ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ

ਫਰਿਜ਼ਨੋ ‘ਚ ਹੋਏ ਟਰੱਕ ਹਾਦਸੇ ਵਿੱਚ ਹੋਈ ਇੱਕ ਆਦਮੀ ਦੀ ਮੌਤ

ਕੈਲੀਫੋਰਨੀਆਂ – ਕੈਲੀਫੋਰਨੀਆਂ ਦੀ ਕਾਉਂਟੀ ਫਰਿਜ਼ਨੋ ਵਿੱਚ ਹੁੰਦੇ ਸੜਕ ਹਾਦਸਿਆਂ ਵਿੱਚ ਇੱਕ ਹੋਰ ਹਾਦਸਾ ਸ਼ਾਮਿਲ ਹੋ ਗਿਆ ਹੈ। ਕੈਲੀਫੋਰਨੀਆਂ ਹਾਈਵੇ ਪੈਟਰੋਲ (ਸੀ ਐਚ ਪੀ) ਦੇ ਅਨੁਸਾਰ ਫਰਿਜ਼ਨੋ ਵਿੱਚ ਸ਼ੁੱਕਰਵਾਰ ਦੀ ਰਾਤ ਨੂੰ ਹਾਈਵੇਅ 99 ਤੇ ਦੋ ਵਾਹਨਾਂ ਵਿਚਕਾਰ ਹੋਈ ਟੱਕਰ ਦੌਰਾਨ ਇੱਕ ਪਿਕਅਪ ਟਰੱਕ ਦੇ ਪਲਟਣ ਨਾਲ ਇਸਦੇ ਚਾਲਕ ਦੀ ਮੌਤ ਹੋ ਗਈ ਹੈ। ਸੀ ਐਚ ਪੀ ਦੇ ਬੁਲਾਰੇ ਮਾਈਕ ਸਲਾਸ ਦੇ ਅਨੁਸਾਰ, ਇਹ ਹਾਦਸਾ ਫਰਿਜ਼ਨੋ ਸਟ੍ਰੀਟ ਦੇ ਉੱਤਰ ਵਿੱਚ ਸ਼ਾਮ ਦੇ ਤਕਰੀਬਨ 5:30 ਵਜੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ’ਚ ਕਾਂਗਰਸ ਨੁੰ ਝਟਕਾ, ਕਾਲਕਾ ਸੀਟ ਹੋਈ ਖਾਲੀ

ਹਰਿਆਣਾ ’ਚ ਕਾਂਗਰਸ ਨੁੰ ਝਟਕਾ, ਕਾਲਕਾ ਸੀਟ ਹੋਈ ਖਾਲੀ

ਪੰਚਕੁਲਾ – ਹਰਿਆਣਾ ਵਿਚ ਕਾਂਗਰਸ ਨੂੰ ਉਦੋਂ ਝਟਕਾ ਲੱਗਾ ਜਦੋਂ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇਕਾਲਕਾ ਤੋਂ ਵਿਧਾਇਕ ਪ੍ਰਦੀਪ ਚੌਧਰੀ ਨੂੰ ਅਯੋਗ ਕਰਾਰ ਦੇ ਕੇ ਸੀਟ ਖਾਲੀਹੋਣ ਦਾ ਐਲਾਨ ਕਰ ਦਿੱਤਾ। ਇਹ ਕਾਰਵਾਈ ਚੌਧਰੀ ਤੇ 14 ਹੋਰਨਾਂ ਨੂੰ ਇਕ ਅਦਾਲਤ ਵੱਲੋਂ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਏ ਜਾਣ ਮਗਰੋਂ ਕੀਤੀ ਗਈ ਹੈ।

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਪੂਰਬ ਵੱਲ ਭਾਰੀ ਬਰਫਬਾਰੀ ਨਾਲ ਵਧ ਰਿਹਾ ਹੈ ਪੱਛਮੀ ਤੂਫਾਨ

ਅਮਰੀਕਾ ਦੇ ਪੂਰਬ ਵੱਲ ਭਾਰੀ ਬਰਫਬਾਰੀ ਨਾਲ ਵਧ ਰਿਹਾ ਹੈ ਪੱਛਮੀ ਤੂਫਾਨ

ਕੈਲੀਫੋਰਨੀਆਂ – ਅਮਰੀਕਾ ਦੇ ਪੱਛਮ ਵਿੱਚ ਆਇਆ ਤੂਫਾਨ ਆਪਣੇ ਰਾਸਤੇ ਵਿੱਚ ਅੱਗੇ ਵੱਲ ਨੂੰ ਵਧ ਰਿਹਾ ਹੈ। ਦੇਸ਼ ਵਿੱਚ ਪੱਛਮ ਨੂੰ ਛੱਡ ਕੇ ਇਹ ਤੂਫਾਨ ਮਿਡਵੈਸਟ ਅਤੇ ਐਤਵਾਰ ਤੱਕ ਉੱਤਰ ਪੂਰਬ ਵੱਲ ਵਧ ਰਿਹਾ ਹੈ। ਇਸ ਬਰਫਬਾਰੀ ਨਾਲ ਭਰੇ ਤੂਫਾਨ ਨਾਲ ਤੱਟਵਰਤੀ ਕੈਲੀਫੋਰਨੀਆ ਦੇ ਕੁੱਝ ਹਿੱਸਿਆਂ ਵਿੱਚ 15 ਇੰਚ ਤੋਂ ਵੱਧ ਬਰਫ ਪਈ ਅਤੇ ਸੀਏਰਾ ਨੇਵਾਦਾ ਦੇ ਪਹਾੜਾਂ ਵਿੱਚ 107 ਇੰਚ ਤੱਕ ਬਰਫਬਾਰੀ ਹੋਈ ਜੋ ਕਿ ਕੁੱਝ ਹੀ ਦਿਨਾਂ ਵਿੱਚ 9 ਫੁੱਟ ਦੇ ਕਰੀਬ ਬਰਫਬਾਰੀ…

VIA PUNJAB
ਅੱਗੇ ਪੜ੍ਹੋ

ਜਨਰਲ ਮੋਟਰਜ਼ ਨੇ 2035 ਤੱਕ ਵੱਡੇ ਪੱਧਰ ‘ਤੇ ਇਲੈਕਟ੍ਰਿਕ ਵਾਹਨ ਬਨਾਉਣ ਦਾ ਮਿੱਥਿਆ ਟੀਚਾ

ਜਨਰਲ ਮੋਟਰਜ਼ ਨੇ 2035 ਤੱਕ ਵੱਡੇ ਪੱਧਰ ‘ਤੇ ਇਲੈਕਟ੍ਰਿਕ ਵਾਹਨ ਬਨਾਉਣ ਦਾ ਮਿੱਥਿਆ ਟੀਚਾ

ਕੈਲੀਫੋਰਨੀਆ – ਅਮਰੀਕਾ ਦੀ ਵਾਹਨ ਨਿਰਮਾਤਾ ਕੰਪਨੀ ਜਨਰਲ ਮੋਟਰਜ਼(ਜੀ ਐਮ) ਦੀ ਸੀ ਈ ਓ ਮੈਰੀ ਬੈਰਾ ਨੇ ਵੀਰਵਾਰ ਨੂੰ ਐਲਾਨ ਕਰਦਿਆਂ ਜਾਣਕਾਰੀ ਦਿੱਤੀ ਕਿ ਕੰਪਨੀ ਨੇ ਅਗਲੇ 14 ਸਾਲਾਂ ਵਿੱਚ ਗੈਸੋਲੀਨ ਜਾਂ ਡੀਜ਼ਲ ‘ਤੇ ਚੱਲਣ ਵਾਲੇ ਵਾਹਨ ਬੰਦ ਕਰਕੇ 2035 ਤੱਕ ਇਲੈਕਟ੍ਰਿਕ ਵਾਹਨਾਂ ਨੂੰ ਬਹੁਗਿਣਤੀ ਵਿੱਚ ਨਿਰਮਾਣ ਕਰਨ ਦਾ ਟੀਚਾ ਨਿਰਧਾਰਤ ਕੀਤਾ ਹੈ। ਇਸ ਸੰਬੰਧੀ ਜੀ ਐਮ ਨੇ ਪਹਿਲਾਂ ਹੀ ਐਲਾਨ ਕੀਤਾ ਹੈ ਕਿ ਉਹ ਅਗਲੇ ਪੰਜ ਸਾਲਾਂ ਵਿੱਚ ਇਲੈਕਟ੍ਰਿਕ ਅਤੇ ਸੈਲਫ ਡਰਾਈਵ ਵਾਹਨਾਂ ਵਿੱਚ…

VIA PUNJAB
ਅੱਗੇ ਪੜ੍ਹੋ

26 ਜਨਵਰੀ ਤੋਂ ਲਾਪਤਾ ਮੋਗੇ ਦੇ 11 ਲੜਕੇ ਤਿਹਾੜ ਜੇਲ੍ਹ ਵਿੱਚ ਹਨ ਬੰਦ : ਮਨਜਿੰਦਰ ਸਿਰਸਾ

26 ਜਨਵਰੀ ਤੋਂ ਲਾਪਤਾ ਮੋਗੇ ਦੇ 11 ਲੜਕੇ ਤਿਹਾੜ ਜੇਲ੍ਹ ਵਿੱਚ ਹਨ ਬੰਦ : ਮਨਜਿੰਦਰ ਸਿਰਸਾ

ਨਵੀਂ ਦਿੱਲੀ – ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੈਠੇ 2 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਉੱਥੇ ਹੀ 26 ਜਨਵਰੀ ਨੂੰ ਹੋਈ ਹਿੰਸਾ ਅਤੇ ਸ਼ੁੱਕਰਵਾਰ ਨੂੰ ਸਿੰਘੂ ਬਾਾਰਡਰ ਤੇ ਹੰਗਾਮੇ ਤੋਂ ਬਾਅਦ ਵੀ ਤਿੰਨੋਂ ਮੁੱਖ ਬਾਰਡਰਾਂ (ਗਾਜ਼ੀਪੁਰ, ਸਿੰਘੂ ਅਤੇ ਟਿਕਰੀ) ਤੇ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਵਟਸਐਪ ਤੇ ਵਾਇਰਲ ਹੋ ਰਿਹਾ ਸੀ ਕਿ 26 ਜਨਵਰੀ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ

ਮੁਰਾਦਾਬਾਦ – ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਅੱਜ ਸਵੇਰੇ ਆਗਰਾ ਹਾਈਵੇਅ ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਇਕ ਟਰੱਕ ਅਤੇ ਬੱਸ ਵਿਚਾਲੇ ਜ਼ੋਰਦਾਰ ਟੱਕਰ ਹੋ ਗਈ। ਜਿਸ ਨਾਲ ਬੱਸ ਵਿੱਚ ਸਵਾਰ 10 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ 25 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚੇ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ।ਉੱਥੇ ਹੀ ਮੁੱਖ ਮੰਤਰੀ ਯੋਗੀ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨੂੰ ਕੀਤੀ ਪੇਸ਼ਕਸ਼ ’ਤੇ ਸਰਕਾਰ ਕਾਇਮ: ਮੋਦੀ

ਕਿਸਾਨਾਂ ਨੂੰ ਕੀਤੀ ਪੇਸ਼ਕਸ਼ ’ਤੇ ਸਰਕਾਰ ਕਾਇਮ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਨੂੰ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਬਾਰੇ ਕੀਤੀ ਪੇਸ਼ਕਸ਼ ‘ਹਾਲੇ ਵੀ ਕਾਇਮ ਹੈ’ ਤੇ ਸਰਕਾਰ ਗੱਲਬਾਤ ਤੋਂ ਸਿਰਫ਼ ਇਕ ‘ਫੋਨ ਕਾਲ ਦੀ ਦੂਰੀ ’ਤੇ ਹੈ।’ ਬਜਟ ਸੈਸ਼ਨ ਨੂੰ ਨਿਰਵਿਘਨ ਚਲਾਉਣ ਬਾਰੇ ਕੀਤੀ ਗਈ ਰਸਮੀ ਸਰਬ ਪਾਰਟੀ ਬੈਠਕ ਵਿਚ ਵਿਰੋਧੀ ਆਗੂਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੀਤਾ। ਵਿਰੋਧੀ ਧਿਰਾਂ ਦੇ ਆਗੂਆਂ…

VIA PUNJAB
ਅੱਗੇ ਪੜ੍ਹੋ

ਕ੍ਰਿਕਟ: 87 ਸਾਲਾਂ ’ਚ ਪਹਿਲੀ ਵਾਰ ਨਹੀਂ ਹੋਵੇਗੀ ਰਣਜੀ ਟਰਾਫੀ

ਕ੍ਰਿਕਟ: 87 ਸਾਲਾਂ ’ਚ ਪਹਿਲੀ ਵਾਰ ਨਹੀਂ ਹੋਵੇਗੀ ਰਣਜੀ ਟਰਾਫੀ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਬੋਰਡ 87 ਸਾਲਾਂ ਵਿਚ ਪਹਿਲੀ ਵਾਰ ਆਪਣੇ ਪਹਿਲੇ ਦਰਜੇ ਦੇ ਘਰੇਲੂ ਟੂਰਨਾਮੈਂਟ ਰਣਜੀ ਟਰਾਫੀ ਨਹੀਂ ਕਰਵਾ ਰਿਹਾ ਜਦੋਂਕਿ ਵਿਜੇ ਹਜ਼ਾਰੇ ਟਰਾਫੀ ਖੇਡੀ ਜਾਏਗੀ ਕਿਉਂਕਿ ਰਾਜ ਇਕਾਈਆਂ ਇਸ ਨੂੰ ਕਰਵਾਉਣਾ ਚਾਹੁੰਦੀਆਂ ਹਨ। ਪਹਿਲੀ ਵਾਰ ਬੀਸੀਸੀਆਈ ਅੰਡਰ-19 ਕੌਮੀ ਇਕ ਦਿਨਾਂ ਟੂਰਨਾਮੈਂਟ ਵੀਨੂੰ ਮਾਂਕਡ ਟਰਾਫੀ ਅਤੇ ਮਹਿਲਾ ਕੌਮੀ ਇਕ ਦਿਨਾਂ ਟੂਰਨਾਮੈਂਟ ਕਰਵਾਏਗੀ। ਬੋਰਡ ਦੇ ਸਕੱਤਰ ਜੈ ਸ਼ਾਹ ਨੇ ਰਾਜ ਇਕਾਈਆਂ ਨੂੰ ਇੱਕ ਪੱਤਰ ਵਿੱਚ ਇਹ ਜਾਣਕਾਰੀ ਦਿੱਤੀ। ਬੋਰਡ ਦ ਪ੍ਰਧਾਨ ਸੌਰਵ ਗਾਂਗੁਲੀ ਤੇ…

VIA PUNJAB
ਅੱਗੇ ਪੜ੍ਹੋ

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਚਾਰ ਦਿਨ ਪਹਿਲਾਂ ਹੋਈ ਸੀ ਦਿਲ ਦੀ ਸਰਜਰੀ

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ਤੋਂ ਛੁੱਟੀ, ਚਾਰ ਦਿਨ ਪਹਿਲਾਂ ਹੋਈ ਸੀ ਦਿਲ ਦੀ ਸਰਜਰੀ

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਮੁੱਖ ਸੌਰਵ ਗਾਂਗੁਲੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਗਾਂਗੁਲੀ ਦੇ ਦਿਲ ਦੀਆਂ ਧਮਨੀਆਂ ਬਲਾਕ ਹੋਣ ਦੇ ਬਾਅਦ ਵੀਰਵਾਰ ਨੂੰ ਉਨ੍ਹਾਂ ਦੀ ਫਿਰ ਤੋਂ ਐਂਜੀਓਪਲਾਸਟੀ ਕੀਤੀ ਗਈ ਤੇ ਦੋ ਸਟੇਂਟ ਪਾਏ ਗਏ। ਐਤਵਾਰ ਸਵੇਰੇ ਡਾਕਟਰਾਂ ਨੇ ਜਾਂਚ ਕਰਨ ਦੇ ਬਾਅਦ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ।ਦਿਲ ਦੇ ਮਾਹਰ ਡਾਕਟਰ ਦੇਵੀ ਸ਼ੈਟੀ ਤੇ ਡਾਕਟਰ ਅਸ਼ਵਿਨ ਮਹਿਤਾ ਸਣੇ ਡਾਕਟਰਾਂ ਦੀ…

VIA PUNJAB
ਅੱਗੇ ਪੜ੍ਹੋ

ਅਗਲੇ ਪੜਾਅ ਵਿੱਚ ਸਾਰੇ ਵਿਭਾਗਾਂ ਦੇ ਫਰੰਟ ਲਾਈਨ ਵਾਰੀਅਰਜ਼ ਦਾ ਕੀਤਾ ਜਾਵੇਗਾ ਕੋਰੋਨਾ ਟੀਕਾਕਰਨ: ਬਲਬੀਰ ਸਿੱਧੂ

ਅਗਲੇ ਪੜਾਅ ਵਿੱਚ ਸਾਰੇ ਵਿਭਾਗਾਂ ਦੇ ਫਰੰਟ ਲਾਈਨ ਵਾਰੀਅਰਜ਼ ਦਾ ਕੀਤਾ ਜਾਵੇਗਾ ਕੋਰੋਨਾ ਟੀਕਾਕਰਨ: ਬਲਬੀਰ ਸਿੱਧੂ

ਟੀਕਾਕਰਨ ਦਾ ਪਹਿਲਾ ਗੇੜ 12 ਫਰਵਰੀ, 2021 ਤੱਕ ਹੋਵੇਗਾ ਮੁਕੰਮਲ ਚੰਡੀਗੜ – ਅਗਲੇ ਪੜਾਅ ਵਿਚ ਸਾਰੇ ਸਰਕਾਰੀ ਵਿਭਾਗਾਂ ਦੇ ਫਰੰਟ ਲਾਈਨ ਵਾਰੀਅਰਜ਼ ਦਾ ਕੋਰੋਨਾ ਟੀਕਾਕਰਨ ਕੀਤਾ ਜਾਵੇਗਾ ਜਿਸ ਵਿਚ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਵਾਂ ਦੇ ਹੈਲਥ ਕੇਅਰ ਵਰਕਰ ਸ਼ਾਮਲ ਹਨ ਜਿਨਾਂ ਨੂੰ ਪਹਿਲੇ ਪੜਾਅ ਵਿਚ ਟੀਕੇ ਦੀ ਪਹਿਲੀ ਖੁਰਾਕ ਮਿਲ ਗਈ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16 ਜਨਵਰੀ, 2021…

VIA PUNJAB
ਅੱਗੇ ਪੜ੍ਹੋ
1 150 151 152 153 154 1,271