ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

ਪੰਜਾਬ ਦੇ ਪਹਿਲੇ ਸੂਰਜੀ ਊਰਜਾ ਆਧਾਰਤ ਜਲ ਸਪਲਾਈ ਪ੍ਰੋਜੈਕਟ ਨਾਲ ਬਿਜਲੀ ਬਿੱਲ ਹੋਏ ਜ਼ੀਰੋ

ਜਲੰਧਰ ਜ਼ਿਲ੍ਹੇ ਦੇ ਆਦਮਪੁਰ ਬਲਾਕ ‘ਚ ਸ਼ੁਰੂ ਕੀਤਾ ਪਾਇਲਟ ਪ੍ਰੋਜੈਕਟ ਸਫਲਤਾਪੂਰਵਕ ਜਾਰੀ ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਹਰ ਘਰ ਪਾਣੀ, ਹਰ ਘਰ ਸਫਾਈ ਮਿਸ਼ਨ ਤਹਿਤ ਲੋਕਾਂ ਨੂੰ ਜਲ ਸਪਲਾਈ ਦੀਆਂ ਨਿਰਵਿਘਨ ਅਤੇ ਬਿਹਤਰ ਸੁਵਿਧਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਲ ਸਪਲਾਈ ਵਿਭਾਗ ਵੱਲੋਂ ਜ਼ਿਲ੍ਹਾ ਜਲੰਧਰ ਦੇ ਆਦਮਪੁਰ ਬਲਾਕ ਦੇ ਪਿੰਡਾਂ ਜਗਰਾਵਾਂ, ਮੁਰਾਦਪੁਰ ਅਤੇ ਤਲਵਾੜਾ ਗੋਲ ਵਿੱਚ ਸੂਰਜੀ ਊਰਜਾ ’ਤੇ ਆਧਾਰਤ ਜਲ ਸਪਲਾਈ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪਹਿਲਕਦਮੀ ਸਦਕਾ ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਛੋਟੇ ਪੁੱਤਰ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੀਡੀਆ ਸਲਾਹਕਾਰ ਨੇ ਵੀ ਸਤਬੀਰ ਸਿੰਘ ਦੇ ਦੇਹਾਂਤ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਚੰਡੀਗੜ੍ – ਚੜ੍ਹਦੀਕਲਾ ਟਾਈਮ ਟੀ.ਵੀ. ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੂੰ ਛੋਟੇ ਪੁੱਤਰ ਸਤਬੀਰ ਸਿੰਘ ਦਰਦੀ ਦੀ ਬੇਵਕਤੀ ਮੌਤ ਹੋ ਜਾਣ ‘ਤੇ ਡੂੰਘਾ ਸਦਮਾ ਪਹੁੰਚਿਆ ਹੈ। ਸਤਬੀਰ ਸਿੰਘ ਦਰਦੀ 42 ਵਰ੍ਹਿਆਂ ਦੇ ਸਨ ਜੋ ਅੱਜ ਸਵੇਰੇ ਦਿਲ ਦਾ ਅਚਨਚੇਤ ਦੌਰਾ ਪੈਣ ਕਾਰਨ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ…

VIA PUNJAB
ਅੱਗੇ ਪੜ੍ਹੋ

ਮਹਾਦੋਸ਼ ਤੋਂ ਬਰੀ ਹੋਣ ਬਾਅਦ ਵੀ ਟਰੰਪ ਦੀਆਂ ਮੁਸ਼ਕਲਾਂ ਬਰਕਰਾਰ

ਮਹਾਦੋਸ਼ ਤੋਂ ਬਰੀ ਹੋਣ ਬਾਅਦ ਵੀ ਟਰੰਪ ਦੀਆਂ ਮੁਸ਼ਕਲਾਂ ਬਰਕਰਾਰ

ਵਾਸ਼ਿੰਗਟਨ – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਭਾਵੇਂ ਦੂਜੀ ਵਾਰ ਮਹਾਦੋਸ਼ ਤੋਂ ਬਰੀ ਹੋ ਗਏ ਹਨ ਪਰ ਉਨ੍ਹਾਂ ਨੂੰ ਕੈਪੀਟਲ ਇਮਾਰਤ(ਸੰਸਦ ਭਵਨ) ’ਤੇ ਹਮਲੇ ਦੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਦਾ ਸਾਹਮਣਾ ਕਰਨ ਪੈ ਸਕਦਾ ਹੈ। ਟਰੰਪ ਹੁਣ ਇਕ ਆਮ ਨਾਗਰਿਕ ਹਨ। ਇਸ ਲਈ ਉਨ੍ਹਾਂ ਕੋਲ ਕਾਨੂੰਨੀ ਸੁਰੱਖਿਆ ਨਹੀਂ ਹੈ ਜੋ ਰਾਸ਼ਟਰਪਤੀ ਦੌਰਾਨ ਉਨ੍ਹਾਂ ਨੂੰ ਮਿਲੀ ਸੀ। ਇਸ ਤੋਂ ਟਰੰਪ ਦੇ ਪੱਖ ਵਿੱਚ ਵੋਟਾਂ ਪਾਉਣ ਵਾਲੇ ਰਿਪਬਲਿਕ ਪਾਰਟੀ ਦੇ ਸੈਨੇਟਰ ਵੀ ਵਾਕਫ਼ ਹਨ। ਕੈਪੀਟਲ ਹਿੰਸਾ…

VIA PUNJAB
ਅੱਗੇ ਪੜ੍ਹੋ

ਅਸ਼ਵਿਨ ਦੇ ਸੈਂਕੜੇ ਨਾਲ ਭਾਰਤ ਦੀ ਜਿੱਤ ਦਾ ਰਾਹ ਪੱਧਰਾ

ਅਸ਼ਵਿਨ ਦੇ ਸੈਂਕੜੇ ਨਾਲ ਭਾਰਤ ਦੀ ਜਿੱਤ ਦਾ ਰਾਹ ਪੱਧਰਾ

ਚੇਨੱਈ – ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਟੈਸਟ ਮੈਚ ਰੋਮਾਂਚਕ ਬਣ ਗਿਆ ਹੈ। ਰਵੀਚੰਦਰਨ ਅਸ਼ਵਿਨ ਨੇ ਪਹਿਲਾਂ ਗੇਂਦਬਾਜ਼ੀ ਵਿਚ ਕਮਾਲ ਦਿਖਾਇਆ ਤੇ ਅੱਜ ਸੈਂਕੜਾ ਜੜ ਕੇ ਮੈਚ ਦੇ ਤੀਜੇ ਦਿਨ ਹੀ ਭਾਰਤ ਦੀ ਜਿੱਤ ਦਾ ਰਾਹ ਪੱਧਰਾ ਕਰ ਦਿੱਤਾ ਹੈ। ਭਾਰਤ ਨੇ ਇੰਗਲੈਂਡ ਨੂੰ ਜਿੱਤ ਲਈ 482 ਦੌੜਾਂ ਦਾ ਟੀਚਾ ਦਿੱਤਾ ਹੈ ਤੇ ਅੱਜ ਤੀਜੇ ਦਿਨ ਦੀ ਖੇਡ ਖਤਮ ਹੋਣ ਤਕ ਇੰਗਲੈਂਡ ਦੇ ਤਿੰਨ ਖਿਡਾਰੀ 53 ਦੌੜਾਂ ਬਣਾ ਕੇ ਆਊਟ ਹੋ ਗਏ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ : ਟੈਕਸਾਸ ਦੀਆਂ 254 ਕਾਉਂਟੀਆਂ ਆਈਆਂ ਸਰਦੀਆਂ ਦੇ ਤੂਫਾਨ ਦੀ ਚੇਤਾਵਨੀ ਅਧੀਨ

ਅਮਰੀਕਾ : ਟੈਕਸਾਸ ਦੀਆਂ 254 ਕਾਉਂਟੀਆਂ ਆਈਆਂ ਸਰਦੀਆਂ ਦੇ ਤੂਫਾਨ ਦੀ ਚੇਤਾਵਨੀ ਅਧੀਨ

ਕੈਲੀਫੋਰਨੀਆਂ – ਅਮਰੀਕਾ ਦਾ ਬਹੁਤ ਸਾਰਾ ਹਿੱਸਾ ਬਰਫਬਾਰੀ ਅਤੇ ਜ਼ਬਰਦਸਤ ਠੰਢ ਦਾ ਸਾਹਮਣਾ ਕਰ ਰਿਹਾ ਹੈ।ਇਸ ਹਫਤੇ ਦੇ ਅੰਤ ਵਿੱਚ, ਸਿਆਟਲ ਨੇ ਲੱਗਭਗ ਅੱਧੀ ਸਦੀ ਵਿੱਚ ਸਭ ਤੋਂ ਜ਼ਿਆਦਾ ਬਰਫਬਾਰੀ ਵੇਖੀ ਹੈ। ਦੇਸ਼ ਵਿੱਚ ਚੱਲ ਰਹੇ ਇਸ ਮੌਸਮ ਕਰਕੇ ਤਕਰੀਬਨ 168 ਮਿਲੀਅਨ ਲੋਕ ਚਿਤਾਵਨੀ ਦੇ ਅਧੀਨ ਹਨ। ਦੱਖਣ ਅਤੇ ਉੱਤਰ ਪੂਰਬ ਵਿੱਚ ਬਰਫਬਾਰੀ ਇਕ ਵੱਡੀ ਚਿੰਤਾ ਬਣੀ ਹੋਈ ਹੈ, ਜਦਕਿ ਮਿਡਵੈਸਟ ਪਹਿਲਾਂ ਹੀ ਬਰਫੀਲੇ ਮੌਸਮ ਦਾ ਸਾਹਮਣਾ ਕਰ ਰਿਹਾ ਹੈ। ਦੇਸ਼ ਦੇ ਕਈ ਖੇਤਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਕੋਰੋਨਾ ਆਫਤ : ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਲੱਗੀ ਤਾਲਾਬੰਦੀ

ਕੋਰੋਨਾ ਆਫਤ : ਨਿਊਜ਼ੀਲੈਂਡ ਦੇ ਆਕਲੈਂਡ ਵਿੱਚ ਲੱਗੀ ਤਾਲਾਬੰਦੀ

ਵੈਲਿੰਗਟਨ – ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇੱਥੇ ਤਿੰਨ ਦਿਨਾਂ ਦੀ ਤਾਲਾਬੰਦੀ ਲਗਾਈ ਗਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਮਾਮਲੇ ਬ੍ਰਿਟੇਨ ਵਿਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਜ਼ਿਆਦਾ ਛੂਤਕਾਰੀ ਵੈਰੀਐਂਟ ਨਾਲ ਜੁੜੇ ਹਨ। ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕੈਬਨਿਟ ਵਿੱਚ ਸ਼ਾਮਲ ਸੀਨੀਅਰ ਸਾਂਸਦਾਂ ਦੇ ਨਾਲ ਮੀਟਿੰਗ ਕਰਨ ਤੋਂ ਬਾਅਦ ਤਾਲਾਬੰਦੀ ਲਗਾਏ ਜਾਣ ਦੀ ਘੋਸ਼ਣਾ ਕੀਤੀ।ਅਰਡਰਨ ਨੇ ਦੱਸਿਆ ਕਿ ਉਹਨਾਂ ਨੇ…

VIA PUNJAB
ਅੱਗੇ ਪੜ੍ਹੋ

ਸਿਰਫ ਦੋ ਲੋਕਾਂ ਦੇ ਵਿਕਾਸ ਲਈ ਜਨਤਾ ਨਾਲ ਹੋ ਰਹੀ ਹੈ ਲੁੱਟ : ਰਾਹੁਲ ਗਾਂਧੀ

ਸਿਰਫ ਦੋ ਲੋਕਾਂ ਦੇ ਵਿਕਾਸ ਲਈ ਜਨਤਾ ਨਾਲ ਹੋ ਰਹੀ ਹੈ ਲੁੱਟ : ਰਾਹੁਲ ਗਾਂਧੀ

ਨਵੀਂ ਦਿੱਲੀ – ਦੇਸ਼ ਵਿੱਚ ਪਿਛਲੇ 10 ਦਿਨਾਂ ਵਿੱਚ 2 ਵਾਰ ਐਲ.ਪੀ.ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਗਿਆ ਹੈ। ਇਸ ਮਹੀਨੇ ਫਰਵਰੀ ਵਿੱਚ ਹੁਣ ਤੱਕ ਰਸੋਈ ਗੈਸ 75 ਰੁਪਏ ਮਹਿੰਗੀ ਹੋ ਚੁੱਕੀ ਹੈ। ਬੀਤੀ ਰਾਤ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਉਛਾਲ ਆਇਆ ਸੀ। ਇਸ ਤੋਂ ਪਹਿਲਾਂ ਘਰੇਲੂ ਗੈਸ 4 ਫਰਵਰੀ ਨੂੰ 25 ਰੁਪਏ ਮਹਿੰਗੀ ਹੋਈ ਸੀ। ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਤੇਜ਼ੀ ਨੂੰ ਲੈ ਕੇ ਕਾਂਗਰਸ ਨੇ ਮੋਦੀ ਸਰਕਾਰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਵਾਟਸਐਪ ਅਤੇ ਫੇਸਬੁੱਕ ਨੂੰ ਨੋਟਿਸ ਜਾਰੀ

ਸੁਪਰੀਮ ਕੋਰਟ ਵਲੋਂ ਵਾਟਸਐਪ ਅਤੇ ਫੇਸਬੁੱਕ ਨੂੰ ਨੋਟਿਸ ਜਾਰੀ

ਨਵੀਂ ਦਿੱਲੀ – ਵਾਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਕਿ ਹੋ ਸਕਦਾ ਹੈ ਕਿ ਤੁਹਾਡੇ ਕੋਲ 2-3 ਟ੍ਰਿਲਿਅਨ ਦੀ ਕੰਪਨੀ ਹੋਵੇ ਪਰ ਲੋਕਾਂ ਦੀ ਨਿੱਜਤਾ ਇਸ ਤੋਂ ਕਿਤੇ ਜ਼ਿਆਦਾ ਕੀਮਤੀ ਹੈ। ਸੁਪਰੀਮ ਕੋਰਟ ਨੇ ਸੁਣਵਾਈ ਕਰਦਿਆਂ ਫੇਸਬੁੱਕ ਅਤੇ ਵਾਟਸਐਪ ਨੂੰ ਨੋਟਿਸ ਜਾਰੀ ਕੀਤਾ ਹੈ। ਨੋਟਿਸ ਜਾਰੀ ਕਰਦਿਆਂ ਵਾਟਸਐਪ ਤੋਂ ਉਨ੍ਹਾਂ ਦੀ ਨਵੀਂ ਪ੍ਰਾਈਵੇਸੀ ਨੀਤੀ ਨੂੰ ਚੁਣੌਤੀ ਦੇਣ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਪੰਜਾਬ ਵਿੱਚ 9 ਹੋਰ ਪੋਸਕੋ ਫਾਸਟ-ਟਰੈਕ ਅਦਾਲਤਾਂ, ਸਾਰੇ 27 ਪੁਲਿਸ ਜ਼ਿਲ੍ਹਿਆਂ ਵਿੱਚ ਸੈਕਸੂਅਲ ਐਸਾਲਟ ਰਿਸਪਾਂਸ ਟੀਮਾਂ ਕੀਤੀਆਂ ਜਾਣਗੀਆਂ ਗਠਿਤ

ਮੁੱਖ ਸਕੱਤਰ ਵੱਲੋਂ ਅੰਤਰ-ਵਿਭਾਗੀ ਤਾਲਮੇਲ ਲਈ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ’ਤੇ ਸੂਬਾ-ਪੱਧਰੀ ਕਮੇਟੀ ਬਣਾਉਣ ਦੇ ਆਦੇਸ਼ ਚੰਡੀਗੜ੍ਹ, 15 ਫਰਵਰੀ – ਪੰਜਾਬ ਸਰਕਾਰ ਵੱਲੋਂ ਅੱਜ ਅੰਤਰ-ਵਿਭਾਗੀ ਮੀਟਿੰਗ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ ਨਾਲ ਨਜਿੱਠਣ ਲਈ ਜਾਂਚ ਅਤੇ ਪੌ੍ਰਸੀਕਿਊਸ਼ਨ ਅਮਲੇ ਨੂੰ ਮਜ਼ਬੂਤੀ ਦੇਣ ਵਾਸਤੇ ਵੱਖ ਵੱਖ ਕਦਮ ਚੁੱਕਣ ਦਾ ਫੈਸਲਾ ਲਿਆ ਗਿਆ ਜਿਸ ਵਿੱਚ ਮਹਿਲਾਵਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨਾਲ ਨਜਿੱਠਣ ਲਈ ਪੋਕਸੋ ਐਕਟ ਅਧੀਨ ਨੌਂ ਹੋਰ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨਾ ਅਤੇ ਰਾਜ ਦੇ…

VIA PUNJAB
ਅੱਗੇ ਪੜ੍ਹੋ
1 141 142 143 144 145 1,271