ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਸਿੰਘ

ਗਣਤੰਤਰ ਦਿਵਸ ਮੌਕੇ ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੇ ਸ਼ੁਰੂਆਤ ਵਿੱਚ ਪੰਜਾਬ ਨੂੰ ਕਮੇਟੀ ਤੋਂ ਬਾਹਰ ਰੱਖਿਆ ਕਿਉਕਿ ਉਨਾਂ ਨੂੰ ਪਤਾ ਸੀ ਕਿ ਇੱਥੋਂ ਆਵਾਜ਼ ਉਠੇਗੀ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਅੱਜ ਉਨਾਂ ਦਾ ਦਿਲ ਕਿਸਾਨਾਂ ਦੇ ਨਾਲ ਹੈ। ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਸੁਧਾਰਾਂ ਬਾਰੇ ਕਾਇਮ ਕੀਤੀ ਉਚ ਤਾਕਤੀ ਕਮੇਟੀ ਵਿੱਚ ਪੰਜਾਬ ਨੂੰ ਜਾਣਬੁੱਝ ਕੇ ਬਾਹਰ ਰੱਖਿਆ ਕਿਉਕਿ ਕੇਂਦਰ ਇਸ ਗੱਲ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਰੋਕ ਵਧਾਈ

ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੀਆਂ ਹਦਾਇਤਾਂ ’ਤੇ ਰੋਕ ਵਧਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਰੋਨਾਵਾਇਰਸ ਕਾਰਨ ਜ਼ਮਾਨਤ ’ਤੇ ਭੇਜੇ ਗਏ 2674 ਅੰਡਰ ਟਰਾਇਲ ਕੈਦੀਆਂ ਨੂੰ ਦਿੱਲੀ ਹਾਈ ਕੋਰਟ ਵੱਲੋਂ ਜੇਲ੍ਹਾਂ ’ਚ ਪਰਤਣ ਦੀਆਂ ਜਾਰੀ ਕੀਤੀਆਂ ਗਈਆਂ ਹਦਾਇਤਾਂ ’ਤੇ ਲੰਘੇ ਸਾਲ 29 ਅਕਤੂਬਰ ਨੂੰ ਲਾਈ ਰੋਕ ਸਬੰਧੀ ਹੁਕਮਾਂ ਦੀ ਮਿਆਦ 25 ਫ਼ਰਵਰੀ ਤੱਕ ਵਧਾ ਦਿੱਤੀ ਹੈ। ਜਸਟਿਸ ਐੱਲ ਨਾਗੇਸ਼ਵਰ ਰਾਓ, ਐੱਸ.ਏ. ਨਜ਼ੀਰ ਤੇ ਇੰਦੂ ਮਲਹੋਤਰਾ ਦੇ ਇਕ ਬੈਂਚ ਨੇ ਇਹ ਹੁਕਮ ਜਾਰੀ ਕੀਤੇ।

VIA PUNJAB
ਅੱਗੇ ਪੜ੍ਹੋ

ਭਾਜਪਾ ਨੂੰ ਅੱਗੇ ਲਿਜਾਣ ਲਈ ਸਾਡੇ ਕੋਲ ਨੇਤਾ ਤੇ ਨੀਅਤ: ਨੱਢਾ

ਭਾਜਪਾ ਨੂੰ ਅੱਗੇ ਲਿਜਾਣ ਲਈ ਸਾਡੇ ਕੋਲ ਨੇਤਾ ਤੇ ਨੀਅਤ: ਨੱਢਾ

ਲਖਨਊ – ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਢਾ ਨੇ ਅੱਜ ਇੱਥੇ ਕਿਹਾ ਕਿ ਹੋਰ ਪਾਰਟੀਆਂ ਤੋਂ ਵੱਖ ਉਨ੍ਹਾਂ ਦੀ ਪਾਰਟੀ ਕੋਲ ਨੇਤਾ ਤੇ ਨੀਅਤ ਹੈ ਜੋ ਪਾਰਟੀ ਨੂੰ ਅੱਗੇ ਲਿਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਪਰਿਵਾਰਵਾਦ ਤੋਂ ਪ੍ਰਭਾਵਿਤ ਹਨ।ਉਨ੍ਹਾਂ ਕਿਹਾ, ‘‘ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵਿੱਚ ਪਰਿਵਾਰਵਾਦ ਹੈ। ਭਾਜਪਾ ਹੀ ਇਕੱਲੀ ਅਜਿਹੀ ਪਾਰਟੀ ਹੈ ਜਿਸ ਵਿੱਚ ਇਕ ਆਮ ਆਦਮੀ ਇਕ ਪ੍ਰਧਾਨ ਮੰਤਰੀ, ਰੱਖਿਆ ਮੰਤਰੀ…

VIA PUNJAB
ਅੱਗੇ ਪੜ੍ਹੋ

ਬਾਇਡਨ ਪ੍ਰਸ਼ਾਸਨ ਨੇ ਕੁੱਝ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ‘ਤੇ ਲਗਾਈ 100 ਦਿਨਾਂ ਲਈ ਰੋਕ

ਬਾਇਡਨ ਪ੍ਰਸ਼ਾਸਨ ਨੇ ਕੁੱਝ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ‘ਤੇ ਲਗਾਈ 100 ਦਿਨਾਂ ਲਈ ਰੋਕ

ਕੈਲੀਫੋਰਨੀਆ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਹੁਦਾ ਸੰਭਾਲਦਿਆਂ ਹੀ ਕੰਮ ਦੀ ਸ਼ੁਰੂਆਤ ਕਰ ਦਿੱਤੀ ਹੈ । ਆਪਣੇ ਪਹਿਲੇ ਦਿਨ ਹੀ ਕਈ ਕਾਰਜਕਾਰੀ ਮੁੱਦਿਆਂ ਤੇ ਦਸਤਖਤ ਕਰਨ ਦੇ ਨਾਲ ਜੋਅ ਬਾਈਡੇਨ ਨੇ ਇਮੀਗ੍ਰੇਸ਼ਨ ਮਾਮਲਿਆਂ ਸੰਬੰਧੀ ਵੀ ਕੁੱਝ ਫੈਸਲੇ ਲਏ ਹਨ, ਜਿਹਨਾਂ ਵਿੱਚੋਂ ਇੱਕ ਕੁੱਝ ਗੈਰ ਕਾਨੂੰਨੀ ਪ੍ਰਵਾਸੀਆਂ ਦੇ ਦੇਸ਼ ਨਿਕਾਲੇ ਤੇ 100 ਦਿਨਾਂ ਲਈ ਰੋਕ ਲਗਾਉਣੀ ਸ਼ਾਮਿਲ ਹੈ। ਇਸ ਸੰਬੰਧੀ ਕਾਰਜਕਾਰੀ ਹੋਮਲੈਂਡ ਸਿਕਿਉਰਿਟੀ ਸੈਕਟਰੀ ਡੇਵਿਡ ਪੇਕੋਸਕੇ ਨੇ ਬਾਈਡੇਨ ਦੇ ਸਹੁੰ ਚੁੱਕ ਸਮਾਗਮ ਤੋਂ ਕੁਝ…

VIA PUNJAB
ਅੱਗੇ ਪੜ੍ਹੋ

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਆਰਜ਼ੀ ਤੌਰ ‘ਤੇ ਬਲੇਅਰ ਹਾਊਸ ਨੂੰ ਬਣਾਉਣਗੇ ਆਪਣਾ ਨਿਵਾਸ ਅਸਥਾਨ

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਆਰਜ਼ੀ ਤੌਰ ‘ਤੇ ਬਲੇਅਰ ਹਾਊਸ ਨੂੰ ਬਣਾਉਣਗੇ ਆਪਣਾ ਨਿਵਾਸ ਅਸਥਾਨ

ਕੈਲੀਫੋਰਨੀਆ – ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਇੱਕ ਸਹਾਇਕ ਦੇ ਅਨੁਸਾਰ, ਨੇਵਲ ਆਬਜ਼ਰਵੇਟਰੀ ਵਿਖੇ ਉਪ ਰਾਸ਼ਟਰਪਤੀ ਦੇ ਅਧਿਕਾਰਿਤ ਰਿਹਾਇਸ਼ੀ ਘਰ ਜਾਣ ਤੋਂ ਪਹਿਲਾਂ ਕਮਲਾ ਹੈਰਿਸ ਅਤੇ ਉਹਨਾਂ ਦੇ ਪਤੀ ਡੱਗ ਐਮਹੋਫ, ਵ੍ਹਾਈਟ ਹਾਊਸ ਦੇ ਨੇੜੇ, ਅਸਥਾਈ ਤੌਰ ‘ਤੇ ਬਲੇਅਰ ਹਾਊਸ ਵਿੱਚ ਰਹਿਣ ਲਈ ਜਾਣਗੇ। ਇਸ ਸਹਾਇਕ ਦੁਆਰਾ ਦਿੱਤੀ ਜਾਣਕਾਰੀ ਦੇ ਅਨੁਸਾਰ ਉਪ ਰਾਸ਼ਟਰਪਤੀ ਦੀ ਅਧਿਕਾਰਿਤ ਸਰਕਾਰੀ ਰਿਹਾਇਸ਼ ਵਿੱਚ ਚਿਮਨੀਆਂ ਅਤੇ ਹੋਰ ਘਰੇਲੂ ਪ੍ਰਬੰਧਨ ਦੀ ਮੁਰੰਮਤ ਦਾ ਕੰਮ ਚਲਦੇ ਹੋਣ ਕਾਰਨ ਹੈਰਿਸ ਨੂੰ ਬਲੇਅਰ ਹਾਊਸ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?’ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਲ, ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦੱਸਿਆ ਕਿਹਾ, ‘ਕੀ ਲੋਕਤੰਤਰ ਬਚਿਆ ਹੀ ਨਹੀਂ?’

ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ?’ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਲ, ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦੱਸਿਆ ਕਿਹਾ, ‘ਕੀ ਲੋਕਤੰਤਰ ਬਚਿਆ ਹੀ ਨਹੀਂ?’

ਮੌਜੂਦਾ ਅੰਦੋਲਨ ਮੌਕੇ ਜਾਨ ਗਵਾਉਣ ਵਾਲੇ ਹਰੇਕ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਚੰਡੀਗੜ੍ – ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਅਕਾਲੀਆਂ ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਰੜੇ ਹੱਥੀਂ ਲੈਂਦਿਆਂ ਅਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤੇ ਜਾਣ ਨੂੰ ‘ਅਣਮਨੁੱਖੀ’ ਕਰਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹਰੇਕ ਉਸ ਕਿਸਾਨ ਦੇ ਪਰਿਵਾਰਕ ਮੈਂਬਰ ਲਈ ਨੌਕਰੀ ਦਾ ਐਲਾਨ ਕੀਤਾ ਹੈ…

VIA PUNJAB
ਅੱਗੇ ਪੜ੍ਹੋ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਸਬੰਧੀ ਕਿਸਾਨਾਂ ਦੇ ਹਰ ਤੌਖ਼ਲੇ ਨੂੰ ਦੂਰ ਕੀਤਾ ਜਾਵੇਗਾ: ਵਿਜੈ ਇੰਦਰ ਸਿੰਗਲਾ

ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਵੱਲੋਂ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਗੱਲਬਾਤ ਚੰਡੀਗੜ੍ਹ – ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕਵਾਇਰ ਕਰਨ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਵੱਲੋਂ ਉਠਾਏ ਜਾ ਰਹੇ ਇਤਰਾਜ਼ਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਨੇ ਅੱਜ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਹੇਠ ਕਰੀਬ 15 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਕੀਤੀ।ਇੱਥੋਂ…

VIA PUNJAB
ਅੱਗੇ ਪੜ੍ਹੋ

ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਵਿਖੇ ਇਕ ਸ਼ੱਕੀ ਮਾਮਲਾ ਆਇਆ ਸਾਹਮਣੇ

ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਵਿਖੇ ਇਕ ਸ਼ੱਕੀ ਮਾਮਲਾ ਆਇਆ ਸਾਹਮਣੇ

ਬੇਹੜਾ ਪਿੰਡ ਦੇ ਪੋਲਟਰੀ ਫਾਰਮ ਵਿਖੇ 11200 ਸੰਕ੍ਰਮਿਤ ਪੰਛੀਆਂ ਦੀ ਕੀਤੀ ਕਲਿੰਗ ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਆਦੇਸ਼ ਦਿੱਤਾ ਕਿ ਬਰਡ ਫਲੂ ਵਜੋਂ ਜਾਣੇ ਜਾਂਦੇ ਏਵੀਅਨ ਇਨਫਲੂਐਂਜਾ ਉੱਤੇ ਤਿੱਖੀ ਨਜ਼ਰ ਰੱਖੀ ਜਾਵੇ।ਉਨ੍ਹਾਂ ਇਹ ਨਿਰਦੇਸ਼ ਜ਼ਿਲ੍ਹਾ ਐਸ.ਏ.ਐੱਸ.ਨਗਰ ਦੇ ਪਿੰਡ ਬੇਹੜਾ ਦੇ ਐਵਰਗ੍ਰੀਨ ਪੋਲਟਰੀ ਫਾਰਮ ਵਿਖੇ ਬਰਡ ਫਲੂ ਦੇ ਸ਼ੱਕੀ ਮਾਮਲੇ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਦਿੱਤੇ।ਸਥਿਤੀ ਦੀ ਸਮੀਖਿਆ ਕਰਦਿਆਂ ਮੁੱਖ…

VIA PUNJAB
ਅੱਗੇ ਪੜ੍ਹੋ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ

ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਦੌਰਾਨ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਹਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਤਹਿਤ ਇਨ੍ਹਾਂ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ…

VIA PUNJAB
ਅੱਗੇ ਪੜ੍ਹੋ

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ

ਓ.ਟੀ.ਐਸ.ਸਕੀਮ ਤਹਿਤ ਬਾਂਡ ਧਾਰਕਾਂ ਨੂੰ 17.56 ਕਰੋੜ ਰੁਪਏ ਦੀ ਅਦਾਇਗੀ ਕੀਤੀ ਚੰਡੀਗੜ੍ਹ – ਅੱਜ ਇੱਥੇ ਪੀ.ਐਸ.ਆਈ.ਡੀ.ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਦੌਰਾਨ ਕਾਰਪੋਰੇਸ਼ਨ ਦੀਆਂ ਸਕੀਮਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਮੀਟਿੰਗ ਬੋਰਡ ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੀਨੀ.ਵਾਇਸ ਚੇਅਰਮੈਨ ਬ੍ਰਹਮ ਸ਼ੰਕਰ ਸ਼ਰਮਾ, ਵਾਇਸ ਚੇਅਰਮੈਨ ਵਜ਼ੀਰ ਸਿੰਘ ਲਾਲੀ, ਮੈਨੇਜਿੰਗ ਡਾਇਰੈਕਟਰ ਸਿਬਨ ਸੀ, ਡਾਇਰੈਕਟਰ ਸ਼ਵਿੰਦਰ ਉੱਪਲ, ਡਾਇਰੈਕਟਰ ਰਾਜੇਸ਼ ਘਾਰੂ, ਡਾਇਰੈਕਟਰ ਬਲਵਿੰਦਰ ਸਿੰਘ ਜੰਡੂ, ਆਸ਼ੁਨੀਤ ਕੌਰ, ਮੋਨੀਕਾ…

VIA PUNJAB
ਅੱਗੇ ਪੜ੍ਹੋ
1 154 155 156 157 158 1,271