ਕੇਂਦਰੀ ਕੈਬਨਿਟ ਨੇ ਬਜਟ 2021-22 ਨੂੰ ਦਿੱਤੀ ਮਨਜ਼ੂਰੀ

ਕੇਂਦਰੀ ਕੈਬਨਿਟ ਨੇ ਬਜਟ 2021-22 ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ – ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸੰਸਦ ‘ਚ ਪੇਸ਼ ਕੀਤੇ ਜਾਣ ਵਾਲੇ ਬਜਟ-2021-22 ਨੂੰ ਕੇਂਦਰੀ ਕੈਬਨਿਟ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਤੋਂ ਥੋੜ੍ਹੀ ਦੇਰ ਬਾਅਦ ਵਿੱਤ ਮੰਤਰੀ ਸੀਤਾਰਮਨ ਵਲੋਂ ਬਜਟ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ।

VIA PUNJAB
ਅੱਗੇ ਪੜ੍ਹੋ

ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ ਅਮਰਿੰਦਰ ਸਿੰਘ

ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ ਅਮਰਿੰਦਰ ਸਿੰਘ

ਆਖਿਆ, ‘ਜੇ ਉਹ ਵੀ ਕਿਸਾਨਾਂ ਦੀ ਰੱਖਿਆ ਦਾ ਐਲਾਨ ਕਰ ਦੇਣ ਤਾਂ ਵੀ ਪੰਜਾਬ ਪੁਲਿਸ ਦੂਜੇ ਸੂਬੇ ਵਿੱਚ 72 ਘੰਟਿਆਂ ਤੋਂ ਵੱਧ ਨਹੀਂ ਰਹਿ ਸਕਦੀ’ ਚੰਡੀਗੜ – ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਪੰਜਾਬ ਕਿਸਾਨਾਂ ਦੀ ਸੁਰੱਖਿਆ ਲਈ ਸੂਬੇ ਦੀ ਪੁਲਿਸ ਫੋਰਸ ਨੂੰ ਤਾਇਨਾਤ ਕਰਨ ਦੀ ਮੰਗ ਨੂੰ ਆਪਹੁਦਰੀ, ਬੇਤੁਕੀ ਤੇ ਤਰਕਹੀਣ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਸਪੱਸ਼ਟ ਤੌਰ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਕਮੇਟੀ ਦੇ ਵਫਦ ਨੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਨੇ ਅੱਜ ਗਾਜੀਪੁਰ ਸਰਹੱਦ ’ਤੇ ਕਿਸਾਨ ਆਗੂ ਸ੍ਰੀ ਰਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਗਏ ਇਸ ਵਫਦ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਸਤਵਿੰਦਰ ਸਿੰਘ ਟੌਹੜਾ, ਸ. ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਸ….

VIA PUNJAB
ਅੱਗੇ ਪੜ੍ਹੋ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਿੰਨ-ਦਿਨਾ ਪਲਸ-ਪੋਲੀਓ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਿੰਨ-ਦਿਨਾ ਪਲਸ-ਪੋਲੀਓ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ

ਸੂਬੇ ਭਰ ਦੇ 31 ਲੱਖ ਤੋਂ ਵੱਧ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵੱਲੋਂ ਅੱਜ ਇਥੇ ਜ਼ਿਲਾ ਹਸਪਤਾਲ ਵਿਖੇ ਸੂਬਾ ਪੱਧਰੀ ਸਮਾਰੋਹ ਮੌਕੇ ਬੱਚਿਆਂ ਨੂੰ ਓਰਲ ਪੋਲੀਓ ਵੈਕਸੀਨ (ਓ.ਪੀ.ਵੀ.) ਦੀਆਂ ਬੂੰਦਾਂ ਪਿਲਾ ਕੇ ਤਿੰਨ ਰੋਜ਼ਾ ਨੈਸ਼ਨਲ ਇਮਿਊਨੀਜੇਸ਼ਨ ਡੇਅ (ਐਨ.ਆਈ.ਡੀ.) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਉਨਾਂ ਦੱਸਿਆ ਕਿ ਸੂਬੇ ਭਰ ਦੇ 0-5 ਸਾਲ ਉਮਰ ਵਰਗ ਦੇ 31,54,172 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ…

VIA PUNJAB
ਅੱਗੇ ਪੜ੍ਹੋ

ਸਾਲ 2011 ਤੋਂ ਦੇਸ਼ ਪੋਲਿਓ ਮੁਕਤ ਹੋਇਆ – ਸਿਖਿਆ ਮੰਤਰੀ

ਸਾਲ 2011 ਤੋਂ  ਦੇਸ਼ ਪੋਲਿਓ ਮੁਕਤ ਹੋਇਆ – ਸਿਖਿਆ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਖਿਆ, ਵਣ ਤੇ ਸੈਰ-ਸਪਾਟਾ ਮੰਤਰੀ ਕੰਵਰਪਾਲ ਨੇ ਅੱਜ ਯਮੁਨਾਨਗਰ ਵਿਚ ਕੌਮੀ ਪਲਸ ਪੋਲਿਓ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਸਾਲ 2011 ਤੋਂ ਸਾਡਾ ਦੇਸ਼ ਤਾਂ ਪੋਲਿਓ ਮੁਕਤ ਹੈ ਲੇਕਿਨ ਕੁਝ ਗੁਆਂਢੀ ਦੇਸ਼ਾਂ ਵਿਚ ਅਜੇ ਵੀ ਪੋਲਿਓ ਦੇ ਕੇਸ ਸਾਹਮਣੇ ਆ ਰਹੇ ਹੈ, ਇਸ ਲਈ ਸਾਨੂੰ ਚੌਕਸ ਰਹਿਣ ਦੀ ਲੋਂੜ ਹੈ। ਉਨ੍ਹਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤਕ ਦੇ ਬੱਚਿਆਂ ਨੂੰ ਆਪਣੇ ਨੇੜਲੇ ਬੂਥ ‘ਤੇ ਲੈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਇੰਟਰਨੈਟ ਸੇਵਾਵਾਂ 1 ਫਰਵਰੀ ਤਕ ਬੰਦ ਕੀਤੀਆਂ

ਹਰਿਆਣਾ ਸਰਕਾਰ ਨੇ ਇੰਟਰਨੈਟ ਸੇਵਾਵਾਂ 1 ਫਰਵਰੀ ਤਕ ਬੰਦ ਕੀਤੀਆਂ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ, ਸਿਰਸਾ, ਸੋਨੀਪਤ, ਪਲਵਲ ਅਤੇ ਝੱਜਰ ਜਿਲ੍ਹਿਆਂ ਵਿਚ ਵਾਇਸ ਕਾਲ ਨੂੰ ਛੱਡ ਕੇ ਇੰਟਰਨੈਟ ਸੇਵਾਵਾਂ (2ਜੀ/3ਜੀ/4ਜੀ/ਸੀਡੀਐਮਏ/ਜੀਪੀਆਰਐਸ), ਸਾਰੇ ਐਸਐਮਐਸ ਸੇਵਾਵਾਂ (ਬੈਕਿੰਗ ਅਤੇ ਮੋਬਾਇਲ ਰਿਚਾਰਚ ਨੂੰ ਛੱਡ ਕੇ) ਅਤੇ ਮੋਬਾਇਲ ਨੈਟਵਰਕ ‘ਤੇ ਦਿੱਤੀ ਜਾਣ ਵਾਲੀ ਸਾਰੀ ਡੋਂਗਲ ਸੇਵਾਵਾਂ ਨੂੰ ਬੰਦ ਕਰਨ ਦੀ ਸਮੇਂ 01 ਫਰਵਰੀ, 2021 ਸ਼ਾਮ 5 ਵਜੇ ਤਕ ਲਈ ਵੱਧਾ ਦਿੱਤਾ ਹੈ। ਦੂਰਸੰਚਾਰ ਅਸਥਾਈ ਸੇਵਾ ਸੰਸਪੈਂਸ਼ਨ (ਲੋਕ ਐਮਰਜੈਂਸੀ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਸ ਵੱਲੋਂ ਬਨੂੜ ਵਿੱਚ ਜੂਏ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਜਣੇ ਗਿ੍ਰਫ਼ਤਾਰ

ਪੰਜਾਬ ਪੁਲਸ ਵੱਲੋਂ ਬਨੂੜ ਵਿੱਚ ਜੂਏ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਜਣੇ ਗਿ੍ਰਫ਼ਤਾਰ

8.42 ਲੱਖ ਰੁਪਏ ਦੀ ਨਕਦੀ, 47 ਵਾਹਨ ਅਤੇ ਸ਼ਰਾਬ ਦੀਆਂ 40 ਬੋਤਲਾਂ ਬਰਾਮਦ ਚੰਡੀਗੜ੍ – ਅੱਜ ਸਵੇਰ ਕੀਤੀ ਕਾਰਵਾਈ ਵਿੱਚ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ ਨੇ ਪਟਿਆਲਾ ਜ਼ਿਲ੍ਹੇ ਵਿੱਚ ਸਰਗਰਮ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਬਨੂੜ ਦੇ ਬਾਹਰਵਾਰ ਸਥਿਤ ਸਿਟੀ ਮੈਰਿਜ ਪੈਲੇਸ ਵਿੱਚੋਂ 10 ਔਰਤਾਂ ਸਮੇਤ 70 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਪਾਸੋਂ ਮੌਕੇ ’ਤੇ 8.42 ਲੱਖ ਰੁਪਏ ਦੀ ਨਕਦੀ, 47 ਵਾਹਨ, ਸ਼ਰਾਬ ਦੀਆਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਰਾਮ ਜਨਮਭੂਮੀ ਲਈ 5.10 ਲੱਖ ਰੁਪਏ ਦਾ ਚੈਂਕ ਭੇਂਟ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸ੍ਰੀ ਰਾਮ ਜਨਮਭੂਮੀ ਲਈ 5.10 ਲੱਖ ਰੁਪਏ ਦਾ ਚੈਂਕ ਭੇਂਟ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਸ੍ਰੀ ਰਾਮ ਜਨਮਭੂਮੀ ਤੀਰਥ ਖੇਤਰ ਨਿਆਇਸ ਨਿਧੀ ਸਮਰਪਣ ਮੁਹਿੰਮ, ਹਰਿਆਣਾ ਦੀ ਕਮੇਟੀ ਨੂੰ 5.10 ਲੱਖ ਰੁਪਏ ਦਾ ਚੈਂਕ ਭੇਂਟ ਕੀਤਾ।ਇਸ ਮੌਕੇ ‘ਤੇ ਵਿਸ਼ਵ ਹਿੰਦੂ ਪਰਿਸ਼ਦ ਦੇ ਕੇਂਦਰੀ ਸੰਯੁਕਤ ਮਹਾਮੰਤਰੀ ਡਾ. ਸੁਰੇਂਦਰ ਜੈਨ ਤੋਂ ਇਲਾਵਾ ਹਰਿਆਣਾ ਪ੍ਰਾਂਤ ਦੇ ਸੰਘ ਸੰਚਾਲਕ ਪਵਨ ਜਿੰਦਲ, ਮੁਹਿੰਮ ਦੇ ਪ੍ਰਾਂਤ ਪ੍ਰਮੁੱਖ ਰਾਕੇਸ਼ ਤਿਆਗੀ, ਪ੍ਰਾਂਤ ਸਹਿ ਸੰਯੋਜਕ ਪ੍ਰੇਮ ਸ਼ੰਕਰ, ਪ੍ਰਾਂਤ ਪ੍ਰਚਾਰ-ਪ੍ਰਸਾਰ ਮੁੱਖੀ ਮੰਜੂਲ ਪਾਲੀਵਾਲ, ਕਮੇਟੀ ਦੇ ਮੈਂਬਰ ਰਮੇਸ਼ ਗੁਪਤਾ, ਰਿਸ਼ੀਪਾਲ ਸ਼ਾਸਤਰੀ, ਵਿਭਾਗ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਕਾਲਜ ਆਫ਼ ਫਾਰਮੇਸੀ ਦੁਆਰਾ ਕਲੀਨਿਕਲ ਟਰਾਇਲਾਂ ਦੇ ਪੜਾਵਾਂ ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਕਾਲਜ ਆਫ਼ ਫਾਰਮੇਸੀ ਦੁਆਰਾ ਕਲੀਨਿਕਲ ਟਰਾਇਲਾਂ ਦੇ ਪੜਾਵਾਂ ਬਾਰੇ ਵੈਬਿਨਾਰ ਆਯੋਜਿਤ

ਮੋਹਾਲੀ – ਆਰੀਅਨਜ਼ ਕਾਲਜ ਆਫ਼ ਫਾਰਮੇਸੀ ਨੇ “ਕਲੀਨੀਕਲ ਟਰਾਇਲਾਂ ਦੇ ਪੜਾਅ” ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਆਸ਼ੂਤੋਸ਼ ਅਗਰਵਾਲ, ਫਾਰਮਾਕੋਲੋਜੀ ਮਾਹਰ ਨੇ ਆਰੀਅਨਜ਼ ਫਾਰਮੇਸੀ ਕਾਲਜ ਅਤੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਦੇ ਬੀ ਫਾਰਮੇਸੀ ਅਤੇ ਡੀ ਫਾਰਮੇਸੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ: ਅਗਰਵਾਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਲੀਨਿਕਲ ਅਜ਼ਮਾਇਸ਼ ਲੋਕਾਂ ਵਿੱਚ ਕੀਤੇ ਖੋਜ ਅਧਿਐਨ ਹੁੰਦੇ ਹਨ ਜਿਨਹਾਂ ਦਾ ਉਦੇਸ਼ ਡਾਕਟਰੀ,…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਮੰਗਲਵਾਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ, 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਵਿੱਚ ਤਾਜਾ ਘਟਨਾਵਾਂ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਉਪਰ ਅਖਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ ਲਈ ਆਮ ਸਹਿਮਤੀ ਬਣਾਈ ਜਾ ਸਕੇ। ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਹੋਵੇਗੀ ਅਤੇ ਇਸ ਵਿੱਚ ਦਿੱਲੀ ਵਿਖੇ ਚੱਲ ਰਹੇ ਮੌਜੂਦਾ ਕਿਸਾਨ ਅੰਦੋਲਨ ਤੋਂ ਪੈਦਾ ਹੋਣ ਵਾਲੇ ਘਟਨਾਕ੍ਰਮ ਖਾਸ ਕਰਕੇ ਗਣਤੰਤਰ ਦਿਵਸ ਮੌਕੇ…

VIA PUNJAB
ਅੱਗੇ ਪੜ੍ਹੋ
1 149 150 151 152 153 1,271