਨਹੀਂ ਕਰਾਂਗਾ: ਮੁੱਖ ਮੰਤਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਜਲਦੀ ਹੀ ਆਪਣੀ ਜਾਂਚ ਮੁਕੰਮਲ ਕਰ ਲਵੇਗੀ ਅਤੇ ਜੇਕਰ ਉਹ ਕਿਸੇ ਵੀ ਸੀਨੀਅਰ ਪੁਲਿਸ ਅਧਿਕਾਰੀ ਜਾਂ ਸਿਆਸਤਦਾਨ ਖਿਲਾਫ ਚਲਾਨ ਪੇਸ਼ ਕਰਨ ਦਾ ਫੈਸਲਾ ਕਰੇਗੀ ਤਾਂ ਉਹ ਦਖਲਅੰਦਾਜ਼ੀ ਨਹੀਂ ਕਰਨਗੇ।ਮੁੱਖ ਮੰਤਰੀ ਦੀ ਇਹ ਟਿੱਪਣੀ ਐਸ.ਆਈ.ਟੀ. ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਉਸ ਬਿਆਨ ਤੋਂ ਦੋ ਦਿਨ ਬਾਅਦ ਆਈ ਜਿਸ ਵਿੱਚ ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਬਕਾਲਾ ਸਾਹਿਬ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ

ਹਕੂਮਤਾਂ ਵੱਲੋਂ ਸਮੇਂ ਸਮੇਂ ਧਾਰਮਿਕ ਅਜ਼ਾਦੀ ’ਤੇ ਹਮਲੇ ਦੇਸ਼ ਲਈ ਸਦਾ ਨੁਕਸਾਨਦੇਹ ਰਹੇ -ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਿਰਕਤ ਕੀਤੀ, ਜਦਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ

ਬਾਬਾ ਬਕਾਲਾ ਸਾਹਿਬ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਲੱਖਾਂ ਦੀ ਗਿਣਤੀ ਵਿਚ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜਣ ਵਾਲੀਆਂ ਸੰਗਤਾਂ ਨੂੰ ਰੋਕਣ…

VIA PUNJAB
ਅੱਗੇ ਪੜ੍ਹੋ

ਡੀ.ਬੀ.ਟੀ. ਯੋਜਨਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਸਮੀਖਿਆ ਲਈ ਤਿਆਰ ਕੀਤੀ ਜਾਵੇਗੀ ਮਜ਼ਬੂਤ ਅਤੇ ਏਕੀਕਿ੍ਰਤ ਪ੍ਰਣਾਲੀ: ਮੁੱਖ ਸਕੱਤਰ

ਡੀ.ਬੀ.ਟੀ. ਯੋਜਨਾਵਾਂ ਨੂੰ ਹੋਰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਸਮੀਖਿਆ ਲਈ ਤਿਆਰ ਕੀਤੀ ਜਾਵੇਗੀ ਮਜ਼ਬੂਤ ਅਤੇ ਏਕੀਕਿ੍ਰਤ ਪ੍ਰਣਾਲੀ: ਮੁੱਖ ਸਕੱਤਰ

ਪੰਜਾਬ ਰਾਜ ਡੀ.ਬੀ.ਟੀ. ਸੈੱਲ ਦੇ ਐਡਵਾਇਜ਼ਰੀ ਬੋਰਡ ਨੇ ਦਿੱਤੀ ਸਿਧਾਂਤਕ ਮਨਜ਼ੂਰੀ ਚੰਡੀਗੜ – ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਸਕੀਮਾਂ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਖ਼ਾਤਿਆਂ ਵਿਚ ਤਬਦੀਲ ਕਰਨ ਸਬੰਧੀ ਯੋਜਨਾਵਾਂ (ਡੀ.ਬੀ.ਟੀ.) ਲਾਗੂ ਕਰਨ ਅਤੇ ਇਹਨਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਮਜ਼ਬੂਤ ਅਤੇ ਏਕੀਕਿ੍ਰਤ ਤਕਨੀਕੀ ਅਪਣਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧੀ ਪ੍ਰਾਜੈਕਟ ਨੂੰ ਅੱਜ ਇਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ…

VIA PUNJAB
ਅੱਗੇ ਪੜ੍ਹੋ

ਰੋਸ ਟੇਲਰ ਬੰਗਲਾਦੇਸ਼ ਵਿਰੁੱਧ ਪਹਿਲੇ ਵਨ ਡੇ ’ਚੋਂ ਬਾਹਰ

ਰੋਸ ਟੇਲਰ ਬੰਗਲਾਦੇਸ਼ ਵਿਰੁੱਧ ਪਹਿਲੇ ਵਨ ਡੇ ’ਚੋਂ ਬਾਹਰ

ਨਿਊਜ਼ੀਲੈਂਡ ਦਾ ਤਜਰਬੇਕਾਰ ਬੱਲੇਬਾਜ਼ ਰੋਸ ਟੇਲਰ ਸੱਟ ਕਾਰਣ ਬੰਗਲਾਦੇਸ਼ ਵਿਰੁੱਧ ਹੋਣ ਵਾਲੇ ਪਹਿਲੇ ਵਨ ਡੇ ਮੈਚ ਵਿਚੋਂ ਬਾਹਰ ਹੋ ਗਿਆ ਹੈ। ਟੇਲਰ ਦੀ ਜਗ੍ਹਾ ਆਲਰਾਊਂਡਰ ਮਾਕਰ ਚਾਪਮੈਨ ਨੂੰ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਟੇਲਰ ਨੂੰ ਪਲੰਕੇਟ ਸ਼ੀਲਡ ਵਿਚ ਸੈਂਟ੍ਰਲ ਸਟੇਗ ਤੇ ਵੇਲਿੰਗਟਨ ਫਾਇਰਬਰਡਸ ਵਿਚਾਲੇ ਐਤਵਾਰ ਨੂੰ ਹੋਏ ਮੁਕਾਬਲੇ ਦੌਰਾਨ ਸੱਟ ਲੱਗ ਗਈ ਸੀ। ਨਿਊਜ਼ੀਲੈਂਡ ਦੇ ਕੋਚ ਗੈਰੀ ਸਟੇਡ ਦਾ ਕਹਿਣਾ ਹੈ ਕਿ ਉਸ ਨੂੰ ਉਮੀਦ ਹੈ ਕਿ ਟੇਲਰ ਸੱਟ ਤੋਂ ਜਲਦ ਉੱਭਰ ਜਾਵੇਗਾ ਤੇ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਟੀਕਿਆਂ ਬਾਰੇ ਦਿੱਲੀ ਤੇ ਬੰਬੇ ਹਾਈ ਕੋਰਟਾਂ ਸੁਣਵਾਈ ਨਾ ਕਰਨ: ਸੁਪਰੀਮ ਕੋਰਟ

ਕੋਵਿਡ-19 ਟੀਕਿਆਂ ਬਾਰੇ ਦਿੱਲੀ ਤੇ ਬੰਬੇ ਹਾਈ ਕੋਰਟਾਂ ਸੁਣਵਾਈ ਨਾ ਕਰਨ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਦਿੱਲੀ ਤੇ ਬੰਬੇ ਹਾਈ ਕੋਰਟਾਂ ਵਿੱਚ ਕੋਵਿਡ-19 ਟੀਕਿਆਂ ਸਬੰਧੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ। ਸਰਵਉੱਚ ਅਦਾਲਤ ਨੇ ਸੀਰਮ ਇੰਸਟੀਚਿਊਟ, ਭਾਰਤ ਬਾਇਓਟੈੱਕ ਵੱਲੋਂ ਮਾਮਲਿਆਂ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਵਾਲੀਆਂ ਪਟੀਸ਼ਨਾਂ ’ਤੇ ਕੇਂਦਰ ਤੇ ਹੋਰਾਂ ਨੂੰ ਨੋਟਿਸ ਜਾਰੀ ਕੀਤੇ ਹਨ।

VIA PUNJAB
ਅੱਗੇ ਪੜ੍ਹੋ

ਚੋਣਾਂ ’ਚ ਦਖ਼ਲ ਦੀ ਪੂਤਿਨ ਨੂੰ ਕੀਮਤ ਚੁਕਾਉਣੀ ਪਵੇਗੀ: ਬਾਇਡਨ

ਚੋਣਾਂ ’ਚ ਦਖ਼ਲ ਦੀ ਪੂਤਿਨ ਨੂੰ ਕੀਮਤ ਚੁਕਾਉਣੀ ਪਵੇਗੀ: ਬਾਇਡਨ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ 2020 ਦੀਆਂ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਪਣਾ ਰਸੂਖ ਵਰਤ ਕੇ ਡੋਨਲਡ ਟਰੰਪ ਦੇ ਪੱਖ ਵਿੱਚ ਕੋਸ਼ਿਸ਼ਾਂ ਕਰਨ ਲਈ ਗੰਭੀਰ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦਾ ਇਹ ਬਿਆਨ ਇੱਕ ਏਜੰਸੀ ਵੱਲੋਂ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਇਰਾਨ ਵੱਲੋਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਅਸਰਅੰਦਾਜ਼ ਕਰਨ ’ਚ ਕਥਿਤ ਸ਼ਮੂਲੀਅਤ ਦਾ ਖੁਲਾਸਾ ਕੀਤੇ ਜਾਣ ਮਗਰੋਂ ਆਇਆ ਹੈ। ਬਾਇਡਨ ਨੇ ਏਬੀਸੀ ਨਿਊਜ਼…

VIA PUNJAB
ਅੱਗੇ ਪੜ੍ਹੋ

ਮਰੀਅਮ ਨਵਾਜ਼ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਮੁੜ ਖੋਲ੍ਹਿਆ

ਮਰੀਅਮ ਨਵਾਜ਼ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਮੁੜ ਖੋਲ੍ਹਿਆ

ਲਾਹੌਰ – ਪਾਕਿਸਤਾਨ ਦੀ ਭ੍ਰਿਸ਼ਟਾਚਾਰ ਰੋਕੂ ਸੰਸਥਾ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਖ਼ਿਲਾਫ਼ ਮਨੀ ਲਾਂਡਰਿੰਗ ਕੇਸ ਦੀ ਜਾਂਚ ਮੁੜ ਖੋਲ੍ਹ ਦਿੱਤੀ ਹੈ। ਮਰੀਅਮ ਨੂੰ 26 ਮਾਰਚ ਲਈ ਸੰਮਨ ਭੇਜੇ ਗਏ ਹਨ। ਕੌਮੀ ਜਵਾਬਦੇਹੀ ਬਿਊਰੋ (ਐੱਨਏਬੀ) ਨੇ ਮਰੀਅਮ (47) ਨੂੰ ਚੌਧਰੀ ਸ਼ੂਗਰ ਮਿੱਲਜ਼ ਦੀ ਮੁੱਖ ਸ਼ੇਅਰ ਹੋਲਡਰ ਵਜੋਂ ਵੱਖ-ਵੱਖ ਨਿਵੇਸ਼ਾਂ ਰਾਹੀਂ ਕਾਲੇ ਧਨ ਨੂੰ ਸਫ਼ੈਦ ਕਰਨ (ਮਨੀ ਲਾਂਡਰਿੰਗ) ਦੇ ਮਾਮਲੇ ਵਿੱਚ ਮੁਲਜ਼ਮ ਠਹਿਰਾਇਆ ਹੈ।1992-93 ਦੌਰਾਨ ਜਦੋਂ ਉਨ੍ਹਾਂ ਦੇ ਪਿਤਾ ਪ੍ਰਧਾਨ ਮੰਤਰੀ ਸਨ,…

VIA PUNJAB
ਅੱਗੇ ਪੜ੍ਹੋ

ਕਰੋ ਜਾਂ ਮਰੋ ਦੇ ਮੁਕਾਬਲੇ ਚ ਇੰਗਲੈਂਡ ਨਾਲ ਭਿੜੇਗਾ ਭਾਰਤ

ਕਰੋ ਜਾਂ ਮਰੋ ਦੇ ਮੁਕਾਬਲੇ ਚ ਇੰਗਲੈਂਡ ਨਾਲ ਭਿੜੇਗਾ ਭਾਰਤ

ਅਹਿਮਦਾਬਾਦ- 3 ਵਿਚੋਂ 2 ਮੈਚਾਂ ’ਚ ਉਮੀਦ ਮੁਤਾਬਕ ਪ੍ਰਦਰਸ਼ਨ ਕਰਨ ’ਚ ਨਾਕਾਮ ਰਿਹਾ ਭਾਰਤ ਚੌਥੇ ‘ਕਰੋ ਜਾਂ ਮਰੋ’ ਟੀ-20 ਮੁਕਾਬਲੇ ’ਚ ਆਲਰਾਊਂਡ ਪ੍ਰਦਰਸ਼ਨ ਦੀ ਬਦੌਲਤ ਇੰਗਲੈਂਡ ਦੀ ਮਜ਼ਬੂਤ ਟੀਮ ਖਿਲਾਫ 5 ਮੈਚਾਂ ਦੀ ਸੀਰੀਜ਼ ਬਰਾਬਰ ਕਰਨ ਦੇ ਇਰਾਦੇ ਨਾਲ ਉਤਰੇਗਾ। ਭਾਰਤੀ ਟੀਮ ਨਾਲ ਹੀ ਚਾਹੇਗੀ ਕਿ ਜੇਕਰ ਉਹ ਟਾਸ ਗੁਆਉਂਦੀ ਹੈ ਤਾਂ ਇਹ ਮੈਚ ਦੇ ਨਤੀਜੇ ’ਚ ਫੈਸਲਾਕੁੰਨ ਸਾਬਤ ਨਾ ਹੋਵੇ। ਮੌਜੂਦਾ ਸੀਰੀਜ਼ ’ਚ ਹੁਣ ਤੱਕ ਟਾਸ ਜਿੱਤ ਕੇ ਟੀਚੇ ਦਾ ਪਿੱਛਾ ਕਰਨ ਵਾਲੀਆਂ ਟੀਮਾਂ…

VIA PUNJAB
ਅੱਗੇ ਪੜ੍ਹੋ

ਕਿਸਾਨੀ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ : ਰਵਨੀਤ ਸਿੰਘ ਬਿੱਟੂ

ਕਿਸਾਨੀ ਮਸਲਿਆਂ ਦੇ ਹੱਲ ਲਈ ਸਮੁੱਚੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰਨ ਲਈ ਲੋਕ ਸਭਾ ਦੇ ਸਪੀਕਰ ਪਹਿਲ ਕਰਨ : ਰਵਨੀਤ ਸਿੰਘ ਬਿੱਟੂ

ਲੋਕ ਸਭਾ ‘ਚ ਪੰਜਾਬ ਦੇ ਉਠਾਏ ਵੱਖ-ਵੱਖ ਮਸਲੇ ਨਵੀਂ ਦਿੱਲੀ – ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਪੀਲ ਕੀਤੀ ਕਿ ਉਹ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ ਸੰਘਰਸ਼ ਕਰ ਰਹੇ ਮੁਲਕ ਦੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਦੇਸ਼ ਦੀਆਂ ਸਮੁੱਚੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਨੂੰ ਇੱਕਜੁੱਟ ਹੋਣ ਲਈ ਕਹਿਣ। ਪਾਰਲੀਮੈਂਟ ਦੇ ਚੱਲ ਰਹੇ ਬਜਟ ਇਜਲਾਸ ਦੌਰਾਨ ਆਪਣੇ ਸੰਬੋਧਨ ’ਚ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਸ਼੍ਰੀ ਬਿੱਟੂ ਨੇ ਕਿਹਾ ਕਿ ਇਸ ਉਦੇਸ਼…

VIA PUNJAB
ਅੱਗੇ ਪੜ੍ਹੋ
1 132 133 134 135 136 1,271