ਅਮਰੀਕੀ ਸੰਗੀਤ ਨਿਰਮਾਤਾ ਦਾ 81 ਸਾਲ ਦੀ ਉਮਰ ਵਿਚ ਦਿਹਾਂਤ

ਅਮਰੀਕੀ ਸੰਗੀਤ ਨਿਰਮਾਤਾ ਦਾ 81 ਸਾਲ ਦੀ ਉਮਰ ਵਿਚ ਦਿਹਾਂਤ

ਕੈਲੀਫੋਰਨੀਆਂ – ਅਮਰੀਕਾ ਦੇ ਸੰਗੀਤ ਜਗਤ ਦੀ ਇੱਕ ਮਸ਼ਹੂਰ ਹਸਤੀ ਫਿਲ ਸਪੈਕਟਰ ਦੀ 81 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਫਿਲ ਸਪੈਕਟਰ ਇੱਕ ਉੱਤਮ ਦਰਜੇ ਦੇ ਸੰਗੀਤ ਨਿਰਮਾਤਾ ਸਨ ਜਿਹਨਾਂ ਨੇ 1960 ਦੇ ਦਹਾਕੇ ਵਿੱਚ ਆਪਣੀ “ਵਾਲ ਆਫ਼ ਸਾਉਂਡ” ਦੀ ਪੇਸ਼ਕਸ਼ ਨਾਲ ਸੰਗੀਤ ਉਦਯੋਗ ਨੂੰ ਬਦਲ ਦਿੱਤਾ ਸੀ। ਇਸਦੇ ਨਾਲ ਹੀ ਸਪੈਕਟਰ ਨੇ ਇੱਕ ਕਤਲ ਦੇ ਦੋਸ਼ ਵਿੱਚ ਆਪਣੀ ਉਮਰ ਦੇ ਆਖਰੀ ਸਾਲ ਜੇਲ੍ਹ ਵਿੱਚ ਬਿਤਾਏ ਜਿੱਥੇ ਸ਼ਨੀਵਾਰ ਨੂੰ ਉਸਦੀ ਮੌਤ ਹੋ ਗਈ।ਸਪੈਕਟਰ…

VIA PUNJAB
ਅੱਗੇ ਪੜ੍ਹੋ

ਤੋਮਰ ਵੱਲੋਂ ਕਿਸਾਨਾਂ ਨੂੰ ‘ਹੱਲ’ ਕੱਢਣ ਵਾਲੇ ‘ਬਦਲਾਂ’ ’ਤੇ ਵਿਚਾਰ ਦੀ ਬੇਨਤੀ

ਤੋਮਰ ਵੱਲੋਂ ਕਿਸਾਨਾਂ ਨੂੰ ‘ਹੱਲ’ ਕੱਢਣ ਵਾਲੇ ‘ਬਦਲਾਂ’ ’ਤੇ ਵਿਚਾਰ ਦੀ ਬੇਨਤੀ

ਗਵਾਲੀਅਰ – ਕਿਸਾਨਾਂ ਨਾਲ ਦਸਵੇਂ ਗੇੜ ਦੀ ਗੱਲਬਾਤ ਤੋਂ ਪਹਿਲਾਂ ਅੱਜ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਜਮੂਦ ਇਸ ਲਈ ਬਰਕਰਾਰ ਹੈ ਕਿਉਂਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਤਜਵੀਜ਼ਾਂ ’ਤੇ ਗੱਲਬਾਤ ਨਹੀਂ ਕਰ ਰਹੀਆਂ ਜੋ ਉਨ੍ਹਾਂ ਨੂੰ ਸਮੱਸਿਆ ਖੜ੍ਹੀ ਕਰਨ ਵਾਲੀਆਂ ਲੱਗ ਰਹੀਆਂ ਹਨ। ਉਨ੍ਹਾਂ ਕਿਸਾਨ ਆਗੂਆਂ ਨੂੰ ਬੇਨਤੀ ਕੀਤੀ ਕਿ ਉਹ ਉਨ੍ਹਾਂ ‘ਬਦਲਾਂ’ ਉਤੇ ਵਿਚਾਰ ਕਰਨ ਜੋ ‘ਮੁਸ਼ਕਲ’ ਦਾ ਹੱਲ ਕੱਢ ਸਕਦੇ ਹਨ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ

ਭਾਰਤ ਨੇ ਚੌਥੇ ਟੈਸਟ ’ਚ ਆਸਟਰੇਲੀਆ ਨੂੰ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤੀ

ਬ੍ਰਿਸਬੇਨ – ਇਥੇ ਭਾਰਤ ਨੇ ਆਸਟਰੇਲੀਆ ਨੂੰ ਚੌਥੇ ਕ੍ਰਿਕਟ ਟੈਸਟ ਮੈਚ ਵਿੱਚ ਤਿੰਨ ਵਿਕਟਾਂ ਨਾਲ ਹਰਾ ਕੇ ਲੜੀ 2-1 ਨਾਲ ਜਿੱਤਣ ਦੇ ਨਾਲ ਹੀ ਬਾਰਡਰ-ਗਾਵਸਕਰ ਟਰਾਫੀ ’ਤੇ ਆਪਣਾ ਕਬਜ਼ਾ ਬਰਕਰਾਰ ਰੱਖਿਆ। ਭਾਰਤ ਕੋਲ 328 ਦੌੜਾਂ ਦਾ ਟੀਚਾ ਸੀ, ਜੋ ਉਸ ਨੇ ਛੇ ਵਿਕਟਾਂ ਗੁਆ ਕੇ ਹਾਸਲ ਕੀਤਾ। ਭਾਰਤ ਲਈ ਸ਼ੁਭਮਨ ਗਿੱਲ ਨੇ 91, ਰਿਸ਼ਭ ਪੰਤ ਨੇ ਅਜੇਤੂ 89 ਅਤੇ ਚੇਤੇਸ਼ਵਰ ਪੁਜਾਰਾ ਨੇ 56 ਦੌੜਾਂ ਬਣਾਈਆਂ। ਗਾਬਾ ਮੈਦਾਨ ਵਿਚ ਪਿਛਲੇ 32 ਸਾਲਾਂ ਵਿਚ ਆਸਟਰੇਲੀਆ ਦੀ ਇਹ…

VIA PUNJAB
ਅੱਗੇ ਪੜ੍ਹੋ

ਸ਼ੁਭਮਨ ਗਿਲ ਨੇ ਤੋੜਿਆ ਗਾਵਸਕਰ ਦਾ 50 ਸਾਲ ਪੁਰਾਣਾ ਰਿਕਾਰਡ

ਸ਼ੁਭਮਨ ਗਿਲ ਨੇ ਤੋੜਿਆ ਗਾਵਸਕਰ ਦਾ 50 ਸਾਲ ਪੁਰਾਣਾ ਰਿਕਾਰਡ

ਭਾਰਤੀ ਟੀਮ ਦੇ ਨੌਜਵਾਨ ਸਲਾਮੀ ਬੱਲੇਬਾਜ਼ ਸ਼ੁਭਮਨ ਗਿਲ ਨੇ ਆਪਣੀ ਬੱਲੇਬਾਜ਼ੀ ਨਾਲ ਹੁਣ ਤੱਕ ਕਾਫ਼ੀ ਪ੍ਰਭਾਵਿਤ ਕੀਤਾ ਹੈ। ਆਸਟਰੇਲੀਆ ਦੌਰੇ ’ਤੇ ਟੈਸਟ ਕ੍ਰਿਕਟ ਵਿਚ ਡੈਬਿਊ ਕਰਣ ਵਾਲੇ ਗਿਲ ਨੇ ਬ੍ਰਿਸਬੇਨ ਟੈਸਟ ਦੇ ਆਖ਼ਰੀ ਦਿਨ ਅਰਧ ਸੈਂਕੜਾ ਜੜ ਕੇ ਸੁਨੀਲ ਗਾਵਸਕਰ ਦਾ 50 ਸਾਲ ਪੁਰਾਣਾ ਰਿਕਾਰਡ ਤੋੜ ਦਿੱਤਾ ਹੈ। ਸਭ ਤੋਂ ਘੱਟ ਉਮਰ ਵਿਚ ਗਿਲ ਭਾਰਤ ਵੱਲੋਂ ਟੈਸਟ ਕ੍ਰਿਕਟ ਵਿਚ ਚੌਥੀ ਪਾਰੀ ਵਿਚ 50+ ਸਕੋਰ ਬਣਾਉਣ ਵਾਲੇ ਬੱਲੇਬਾਜ਼ ਬਣ ਗਏ ਹਨ ਅਤੇ ਉਨ੍ਹਾਂ ਨੇ ਇਸ ਮਾਮਲੇ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ

ਕਿਸਾਨ ਅੰਦੋਲਨ ਟਰੈਕਟਰ ਪਰੇਡ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਟਲੀ

ਦਿੱਲੀ – ਕਿਸਾਨ ਜਥੇਬੰਦੀਆਂ ਵਲੋਂ 26 ਜਨਵਰੀ ਟਰੈਕਟਰ ਪਰੇਡ ਕੱਢਣ ਤੇ ਰੋਕ ਲਗਾਉਣ ਲਈ ਦਿੱਲੀ ਪੁਲੀਸ ਵਲੋਂ ਸੁਪਰੀਮ ਕੋਰਟ ਵਿੱਚ ਦਾਖਿਲ ਕੀਤੀ ਗਈ ਪਟੀਨ ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਟਰੈਕਟਰ ਪਰੇਡ ਕੱਢਣ ਦੇਣੀ ਹੈ ਜਾਂ ਨਹੀਂ, ਇਹ ਤੈਅ ਕਰਨਾ ਪੁਲੀਸ ਦਾ ਕੰਮ ਹੈ।ਮਾਣਯੋਗ ਅਦਾਲਤ ਵਿੱਚ ਇਸ ਮਾਮਲੇ ਤੇ ਬੁੱਧਵਾਰ (20 ਜਨਵਰੀ) ਨੂੰ ਮੁੜ ਸੁਣਵਾਈ ਹੋਵਗੀ। ਅੱਜ ਮਾਣਯੋਗ ਅਦਾਲਤ ਵਲੋਂ ਇਸ ਸੰਬੰਧੀ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ ਅਤੇ ਅਜਿਹੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ ਚੰਡੀਗੜ – ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ

ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦੇ ਰਜਿਸਟ੍ਰੇਸ਼ਣ ਲਈ ਪਰਿਵਾਰ ਪਹਿਚਾਣ ਪੱਤਰ ਦਾ ਹੋਣਾ ਜਰੂਰੀ ਕਰ ਦਿੱਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਜ ਸਰਕਾਰ ਵੱਲੋਂ 16 ਜਨਵਰੀ, 2021 ਤੋਂ ਮੇਰੀ ਫਸਲ੍ਰਮੇਰਾ ਬਿਊਰਾ ਪੋਰਟਲ ਤੇ ਰਬੀ ਫਸਲਾਂ ਦਾ ਰਜਿਸਟ੍ਰੇ੪ਨ ੪ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਦਸਿਆ ਕਿ ਕਿਸਾਨਾਂ ਵੱਲੋਂ ਆਪਣੈ ਖੇਤੀਬਾੜੀ ਉਤਪਾਦਾਂ ਨੂੰ ਮੰਡੀਆਂ ਵਿਚ ਵੇਚਣ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ਕੀਤੀ

ਚੰਡੀਗੜ੍ਹ – ਹਰਿਆਣਾ ਬਿਜਲੀ ਵੰਡ ਨਿਗਮਾਂ ਵੱਲੋਂ ਖਪਤਕਾਰਾਂ ਦੀ ਸਹੂਲਤ ਲਈ ਮਿਸਡ ਕਾਲ ਅਲਰਟ ਸਰਵਿਸ ੪ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਖਪਤਕਾਰ ਨੂੰ ਆਪਣੇ ਰਜਿਸਟਰਡ ਮੋਬਾਇਲ ਤੋਂ ਮਿਸਡ ਕਾਲ ਕਰਨ ਤੇ ਮੈਸੇਜ ਰਾਹੀਂ ਇਕ ਲਿੰਕ ਪ੍ਰਾਪਤ ਹੋਵੇਗਾ, ਜਿਸ ਤੇ ਕਲਿਕ ਕਰ ਕੇ ਖਪਤਕਾਰ ਆਪਣਾ ਬਿਜਲੀ ਬਿੱਲ ਡਾਊਨਲੋਡ ਤੇ ਉਸ ਦਾ ਭੁਗਤਾਨ ਕਰ ਸਕਦੇ ਹਨ। ਬਿਜਲੀ ਨਿਗਮ ਦੇ ਬੁਲਾਰੇ ਨੇ ਦਸਿਆ ਕਿ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਦੇ ਖਪਤਕਾਰ ਆਪਣੇ ਰਜਿਸਟਰਡ ਮੋਬਾਇਲ ਨੰਬਰ ਤੋਂ 70870ਰ19636…

VIA PUNJAB
ਅੱਗੇ ਪੜ੍ਹੋ

ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼

ਏਡੀਜੀਪੀ ਏ.ਐਸ. ਰਾਏ ਨੇ ਮੁਨੀਸ਼ ਜਿੰਦਲ ਵਲੋਂ ਚਲੰਤ ਮਾਮਲਿਆਂ ਬਾਰੇ ਲਿਖੀ ਕਿਤਾਬ “ਦਿ ਪੰਜਾਬ ਰਵਿਊ” ਕੀਤੀ ਰੀਲੀਜ਼

ਚੰਡੀਗੜ੍ਹ – ਅਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਐਨ.ਆਰ.ਆਈ. ਮਾਮਲੇ ਅਮਰਦੀਪ ਸਿੰਘ ਰਾਏ ਨੇ ਅੱਜ ਮੁਨੀਸ਼ ਜਿੰਦਲ ਵਲੋਂ ਪੰਜਾਬ ਦੇ ਚਲੰਤ ਮਾਮਲਿਆਂ ਬਾਰੇ ਲਿਖੀ ਇਕ ਕਿਤਾਬ “ਦਿ ਪੰਜਾਬ ਰਵਿਊ” ਜਾਰੀ ਕੀਤੀ।ਏ.ਡੀ.ਜੀ.ਪੀ. ਰਾਏ ਨੇ ਲੇਖਕ ਮੁਨੀਸ਼ ਜਿੰਦਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਕਿਤਾਬਾਂ ਰਾਹੀਂ ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐੱਸ.) ਅਤੇ ਪੰਜਾਬ ਦੀਆਂ ਹੋਰਨਾਂ ਪ੍ਰਤੀਯੋਗੀ ਪ੍ਰੀਖਿਆਵਾਂ ਦੇਣ ਦੇ ਇਛੁੱਕ ਉਮੀਦਵਾਰਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਏਡੀਜੀਪੀ ਰਾਏ ਨੇ ਇਸ ਪੁਸਤਕ ਦੀ ਭੂਮਿਕਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਦੇ ਲਈ ਲਾਇਸੈਂਸ ਪ੍ਰਾਪਤ ਕਰਨ ਦੇ ਇਛੁੱਕ ਲੋਕਾਂ ਦੀ ਸਹੂਲਤ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ ਹੈ। ਜਿਸ ਦੀ ਮਦਦ ਨਾਲ ਉਹ ਘਰ ਬੇਠੈ ਲਾਇਸੈਂਸ ਦੇ ਲਈ ਬਿਨੈ ਕਰ ਸਕਦੇ ਹਨ।ਹਰਿਆਣਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਵਿਭਾਗ ਵੱਲੋਂ ਸਾਰੇ ਜਿਲ੍ਹਾ ਖੁਰਾਕ ਅਤੇ ਸਪਲਾਈ…

VIA PUNJAB
ਅੱਗੇ ਪੜ੍ਹੋ
1 157 158 159 160 161 1,271