ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਕਾਂਸਟੇਬਲ ਜਗਮੋਹਨ ਸਿੰਘ ਦੀ ਵਿਧਵਾ ਨੂੰ 1 ਕਰੋੜ ਰੁਪਏ ਮੁਆਵਜ਼ੇ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਕਾਂਸਟੇਬਲ ਜਗਮੋਹਨ ਸਿੰਘ ਦੀ ਵਿਧਵਾ ਨੂੰ 1 ਕਰੋੜ ਰੁਪਏ ਮੁਆਵਜ਼ੇ ਦਾ ਚੈੱਕ ਸੌਂਪਿਆ

ਡੀਜੀਪੀ ਦਿਨਕਰ ਗੁਪਤਾ ਨੇ ਪੰਜਾਬ ਪੁਲਿਸ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਦਿੱਤਾ ਭਰੋਸਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਵਿਚ ਜੂਨ, 2020 ਵਿਚ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਜਗਮੋਹਨ ਸਿੰਘ ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਮੁਆਵਜ਼ੇ ਵਜੋਂ ਇੱਕ ਕਰੋੜ ਰੁਪਏ ਦਾ ਚੈਕ ਸੌਂਪਿਆ।ਮੋਗਾ ਦੇ ਪਿੰਡ ਮਾਣੂਕੇ ਗਿੱਲ ਦਾ 46 ਸਾਲਾ ਕਾਂਸਟੇਬਲ ਜਗਮੋਹਨ ਸਿੰਘ, ਜੋ ਕਿ 2011 ਬੈਚ ਵਿਚ ਬਤੌਰ ਕਾਂਸਟੇਬਲ ਭਰਤੀ ਹੋਇਆ…

VIA PUNJAB
ਅੱਗੇ ਪੜ੍ਹੋ

ਚੋਣਾਂ ਵਾਲੇ ਸੂਬਿਆਂ ਵੱਲ ਸੇਧਿਤ ਕੇਂਦਰੀ ਬਜਟ ਵਿੱਚ ਖੇਤੀਬਾੜੀ ਤੇ ਰੱਖਿਆ ਖੇਤਰ ਨਜ਼ਰਅੰਦਾਜ਼: ਮਨਪ੍ਰੀਤ ਸਿੰਘ ਬਾਦਲ

ਚੋਣਾਂ ਵਾਲੇ ਸੂਬਿਆਂ ਵੱਲ ਸੇਧਿਤ ਕੇਂਦਰੀ ਬਜਟ ਵਿੱਚ ਖੇਤੀਬਾੜੀ ਤੇ ਰੱਖਿਆ ਖੇਤਰ ਨਜ਼ਰਅੰਦਾਜ਼: ਮਨਪ੍ਰੀਤ ਸਿੰਘ ਬਾਦਲ

ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, ਬਜਟ ਵਿੱਚ ਸਮੁੱਚੇ ਉੱਤਰੀ ਭਾਰਤ ਨੂੰ ਅਣਗੌਲਿਆ ਕੀਤਾ ਚੰਡੀਗੜ੍ਹ – ਪਦਮ ਪੁਰਸਕਾਰਾਂ ਵਾਂਗ ਕੇਂਦਰੀ ਬਜਟ ਨੂੰ ਚੋਣਾਂ ਵਾਲੇ ਸੂਬਿਆਂ ਵੱਲ ਕੇਂਦਰਿਤ ਕਰਾਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਸਮੁੱਚੇ ਉੱਤਰੀ ਭਾਰਤ ਨੂੰ ਮੁੜ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨੀਸ਼ ਤਿਵਾੜੀ ਅਤੇ ਡਾ. ਰਾਜ ਕੁਮਾਰ ਵੱਲੋਂ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਖੇ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦਾ ਪਤਾ ਲਗਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗਈ ਮੀਟਿੰਗ

ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮਨੀਸ਼ ਤਿਵਾੜੀ ਅਤੇ ਡਾ. ਰਾਜ ਕੁਮਾਰ ਵੱਲੋਂ 26 ਜਨਵਰੀ ਨੂੰ ਕੌਮੀ ਰਾਜਧਾਨੀ ਵਿਖੇ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦਾ ਪਤਾ ਲਗਾਉਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗਈ ਮੀਟਿੰਗ

ਦਿੱਲੀ ਪੁਲਿਸ ਵੱਲੋਂ ਗਿ੍ਰਫ਼ਤਾਰ ਵਿਅਕਤੀਆਂ ਦੇ ਕੇਸ ਲੜਨ ਲਈ ਪੰਜਾਬ ਸਰਕਾਰ ਵੱਲੋਂ 40 ਵਕੀਲਾਂ ਦੀ ਟੀਮ ਗਠਿਤ ਨਵੀਂ ਦਿੱਲੀ – ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਗਈ ਟਰੈਕਟਰ ਪ੍ਰੇਡ ਦੌਰਾਨ ਲਾਪਤਾ ਹੋਏ ਨੌਜਵਾਨਾਂ/ਵਿਅਕਤੀਆਂ ਦੀ ਭਾਲ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ, ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਅਤੇ ਵਿਧਾਇਕ ਡਾ. ਰਾਜ ਕੁਮਾਰ ਵੱਲੋਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ।ਮੀਟਿੰਗ ਉਪਰੰਤ ਸਹਿਕਾਰਤਾ ਮੰਤਰੀ…

VIA PUNJAB
ਅੱਗੇ ਪੜ੍ਹੋ

ਦੇਸ਼ ਨੂੰ ਮਜਬੂਤ ਤੇ ਸੁਰੱਖਿਅਤ ਬਨਾਉਣ ਲਈ ਹਰ ਯੁਵਾ ਨੂੰ ਕੌਮੀ ਕੈਡੇਟ ਕੋਰ ਦੇ ਕੈਡੇਟ ਵਜੋ ਅਤੇ ਕੌਮੀ ਸੇਵਾ ਯੌਜਨਾ ਦੇ ਸਵੈਂਸੇਵਕ ਵਜੋ ਸਿਖਲਾਈ ਲੈ ਕੇ ਦੇਸ਼ ਤੇ ਸਮਾਜ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ – ਸ੍ਰੀ ਆਰਿਆ

ਦੇਸ਼ ਨੂੰ ਮਜਬੂਤ ਤੇ ਸੁਰੱਖਿਅਤ ਬਨਾਉਣ ਲਈ ਹਰ ਯੁਵਾ ਨੂੰ  ਕੌਮੀ ਕੈਡੇਟ ਕੋਰ ਦੇ ਕੈਡੇਟ ਵਜੋ ਅਤੇ ਕੌਮੀ ਸੇਵਾ ਯੌਜਨਾ ਦੇ ਸਵੈਂਸੇਵਕ ਵਜੋ ਸਿਖਲਾਈ ਲੈ ਕੇ ਦੇਸ਼ ਤੇ ਸਮਾਜ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ – ਸ੍ਰੀ ਆਰਿਆ

ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸ੍ਰੀ ਸਤਅਦੇਵ ਨਰਾਇਣ ਆਰਿਆ ਨੇ ਕਿਹਾ ਹੈ ਕਿ ਦੇਸ਼ ਨੂੰ ਮਜਬੂਤ ਤੇ ਸੁਰੱਖਿਅਤ ਬਨਾਉਣ ਲਈ ਹਰ ਯੁਵਾ ਨੂੰ ਕੌਮੀ ਕੈਡੇਟ ਕੋਰ ਦੇ ਕੈਡੇਟ ਵਜੋ ਅਤੇ ਕੌਮੀ ਸੇਵਾ ਯੌਜਨਾ ਦੇ ਸਵੈਂਸੇਵਕ ਵਜੋ ਸਿਖਲਾਈ ਲੈ ਕੇ ਦੇਸ਼ ਤੇ ਸਮਾਜ ਦੀ ਸੇਵਾ ਲਈ ਅੱਗੇ ਆਉਣਾ ਚਾਹੀਦਾ ਹੈ।ਰਾਜਪਾਲ ਸ੍ਰੀ ਆਰਿਆ ਅੱਜ ਇੱਥੇ ਹਰਿਆਣਾ ਰਾਜਭਵਨ ਵਿਚ ਸਾਲ-2021 ਦੀ ਗਣਤੰਤਰ ਦਿਵਸ ਪਰੇਡ ਵਿਚ ਹਿੱਸਾ ਲੈਣ ਵਾਲੇ ਰਾਜ ਦੇ ਕੌਮੀ ਕੈਡੇਟ ਕੋਰ ਦੇ ਕੈਡੇਟਸ ਤੇ ਕੌਮੀ ਸੇਵਾ…

VIA PUNJAB
ਅੱਗੇ ਪੜ੍ਹੋ

ਕੇਂਦਰੀ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਬਜਟ ਗ੍ਰਾਮੀਣਾਂ ਅਤੇ ਕਿਸਾਨਾਂ ਦੇ ਲਈ ਲਾਭਕਾਰੀ ਸਿੱਧ ਹੋਵੇਗਾ – ਖੇਤੀਬਾਙੀ ਮੰਤਰੀ

ਕੇਂਦਰੀ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਬਜਟ ਗ੍ਰਾਮੀਣਾਂ ਅਤੇ ਕਿਸਾਨਾਂ ਦੇ ਲਈ ਲਾਭਕਾਰੀ ਸਿੱਧ ਹੋਵੇਗਾ – ਖੇਤੀਬਾਙੀ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਤੀਬਾੜੀ ਮੰਤਰੀ ਜੈ ਪ੍ਰਕਾਸ਼ ਦਲਾਲ ਨੇ ਕੇਂਦਰੀ ਬਜਟ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਬਜਟ ਗ੍ਰਾਮੀਣਾਂ ਅਤੇ ਕਿਸਾਨਾਂ ਦੇ ਲਈ ਲਾਭਕਾਰੀ ਸਿੱਧ ਹੋਵੇਗਾ। ਸ੍ਰੀ ਦਲਾਲ ਅੱਜ ਇੱਥੇ ਆਪਣੇ ਰਿਹਾਇਸ਼ ‘ਤੇ ਪੱਤਕਾਰਾਂ ਨਾਂਲ ਗਲ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਆਪਣੇ ਸੰਕਲਪ ਨੂੰ ਸਾਕਾਰ ਕਰਨ ਲਈ ਕਾਰਜ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਨੇ…

VIA PUNJAB
ਅੱਗੇ ਪੜ੍ਹੋ

ਡਾ. ਸੁਜਾਤਾ ਸ਼ਰਮਾ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਤੇ ਖੋਜ ਵਜੋਂ ਅਹੁਦਾ ਸੰਭਾਲਿਆ

ਡਾ. ਸੁਜਾਤਾ ਸ਼ਰਮਾ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਤੇ ਖੋਜ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਡਾ. ਸੁਜਾਤਾ ਸ਼ਰਮਾ ਨੇ ਡਾਇਰੈਕਟਰ ਡਾਕਟਰੀ ਸਿੱਖਿਆ ਤੇ ਖੋਜ ਵਜੋਂ ਅਹੁਦਾ ਸੰਭਾਲ ਲਿਆ ਹੈ। ਸ੍ਰੀਮਤੀ ਸ਼ਰਮਾ 1984 ਵਿੱਚ ਬਤੌਰ ਪੀ.ਸੀ.ਐਮ.ਐਸ.1 ਸਰਕਾਰੀ ਸੇਵਾ ਦੀ ਸ਼ੁਰੂਆਤ ਕੀਤੀ ਸੀ। ਆਪਣੇ ਕਾਰਜਕਾਲ ਦੌਰਾਨ ਉਹ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਰਹਿਣ ਤੋਂ ਇਲਾਵਾ ਓਬਸਟ੍ਰਿਕ ਐਂਡ ਗਾਇਨੀ ਵਿਭਾਗ ਦੇ ਪ੍ਰੋਫੈਸਰ ਅਤੇ ਮੁਖੀ ਰਹੇ ਹਨ।ਅੰਤਰਰਾਸ਼ਟਰੀ, ਕੌਮੀ ਅਤੇ ਸੂਬਾਈ ਪੱਧਰ ਦੀਆਂ 100 ਤੋਂ ਵੱਧ ਕਾਨਫਰੰਸਾਂ ਵਿੱਚ ਪਰਚੇ ਪੜ੍ਹ ਚੁੱਕੇ ਹਨ ਅਤੇ 36 ਦੇ ਕਰੀਬ ਪਰਚੇ ਲਿਖਣ ਤੋਂ ਇਲਾਵਾ ਓਬਸਟ੍ਰਿਕ ਐਂਡ ਗਾਇਨੀ…

VIA PUNJAB
ਅੱਗੇ ਪੜ੍ਹੋ

ਪੂਰੇ ਸੂਬੇ ਵਿਚ ਐਸਤਨ 85.56 ਫੀਸਦੀ ਸ਼ਿਕਾਇਤਕਰਤਾ ਨੇ ਸੰਤੁਸ਼ਟੀ ਜਾਹਰ ਕੀਤੀ

ਪੂਰੇ ਸੂਬੇ ਵਿਚ ਐਸਤਨ 85.56 ਫੀਸਦੀ ਸ਼ਿਕਾਇਤਕਰਤਾ ਨੇ ਸੰਤੁਸ਼ਟੀ ਜਾਹਰ ਕੀਤੀ

ਚੰਡੀਗੜ੍ਹ – ਸਾਲ 2020 ਵਿਚ ਸੀਐਮ ਵਿੰਡੋ ਅਤੇ ਹਰਿਆਣਾ ਪੁਲਿਸ ਦੇ ਹਰ ਸਮੇਂ ਪੋਰਟਲ ‘ਤੇ ਪ੍ਰਾਪਤ ਸ਼ਿਕਾਇਤਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਹੱਲ ਸਬੰਧੀ ਕਾਰਵਾਈ ‘ਤੇ ਪੂਰੇ ਸੂਬੇ ਵਿਚ ਐਸਤਨ 85.56 ਫੀਸਦੀ ਸ਼ਿਕਾਇਤਕਰਤਾ ਨੇ ਸੰਤੁਸ਼ਟੀ ਜਾਹਰ ਕੀਤੀ ਹੈ।ਹਰਿਆਣਾ ਪੁਲਿਸ ਦੇ ਮਹਾਨਿਦੇਸ਼ਕ (ਡੀਜੀਪੀ) ਸ੍ਰੀ ਮਨੋਜ ਯਾਦਵ ਨੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਦਾ ਖੁਲਾਸਾ ਰੈਂਡਮ ਆਧਾਰ ‘ਤੇ ਕੀਤੇ ਗਏ ਇਕ ਰਾਜ ਵਿਆਪੀ ਟੇਲੀਫੋਨਿਕ ਸਰਵੇਖਣ ਵਿਚ ਹੋਇਆ ਹੈ, ਜਿੱਥੇ ਸ਼ਿਕਾਇਤਕਰਤਾਵਾਂ ਨੂੰ ਆਪਣੀ ਸ਼ਿਕਾਇਤਾਂ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ਵਿੱਚ 2 ਤੋਂ 9 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ਵਿੱਚ 2 ਤੋਂ 9 ਫਰਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 2 ਤੋਂ 9 ਫਰਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ-ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ…

VIA PUNJAB
ਅੱਗੇ ਪੜ੍ਹੋ

ਕਪਿਲ ਸ਼ਰਮਾ ਦੇ ਘਰ ਫੇਰ ਗੂੰਜੀਆਂ ਕਿਲਕਾਰੀਆਂ

ਕਪਿਲ ਸ਼ਰਮਾ ਦੇ ਘਰ ਫੇਰ ਗੂੰਜੀਆਂ ਕਿਲਕਾਰੀਆਂ

ਨਵੀਂ ਦਿੱਲੀ – ਫਿਲਮੀ ਅਦਾਕਾਰ ਤੇ ਕਾਮੇਡੀਅਨ ਕਪਿਲ ਸ਼ਰਮਾ ਤੇ‌ਗਿੰਨੀ ਚਟਰਥ ਦੇ ਘਰ ਨਵਾਂ ਮੈਂਬਰ ਆ ਗਿਆ ਹੈ। ਗਿੰਨੀ ਸੋਮਵਾਰ ਨੁੰ ਮੁੰਡੇ ਨੂੰ ਜਨਮ ਦਿੱਤਾ। ਕਪਿਅ ਸ਼ਰਮਾਨੇ ਖੁਦ ਇਸਦੀ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ ਕਿ 1 ਫਰਵਰੀ ਨੂੰ ਉਸਦੇ ਘਰ ਮੁੰਡਾ ਜੰਮਿਆ ਹੈ। ਉਹਨਾਂ ਇਹ ਵੀ ਪਤਾ ਦੱਸਿਆ ਕਿ ਮਾਂ ਤੇ ਬੱਚਾ ਦੋਵੇਂ ਠੀਕ ਹਨ। ਕਪਿਲ ਤੇ ਗਿੰਨੀ ਦੀਇਕ ਸਾਲਾ ਧੀ ਅਨਾਇਰਾ ਹੈ ਜੋ 10 ਦਸੰਬਰ 2019 ਨੂੰ ਜਨਮੀ ਸੀ। ਦੋਹਾਂ ਦਾ 12 ਦਸੰਬਰ 2018…

VIA PUNJAB
ਅੱਗੇ ਪੜ੍ਹੋ

ਸੀਨੀਅਰ ਸਿਟੀਜ਼ਨਾਂ ਨੂੰ ਵੱਡੀ ਰਾਹਤ: 75 ਸਾਲ ਤੋਂ ਵੱਡਿਆਂ ਨੂੰ ਆਈ.ਟੀ ਰਿਟਰਨ ਨਹੀਂ ਭਰਨੀ ਪੈਣੀ

ਸੀਨੀਅਰ ਸਿਟੀਜ਼ਨਾਂ ਨੂੰ ਵੱਡੀ ਰਾਹਤ: 75 ਸਾਲ ਤੋਂ ਵੱਡਿਆਂ ਨੂੰ ਆਈ.ਟੀ ਰਿਟਰਨ ਨਹੀਂ ਭਰਨੀ ਪੈਣੀ

ਨਵੀਂ ਦਿੱਲੀ – ਬਜਟ 2021-22 ‘ਚ 75 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਆਈ.ਟੀ ਰਿਟਰਨ ਭਰਨ ਤੋਂ ਛੋਟ ਮਿਲੀ ਹੈ|ਨਿਰਮਲਾ ਸੀਤਰਾਮਨ ਨੇ ਭਾਸ਼ਣ ਦਿੰਦਿਆਂ ਕਿਹਾ, ਅਸੀਂ ਆਪਣੇ ਸੀਨੀਅਰ ਸਿਟੀਜ਼ਨਾਂ ਦਾ ਬੋਝ ਘਟਾਵਾਂਗੇ| ਜੋ 75 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ – ਉਨ੍ਹਾਂ ਨਾਗਰਿਕਾਂ ਲਈ ਜਿਨ੍ਹਾਂ ਕੋਲ ਸਿਰਫ ਪੈਨਸ਼ਨ ਅਤੇ ਵਿਆਜ ਆਮਦਨੀ ਹੈ, ਮੈਂ ਉਨ੍ਹਾਂ ਨੂੰ ਇਨਕਮ ਟੈਕਸ ਰਿਟਰਨ ਭਰਨ ਤੋਂ ਛੋਟ ਦੀ ਪੇਸ਼ਕਸ਼ ਕਰਦੀ ਹਾਂ|

VIA PUNJAB
ਅੱਗੇ ਪੜ੍ਹੋ
1 148 149 150 151 152 1,271