ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸ਼ੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ…

VIA PUNJAB
ਅੱਗੇ ਪੜ੍ਹੋ

ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਕੋਰੋਨਾ ਦੌਰਾਨ ਸਿੱਖਾਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ, ਸਿੱਖ ਇਤਿਹਾਸ ਜਾਣਨ ’ਚ ਵਿਖਾਈ ਰੁਚੀ ਅੰਮ੍ਰਿਤਸਰ – ਭਾਰਤ ਵਿਚ ਜਰਮਨੀ ਦੇ ਰਾਜਦੂਤ ਵਾਲਟਰ ਜੇ ਲਿੰਡਨਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਜਰਮਨ ਰਾਜਦੂਤ ਦਾ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੁੱਜਣ ’ਤੇ…

VIA PUNJAB
ਅੱਗੇ ਪੜ੍ਹੋ

ਚੀਨ ਵਿੱਚ ਭਾਰੀ ਮੀਂਹ ਅਤੇ ਹੜ੍ਹ ਦੇ ਕਾਰਨ 12 ਵਿਅਕਤੀਆਂ ਦੀ ਮੌਤ

ਚੀਨ ਵਿੱਚ ਭਾਰੀ ਮੀਂਹ ਅਤੇ ਹੜ੍ਹ ਦੇ ਕਾਰਨ 12 ਵਿਅਕਤੀਆਂ ਦੀ ਮੌਤ

ਬੀਜਿੰਗ – ਚੀਨ ਦੇ ਮੱਧ ਹੇਨਾਨ ਸੂਬੇ ਵਿੱਚ ਹੜ੍ਹ ਸੰਬੰਧੀ ਘਟਨਾਵਾਂ ਵਿੱਚ 12 ਵਿਅਕਤੀਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕਰੀਬ 1 ਲੱਖ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਹੇਨਾਨ ਦੇ ਸੂਬਾਈ ਮੌਸਮ ਵਿਗਿਆਨ ਵਿਭਾਗ ਨੇ ਦੱਸਿਆ ਕਿ ਸੂਬਾਈ ਰਾਜਧਾਨੀ ਝੇਂਗਝੋਊ ਵਿੱਚ ਬੀਤੀ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਰਿਕਾਰਡ 201.9 ਮਿਲੀਮੀਟਰ ਮੀਂਹ ਪਿਆ।ਝੇਂਗਝੇਊ ਨਗਰ ਕੇਂਦਰ ਵਿੱਚ 24 ਘੰਟੇ ਵਿੱਚ ਔਸਤਨ 457.5 ਮਿਲੀਮੀਟਰ ਮੀਂਹ ਪਿਆ। ਮੌਸਮ ਸੰਬੰਧੀ ਰਿਕਾਰਡ ਰੱਖੇ ਜਾਣ…

VIA PUNJAB
ਅੱਗੇ ਪੜ੍ਹੋ

ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਬਾਰੇ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਆਕਸੀਜਨ ਦੀ ਕਮੀ ਕਾਰਨ ਹੋਈਆਂ ਮੌਤਾਂ ਬਾਰੇ ਝੂਠ ਬੋਲ ਰਹੀ ਹੈ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੋਵਿਡ-19 ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਾ ਹੋਣ ਸਬੰਧੀ ਬਿਆਨ ਨੂੰ ਲੈ ਕੇ ਕੇਂਦਰ ਸਰਕਾਰ ਤੇ ਝੂਠ ਬੋਲਣ ਦਾ ਇਲਜ਼ਾਮ ਲਗਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਭ ਯਾਦ ਰੱਖਿਆ ਜਾਵੇਗਾ। ਰਾਹੁਲ ਨੇ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਹੋਈ ਘਾਟ ਨਾਲ ਸਬੰਧਤ ਕੁਝ ਵੇਰਵਿਆਂ ਦਾ ਵੀਡੀਓ ਸਾਂਝਾ ਕਰਦੇ ਹੋਏ ਟਵੀਟ ਕੀਤਾ ਕਿ ਸਭ ਯਾਦ ਰੱਖਿਆ ਜਾਵੇਗਾ।ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ ਕਾਰਨ ਹੁਣ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ

ਕੋਰੋਨਾ ਵਾਇਰਸ ਕਾਰਨ ਹੁਣ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ

ਨਵੀਂ ਦਿੱਲੀ – ਕੋਰੋਨਾ ਵਾਇਰਸ ਸੰਕਰਮਣ ਕਾਰਨ 14 ਜੁਲਾਈ ਤੱਕ ਏਅਰ ਇੰਡੀਆ ਦੇ 56 ਕਰਮੀਆਂ ਦੀ ਮੌਤ ਹੋਈ ਸੀ। ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀ. ਕੇ. ਸਿੰਘ ਨੇ ਲੋਕ ਸਭਾ ਵਿੱਚ ਇਕ ਸਵਾਲ ਦੇ ਲਿਖਤੀ ਉੱਤਰ ਵਿੱਚ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੱਸਿਆ ਕਿ ਕੋਰੋਨਾ ਨਾਲ ਏਅਰ ਇੰਡੀਆ ਦੇ 3,523 ਕਰਮੀ ਪੀੜਤ ਹੋਏ। 14 ਜੁਲਾਈ 2021 ਤੱਕ ਇਨ੍ਹਾਂ ਵਿੱਚੋਂ 56 ਕਰਮੀਆਂ ਦੀ ਮੌਤ ਹੋ ਗਈ ਸੀ। ਮੰਤਰੀ ਨੇ ਕਿਹਾ ਕਿ ਕੋਰੋਨਾ ਪ੍ਰਭਾਵਿਤ ਕਰਮੀਆਂ ਅਤੇ ਉਨ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ

ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਹੀ ਹੋਵੇਗੀ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਦੀ ਆਗਿਆ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਕੋਵਿਡ-19 ਦੀ ਦੂਜੀ ਲਹਿਰ ਨੂੰ ਸਫ਼ਲਤਾਪੂਰਵਕ ਨਜਿੱਠਣ ਮਗਰੋਂ ਪਾਬੰਦੀਆਂ ਨੂੰ ਘੱਟ ਕਰਦਿਆਂ ਕੋਵਿਡ ਦੀਆਂ ਦੋਵੇਂ ਖ਼ੁਰਾਕਾਂ ਲੁਆ ਚੁੱਕੇ ਮੁਲਾਕਾਤੀਆਂ ਨੂੰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦਾ ਫ਼ੈਸਲਾ ਕੀਤਾ ਹੈ।ਪੰਜਾਬ ਸਿਵਲ ਸਕੱਤਰੇਤ-1 ਅਤੇ 2 ਚੰਡੀਗੜ੍ਹ ਵਿੱਚ ਆਉਣ ਵਾਲੇ ਉਨ੍ਹਾਂ ਮੁਲਾਕਾਤੀਆਂ ਨੂੰ ਹੀ ਐਂਟਰੀ ਪਾਸ ਜਾਰੀ ਕੀਤੇ ਜਾਣਗੇ, ਜਿਨ੍ਹਾਂ ਨੇ ਕੋਵਿਡ-19 ਦੀਆਂ ਦੋਵੇਂ ਖ਼ੁਰਾਕਾਂ ਲੁਆ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਦਾਖ਼ਲੇ ਸਮੇਂ ਸਵਾਗਤੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਖੇਤੀਬਾੜੀ ਵਿਗਿਆਨ ਵਿੱਚ ਕਰੀਅਰ ਉੱਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਖੇਤੀਬਾੜੀ ਵਿਗਿਆਨ ਵਿੱਚ ਕਰੀਅਰ ਉੱਤੇ ਵੈਬਿਨਾਰ ਆਯੋਜਿਤ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ ਨੇੜੇ ਚੰਡੀਗੜ ਵਿਖੇ ਖੇਤੀਬਾੜੀ ਵਿਦਿਆਰਥੀਆਂ ਨੂੰ ਖੇਤੀਬਾੜੀ ਦੀਆਂ ਭਵਿੱਖ ਦੀਆਂ ਸੰਭਾਵਨਾਵਾਂ ਬਾਰੇ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਦੁਆਰਾ “ਖੇਤੀਬਾੜੀ ਵਿਗਿਆਨ ਵਿੱਚ ਕਰੀਅਰ ਦੇ ਮੌਕੇ” ‘ਤੇ ਇੱਕ ਵੈਬਿਨਾਰ ਲਗਾਇਆ ਗਿਆ। ਸ੍ਰੀਮਤੀ ਸਨੇਹਾ ਭਾਰਦਵਾਜ, ਮਾਹਰ, ਬੀਜ ਟੈਕਨੋਲੋਜੀ ਨੇ ਆਰੀਅਨਜ਼ ਦੇ ਬੀ.ਐੱਸ.ਸੀ. ਆਨਰਸ. ਅਤੇ ਡਿਪਲੋਮਾ ਖੇਤੀਬਾੜੀ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਸ੍ਰੀਮਤੀ ਭਾਰਦਵਾਜ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ…

VIA PUNJAB
ਅੱਗੇ ਪੜ੍ਹੋ

ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ – ਜਸਵੀਰ ਸਿੰਘ ਗੜ੍ਹੀ

ਸਮਾਂ ਆਉਣ ਤੇ ਕਿਸਾਨ ਤੇ ਦਲਿਤ ਵਿਰੋਧੀ ਭਾਜਪਾ ਨੂੰ ਮਜ਼ਾ ਚੱਖਾਵਾਂਗੇ – ਜਸਵੀਰ ਸਿੰਘ ਗੜ੍ਹੀ

ਬਸਪਾ ਦੇ ਛਜਲਵੰਡੀ ਨੇ ਚਾਰ ਦਿਨਾਂ ਬਾਅਦ ਕੀਤੀ ਭਾਜਪਾ ਚੋ ਘਰ ਵਾਪਸੀ ਜਲੰਧਰ – ਬਹੁਜਨ ਸਮਾਜ ਪਾਰਟੀ ਦੀ ਜੋਸ਼ ਭਰੀ ਅੰਦੋਲਨਕਾਰੀ ਮੂਵਮੈਂਟ ਨੂੰ ਉਸ ਵੇਲੇ ਹੁਲਾਰਾ ਮਿਲਿਆ ਜਦੋਂ ਭਾਜਪਾ ਚ ਗਏ ਬਸਪਾ ਆਗੂ ਸਵਿੰਦਰ ਸਿੰਘ ਛੱਜਲਵੰਡੀ ਸਿਰਫ ਚਾਰ ਦਿਨਾਂ ਬਾਅਦ ਹੀ ਘਰ ਵਾਪਸੀ ਕਰਦੇ ਹੋਏ ਮੁੜ ਬਸਪਾ ਦਾ ਪੱਲਾ ਫੜ ਲਿਆ। ਸੂਬਾ ਜਰਨਲ ਸਕੱਤਰ ਭਗਵਾਨ ਸਿੰਘ ਚੌਹਾਨ ਦੀ ਪ੍ਰੇਰਨਾ ਨਾਲ ਮੁੜ ਤੋ ਸ਼ਾਮਿਲ ਕਰਵਾਉਂਦੇ ਹੋਏ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਮਹੱਤਵਪੂਰਨ – ਬੀਬੀ ਜਗੀਰ ਕੌਰ

ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਪ੍ਰਚਾਰਕ ਸ਼੍ਰੇਣੀ ਦਾ ਯੋਗਦਾਨ ਮਹੱਤਵਪੂਰਨ – ਬੀਬੀ ਜਗੀਰ ਕੌਰ

ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਹਲਕੇ ਵਿਚ ਹੋਵੇਗਾ ਇੱਕ ਵੱਡਾ ਸਮਾਗਮ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਚਾਰਕਾਂ ਨਾਲ ਅੱਜ ਇਕ ਵਿਸ਼ੇਸ਼ ਇਕੱਤਰਤਾ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਿੱਖੀ ਪ੍ਰਚਾਰ ਲਈ ਗੁਰਮਤਿ ਸਮਾਗਮਾਂ ਦੀ ਲੜੀ ਆਰੰਭਣ ਲਈ ਆਦੇਸ਼ ਕੀਤੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਇਕੱਤਰਤਾ

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਨਰਲ ਸਕੱੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੈਂਬਰ ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ…

VIA PUNJAB
ਅੱਗੇ ਪੜ੍ਹੋ
1 16 17 18 19 20 1,271