ਪੰਜਾਬੀਆਂ ਲਈ ਕੇਜਰੀਵਾਲ ਦੋ ਮੂਹਾਂ ਸੱਪ-ਨਾਜਰ ਸਿੰਘ ਮਾਨਸ਼ਾਹੀਆ

ਪੰਜਾਬੀਆਂ ਲਈ ਕੇਜਰੀਵਾਲ ਦੋ ਮੂਹਾਂ ਸੱਪ-ਨਾਜਰ ਸਿੰਘ ਮਾਨਸ਼ਾਹੀਆ

ਚੰਡੀਗੜ – ਮਾਨਸਾ ਤੋਂ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਪੰਜਾਬੀਆਂ ਤੇ ਪੰਜਾਬ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਮੂਹਾਂ ਸੱਪ ਦੱਸਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੁਖੀ ਦਾ ਮੁੱਖ ਨਿਸ਼ਾਨਾ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਤੇ ਬਿਰਾਜਮਾਨ ਹੋਣਾ ਹੈ ਪਰ ਉਸ ਵੇਲੇ ਤੱਕ ਉਹ ਦਿੱਲੀ ਦੀ ਕੁਰਸੀ ਬਚਾਈ ਰੱਖਣ ਲਈ ਵਾਰ-ਵਾਰ ਦੋਗਲੇ ਮਾਪਦੰਡ ਅਖਤਿਆਰ ਕਰਦਾ ਹੈ।ਸ. ਮਾਨਸ਼ਾਹੀਆ ਨੇ ਕਿਹਾ ਕਿ ਸਾਨੂੰ 2017 ਦੀਆਂ ਪੰਜਾਬ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ

ਪੰਜਾਬ ’ਚ 18946 ਏਕੜ ਜੰਗਲਾਤ ਖੇਤਰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ; ਜੰਗਲਾਤ ਅਧੀਨ ਖੇਤਰ 2872 ਏਕੜ ਵਧਿਆ: ਸਾਧੂ ਸਿੰਘ ਧਰਮਸੋਤ

ਪੰਜਾਬ ’ਚ 18946 ਏਕੜ ਜੰਗਲਾਤ ਖੇਤਰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ; ਜੰਗਲਾਤ ਅਧੀਨ ਖੇਤਰ 2872 ਏਕੜ ਵਧਿਆ: ਸਾਧੂ ਸਿੰਘ ਧਰਮਸੋਤ

ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੌਰਾਨ 77 ਲੱਖ ਜਦਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੌਰਾਨ 60 ਲੱਖ ਬੂਟੇ ਲਾਏ ਚੰਡੀਗੜ – ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਬੂਰ ਪੈਣ ਲੱਗਾ ਹੈ ਅਤੇ ਪਿਛਲੇ ਅਰਸੇ ਦੌਰਾਨ ਜੰਗਲਾਤ ਦਾ 18946 ਏਕੜ ਖੇਤਰ ਨਾਜਾਇਜ਼ ਕਬਜਿਆਂ ਤੋਂ ਮੁਕਤ ਕਰਵਾਇਆ ਗਿਆ ਹੈ। ਸੂਬੇ ਦੇ ਜੰਗਲਾਤ ਅਧੀਨ ਖੇਤਰ ਵਿੱਚ 2872 ਏਕੜ ਦਾ ਵਾਧਾ ਦਰਜ ਕੀਤਾ ਗਿਆ ਹੈ। ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸੌ ਸਾਲਾ ਮੌਕੇ ਪਾਕਿਸਤਾਨ ਜਾਣ ਲਈ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼ਰਧਾਲੂ 15 ਜਨਵਰੀ 2021 ਤੱਕ ਜਮ੍ਹਾਂ ਕਰਵਾ ਸਕਣਗੇ ਆਪਣੇ ਪਾਸਪੋਰਟ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮੌਕੇ ਹੋਣ ਵਾਲੇ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ਾ ਪ੍ਰਕਿਰਿਆ ਆਰੰਭ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਪਾਸੋਂ 15 ਜਨਵਰੀ 2021 ਤੱਕ ਪਾਸਪੋਰਟ ਮੰਗੇ ਹਨ। ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਤਾਲਾਬੰਦੀ ਦੇ ਸੰਕਟਕਾਲੀ ਦੌਰ ਵਿੱਚ ਰਿਕਾਰਡ ਖ਼ਰੀਦ ਕੀਤੀ : ਆਸ਼ੂ

ਪੰਜਾਬ ਨੇ ਤਾਲਾਬੰਦੀ ਦੇ ਸੰਕਟਕਾਲੀ ਦੌਰ ਵਿੱਚ ਰਿਕਾਰਡ ਖ਼ਰੀਦ ਕੀਤੀ : ਆਸ਼ੂ

ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ 2367 ਵਾਧੂ ਖਰੀਦ ਕੇਂਦਰ ਸਥਾਪਤ ਕੀਤੇ ਚੰਡੀਗੜ – ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਕਣਕ ਅਤੇ ਝੋਨੇ ਦੀ ਸੁਚੱਜੇ ਖਰੀਦ ਪ੍ਰਬੰਧਾਂ ਨਾਲ ਪੂਰੇ ਦੇਸ਼ ਲਈ ਮਿਸਾਲ ਕਾਇਮ ਕੀਤੀ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਖ਼ਰੀਦ ਸੀਜ਼ਨ 2020-21 ਦੌਰਾਨ ਸੂਬੇ ਵਿੱਚ 2136 ਵਾਧੂ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੀ ਯਾਦ ’ਚ ਸਮਾਗਮ 27 ਤੇ 28 ਜਨਵਰੀ ਨੂੰ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਹੋਣਗੇ ਸਮਾਗਮ ਅੰਮ੍ਰਿਤਸਰ – ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਬਾਬਾ ਹਜ਼ਾਰਾ ਸਿੰਘ ਅੱਲਾਦੀਨਪੁਰ ਅਤੇ ਬਾਬਾ ਹੁਕਮ ਸਿੰਘ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਤਰਨ ਤਾਰਨ ਦੇ ਪਿੰਡ ਅੱਲਾਦੀਨਪੁਰ ਵਿਖੇ 27 ਤੇ 28 ਜਨਵਰੀ 2021 ਨੂੰ ਵਿਸ਼ਾਲ ਗੁਰਮਿਤ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸ਼ਹੀਦ ਬਾਬਾ ਹਜ਼ਾਰਾ ਸਿੰਘ ਅਤੇ ਸ਼ਹੀਦ ਹੁਕਮ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਛਰਨਛੋਹ…

VIA PUNJAB
ਅੱਗੇ ਪੜ੍ਹੋ

ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਰਵਾਨਾ

ਭਾਰਤੀ ਮਹਿਲਾ ਹਾਕੀ ਟੀਮ ਅਰਜਨਟੀਨਾ ਰਵਾਨਾ

ਨਵੀਂ ਦਿੱਲੀ – ਭਾਰਤੀ ਮਹਿਲਾ ਹਾਕੀ ਟੀਮ ਅੱਜ ਅਰਜਨਟੀਨਾ ਦੇ ਦੌਰੇ ’ਤੇ ਰਵਾਨਾ ਹੋਈ। ਭਾਰਤੀ ਟੀਮ ਕਰੋਨਾ ਮਹਾਮਾਰੀ ਕਾਰਨ ਇਕ ਸਾਲ ਦੇ ਵਕਫੇ ਮਗਰੋਂ ਕੌਂਮਾਂਤਰੀ ਮੈਚ ਖੇਡੇਗੀ। ਭਾਰਤੀ ਟੀਮ ਵਿਸ਼ਵ ਦੀ ਨੰਬਰ ਦੋ ਟੀਮ ਅਰਜਨਟੀਨਾ ਨਾਲ ਚਾਰ ਮੈਚਾਂ ਦੀ ਲੜੀ ਖੇਡੇਗੀ ਜੋ 26 ਤੋਂ 31 ਜਨਵਰੀ ਤਕ ਖੇਡੇ ਜਾਣਗੇ। ਇਸ ਤੋਂ ਇਲਾਵਾ ਅਰਜਨਟੀਨਾ ਦੀ ਜੂਨੀਅਰ ਤੇ ਬੀ ਟੀਮ ਨਾਲ ਅਭਿਆਸ ਮੈਚ ਵੀ ਖੇਡੇ ਜਾਣਗੇ।

VIA PUNJAB
ਅੱਗੇ ਪੜ੍ਹੋ

ਜਨਰਲ ਰਾਵਤ ਵੱਲੋਂ ਅਰੁਣਾਚਲ ’ਚ ਫ਼ੌਜੀ ਤਿਆਰੀਆਂ ਦਾ ਜਾਇਜ਼ਾ

ਜਨਰਲ ਰਾਵਤ ਵੱਲੋਂ ਅਰੁਣਾਚਲ ’ਚ ਫ਼ੌਜੀ ਤਿਆਰੀਆਂ ਦਾ ਜਾਇਜ਼ਾ

ਨਵੀਂ ਦਿੱਲੀ – ਰੱਖਿਆ ਸਟਾਫ਼ ਮੁਖੀ ਜਨਰਲ ਬਿਪਿਨ ਰਾਵਤ ਨੇ ਅਰੁਣਾਚਲ ਪ੍ਰਦੇਸ਼ ਵਿਚ ਅਸਲ ਕੰਟਰੋਲ ਰੇਖਾ ਨੇੜੇ ਕਈ ਫ਼ੌਜੀ ਟਿਕਾਣਿਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਭਾਰਤ ਦੀਆਂ ਫ਼ੌਜੀ ਤਿਆਰੀਆਂ ਦਾ ਜਾਇਜ਼ਾ ਲਿਆ। ਰਾਵਤ ਅਰੁਣਾਚਲ ਦੇ ਦੋ ਦਿਨਾ ਦੌਰੇ ’ਤੇ ਸਨ। ਜਨਰਲ ਰਾਵਤ ਨੇ ਇਸ ਮੌਕੇ ਫ਼ੌਜ ਤੇ ਆਈਟੀਬੀਪੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਤੇ ਤਿਆਰੀਆਂ ’ਤੇ ਤਸੱਲੀ ਪ੍ਰਗਟ ਕੀਤੀ।

VIA PUNJAB
ਅੱਗੇ ਪੜ੍ਹੋ

ਵੈਕਸੀਨ ਨਾਲ ਕੋਵਿਡ ਖ਼ਿਲਾਫ਼ ਭਾਰਤ ਦੀ ਲੜਾਈ ਨੂੰ ਗਤੀ ਮਿਲੇਗੀ: ਮੋਦੀ

ਵੈਕਸੀਨ ਨਾਲ ਕੋਵਿਡ ਖ਼ਿਲਾਫ਼ ਭਾਰਤ ਦੀ ਲੜਾਈ ਨੂੰ ਗਤੀ ਮਿਲੇਗੀ: ਮੋਦੀ

ਨਵੀਂ ਦਿੱਲੀ – ਭਾਰਤ ਦੇ ਡੀਸੀਜੀਆਈ ਵਲੋਂ ਕਰੋਨਾਵਾਇਰਸ ਦੀਆਂ ਦੋ ਵੈਕਸੀਨਾਂ ਨੂੰ ਹੰਗਾਮੀ ਵਰਤੋਂ ਲਈ ਪ੍ਰਵਾਨਗੀ ਦਿੱਤੇ ਜਾਣ ਨੂੰ ਮਹਾਮਾਰੀ ਖ਼ਿਲਾਫ਼ ਲੜਾਈ ’ਚ ‘ਫੈਸਲਾਕੁਨ ਮੋੜ’ ਕਰਾਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਇਸ ਨਾਲ ਭਾਰਤ ਦੇ ਕੋਵਿਡ-19 ਮੁਕਤ ਮੁਲਕ ਬਣਨ ਦੀ ਪ੍ਰਕਿਰਿਆ ਨੂੰ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਗੱਲ ’ਤੇ ਹਰ ਭਾਰਤੀ ਨੂੰ ਮਾਣ ਹੋਵੇਗਾ ਕਿ ਦੋਵੇਂ ਵੈਕਸੀਨਾਂ ਦਾ ਨਿਰਮਾਣ ਭਾਰਤ ਵਿੱਚ ਹੋ ਰਿਹਾ ਹੈ। ਵੈਕਸੀਨਾਂ ਨੂੰ ਪ੍ਰਵਾਨਗੀ ਮਿਲਣ ਮਗਰੋਂ ਕੀਤੇ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ ਮੌਲ ‘ਚ ਹੋਈ ਗੋਲੀਬਾਰੀ ਦੌਰਾਨ ਮੱਚੀ ਭਗਦੜ

ਅਮਰੀਕਾ ਦੇ ਮੌਲ ‘ਚ ਹੋਈ ਗੋਲੀਬਾਰੀ ਦੌਰਾਨ ਮੱਚੀ ਭਗਦੜ

ਕੈਲੀਫੋਰਨੀਆ – ਕੈਲੀਫੋਰਨੀਆ ਸੂਬੇ ਦੀ ਫਰਿਜ਼ਨੋ ਕਾਉਂਟੀ ਵਿੱਚ ਪ੍ਰਤੀ ਦਿਨ ਹਿੰਸਕ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ। ਅਜਿਹੀ ਹੀ ਇੱਕ ਵਾਰਦਾਤ ਫਰਿਜ਼ਨੋ ਦੇ ਫੈਸ਼ਨ ਫੇਅਰ ਮਾਲ ਅੰਦਰ ਗੋਲੀਬਾਰੀ ਦੀ ਘਟਨਾ ਵਾਪਰੀ ਹੈ।ਇਸ ਗੋਲੀਬਾਰੀ ਦੌਰਾਨ ਮਾਲ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਲੋਕਾਂ ਵਿੱਚ ਜਾਨ ਬਚਾਉਣ ਲਈ ਭਗਦੜ ਮੱਚ ਗਈ ਸੀ।ਫਰਿਜ਼ਨੋ ਪੁਲਿਸ ਨੇ ਪੁਸ਼ਟੀ ਕੀਤੀ ਕਿ ਇਹ ਸ਼ੂਟਿੰਗ ਸ਼ਨੀਵਾਰ ਦੁਪਹਿਰ ਤੋਂ ਬਾਅਦ ਇੱਕ ਆਦਮੀ ਅਤੇ ਕੁੱਝ ਵਿਅਕਤੀਆਂ ਦੇ ਸਮੂਹ ਵਿਚਕਾਰ ਝੜਪ ਤੋਂ ਬਾਅਦ ਹੋਈ। ਫਰਿਜ਼ਨੋ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਤੋਂ ਦੁੱਖੀ ਪੰਜਾਬ ’ਚ ਬਦਲਾਅ ਦੇਖਣਾ ਚਾਹੁੰਦੇ : ਕਾਲੜਾ

ਪੰਜਾਬ ਦੇ ਲੋਕ ਕਾਂਗਰਸ, ਅਕਾਲੀ ਅਤੇ ਭਾਜਪਾ ਤੋਂ ਦੁੱਖੀ ਪੰਜਾਬ ’ਚ ਬਦਲਾਅ ਦੇਖਣਾ ਚਾਹੁੰਦੇ : ਕਾਲੜਾ

ਦਿੱਲੀ ਦੀ ਤਰ੍ਹਾਂ ਪੰਜਾਬ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ : ਰਾਘਵ ਚੱਢਾ ਮਖੂ – ਆਮ ਆਦਮੀ ਪਾਰਟੀ ਦੇ ਨਵ ਨਿਯੁਕਤ ਸਹਿ ਇੰਚਾਰਜ ਪੰਜਾਬ ਰਾਘਵ ਚੱਢਾ ਦਿੱਲੀ ਵਿਧਾਇਕ ਦੀ ਪੰਜਾਬ ਫੇਰੀ ਦੋਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਅਜਮੇਰ ਸਿੰਘ ਕਾਲੜਾ ਵੱਲੋਂ ਰਾਘਵ ਚੱਢਾ ਨਾਲ ਪੰਜਾਬ ’ਚ ਫੈਲੇ ਭਿ੍ਰਸ਼ਟਾਚਾਰ, ਨਸ਼ਾ ਅਤੇ ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਆਦਿ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ ਨਹੀਂ…

VIA PUNJAB
ਅੱਗੇ ਪੜ੍ਹੋ
1 178 179 180 181 182 1,271