ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ

ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਲਗਾਇਆ ਖੂਨਦਾਨ ਕੈਂਪ

ਫਿਰੋਜ਼ਪੁਰ – ਜ਼ਿਲ੍ਹਾ ਫਿਰੋਜ਼ਪੁਰ ਦੀ ਅਧਿਆਪਕ ਯੂਨੀਅਨ ਵੱਲੋਂ ਗੁਰਦੁਆਰਾ ਜਾਮਨੀ ਸਾਹਿਬ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ ਨੇ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਚ ਲੱਗੇ ਖੂਨਦਾਨ ਕੈਂਪ ਵਿੱਚ ਪਹਿਲੀ ਵਾਰ ਖੂਨ ਦਾਨ ਕਰ ਕੇ ਮਿਸਾਲ ਕਾਇਮ ਕੀਤੀ। ਇਸ ਕੈਂਪ ਵਿਚ ਹੀ ਟੀਚਰਜ਼ ਕਲੱਬ ਦੇ ਜਨਰਲ ਸਕੱਤਰ ਈਸ਼ਵਰ ਸ਼ਰਮਾ ਨੇ 25 ਵੀ ਵਾਰ ਖ਼ੂਨਦਾਨ ਕੀਤਾ ।ਇਸ ਕੈਂਪ ਦਾ ਆਯੋਜਨ ਮਨੁੱਖਤਾ ਬਲੱਡ ਸੇਵਾ ਫਿਰੋਜ਼ਪੁਰ ਐੱਨਜੀਓ ਹੈਲਪਿੰਗ ਹੈਂਡਜ਼ ਫਿਰੋਜ਼ਪੁਰ…

VIA PUNJAB
ਅੱਗੇ ਪੜ੍ਹੋ

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

ਸਰਬੱਤ ਦਾ ਭਲਾ ਟਰੱਸਟ ਦੀ ਟੀਮ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਲਈ ਹੋਈ ਰਵਾਨਾ

ਮੱਖੂ – ਮਾਨਵਤਾ ਦੀ ਭਲਾਈ ਭਲਾਈ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਦੀ ਜਿਲ੍ਹਾ ਫਿਰੋਜ਼ਪੁਰ ਦੀ ਟੀਮ ਸੰਸਥਾ ਦੇ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ ਦੀ ਅਗਵਾਈ ਅਧੀਨ ਟਿੱਕਰੀ ਬਾਰਡਰ ਦਿੱਲੀ ਲਈ ਇੱਥੋਂ ਰਵਾਨਾ ਹੋਈ।ਇਸ ਮੌਕੇ ਜਿਲ੍ਹਾ ਪ੍ਰਧਾਨ ਅਤੇ ਇਸਤਰੀ ਵਿੰਗ ਦੇ ਪ੍ਰਧਾਨ ਅਮਰਜੀਤ ਕੌਰ ਛਾਬੜਾ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾਕਟਰ ਸੁਰਿੰਦਰ ਪਾਲ ਸਿੰਘ ਉਬਰਾਏ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ…

VIA PUNJAB
ਅੱਗੇ ਪੜ੍ਹੋ

ਮੁਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਮੁਖ ਮੰਤਰੀ ਨੇ ਸੂਬੇ ਵਿੱਚ ਰਾਜਪਾਲ ਦੇ ਦਫਤਰ ਦੀ ਦੁਰਵਰਤੋਂ ਲਈ ਭਾਜਪਾ ਨੂੰ ਭੰਡਿਆ

ਬਿੱਟੂ ਦੀ ਰਿਹਾਇਸ਼ ਦੇ ਘਿਰਾਓ ਦੀ ਧਮਕੀ ਲਈ ਭਾਜਪਾ ਦੀ ਕੀਤੀ ਆਲੋਚਨਾ, ਦਿੱਲੀ ਪੁਲਿਸ ਨੇ ਉਸ ਖਿਲਾਫ ਪਹਿਲਾਂ ਹੀ ਨਾਨ-ਕੌਗਨੀਜ਼ੇਬਲ ਅਪਰਾਧ ਤਹਿਤ ਕੇਸ ਦਰਜ ਕੀਤਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਭਾਜਪਾ ਦੀ ਪੰਜਾਬ ਲੀਡਰਸ਼ਿਪ ਵੱਲੋਂ ਸੰਵਿਧਾਨਕ ਅਹੁਦੇ ਨੂੰ ਬੇਲੋੜੇ ਵਿਵਾਦਾਂ ਵਿੱਚ ਖਿੱਚ ਕੇ ਰਾਜਪਾਲ ਦੇ ਉਚ ਅਹੁਦੇ ਦੀ ਮਰਿਆਦਾ ਨੂੰ ਘਟਾਉਣ ਦੀਆਂ ਹੋਛੀਆਂ ਹਰਕਤਾਂ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜਿਨਾਂ ਸੂਬਿਆਂ ਵਿੱਚ ਉਹ ਵਿਰੋਧੀ ਧਿਰ ਵਿੱਚ…

VIA PUNJAB
ਅੱਗੇ ਪੜ੍ਹੋ

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਬਜ਼ੁਰਗ ਕਾਂਗਰਸੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁੱਖ ਪ੍ਰਗਟਾਇਆ

ਚੰਡੀਗੜ – ਬਜ਼ੁਰਗ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ (90), ਜਿਨਾਂ ਸੰਖੇਪ ਬਿਮਾਰੀ ਮਗਰੋਂ ਪੀ.ਜੀ.ਆਈ. ਵਿੱਚ ਆਖਰੀ ਸਾਹ ਲਿਆ, ਦੇ ਦੇਹਾਂਤ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਦੁੱਖ ਦਾ ਪ੍ਰਗਟਾਵਾ ਕੀਤਾ।ਆਪਣੇ ਸ਼ੋਕ ਸੁਨੇਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜ ਵਾਰ ਵਿਧਾਇਕ ਅਤੇ ਰਾਹਤ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਡਤ ਬਾਲ ਮੁਕੰਦ ਸ਼ਰਮਾ ਨੇ ਸਰਹੱਦੀ ਇਲਾਕੇ ਖ਼ਾਸ ਤੌਰ ਉਤੇ ਆਪਣੇ ਹਲਕੇ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਆਉਂਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਕਿਸੇ ਵੀ ਕੀਮਤ ਉਤੇ ਬਰਬਾਦ ਕਰਨ ਨਹੀਂ ਦਿਆਂਗੇ —- ਕੈਂਥ ਚੰਡੀਗੜ੍ਹ – ਅਨੁਸੂਚਿਤ ਜਾਤੀਆਂ ਅਤੇ ਹੋਰ ਪੱਛੜੀਆਂ ਜਾਤੀਆਂ ਦੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਹਿਫਾਜ਼ਤ ਕਰਨ ਵਾਲੀਆਂ ਕਰਮਚਾਰੀ ਸੰਸਥਾਵਾਂ ਐਸਸੀ-ਬੀਸੀ ਕਰਮਚਾਰੀ ਅਤੇ ਲੋਕ ਏਕਤਾ ਫਰੰਟ ਪੰਜਾਬ ਅਤੇ ਐਸਸੀ / ਬੀਸੀ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ (ਪੀਐਸਪੀਸੀਐਲ / ਪੀਐਸਟੀਸੀਐਲ) ਪੰਜਾਬ ਨੇ ਅੱਜ 25 ਸੈਕਟਰ, ਰੈਲੀ ਗਰਾਊਂਡ ਚੰਡੀਗੜ੍ਹ ਕੈਪਟਨ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਦਾ ਸਮਰਥਨ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ

ਪੰਜਾਬ ਨੂੰ ਦਸੰਬਰ ਮਹੀਨੇ ਦੌਰਾਨ 1067.21 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 5.77 ਫੀਸਦੀ ਇਜਾਫ਼ਾ

ਤੀਜੀ ਤਿਮਾਹੀ ਦੌਰਾਨ ਮਾਲੀਏ ਵਿੱਚ 4.38 ਫੀਸਦੀ ਵਾਧਾ ਹੋਇਆਚੰਡੀਗੜ – ਪੰਜਾਬ ਦਾ ਦਸੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1067.21 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1009.03 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 5.77 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਦਸੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 7881.5 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨਾਂ…

VIA PUNJAB
ਅੱਗੇ ਪੜ੍ਹੋ

ਹਰਸਿਮਰਤ ਬਾਦਲ ਕਾਲੇ ਖੇਤੀ ਕਾਨੂੰਨਾਂ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਮੁਨਕਰ ਨਹੀਂ ਹੋ ਸਕਦੀ: ਰੰਧਾਵਾ

ਹਰਸਿਮਰਤ ਬਾਦਲ ਕਾਲੇ ਖੇਤੀ ਕਾਨੂੰਨਾਂ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਮੁਨਕਰ ਨਹੀਂ ਹੋ ਸਕਦੀ: ਰੰਧਾਵਾ

ਕਾਂਗਰਸੀ ਮੰਤਰੀ ਨੇ ਹਰਸਿਮਰਤ ਨੂੰ ਬਿਆਨ ਦੇਣ ਤੋਂ ਪਹਿਲਾ ਵੱਡੇ ਬਾਦਲ ਤੋਂ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਚੰਡੀਗੜ – ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਗੁੰਮਰਾਹਕੁਨ ਬਿਆਨ ’ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੀ ਨੂੰਹ ਕਾਲੇ ਖੇਤੀ ਕਾਨੂੰਨ ਲਿਆਉਣ ਵਿੱਚ ਆਪਣੀ ਹਿੱਸੇਦਾਰੀ ਤੋਂ ਜਿੰਨਾ ਮਰਜ਼ੀ ਟਾਲਾ ਵੱਟ ਲੈਣ ਪਰ ਉਹ ਕਿਸਾਨੀ ਦਾ ਗਲਾ ਘੋਟਣ ਲਈ ਆਪਣੀ ਸ਼ਮੂਲੀਅਤ ਤੋਂ ਭੱਜ ਨਹੀਂ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਕੋਵਿਡ ਦਾ ਟੀਕਾ ਸਾਰਿਆਂ ਲਈ ਮੁਫ਼ਤ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ

ਕੇਂਦਰ ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਕੋਵਿਡ ਦਾ ਟੀਕਾ ਸਾਰਿਆਂ ਲਈ ਮੁਫ਼ਤ ਮੁਹੱਈਆ ਕਰਵਾਏ : ਬਲਬੀਰ ਸਿੰਘ ਸਿੱਧੂ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 574.86 ਕਰੋੜ ਰੁਪਏ ਦੇ ਖ਼ਰਚੇ ਨਾਲ 4,99,593 ਲਾਭਪਾਤਰੀਆਂ ਨੂੰ ਮਿਲੀਆਂ ਇਲਾਜ ਸੇਵਾਵਾਂ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਅਗਵਾਈ ਵਿੱਚ ਪੰਜਾਬ ਰਾਜ ਕੋਵਿਡ-19 ਮਹਾਂਮਾਰੀ ਦੇ ਰੋਜ਼ਾਨਾ ਦੇ ਪ੍ਰਬੰਧਨ ਸੰਬੰਧੀ ਫੌਰੀ ਫੈਸਲੇ ਲੈਣ ਵਿਚ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨਿਰਧਾਰਤ ਸਮੇਂ ਵਿੱਚ ਪੰਜਾਬ ਨੂੰ ਕੋਰੋਨਾ ਦਾ ਟੀਕਾ ਮੁਫ਼ਤ ਮੁਹੱਈਆ ਕਰਵਾਏ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਅੱਜ ਤੁਰੰਤ ਪ੍ਰਭਾਵ ਨਾਲ ਦੋ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ।ਮੁੱਖ ਮੰਤਰੀ ਦੇ ਊੱਪ ਪ੍ਰਧਾਨ ਸਕੱਤਰ-1 ਅਮਿਤ ਕੁਮਾਰ ਅਗਰਵਾਲ ਨੂੰ ਮੁੜ ਨਾਮਜਦ ਕਰ ਮੁੱਖ ਮੰਤਰੀ ਦਾ ਵਧੀਕ ਪ੍ਰਧਾਨ ਸਕੱਤਰ ਲਗਾਇਆ ਗਿਆ ਹੈ। ਇਸ ਤਰ੍ਹਾ, ਹੈਫੇਡ ਦੇ ਪ੍ਰਬੰਧ ਨਿਦੇਸ਼ਕ ਦੁਸ਼ਮੰਤਾ ਕੁਮਾਰ ਬੇਹਰਾ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਦੇ ਇਲਾਵਾ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦਾ ਮੁੱਖ ਪ੍ਰਸਾਸ਼ਕ ਨਿਯੁਕਤ ਕੀਤਾ ਹੈ।

VIA PUNJAB
ਅੱਗੇ ਪੜ੍ਹੋ

ਰੋਹਿਤ ਸਣੇ ਪੰਜ ਭਾਰਤੀ ਕ੍ਰਿਕਟ ਖਿਡਾਰੀ ਇਕਾਂਤਵਾਸ ਕੀਤੇ

ਰੋਹਿਤ ਸਣੇ ਪੰਜ ਭਾਰਤੀ ਕ੍ਰਿਕਟ ਖਿਡਾਰੀ ਇਕਾਂਤਵਾਸ ਕੀਤੇ

ਭਾਰਤੀ ਟੈਸਟ ਕ੍ਰਿਕਟ ਟੀਮ ਦੇ ਪੰਜ ਖਿਡਾਰੀ ਉਪ-ਕਪਤਾਨ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਰਿਸ਼ਭ ਪੰਤ, ਪ੍ਰਿਥਵੀ ਸ਼ਾਅ ਤੇ ਨਵਦੀਪ ਸੈਣੀ ਨੂੰ ਕਰੋਨਾ ਨਿਯਮਾਂ ਦਾ ਉਲੰਘਣ ਕਰਨ ’ਤੇ ਇਕਾਂਤਵਾਸ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਉਹ ਬਾਕੀ ਮੈਂਬਰਾਂ ਨਾਲੋਂ ਵੱਖ ਰਹਿਣਗੇ। ਦੂਜੇ ਪਾਸੇ ਆਸਟਰੇਲੀਆ ਕ੍ਰਿਕਟ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਰਤੀ ਕ੍ਰਿਕਟ ਬੋਰਡ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਕਿ ਕੀ ਸਚਮੁੱਚ ਭਾਰਤੀ ਖਿਡਾਰੀਆਂ ਨੇ ਨਿਯਮਾਂ ਦਾ ਉਲੰਘਣ ਕੀਤਾ ਹੈ। ਇਸ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ
1 179 180 181 182 183 1,271