ਹਰਿਆਣਾ ਵਿਚ ਆਯੋਜਿਤ ਹੋਇਆ 72ਵਾਂ ਰਾਜ ਪੱਧਰੀ ਵਨ ਮਹਾਉਤਸਵ

ਹਰਿਆਣਾ ਵਿਚ ਆਯੋਜਿਤ ਹੋਇਆ 72ਵਾਂ ਰਾਜ ਪੱਧਰੀ ਵਨ ਮਹਾਉਤਸਵ

ਮੁੱਖ ਮੰਤਰੀ ਦੀ ਲੋਕਾਂ ਨੂੰ ਪੇੜ ਲਗਾਉਣ ਦੀ ਅਪੀਲ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 72ਵੇਂ ਵਨ ਮਹਾਉਤਸਵ ਦੇ ਮੌਕੇ ‘ਤੇ ਸੂਬੇ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਜੀਵਨ ਕਾਲ ਵਿਚ ਘੱਟ ਤੋਂ ਘੱਟ ਇਕ ਪੇੜ ਲਗਾ ਕੇ ਆਪਣੇ ਆਲੇ-ਦੁਆਲੇ ਹਰਿਆਲੀ ਬਣਾਏ ਰੱਖਣ ਦਾ ਸੰਕਲਪ ਲੈਣ।ਮੁੱਖ ਮੰਤਰੀ ਨੇ ਅੱਜ ਇੱਥੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਯਮੁਨਾਨਗਰ ਵਿਚ ਆਯੋਜਿਤ ਰਾਜ ਪੱਧਰੀ ਵਨ ਮਹਾਉਤਸਵ ਵਿਚ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਵਾਤਾਵਰਣ…

VIA PUNJAB
ਅੱਗੇ ਪੜ੍ਹੋ

ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸ਼ਾਜਿਸ਼ ਬੇਨਕਾਬ- ਜਸਵੀਰ ਸਿੰਘ ਗੜ੍ਹੀ

ਕਾਂਗਰਸ ਪ੍ਰਧਾਨ ਦੀ ਕੁਰਸੀ ਦਾ ਮੁੱਦਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਸ਼ਾਜਿਸ਼ ਬੇਨਕਾਬ- ਜਸਵੀਰ ਸਿੰਘ ਗੜ੍ਹੀ

ਬਸਪਾ ਪੰਜਾਬ ‘ਚ ਕਿਸਾਨ ਅੰਦੋਲਨ ਦੀ ਮਜ਼ਬੂਤੀ ਹਿੱਤ 27 ਜੁਲਾਈ ਨੂੰ ਜ਼ਿਲਾ ਹੈੱਡਕੁਆਟਰਾਂ ਤੇ ਰੋਸ ਮਾਰਚ ਕਰੇਗੀ ਚੰਡੀਗੜ੍ਹ – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਬਿਆਨ ‘ਚ ਕਿਹਾ ਕਿ ਕਾਂਗਰਸ ਤੇ ਭਾਜਪਾ ਅੰਦਰਖਾਤੇ ਮਿਲੇ ਹੋਏ ਦਲ ਹਨ ਜੋਕਿ ਕਿਸਾਨ ਅੰਦੋਲਨ ਨੂੰ ਅਸਫਲ ਕਰਕੇ ਕਿਸਾਨ ਵਰਗ ਨੂੰ ਕੁਚਲਣਾ ਚਾਹੁੰਦੇ ਹਨ। ਪੰਜਾਬ ਕਾਂਗਰਸ ਦੀ ਪ੍ਰਧਾਨਗੀ ਵਾਲੀ ਕੁਰਸੀ ਦਾ ਮੁੱਦਾ ਕਾਂਗਰਸ ਪਾਰਟੀ ਨੇ ਜਾਣ-ਬੁਝਕੇ ਤਿੰਨ-ਚਾਰ ਮਹੀਨੇ ਉਲਝਾਕੇ ਰੱਖਿਆ ਜਿਸ ਨਾਲ ਸਮੂਹ ਪੰਜਾਬੀਆਂ…

VIA PUNJAB
ਅੱਗੇ ਪੜ੍ਹੋ

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ `ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

ਬਜ਼ੁਰਗਾਂ ਦੀ ਭਲਾਈ ਲਈ 16 ਜ਼ਿਲ੍ਹਿਆਂ `ਚ ਬਿਰਧ ਘਰ ਖੋਲ੍ਹਣ ਤੇ ਚਲਾਉਣ ਸਬੰਧੀ ਗ੍ਰਾਂਟ ਦੇਣ ਦਾ ਫ਼ੈਸਲਾ: ਅਰੁਨਾ ਚੌਧਰੀ

ਗ੍ਰਾਂਟ ਲੈਣ ਲਈ ਸੰਸਥਾਵਾਂ ਕੋਲ ਆਪਣੀ ਇਮਾਰਤ ਹੋਣਾ ਅਤੇ ‘ਬਜ਼ੁਰਗਾਂ ਲਈ ਬਿਰਧ ਘਰ ਪ੍ਰਬੰਧਨ ਸਕੀਮ 2019` ਤਹਿਤ ਰਜਿਸਟਰਡ ਹੋਣਾ ਲਾਜ਼ਮੀ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਦੀ ਆਪਣੀ ਵਚਨਬੱਧਤਾ ਤਹਿਤ, ਪਰਿਵਾਰਾਂ ਨਾਲੋਂ ਵੱਖ ਕੀਤੇ ਗਏ ਬਜ਼ੁਰਗਾਂ ਦੀ ਭਲਾਈ ਵਾਸਤੇ 16 ਜ਼ਿਲ੍ਹਿਆਂ ਵਿੱਚ ਬਿਰਧ ਘਰ ਖੋਲ੍ਹਣ ਅਤੇ ਚਲਾਉਣ ਸਬੰਧੀ ਇੱਛੁਕ ਯੋਗ ਸੰਸਥਾਵਾਂ ਨੂੰ ਗ੍ਰਾਂਟ ਦੇਣ ਦਾ ਫ਼ੈਸਲਾ…

VIA PUNJAB
ਅੱਗੇ ਪੜ੍ਹੋ

ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਵਿੱਚ ਰਚਿਆ ਇਤਿਹਾਸ ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਵਿੱਚ ਰਚਿਆ ਇਤਿਹਾਸ ਭਾਰਤ ਨੂੰ ਮਿਲਿਆ ਪਹਿਲਾ ਤਮਗਾ

ਨਵੀਂ ਦਿੱਲੀ – ਮੀਰਾਬਾਈ ਚਾਨੂ ਨੇ ਟੋਕੀਓ ਓਲੰਪਿਕ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਮਗਾ ਹਾਸਿਲ ਕਰਕੇ ਭਾਰਤ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਅਤੇ ਵੇਟ ਲਿਫਟਿੰਗ ਵਿੱਚ ਭਾਰਤ ਨੂੰ 21 ਸਾਲ ਦੀ ਲੰਬੀ ਉਡੀਕ ਤੋਂ ਬਾਅਦ ਤਮਗਾ ਦਿਵਾਇਆ ਹੈ। ਮੀਰਾਬਾਈ ਚਾਨੂ ਨੇ 49 ਕਿਲੋਗ੍ਰਾਮ ਵਰਗ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤ ਕੇ ਟੋਕੀਓ ਓਲੰਪਿਕ ਵਿੱਚ ਦੇਸ਼ ਦਾ ਖਾਤਾ ਖੋਲ੍ਹ ਦਿੱਤਾ ਹੈ।ਚਾਨੂ ਨੇ ਕਲੀਨ ਐਂਡ ਜਰਕ ਵਿੱਚ 115 ਕਿਲੋਗ੍ਰਾਮ ਅਤੇ ਸਨੈਚ ਵਿੱਚ 87 ਕਿਲੋਗ੍ਰਾਮ (ਕੁੱਲ 202…

VIA PUNJAB
ਅੱਗੇ ਪੜ੍ਹੋ

ਟੀਕਾਕਰਨ ਤੋਂ ਬਾਅਦ ਹੀ ਖੋਲ੍ਹੇ ਜਾਣ ਸਕੂਲ : ਅਰਵਿੰਦ ਕੇਜਰੀਵਾਲ

ਟੀਕਾਕਰਨ ਤੋਂ ਬਾਅਦ ਹੀ ਖੋਲ੍ਹੇ ਜਾਣ ਸਕੂਲ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸਕੂਲਾਂ ਨੂੰ ਖੋਲ੍ਹਣ ਬਾਰੇ ਕਿਹਾ ਕਿ ਆਦਰਸ਼ ਸਥਿਤੀ ਤਾਂ ਇਹੀ ਹੈ ਕਿ ਟੀਕਾਕਰਨ ਤੋਂ ਬਾਅਦ ਹੀ ਸਕੂਲ ਖੁਲ੍ਹਣ। ਬਾਕੀ ਸੂਬਿਆਂ ਦੇ ਅੰਦਰ ਜੇ ਸਕੂਲ ਖੁਲ੍ਹ ਰਹੇ ਹਨ ਅਤੇ ਉਨ੍ਹਾਂ ਦੇ ਅਨੁਭਵ ਚੰਗੇ ਰਹਿਣ ਤਾਂ ਉਹ ਵੀ ਵਿਚਾਰ ਕਰਨਗੇ। ਅਜੇ ਥੋੜ੍ਹੇ ਦਿਨ ਉਨ੍ਹਾਂ ਨੂੰ ਦੇਖਦੇ ਹਾਂ ਕਿਉਂਕਿ ਦਿੱਲੀ ਵਿੱਚ ਮਾਪਿਆਂ ਦੇ ਮੈਸੇਜ ਆ ਰਹੇ ਹਨ ਕਿ ਬੱਚਿਆਂ ਦੀ ਸੁਰੱਖਿਆ…

VIA PUNJAB
ਅੱਗੇ ਪੜ੍ਹੋ

ਤਾਲਿਬਾਨ ਅੱਤਵਾਦੀਆਂ ਨੇ 100 ਅਫਗਾਨ ਨਾਗਰਿਕਾਂ ਨੂੰ ਉਤਾਰਿਆ ਮੌਤ ਦੇ ਘਾਟ

ਤਾਲਿਬਾਨ ਅੱਤਵਾਦੀਆਂ ਨੇ 100 ਅਫਗਾਨ ਨਾਗਰਿਕਾਂ ਨੂੰ ਉਤਾਰਿਆ ਮੌਤ ਦੇ ਘਾਟ

ਕਾਬੁਲ – ਤਾਲਿਬਾਨ ਨੇ ਅਫਗਾਨਿਸਤਾਨ ਦੇ 90 ਫੀਸਦੀ ਇਲਾਕਿਆਂ ਤੇ ਕਬਜ਼ਾ ਕਰ ਲਿਆ ਹੈ। ਬੀਤੇ ਦਿਨ ਤਾਲਿਬਾਨ ਦੇ ਲੜਾਕਿਆਂ ਨੇ ਸਪਿਨ ਬੋਲਡਕ ਇਲਾਕੇ ਵਿੱਚ ਭਿਆਨਕ ਹਮਲੇ ਕੀਤੇ। ਇਸ ਦੌਰਾਨ ਤਾਲਿਬਾਨੀ ਅੱਤਵਾਦੀਆਂ ਨੇ 100 ਅਫਗਾਨ ਨਾਗਰਿਕਾਂ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਇਹਨਾਂ ਲੋਕਾਂ ਦੇ ਘਰਾਂ ਵਿੱਚ ਲੁੱਟ-ਖੋਹ ਕੀਤੀ ਗਈ ਅਤੇ ਜਸ਼ਨ ਮਨਾਇਆ ਗਿਆ। ਮਾਰੇ ਗਏ 100 ਵਿਅਕਤੀਆਂ ਦੀ ਲਾਸ਼ਾਂ ਮੈਦਾਨ ਵਿੱਚ ਸੜ ਰਹੀਆਂ ਹਨ।ਦੇਸ਼ ਦੇ ਅੰਦਰੂਨੀ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਤਾਲਿਬਾਨ ਨੇ…

VIA PUNJAB
ਅੱਗੇ ਪੜ੍ਹੋ

ਯੂ. ਏ. ਈ. ਨੇ ਭਾਰਤੀ ਉਡਾਣਾਂ ਤੇ ਪਾਬੰਦੀ ਦੀ ਮਿਆਦ ਵਧਾਈ

ਯੂ. ਏ. ਈ. ਨੇ ਭਾਰਤੀ ਉਡਾਣਾਂ ਤੇ ਪਾਬੰਦੀ ਦੀ ਮਿਆਦ ਵਧਾਈ

ਦੁਬਈ – ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਸਰਕਾਰ ਨੇ ਭਾਰਤ, ਬੰਗਲਾਦੇਸ਼, ਪਾਕਿਸਤਾਨ ਅਤੇ ਸ਼੍ਰੀਲੰਕਾ ਤੋਂ ਦੁਬਈ ਲਈ ਉਡਾਣਾਂ ਤੇ ਲੱਗੀ ਪਾਬੰਦੀ ਦੀ ਮਿਆਦ 28 ਜੁਲਾਈ ਤੱਕ ਵਧਾ ਦਿੱਤੀ ਹੈ।ਯੂ. ਏ. ਈ. ਏਅਰਲਾਈਨ ਨੇ ਜਾਰੀ ਐਡਵਾਇਜ਼ਰੀ ਵਿੱਚ ਕਿਹਾ ਕਿ ਪਿਛਲੇ 14 ਦਿਨਾਂ ਵਿੱਚ ਭਾਰਤ, ਪਾਕਿਸਤਾਨ, ਬੰਗਲਾਦੇਸ਼ ਅਤੇ ਸ਼੍ਰੀਲੰਕਾ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਯੂ. ਏ. ਈ. ਦੀ ਯਾਤਰਾ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂ. ਏ. ਈ. ਦੇ ਨਾਗਰਿਕਾਂ, ਗੋਲਡਨ ਵੀਜ਼ਾ ਧਾਰਕਾਂ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ

ਬੀਬੀ ਜਗੀਰ ਕੌਰ ਨੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ। ਮਾਝਾ ਜੋਨ ਦੇ ਬੱਚਿਆਂ ਦੇ ਇਹ ਦੋ ਦਿਨਾਂ ਮੁਕਾਬਲੇ ਬੀਤੇ ਕੱਲ੍ਹ ਸ਼ੁਰੂ ਹੋਏ ਸਨ, ਜਿਸ ਵਿਚ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਕਪੂਰਥਲਾ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੀਆਂ 28 ਟੀਮਾਂ ਨੇ ਕਵੀਸ਼ਰੀ ਦੁਆਰਾ ਨੌਵੇਂ ਪਾਤਸ਼ਾਹ ਜੀ ਦਾ ਜੀਵਨ ਇਤਿਹਾਸ ਪੇਸ਼…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ ‘ਦੇਸ਼ ਦੀ ਸ਼ਾਨ’ ਕਰਾਰ

ਰਾਣਾ ਸੋਢੀ ਵੱਲੋਂ ਸਾਈਖੋਮ ਮੀਰਾਬਾਈ ਚਾਨੂ ‘ਦੇਸ਼ ਦੀ ਸ਼ਾਨ’ ਕਰਾਰ

ਉਲੰਪਿਕ ਵਿੱਚ ਚਾਂਦੀ ਦਾ ਤਮਗ਼ਾ ਜੇਤੂ ਵੇਟਲਿਫ਼ਟਰ ਅਤੇ ਪੰਜਾਬ ਨਾਲ ਸਬੰਧਤ ਉਸ ਦੇ ਸਹਾਇਕ ਕੋਚ ਸੰਦੀਪ ਕੁਮਾਰ ਨੂੰ ਪਹਿਲਾ ਤਮਗ਼ਾ ਜਿੱਤਣ ‘ਤੇ ਦਿੱਤੀ ਵਧਾਈ ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸਾਈਖੋਮ ਮੀਰਾਬਾਈ ਚਾਨੂ ਨੂੰ ‘ਦੇਸ਼ ਦੀ ਸ਼ਾਨ’ ਦੱਸਦਿਆਂ ਕਿਹਾ ਕਿ ਹਾਲੇ ਤਿੰਨ ਦਿਨ ਪਹਿਲਾਂ ਉਸ ਨੇ ਕਿਹਾ ਸੀ ਕਿ “ਮੈਨੂੰ ਟੋਕੀਓ ਵਿੱਚ ਤਮਗ਼ਾ ਜਿੱਤਣ ਦਾ ਪੂਰਾ ਭਰੋਸਾ ਹੈ।” ਅੱਜ ਉਸ ਨੇ ਇਹ ਸ਼ਬਦ ਸੱਚ ਕਰ ਵਿਖਾਏ ਅਤੇ ਟੋਕੀਓ ਉਲੰਪਿਕ ਵਿੱਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਮੁੱਖ ਮੰਤਰੀ ਨੇ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ ਤਮਗਾ ਜਿੱਤਣ ‘ਤੇ ਵਧਾਈ ਦਿੱਤੀ

ਚਾਨੂ ਦੇ ਸਹਾਇਕ ਕੋਚ ਓਲੰਪੀਅਨ ਸੰਦੀਪ ਕੁਮਾਰ ਨੂੰ ਵੀ ਵਧਾਈ ਦਿੱਤੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਭਾਰਤ ਦੀ ਵੇਟਲਿਫਟਰ ਸਾਈਖੋਮ ਮੀਰਾਬਾਈ ਚਾਨੂ ਵੱਲੋਂ ਟੋਕੀਓ ਓਲੰਪਿਕ ਖੇਡਾਂ ਵਿੱਚ ਪਹਿਲੇ ਹੀ ਦਿਨ ਚਾਂਦੀ ਦਾ ਤਮਗਾ ਜਿੱਤਣ ‘ਤੇ ਮੁਬਾਰਕਬਾਦ ਦਿੱਤੀ ਹੈ। ਚਾਨੂ ਨੇ 49 ਕਿਲੋ ਭਾਰ ਵਰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕੀਤਾ, ”ਸਾਡਾ ਪਹਿਲਾ ਮੈਡਲ, ਸਾਈਖੋਮ ਮੀਰਾਬਾਈ ਚਾਨੂ ਨੂੰ ਟੋਕੀਓ ਓਲੰਪਿਕਸ ਵਿੱਚ ਚਾਂਦੀ ਦਾ…

VIA PUNJAB
ਅੱਗੇ ਪੜ੍ਹੋ
1 15 16 17 18 19 1,271