ਖੇਤੀਬਾੜੀ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਦੇ ਬਖਸ਼ੀਸ਼ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

ਖੇਤੀਬਾੜੀ ਸਹਿਕਾਰੀ ਸਭਾਵਾਂ ਫਿਰੋਜ਼ਪੁਰ ਦੇ ਬਖਸ਼ੀਸ਼ ਸਿੰਘ ਸਿੱਧੂ ਬਣੇ ਜ਼ਿਲ੍ਹਾ ਪ੍ਰਧਾਨ

ਫਿਰੋਜ਼ਪੁਰ – ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਫਿਰੋਜ਼ਪੁਰ ਦੀ ਮੀਟਿੰਗ ਦੌਰਾਨ ਕਮੇਟੀ ਦੀ ਚੋਣ ਕੀਤੀ ਗਈ।ਜਿਸ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਵੱਖ ਵੱਖ ਬਲਾਕਾਂ ਵਿਚ ਚੁਣੇ ਗਏ ਡੈਲੀਗੇਟਾਂ ਦੁਆਰਾ ਸਰਬਸੰਮਤੀ ਨਾਲ ਬਖਸ਼ੀਸ਼ ਸਿੰਘ ਸਿੱਧੂ ਨੂੰ ਜ਼ਿਲ੍ਹਾ ਪ੍ਰਧਾਨ ਚੁਣ ਲਿਆ ਗਿਆ। ਇਸੇ ਤਰ੍ਹਾਂ ਹੀ ਜਸਵੀਰ ਸਿੰਘ ਲੋਹਗੜ੍ਹ ਨੂੰ ਜਨਰਲ ਸਕੱਤਰ, ਗੁਰਬਖਸ਼ ਸਿੰਘ ਸ਼ਾਹ ਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਪਰਸ਼ੋਤਮ ਚੰਦ ਨੂਰਪੁਰ ਸੇਠਾਂ ਨੂੰ ਕੈਸ਼ੀਅਰ, ਸਤਪਾਲ ਸਿੰਘ ਸ਼ੋਹਣਗਡ਼੍ਹ, ਮਨਜੀਤ ਸਿੰਘ ਲੱਲੇ, ਅਤੇ ਰਾਜ ਕੁਮਾਰ ਮਮਦੋਟ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਲਹੁਕੇ ਕਲਾਂ ਵਿਖੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿੰਡ ਲਹੁਕੇ ਕਲਾਂ ਵਿਖੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਕੀਤਾ ਰੱਦ -ਲੋਹਕਾ ਫਿਰੋਜ਼ਪੁਰ – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਸੁਖਵੰਤ ਸਿੰਘ ਲੋਹਕਾ ਜ਼ੋਨ ਪ੍ਰਧਾਨ ਬਲਵਿੰਦਰ ਸਿੰਘ ਨੇ ਲੋਹੜੀ ਦੇ ਤਿਉਹਾਰ ਨੂੰ ਉਹਨਾਂ ਦੇ ਮਹਾਨ ਨਾਇਕ ਦੁੱਲਾ ਭੱਟੀ ਨੂੰ ਸਮਰਪਤ ਕੀਤਾ ਅਤੇ ਧੂਣੀਆਂ-ਭੁੰਗੇ ਜਲਾ ਕੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕੀਆਂ ਗਈਆਂ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਲੱਖਾਂ ਕਿਸਾਨਾਂ-ਮਜ਼ਦੂਰਾਂ ਵੱਲੋਂ ਲੋਹੜੀ ਦੇ ਤਿਉਹਾਰ ਉੱਤੇ ਵਿਸ਼ਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਇੰਟਨੈਸ਼ਨਲ ਏਅਰਪੋਰਟ ਤੋਂ ਚੰਡੀਗੜ੍ਹ ਅਤੇ ਹਿਸਾਰ ਦੇ ਵਿਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਇੰਟਨੈਸ਼ਨਲ ਏਅਰਪੋਰਟ ਤੋਂ ਚੰਡੀਗੜ੍ਹ ਅਤੇ ਹਿਸਾਰ ਦੇ ਵਿਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਚੰਡੀਗੜ੍ਹ ਇੰਟਨੈਸ਼ਨਲ ਏਅਰਪੋਰਟ ਤੋਂ ਚੰਡੀਗੜ੍ਹ ਅਤੇ ਹਿਸਾਰ ਦੇ ਵਿਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ। ਮੁੱਖ ਮੰਤਰੀ ਨੇ ਇਸ ਮੌਕੇ ‘ਤੇ ਇਸ ਉੜਾਨ ਦੇ ਪਹਿਲੇ ਯਾਤਰੀ ਬੋਰਡਿੰਗ ਪਾਸ ਦਿੱਤਾ ਅਤੇ ਹਵਾਈ ਪੱਟੀ ‘ਤੇ ਜਾ ਕੇ ਜਹਾਜ ਦੇ ਬਾਰੇ ਵਿਚ ਜਾਣਕਾਰੀ ਲਈ। ਇਹ ਸੇਵਾ ਏਅਰ ਟੈਕਸੀ ਏਵੀਏਸ਼ਨ ਨੇ ਸ਼ੁਰੂ ਕੀਤੀ ਹੈ।ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿਚ ਹਵਾਈ ਸੇਵਾਵਾਂ ਦੀ ਦਿਸ਼ਾ ਵਿਚ ਅੱਜ ਇਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ 26 ਜਨਵਰੀ, 2021 ਨੂੰ ਗਣਤੰਤਰ ਦਿਵਸ ‘ਤੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਪੰਚਕੂਲਾ ਵਿਚ ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਪਾਣੀਪਤ ਵਿਚ ਕੌਮੀ ਝੰਡਾ ਫਹਿਰਾਉਣਗੇ

ਹਰਿਆਣਾ ਵਿਚ 26 ਜਨਵਰੀ, 2021 ਨੂੰ ਗਣਤੰਤਰ ਦਿਵਸ ‘ਤੇ ਰਾਜਪਾਲ ਸਤਅਦੇਵ ਨਰਾਇਣ ਆਰਿਆ ਪੰਚਕੂਲਾ ਵਿਚ ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਪਾਣੀਪਤ ਵਿਚ ਕੌਮੀ ਝੰਡਾ ਫਹਿਰਾਉਣਗੇ

ਚੰਡੀਗੜ੍ਹ – ਹਰਿਆਣਾ ਵਿਚ 26 ਜਨਵਰੀ, 2021 ਨੂੰ ਗਣਤੰਤਰ ਦਿਵਸ ਪੂਰੇ ਆਨੰਦਮਈ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸ ਦਿਨ ਰਾਜਪਾਲ ਸਤਅਦੇਵ ਨਰਾਇਣ ਆਰਿਆ ਪੰਚਕੂਲਾ ਵਿਚ ਜਦੋਂ ਕਿ ਮੁੱਖ ਮੰਤਰੀ ਮਨੋਹਰ ਲਾਲ ਪਾਣੀਪਤ ਵਿਚ ਅਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅੰਬਾਲਾ ਵਿਚ ਕੌਮੀ ਝੰਡਾ ਫਹਿਰਾਉਣਗੇ। ਇਸੀ ਦਿਨ ਸ਼ਾਮ ਹਰਿਆਣਾ ਰਾਜਭਵਨ ਚੰਡੀਗੜ੍ਹ ਵਿਚ ਐਟ ਹੋਮ ਦਾ ਵੀ ਆਯੋਜਨ ਕੀਤਾ ਜਾਵੇਗਾ।ਵਿਧਾਨਸਭਾ ਸਪੀਕਰ ਗਿਆਨ ਚੰਦ ਗੁਪਤਾ ਕੁਰੂਕਸ਼ੇਤਰ ਵਿਚ, ਡਿਪਟੀ ਸਪੀਕਰ ਰਣਬੀਰ ਗੰਗਵਾ ਮਹੇਂਦਰਗੜ੍ਹ (ਨਾਰਨੌਲ) ਵਿਚ, ਸਿਖਿਆ ਮੰਤਰੀ ਕੰਵਰ…

VIA PUNJAB
ਅੱਗੇ ਪੜ੍ਹੋ

‘ਆਸਟਰੇਲੀਆ ਤੇ ਦੱਖਣੀ ਅਫਰੀਕਾ ’ਚ ਨਸਲੀ ਟਿੱਪਣੀਆਂ ਆਮ’

‘ਆਸਟਰੇਲੀਆ ਤੇ ਦੱਖਣੀ ਅਫਰੀਕਾ ’ਚ ਨਸਲੀ ਟਿੱਪਣੀਆਂ ਆਮ’

ਨਵੀਂ ਦਿੱਲੀ – ਭਾਰਤ ਦੇ ਸਾਬਕਾ ਸਲਾਮੀ ਬੱਲੇਬਾਜ਼ ਗੌਤਮ ਗੰਭੀਰ ਨੇ ਮੰਗਲਵਾਰ ਨੂੰ ਕਿਹਾ ਕਿ ਆਸਟਰੇਲੀਆ ਅਤੇ ਦੱਖਣੀ ਅਫਰੀਕਾ ਵਰਗੇ ਦੇਸ਼ਾਂ ਵਿਚ ਕ੍ਰਿਕਟਰਾਂ ’ਤੇ ਨਸਲੀ ਟਿੱਪਣੀਆਂ ਦੀਆਂ ਘਟਨਾਵਾਂ ਅਕਸਰ ਵਾਪਰਦੀਆਂ ਹਨ, ਇਨ੍ਹਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਭਾਰਤ ਅਤੇ ਆਸਟਰੇਲੀਆ ਵਿਚਾਲੇ ਸਿਡਨੀ ਵਿਚ ਖੇਡੀ ਗਈ ਟੈਸਟ ਸੀਰੀਜ਼ ਦਾ ਤੀਜਾ ਮੈਚ ਰੋਮਾਂਚਕ ਮੁਕਾਬਲੇ ਦੇ ਨਾਲ-ਨਾਲ ਖਿਡਾਰੀਆਂ ’ਤੇ ਕੀਤੀਆਂ ਜਾਤੀਗਤ ਟਿੱਪਣੀਆਂ ਕਾਰਨ ਸੁਰਖੀਆਂ ‘ਚ ਰਿਹਾ। ਮੈਚ ਦੇ ਤੀਜੇ ਅਤੇ ਚੌਥੇ ਦਿਨ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ‘ਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਅਮਰੀਕਾ ‘ਚ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗਾ ਕੋਰੋਨਾ ਦਾ ਟੀਕਾ

ਕੈਲੀਫੋਰਨੀਆ – ਦੇਸ਼ ਵਿੱਚ ਵਧ ਰਹੀ ਕੋਰੋਨਾਂ ਵਾਇਰਸ ਦੀ ਲਾਗ ਦੇ ਮੱਦੇਨਜ਼ਰ, ਸ਼ੁਰੂ ਕੀਤੀ ਗਈ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਸਰਕਾਰ ਦੇ ਸਿਹਤ ਅਤੇ ਮਨੁੱਖੀ ਸੇਵਾਵਾਂ ਦੇ ਸਕੱਤਰ ਅਲੈਕਸ ਅਜ਼ਰ ਨੇ ਮੰਗਲਵਾਰ ਨੂੰ ਫੈਡਰਲ ਸਰਕਾਰ ਦੀ ਕੋਰੋਨਾਂ ਟੀਕਾਕਰਨ ਯੋਜਨਾ ਵਿੱਚ ਤਬਦੀਲੀ ਦਾ ਐਲਾਨ ਕੀਤਾ ਹੈ। ਇਸ ਨਵੀ ਯੋਜਨਾ ਦੇ ਤਹਿਤ ਰਾਜਾਂ ਨੂੰ 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਅਤੇ 65 ਸਾਲ ਤੋਂ ਘੱਟ ਉਮਰ ਦੇ ਉਹ…

VIA PUNJAB
ਅੱਗੇ ਪੜ੍ਹੋ

ਕੇਂਦਰ ਮੁਕਰੇਗਾ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ਵਿੱਚ ਦਿਆਂਗੇ ‘ਕੋਰੋਨਾ ਵੈਕਸੀਨ’ : ਕੇਜਰੀਵਾਲ

ਕੇਂਦਰ ਮੁਕਰੇਗਾ ਤਾਂ ਅਸੀਂ ਦਿੱਲੀ ਵਾਸੀਆਂ ਨੂੰ ਮੁਫ਼ਤ ਵਿੱਚ ਦਿਆਂਗੇ ‘ਕੋਰੋਨਾ ਵੈਕਸੀਨ’ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕੋਰੋਨਾ ਦੀ ਵੈਕਸੀਨ ਮੁਫ਼ਤ ਵਿੱਚ ਉਪਲੱਬਧ ਨਹੀਂ ਕਰਾਏਗੀ ਤਾਂ ਦਿੱਲੀ ਸਰਕਾਰ ਲੋਕਾਂ ਨੂੰ ਮੁਫ਼ਤ ਵਿੱਚ ਵੈਕਸੀਨ ਉਪਲੱਬਧ ਕਰਵਾਏਗੀ। ਕੇਜਰੀਵਾਲ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਪੂਰੇ ਦੇਸ਼ ਵਿਚ ਸਾਰੇ ਲੋਕਾਂ ਨੂੰ ਮੁਫ਼ਤ ਵਿਚ ਵੈਕਸੀਨ ਦਿੱਤੀ ਜਾਵੇ। ਦੇਖਦੇ ਹਾਂ ਕਿ ਇਸ ਤੇ ਕੇਂਦਰ ਵਲੋਂ ਕੀ ਫੈਸਲਾ ਲਿਆ ਜਾਂਦਾ ਹੈ। ਜੇਕਰ ਕੇਂਦਰ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਮਿਲੀ ‘ਖ਼ੁਫੀਆ ਸੁਰੰਗ’

ਜੰਮੂ-ਕਸ਼ਮੀਰ ਵਿੱਚ ਮਿਲੀ ‘ਖ਼ੁਫੀਆ ਸੁਰੰਗ’

ਜੰਮੂ – ਜੰਮੂ-ਕਸ਼ਮੀਰ ਦੇ ਕਠੁਆ ਜ਼ਿਲ੍ਹੇ ਵਿੱਚ ਅੱਜ ਕੌਮਾਂਤਰੀ ਸਰਹੱਦ ਨੇੜੇ ਸਰਹੱਦ ਸੁਰੱਖਿਆ ਫੋਰਸ (ਬੀ. ਐਸ. ਐਫ.) ਨੇ ਇਕ ਖ਼ੁਫੀਆ ਸੁਰੰਗ ਦਾ ਪਤਾ ਲਗਾਇਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਵਲੋਂ ਇਸ ਸੁਰੰਗ ਦਾ ਇਸਤੇਮਾਲ ਕੀਤਾ ਜਾਂਦਾ ਸੀ। ਮੌਕੇ ਤੇ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਪਹੁੰਚ ਗਏ ਹਨ।ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਇਕ ਮੁਹਿੰਮ ਦੌਰਾਨ ਬੀ.ਐਸ. ਐਫ. ਦੇ ਜਵਾਨਾਂ ਨੇ ਬੋਬੀਆਨ ਪਿੰਡ ਵਿੱਚ ਸਰਹੱਦ ਪਾਰ ਤੋਂ ਬਣਾਈ…

VIA PUNJAB
ਅੱਗੇ ਪੜ੍ਹੋ

ਸੈਨ ਡੀਏਗੋ ਚਿੜੀਆਘਰ ਵਿੱਚ ਦੋ ਗੋਰਿੱਲਿਆਂ ਨੂੰ ਹੋਇਆ ਕੋਰੋਨਾ

ਸੈਨ ਡੀਏਗੋ ਚਿੜੀਆਘਰ ਵਿੱਚ ਦੋ ਗੋਰਿੱਲਿਆਂ ਨੂੰ ਹੋਇਆ ਕੋਰੋਨਾ

ਕੈਲੀਫੋਰਨੀਆਂ – ਕੈਲੀਫੋਰਨੀਆਂ ਸੂਬੇ ਵਿੱਚ ਸੈਨ ਡਿਏਗੋ ਦੇ ਇੱਕ ਚਿੜੀਆਘਰ ਸਫਾਰੀ ਪਾਰਕ ਵਿੱਚ ਦੋ ਗੋਰੀਲੇ ਕੋਰੋਨਾ ਵਾਇਰਸ ਤੋਂ ਪੀੜਤ ਹੋਏ ਹਨ। ਇਹਨਾਂ ਜਾਨਵਰਾਂ ਉੱਪਰ ਕੋਰੋਨਾ ਦੇ ਪ੍ਰਕੋਪ ਦਾ ਖੁਲ੍ਹਾਸਾ ਚਿੜੀਆਘਰ ਦੇ ਅਧਿਕਾਰੀਆਂ ਵੱਲੋਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕਾਂ ਅਨੁਸਾਰ ਇੱਕ ਹੋਰ ਤੀਸਰਾ ਗੁਰੀਲਾ ਵਾਇਰਸ ਦੇ ਲੱਛਣ ਦਿਖਾ ਰਿਹਾ ਹੈ ਪਰ ਉਸ ਦਾ ਟੈਸਟ ਪਾਜ਼ਿਟਿਵ ਨਹੀਂ ਆਇਆ ਹੈ ਜਦਕਿ ਕਈ ਹੋਰਾਂ ਨੂੰ ਵੀ ਵਾਇਰਸ ਦੀ ਲਾਗ ਲੱਗਣ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਿਹਤ ਵਿਭਾਗ ਆਗਾਮੀ 16 ਜਨਵਰੀ ਤੋਂ ਕੋਵਿਡ-19 ਟੀਕਾਕਰਣ ਸ਼ੁਰੂ ਕਰਨ ਦੇ ਲਈ ਪੁਰੀ ਤਰ੍ਹਾਂ ਨਾਲ ਤਿਆਰ ਹੈ

ਹਰਿਆਣਾ ਸਿਹਤ ਵਿਭਾਗ ਆਗਾਮੀ 16 ਜਨਵਰੀ ਤੋਂ ਕੋਵਿਡ-19 ਟੀਕਾਕਰਣ ਸ਼ੁਰੂ ਕਰਨ ਦੇ ਲਈ ਪੁਰੀ ਤਰ੍ਹਾਂ ਨਾਲ ਤਿਆਰ ਹੈ

ਚੰਡੀਗੜ੍ਹ – ਹਰਿਆਣਾ ਸਿਹਤ ਵਿਭਾਗ ਆਗਾਮੀ 16 ਜਨਵਰੀ ਤੋਂ ਕੋਵਿਡ-19 ਟੀਕਾਕਰਣ ਸ਼ੁਰੂ ਕਰਨ ਦੇ ਲਈ ਪੁਰੀ ਤਰ੍ਹਾਂ ਨਾਲ ਤਿਆਰ ਹੈ। ਕੋਵਿਡ-19 ਵੈਕਸੀਨ ਲਗਾਉਣ ਦੇ ਪਹਿਲੇ ਪੜਾਅ ਵਿਚ ਵਿਭਾਗ ਦੇ ਕੋਲ ਅੱਜ ਪੁਣੇ ਤੋਂ ਕੋਵੀਸ਼ੀਲਡ ਵੈਕਸੀਨ ਦੀ 2,41,500 ਖੁਰਾਕ ਪਹੁੰਚੀ।ਇਹ ਵੈਕਸੀਨ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਮੁਕੇਸ਼ ਕੁਮਾਰ ਆਹੂਜਾ, ਕੌਮੀ ਸਿਹਤ ਮਿਸ਼ਨ ਹਰਿਆਣਾ ਦੇ ਨਿਦੇਸ਼ਕ (ਪ੍ਰਸਾਸ਼ਨ) ਡਾ. ਬੀ.ਕੇ. ਰਾਜੋਰਾ ਅਤੇ ਐਸਪੀਆਈਓ ਡਾ. ਵੀਰੇਂਦਰ ਅਹਿਲਾਵਤ ਨੇ ਅੱਜ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ‘ਤੇ ਪ੍ਰਾਪਤ ਕੀਤੀ।ਇਸ ਬਾਰੇ ਵਿਚ ਜਾਣਕਾਰੀ ਦਿੰਦੇ…

VIA PUNJAB
ਅੱਗੇ ਪੜ੍ਹੋ
1 162 163 164 165 166 1,271