ਵਿਜੇ ਹਜ਼ਾਰੇ ਟ੍ਰਾਫੀ ’ਚ ਬੜੌਦਾ ਦੀ ਅਗਵਾਈ ਕਰੇਗਾ ਕੁਣਾਲ ਪੰਡਯਾ

ਵਿਜੇ ਹਜ਼ਾਰੇ ਟ੍ਰਾਫੀ ’ਚ ਬੜੌਦਾ ਦੀ ਅਗਵਾਈ ਕਰੇਗਾ ਕੁਣਾਲ ਪੰਡਯਾ

ਭਾਰਤੀ ਆਲ ਰਾਊਂਡਰ ਕੁਣਾਲ ਪੰਡਯਾ 20 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਵਿਜੇ ਹਜ਼ਾਰੇ ਟ੍ਰਾਫੀ ’ਚ ਬੜੌਦਾ ਟੀਮ ਦੀ ਅਗਵਾਈ ਕਰੇਗਾ। ਕੁਣਾਲ ਨੇ ਸਈਅਦ ਮੁਸ਼ਤਾਕ ਅਲੀ ਟ੍ਰਾਫੀ ’ਚ ਸ਼ੁਰੂ ’ਚ ਬੜੌਦਾ ਦੀ ਅਗਵਾਈ ਕੀਤੀ ਸੀ ਪਰ ਉਸ ਨੇ ਪਿਤਾ ਦੇ ਦਿਹਾਂਤ ਕਾਰਣ ਟੂਰਨਾਮੈਂਟ ਦੇ ਬਾਓ-ਬੱਬਲ ਵਿਚਾਲੇ ਹੀ ਜਾਣਾ ਪਿਆ ਸੀ। ਬੜੌਦਾ ਨੇ ਘਰੇਲੂ 50 ਓਵਰ ਚੈਂਪੀਅਨਸ਼ਿਪ ਲਈ 22 ਮੈਂਬਰੀ ਟੀਮ ਦੀ ਚੋਣ ਕੀਤੀ ਹੈ। ਬੜੌਦਾ ਕ੍ਰਿਕਟ ਸੰਘ ਦੇ ਸਕੱਤਰ ਅਜੀਤ ਲੇਲੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਆਈਸੀਸੀ ਰੈਂਕਿੰਗ: ਕੋਹਲੀ ਪੰਜਵੇਂ ਸਥਾਨ ’ਤੇ ਖਿਸਕਿਆ

ਆਈਸੀਸੀ ਰੈਂਕਿੰਗ: ਕੋਹਲੀ ਪੰਜਵੇਂ ਸਥਾਨ ’ਤੇ ਖਿਸਕਿਆ

ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ਤਾਜ਼ਾ ਆਈਸੀਸੀ ਟੈਸਟ ਰੈਂਕਿੰਗ ਦੀ ਬੱਲੇਬਾਜ਼ਾਂ ਦੀ ਸੂਚੀ ਵਿਚ ਇੰਗਲੈਂਡ ਦੇ ਕਪਤਾਨ ਜੋਅ ਰੂਟ ਨੇ ਪੰਜਵੇਂ ਸਥਾਨ ’ਤੇ ਖਿਸਕਾ ਦਿੱਤਾ ਹੈ ਤੇ ਰੂਟ ਦੋ ਦਰਜੇ ਉੱਪਰ ਤੀਜੇ ਸਥਾਨ ’ਤੇ ਪੁੱਜ ਗਿਆ ਹੈ। ਜਸਪਰੀਤ ਬੁਮਰਾਹ ਅਤੇ ਆਰ ਅਸ਼ਵਿਨ ਵੀ ਗੇਂਦਬਾਜ਼ਾਂ ਦੀ ਸੂਚੀ ਵਿਚ ਉੱਪਰ ਵੱਲ ਵਧੇ ਹਨ। ਇੰਗਲੈਂਡ ਖ਼ਿਲਾਫ਼ ਸ਼ੁਰੂਆਤੀ ਟੈਸਟ ਵਿਚ 11 ਅਤੇ 72 ਦੌੜਾਂ ਦੀ ਪਾਰੀ ਖੇਡਣ ਵਾਲੇ ਕੋਹਲੀ ਦੇ 852 ਅੰਕ ਹਨ ਤੇ ਬੁਧਵਾਰ ਨੂੰ ਜਾਰੀ ਤਾਜ਼ਾ ਰੈਂਕਿੰਗ…

VIA PUNJAB
ਅੱਗੇ ਪੜ੍ਹੋ

‘ਟਾਈ’ ਨਾ ਬੰਨ੍ਹਣ ਕਾਰਨ ਮਾਓਰੀ ਆਗੂ ਨੂੰ ਸੰਸਦ ’ਚੋਂ ਕੱਢਿਆ

‘ਟਾਈ’ ਨਾ ਬੰਨ੍ਹਣ ਕਾਰਨ ਮਾਓਰੀ ਆਗੂ ਨੂੰ ਸੰਸਦ ’ਚੋਂ ਕੱਢਿਆ

ਵੈਲਿੰਗਟਨ – ਟਾਈ ਬੰਨ੍ਹਣ ਤੋਂ ਇਨਕਾਰ ਕਰਨ ’ਤੇ ਨਿਊਜ਼ੀਲੈਂਡ ਦੀ ਸੰਸਦ ’ਚੋਂ ਕੱਢੇ ਗਏ ਮਾਓਰੀ ਆਗੂ ਰਾਵਿਰੀ ਵੈਟਿਟੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਪੱਛਮੀ ਕੱਪੜੇ ਪਹਿਨਣ ਲਈ ਮਜਬੂਰ ਕਰਨਾ ਉਨ੍ਹਾਂ ਦੇ ਹੱਕਾਂ ਦਾ ਘਾਣ ਹੈ ਅਤੇ ਸਵਦੇਸ਼ੀ ਸੱਭਿਆਚਾਰ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਸਦਨ ਦੇ ਸਪੀਕਰ ਨੇ ਰਾਵਿਰੀ ਵੈਟਿਟੀ ਨੂੰ ਦੋ ਵਾਰ ਕਿਹਾ ਕਿ ਉਹ ਸਦਨ ’ਚ ਸਵਾਲ ਤਾਂ ਹੀ ਪੁੱਛ ਸਕਦੇ ਹਨ ਜੇਕਰ ਉਹ ਗਲੇ ’ਚ ਟਾਈ ਬੰਨ੍ਹਦੇ ਹਨ। ਪਹਿਲੀ ਵਾਰ ਸੰਸਦ ਮੈਂਬਰ…

VIA PUNJAB
ਅੱਗੇ ਪੜ੍ਹੋ

ਭਾਰਤੀ ਕਾਨੂੰਨਾਂ ਦਾ ਸਨਮਾਨ ਕਰਨ ਸੋਸ਼ਲ ਸਾਈਟਾਂ: ਰਵੀ ਸ਼ੰਕਰ ਪ੍ਰਸਾਦ

ਭਾਰਤੀ ਕਾਨੂੰਨਾਂ ਦਾ ਸਨਮਾਨ ਕਰਨ ਸੋਸ਼ਲ ਸਾਈਟਾਂ: ਰਵੀ ਸ਼ੰਕਰ ਪ੍ਰਸਾਦ

ਨਵੀਂ ਦਿੱਲੀ – ਭਾਰਤ ਸਰਕਾਰ ਨੇ ਅੱਜ ਰਾਜ ਸਭਾ ਵਿੱਚ ਸਪੱਸ਼ਟ ਤੌਰ ’ਤੇ ਕਿਹਾ ਕਿ ਜੇਕਰ ਫ਼ਰਜ਼ੀ ਖ਼ਬਰਾਂ ਤੇ ਹਿੰਸਾ ਫੈਲਾਈ ਗਈ ਤਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਸੰਚਾਰ, ਇਲੈਕਟ੍ਰੌਨਿਕ ਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ, ‘‘ਦੇਸ਼ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਹੈ ਪਰ ਧਾਰਾ 19ੲੇ ਕਹਿੰਦੀ ਹੈ ਕਿ ਵਿਚਾਰਾਂ ਦੇ ਪ੍ਰਗਟਾਵੇ ’ਤੇ ਵੀ ਇਕ ਜਾਇਜ਼ ਪਾਬੰਦੀ ਲਾਗੂ ਹੁੰਦੀ ਹੈ।’’ਸ੍ਰੀ ਪ੍ਰਸਾਦ ਨੇ ਕਿਹਾ, ‘‘ਅਸੀਂ ਸੋਸ਼ਲ ਮੀਡੀਆ ਦਾ ਬਹੁਤ ਸਨਮਾਨ…

VIA PUNJAB
ਅੱਗੇ ਪੜ੍ਹੋ

ਟਰੂਡੋ ਨੇ ਕਿਸਾਨ ਮੋਰਚੇ ਦਾ ਮੁੱਦਾ ਵੀ ਚੁੱਕਿਆ ਕਰੋਨਾ ਵੈਕਸੀਨ ਬਾਰੇ ਹੋਈ ਮੋਦੀ-ਟਰੂਡੋ ਗੁਫਤਗੂ ਦੌਰਾਨ

ਟਰੂਡੋ ਨੇ ਕਿਸਾਨ ਮੋਰਚੇ ਦਾ ਮੁੱਦਾ ਵੀ ਚੁੱਕਿਆ ਕਰੋਨਾ ਵੈਕਸੀਨ ਬਾਰੇ ਹੋਈ ਮੋਦੀ-ਟਰੂਡੋ ਗੁਫਤਗੂ ਦੌਰਾਨ

ਓਂਟਾਰੀਓ – ਅੱਜ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਗੱਲਬਾਤ ਕੀਤੀ।ਦੋਵਾਂ ਆਗੂਆਂ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ, ਆਪੋ ਆਪਣੇ ਲੋਕਾਂ ਦੀ ਸਿਹਤ ਤੇ ਸੁਰੱਖਿਆ, ਪ੍ਰਦਾਨ ਕੀਤੀ ਜਾ ਰਹੀ ਵਿੱਤੀ ਸਹਾਇਤਾ, ਲਈ ਆਪੋ ਆਪਣੇ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਚਰਚਾ ਕੀਤੀ। ਪ੍ਰਧਾਨ ਮੰਤਰੀ ਟਰੂਡੋ ਤੇ ਪ੍ਰਧਾਨ ਮੋਦੀ ਨੇ ਭਾਰਤ ਵੱਲੋਂ ਵੈਕਸੀਨ ਦੇ ਉਤਪਾਦਨਤੇ ਸਪਲਾਈ ਲਈ ਭਾਰਤ ਵੱਲੋਂ ਕੀਤੇ ਜਾ ਰਹੇ ਅਹਿਮ ਯਤਨਾਂ ਤੇ ਦੁਨੀਆਂ ਭਰ ਵਿਚ ਵੱਖ ਵੱਖ ਮੁਲਕਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਨੁੱਖਤਾ ਦਾ ਰਹਿਬਰ’ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ ਕਰਵਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮਨੁੱਖਤਾ ਦਾ ਰਹਿਬਰ’ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ  ਕਰਵਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮ ਕਰਵਾਏ ਜਾ ਰਹੇ: ਚੰਨੀ ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਅੱਜ ਇੱਥੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵਿਦਿਆਰਥੀ ਸੰਗੀਤ ਸਮਾਗਮ ’ਮਨੱੁਖਤਾ ਦਾ ਰਹਿਬਰ ਗੁਰੂ ਤੇਗ ਬਹਾਦਰ’ ਕਰਵਾਇਆ ਗਿਆ।ਇਹ ਸਮਾਗਮ ਯੁਵਕ ਭਲਾਈ ਵਿਭਾਗ, ਪੰਜਾਬ ਯੂਨੀਵਰਸਿਟੀ ਵੱਲੋਂ ਰਾਮਗੜ੍ਹੀਆ ਗਰਲਜ਼ ਕਾਲਜ, ਲੁਧਿਆਣਾ ਵਿਖੇ ਕਰਵਾਇਆ ਗਿਆ।ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਵਲੱਭਗੜ੍ਹ ਵਿਚ ਸਾਰੀ ਸਹੂਲਤਾਂ ਨਾਲ ਲੈਸ ਮਾਡਲ ਬੱਸ ਟਰਮੀਨਲ ਵਿਕਸਿਤ ਕਰਨ ਦਾ ਰਸਤਾ ਸਾਫ ਹੋ ਗਿਆ ਹੈ -ਟ੍ਰਾਂਸਪੋਰਟ ਮੰਤਰੀ

ਹਰਿਆਣਾ ਦੇ ਵਲੱਭਗੜ੍ਹ ਵਿਚ ਸਾਰੀ ਸਹੂਲਤਾਂ ਨਾਲ ਲੈਸ ਮਾਡਲ ਬੱਸ ਟਰਮੀਨਲ ਵਿਕਸਿਤ ਕਰਨ ਦਾ ਰਸਤਾ ਸਾਫ ਹੋ ਗਿਆ ਹੈ -ਟ੍ਰਾਂਸਪੋਰਟ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਵਲੱਭਗੜ੍ਹ ਵਿਚ ਸਾਰੀ ਸਹੂਲਤਾਂ ਨਾਲ ਲੈਸ ਮਾਡਲ ਬੱਸ ਟਰਮੀਨਲ ਵਿਕਸਿਤ ਕਰਨ ਦਾ ਰਸਤਾ ਸਾਫ ਹੋ ਗਿਆ ਹੈ। ਲਗਭਗ 21 ਏਕੜ ਜਮੀਨ ‘ਤੇ ਬਨਣ ਵਾਲੇ ਇਸ ਬੱਸ ਟਰਮੀਨਲ ਵਿਚ ਰਿਟੇਲ, ਕਮਰਸ਼ਿਅਲ ਅਤੇ ਹਾਸਪਟੇਲਿਟੀ ਵਰਗੀ ਤਮਾਮ ਸਹੂਲਤਾਂ ਹੋਣਗੀਆਂ। ਬੱਸ ਟਰਮੀਨਲ ਦਾ ਨਿਰਮਾਣ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਕੀਤਾ ਜਾਵੇਗਾ ਅਤੇ ਇਹ ਲਗਭਗ 2 ਸਾਲ ਵਿਚ ਬਣ ਕੇ ਤਿਆਰ ਹੋਰ ਜਾਵੇਗਾ।ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਅੱਜ ਵਿਭਾਗ ਅਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਦੇ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਨੂੰ ਹਰ ਪੰਜਾਬੀ ਦਾ ਭਰੋਸਾ ਪ੍ਰਾਪਤ ਹੈ : ਬ੍ਰਹਮ ਮਹਿੰਦਰਾ

ਕੈਪਟਨ ਅਮਰਿੰਦਰ ਸਿੰਘ ਨੂੰ ਹਰ ਪੰਜਾਬੀ ਦਾ ਭਰੋਸਾ ਪ੍ਰਾਪਤ ਹੈ : ਬ੍ਰਹਮ ਮਹਿੰਦਰਾ

ਚੰਡੀਗੜ੍ਹ – ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ਤੇ ਕੀਤੀ ਜਾ ਰਹੀ ਸੰਪਰਦਾਇਕ ਸਿਆਸਤ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਇੱਕੋਮਾਤਰ ਆਗੂ ਹਨ, ਜਿਨ੍ਹਾਂ ਤੇ ਹਰ ਪੰਜਾਬੀ ਭਰੋਸਾ ਕਰਦਾ ਹੈ।ਪੱਤਰਕਾਰਾਂ ਨਾਲ ਇਕ ਗੈਰ ਰਸਮੀ ਗੱਲਬਾਤ ਦੌਰਾਨ ਮਹਿੰਦਰਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਚ ਜੇਕਰ ਅੱਜ ਕੋਈ ਪੰਜਾਬ ਦੀ ਅਗਵਾਈ ਕਰ ਸਕਦਾ ਹੈ, ਤਾਂ ਉਹ ਸਿਰਫ ਮੁੱਖ ਮੰਤਰੀ ਕੈਪਟਨ…

VIA PUNJAB
ਅੱਗੇ ਪੜ੍ਹੋ

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ ਮਿਤੀ 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ14 ਫਰਵਰੀ, 2021 ਨੂੰ ਪੈਣਗੀਆਂ ਵੋਟਾਂ

ਨਗਰ ਨਿਗਮ, ਨਗਰ ਕੌਸਲ ਅਤੇ ਨਗਰ ਪੰਚਾਇਤਾਂ ਸਬੰਧੀ ਚੋਣ ਪ੍ਰਚਾਰ  ਮਿਤੀ 12 ਫਰਵਰੀ, 2021 ਨੂੰ ਸ਼ਾਮ 05.00 ਵਜੇ ਹੋਵੇਗਾ ਬੰਦ14 ਫਰਵਰੀ, 2021 ਨੂੰ ਪੈਣਗੀਆਂ ਵੋਟਾਂ

ਚੰਡੀਗੜ – ਪੰਜਾਬ ਰਾਜ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਲਈ ਚੋਣ ਪ੍ਰਚਾਰ ਮਿਤੀ 12 ਫਰਵਰੀ 2021 ਨੂੰ ਸ਼ਾਮ 05.00 ਵਜੇ ਸਮਾਪਤ ਹੋ ਜਾਵੇਗਾ। 16 ਜਨਵਰੀ, 2021 ਨੂੰ ਐਲਾਨੇ ਗਏ ਚੋਣਾਂ ਸਬੰਧੀ ਪੋ੍ਰਗਰਾਮ ਅਨੁਸਾਰ ਚੋਣ ਪ੍ਰਚਾਰ 12 ਫਰਵਰੀ, 2021 ਨੂੰ ਸਮਾਪਤ ਹੋ ਜਾਵੇਗਾ। ਉਨਾਂ ਦੱਸਿਆ ਕਿ ਵੋਟਾਂ ਸਬੰਧੀ ਲੋੜੀਂਦੀ ਚੋਣ ਸਮੱਗਰੀ ਅਤੇ ਈ.ਵੀ.ਐਮ. ਮਸ਼ੀਨਾਂ ਦੀ ਵੰਡ 13 ਫਰਵਰੀ, 2021 ਨੂੰ ਪੋਲਿੰਗ ਪਾਰਟੀਆਂ ਨੂੰ ਕਰ ਦਿੱਤੀ ਜਾਵੇਗੀ ਜਦ ਕਿ ਵੋਟਾਂ ਪੈਣ…

VIA PUNJAB
ਅੱਗੇ ਪੜ੍ਹੋ

ਉਸਤਾਦ ਰਾਗੀ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ-ਬੀਬੀ ਜਗੀਰ ਕੌਰ

ਉਸਤਾਦ ਰਾਗੀ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ-ਬੀਬੀ ਜਗੀਰ ਕੌਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨਾਲ ਕੀਤੀ ਇਕੱਤਰਤਾ ਅੰਮ੍ਰਿਤਸਰ – ਰਾਗੀ ਜਥਿਆਂ ਨੂੰ 40 ਸਾਲ ਦੇ ਕਰੀਬ ਕੀਰਤਨ ਸਿਖਲਾਈ ਦੇਣ ਵਾਲੇ ਪ੍ਰੋ. ਅਵਤਾਰ ਸਿੰਘ ਨਾਜ਼ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਇਹ ਐਲਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥਿਆਂ ਨਾਲ ਇਥੇ ਕੀਤੀ ਗਈ ਇਕੱਤਰਤਾ ਦੌਰਾਨ ਰਾਗੀ ਸਿੰਘਾਂ ਦੀ ਮੰਗ ’ਤੇ ਕੀਤਾ। ਪ੍ਰੋ. ਨਾਜ਼ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ
1 146 147 148 149 150 1,271