ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

ਜਨਮ ਸਮੇਂ ਲਿੰਗ ਅਨੁਪਾਤ ਵਿੱਚ ਸੁਧਾਰ, 2019-20 ਵਿੱਚ ਇਕ ਹਜ਼ਾਰ ਲੜਕਿਆਂ ਪਿੱਛੇ ਲੜਕੀਆਂ ਦੀ ਦਰ 920 ਹੋਈ: ਅਰੁਨਾ ਚੌਧਰੀ

ਚੰਡੀਗੜ – ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਕਰਮਚਾਰੀਆਂ ਦੀ ਪਿੱਠ ਥਾਪੜਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਅੱਜ ਕਿਹਾ ਕਿ ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਤਹਿਤ ਸਾਂਝੇ ਯਤਨਾਂ ਸਦਕਾ ਜਨਮ ਸਮੇਂ ਲਿੰਗ ਅਨੁਪਾਤ (ਐਸ.ਆਰ.ਬੀ.) ਵਿੱਚ ਨਿਰੰਤਰ ਸੁਧਾਰ ਦਰਜ ਕੀਤਾ ਗਿਆ ਹੈ।ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਐਚਐਮਆਈਐਸ ਦੇ ਅੰਕੜਿਆਂ ਅਨੁਸਾਰ ਜਨਮ ਸਮੇਂ ਲਿੰਗ ਅਨੁਪਾਤ ਵਿੱਚ 19 ਅੰਕ ਦਾ ਸੁਧਾਰ ਦਰਜ ਕੀਤਾ ਗਿਆ ਹੈ, ਜੋ ਸਾਲ 2018-19 ਵਿੱਚ ਇਕ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

ਪੰਜਾਬ ਪੁਲੀਸ ਵੱਲੋਂ ਮੱਧ ਪ੍ਰਦੇਸ਼ ਅਧਾਰਤ ਗੈਰ ਕਾਨੂੰਨੀ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼

2 ਵਿਅਕਤੀ ਗਿ੍ਰਫ਼ਤਾਰ ਅਤੇ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਹਥਿਆਰ ਅਤੇ ਗੋਲੀ ਸਿੱਕਾ ਬਰਾਮਦ ਚੰਡੀਗੜ੍ਹ – ਇੱਕ ਵੱਡੀ ਅੰਤਰ-ਰਾਜੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਹਥਿਆਰਾਂ ਦੇ ਤਸਕਰਾਂ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜੋ ਪੰਜਾਬ ਵਿਚਲੇ ਗੈਂਗਸਟਰਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰ ਰਹੇ ਸਨ। ਇਸ ਕਾਰਵਾਈ ਵਿੱਚ ਪੁਲਿਸ ਵੱਲੋਂ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ .32 ਬੋਰ…

VIA PUNJAB
ਅੱਗੇ ਪੜ੍ਹੋ

11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ

11 ਜਨਵਰੀ ਨੂੰ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ ਪੀ.ਐੱਮ. ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਇਕ ਵਾਰ ਫਿਰ ਚਰਚਾ ਕਰਨ ਵਾਲੇ ਹਨ। ਪ੍ਰਧਾਨ ਮੰਤਰੀ ਮੋਦੀ 11 ਜਨਵਰੀ ਨੂੰ ਸ਼ਾਮ 4 ਵਜੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਹੋਵੇਗੀ, ਜਿਸ ਵਿੱਚ ਸੂਬਿਆਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਹਾਲਾਤ ਅਤੇ ਕੋਰੋਨਾ ਵੈਕਸੀਨ ਦੇ ਟੀਕਾਕਰਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਦੇਸ਼ ਵਿੱਚ ਕੋਰੋਨਾ ਵੈਕਸੀਨ ਟੀਕਾਕਰਨ ਦਾ ਡਰਾਈ ਰਨ ਚਲਾਇਆ ਜਾ…

VIA PUNJAB
ਅੱਗੇ ਪੜ੍ਹੋ

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

ਦੂਜੇ ਦਿਨ ਭਾਰਤ ਨੇ ਦੋ ਵਿਕਟਾਂ ਗੁਆ ਕੇ 96 ਦੌੜਾਂ ਬਣਾਈਆਂ

ਸਿਡਨੀ – ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਸਿਡਨੀ ਵਿੱਚ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦੇ ਦੂਜੇ ਦਿਨ ਅੱਜ ਮੇਜ਼ਬਾਨ ਟੀਮ ਦੇ ਕਪਤਾਨ ਸਟੀਵ ਸਮਿਥ ਦੇ ਸੈਂਕੜੇ ਮਗਰੋਂ ਭਾਰਤੀ ਬੱਲੇਬਾਜ਼ ਸ਼ੁਭਮਨ ਗਿੱਲ ਨੇ ਨੀਮ ਸੈਂਕੜਾ ਬਣਾਇਆ, ਜਿਸ ਨਾਲ ਦੋਹਾਂ ਟੀਮਾਂ ਦਾ ਪੱਲੜਾ ਲਗਪਗ ਬਰਾਬਰ ਰਿਹਾ। ਅੱਜ ਸਟੀਵ ਸਮਿਥ ਦੀਆਂ 131 ਅਤੇ ਲਾਬੂਸ਼ੇਨ ਦੀਆਂ 91 ਦੌੜਾਂ ਦੀ ਬਦੌਲਤ ਆਸਟਰੇਲੀਆ ਨੇ ਪਹਿਲੀ ਪਾਰੀ ਵਿੱਚ 338 ਦੌੜਾਂ ਬਣਾਈਆਂ। ਭਾਰਤ ਦੇ ਰਵਿੰਦਰ ਜਡੇਜਾ ਨੇ ਚਾਰ ਜਦਕਿ ਜਸਪ੍ਰੀਤ…

VIA PUNJAB
ਅੱਗੇ ਪੜ੍ਹੋ

ਕੈਪੀਟਲ ਹਮਲੇ ਦੇ ਮਾਮਲੇ ‘ਚ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੇ ਜ਼ੋਰ ਫੜਿਆ

ਕੈਪੀਟਲ ਹਮਲੇ ਦੇ ਮਾਮਲੇ ‘ਚ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੇ ਜ਼ੋਰ ਫੜਿਆ

ਕੈਲੀਫੋਰਨੀਆ – ਅਮਰੀਕੀ ਸਦਨ ਦੀ ਸਪੀਕਰ ਨੈਨਸੀ ਪੈਲੋਸੀ ਵੀ ਉਪ-ਰਾਸ਼ਟਰਪਤੀ ਮਾਈਕ ਪੈਂਸ ਨੂੰ 25 ਵੀ ਸੋਧ ਦੇ ਤਹਿਤ ਰਾਸ਼ਟਰਪਤੀ ਟਰੰਪ ਨੂੰ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਸ਼ੁਰੂ ਕਰਨ ਦੀ ਮੰਗ ਕਰ ਰਹੇ ਸੰਸਦ ਮੈਂਬਰਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਪੈਲੋਸੀ ਨੇ ਵੀਰਵਾਰ ਨੂੰ ਰਾਜਧਾਨੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਸਾਡੀ ਕੌਮ ਅਤੇ ਲੋਕਾਂ ‘ਤੇ ਅਚਾਨਕ ਹਮਲਾ ਕੀਤਾ ਹੈ, ਜਿਸਦੇ ਲਈ ਉਹ ਸੈਨੇਟ ਡੈਮੋਕ੍ਰੇਟ ਨੇਤਾ ਦੇ ਨਾਲ, ਉਪ ਰਾਸ਼ਟਰਪਤੀ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੌਰਾਨ ਕਿਸਾਨ ਆਗੂਆਂ ਤੇ ਖੇਤੀਬਾੜੀ ਮੰਤਰੀ ਵਿਚਾਲੇ ਮਾਹੌਲ ਗਰਮਾਇਆ

ਕਿਸਾਨ ਜੱਥੇਬੰਦੀਆਂ ਨਾਲ ਮੀਟਿੰਗ ਦੌਰਾਨ ਕਿਸਾਨ ਆਗੂਆਂ ਤੇ ਖੇਤੀਬਾੜੀ ਮੰਤਰੀ ਵਿਚਾਲੇ ਮਾਹੌਲ ਗਰਮਾਇਆ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਜੱਥੇਬੰਦੀਆਂ ਨਾਲ ਕੀਤੀ ਜਾ ਰਹੀ 8ਵੇਂ ਦੌਰ ਦੀ ਗੱਲਬਾਤ ਲਈ ਅੱਜ ਦਿੱਲੀ ਦੇ ਵਿਗਿਆਨ ਭਵਨ ਵਿੱਚ ਚਲ ਰਹੀ ਮੀਟਿੰਗ ਦੌਰਾਨ ਮਾਹੌਲ ਗਰਮ ਹੋਣ ਦੀਆਂ ਖਬਰਾਂ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਤੇ ਅੜੇ ਕਿਸਾਨ ਆਗੂਆਂ ਦੀ ਖੇਤੀ ਮੰਤਰੀ ਨਰਿੰਦਰ ਤੋਮਰ ਨਾਲ ਤਲਖੀ ਹੋਣ ਦੀ ਗੱਲ ਸਾਮ੍ਹਣੇ ਆਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਦੇ ਵਿਗਿਆਨ ਭਵਨ ਵਿੱਚ ਚਲ ਰਹੀ ਇਸ…

VIA PUNJAB
ਅੱਗੇ ਪੜ੍ਹੋ

ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

ਭਾਰਤ ਅਤੇ ਬਿ੍ਰਟੇਨ ਵਿਚਾਲੇ ਹਵਾਈ ਸੇਵਾ ਬਹਾਲ

ਨਵੀਂ ਦਿੱਲੀ – ਬਿ੍ਰਟੇਨ ਵਿੱਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਦਹਿਸ਼ਤ ਵਿਚਾਲੇ ਅੱਜ ਤੋਂ ਇਕ ਵਾਰ ਫਿਰ ਬਿ੍ਰਟੇਨ ਅਤੇ ਭਾਰਤ ਵਿਚਾਲੇ ਹਵਾਈ ਸੇਵਾ ਬਹਾਲ ਹੋ ਗਈ। ਅੱਜ 256 ਯਾਤਰੀਆਂ ਨੂੰ ਲੈ ਕੇ ਪਹਿਲੀ ਉਡਾਣ ਲੰਡਨ ਤੋਂ ਦਿੱਲੀ ਪਹੁੰਚੀ। ਜਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੇ ਕਾਰਨ ਪਿਛਲੇ ਕਈ ਦਿਨਾਂ ਤੋਂ ਦੋਹਾਂ ਦੇਸ਼ਾਂ ਵਿਚਾਲੇ ਹਵਾਈ ਸੇਵਾ ਬੰਦ ਸੀ।

VIA PUNJAB
ਅੱਗੇ ਪੜ੍ਹੋ

ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ

ਐਸਐਮਐਸ ਜਾਂ ਈ-ਮੇਲ ਰਾਹੀਂ ਭੇਜੇ ਜਾਣਗੇ ਰੈਵੇਨਿਊ ਕੇਸਾਂ ਦੇ ਸੰਮਨ : ਡੀਸੀ ਘਨਸ਼ਿਆਮ ਥੋਰੀ

ਜਲੰਧਰ ਵਿੱਚ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਰਿਹਾ ਹੈ ਲਾਗੂ ਜਲੰਧਰ – ਰੈਵੇਨਿਊ ਕੇਸਾਂ ਦੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰੈਵੇਨਿਊ ਕੇਸਾਂ ਨਾਲ ਸਬੰਧਤ ਸੰਮਨ ਜਲਦੀ ਹੀ ਸ਼ਾਰਟ ਮੈਸੇਜ ਸਰਵਿਸ (ਐਸਐਮਐਸ), ਈਮੇਲ ਜਾਂ ਵਟਸਐਪ ਰਾਹੀਂ ਭੇਜੇ ਜਾਣਗੇ। ਵਿੱਤ ਕਮਿਸ਼ਨਰ (ਮਾਲ) ਵਿਸ਼ਵਜੀਤ ਖੰਨਾ ਦੀ ਪ੍ਰਧਾਨਗੀ ਵਿਚ ਹੋਈ ਵੀਡੀਓ-ਕਾਨਫ਼ਰੰਸ ਵਿਚ ਭਾਗ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਪੰਜਾਬ ਲੈਂਡ ਰੈਵੀਨਿਊ (ਅਮੈਂਡਮੈਂਟ)…

VIA PUNJAB
ਅੱਗੇ ਪੜ੍ਹੋ

2021 ਦੌਰਾਨ ਪੰਜਾਬ ਦੇ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ ਕਲਪ: ਰਜ਼ੀਆ ਸੁਲਤਾਨਾ

2021 ਦੌਰਾਨ ਪੰਜਾਬ ਦੇ ਟਰਾਂਸਪੋਰਟ ਖੇਤਰ ਦੀ ਹੋਵੇਗੀ ਕਾਇਆ ਕਲਪ: ਰਜ਼ੀਆ ਸੁਲਤਾਨਾ

ਮਿੰਨੀ ਬੱਸ ਪਰਮਿਟ ਜਾਰੀ ਕਰਨ ਦੀ ਪ੍ਰਕਿਰਿਆ ਮਾਰਚ ਤੱਕ ਕਰ ਲਈ ਜਾਵੇਗੀ ਪੂਰੀ ਚੰਡੀਗੜ – ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸਾਲ 2021 ਦੌਰਾਨ ਟਰਾਂਸਪੋਰਟ ਵਿਭਾਗ ਵਿਚ ਕਈ ਲੋਕ ਪੱਖੀ ਨੀਤੀਆਂ ਸ਼ੁਰੂ ਕਰਨ ਦੀ ਗੱਲ ਆਖੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਨੂੰ ਸਵੈਰੁਜ਼ਗਾਰ ਸ਼ੁਰੂ ਕਰਨ ਦੇ ਮਕਸਦ ਨਾਲ ਪੰਜ ਹਜ਼ਾਰ ਮਿੰਨੀ ਬੱਸਾਂ ਦੇ ਪਰਮਿਟ ਦੇਣ ਦਾ ਐਲਾਨ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 9 ਤੋਂ 16 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਘੱਗਰ ਿਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ,…

VIA PUNJAB
ਅੱਗੇ ਪੜ੍ਹੋ
1 169 170 171 172 173 1,271