ਅਮਰੀਕਾ ਦੇ ਜ਼ਿਆਦਾਤਰ ਸਿਹਤ ਕਾਮਿਆਂ ਕਰ ਰਹੇ ਨੇ ਕੋਰੋਨਾ ਟੀਕਾ ਲਵਾਉਣ ਤੋਂ ਇਨਕਾਰ

ਅਮਰੀਕਾ ਦੇ ਜ਼ਿਆਦਾਤਰ ਸਿਹਤ ਕਾਮਿਆਂ ਕਰ ਰਹੇ ਨੇ ਕੋਰੋਨਾ ਟੀਕਾ ਲਵਾਉਣ ਤੋਂ ਇਨਕਾਰ

ਕੈਲੀਫੋਰਨੀਆਂ – ਸੰਯੁਕਤ ਰਾਜ ਵਿੱਚ ਕੋਵਿਡ-19 ਟੀਕਾਕਰਨ ਪ੍ਰਕਿਰਿਆ ਵਿੱਚ ਸਿਹਤ ਦੇਖਭਾਲ ਕਰਨ ਵਾਲੇ ਕਰਮਚਾਰੀ ਪਹਿਲੀ ਤਰਜੀਹ ਵਿੱਚ ਰੱਖੇ ਗਏ ਹਨ ਪਰ ਦੇਸ਼ ਭਰ ਵਿੱਚ ਜ਼ਿਆਦਾਤਰ ਸਿਹਤ ਅਮਲਾ ਕੋਰੋਨਾਂ ਵਾਇਰਸ ਦਾ ਟੀਕਾ ਲਗਵਾਉਣ ਤੋਂ ਇਨਕਾਰ ਕਰ ਰਿਹਾ ਹੈ।ਇਸ ਮਾਮਲੇ ਵਿੱਚ ਓਹੀਓ ਪ੍ਰਾਂਤ ਦੇ ਗਵਰਨਰ ਮਾਈਕ ਡਿਵਾਈਨ ਨੇ ਖੁਲਾਸਾ ਕੀਤਾ ਹੈ ਕਿ ਰਾਜ ਵਿਚ ਲੱਗਭਗ 60 ਪ੍ਰਤੀਸ਼ਤ ਨਰਸਿੰਗ ਹੋਮ ਕਰਮਚਾਰੀਆਂ ਨੇ ਹੁਣ ਤੱਕ ਟੀਕਾ ਨਾਂ ਲਗਵਾਉਣ ਦੀ ਚੋਣ ਕੀਤੀ ਹੈ ਅਤੇ ਇੱਕ ਰਿਪੋਰਟ ਅਨੁਸਾਰ ਪਿਛਲੇ ਮਹੀਨੇ ਨਿਊਯਾਰਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਰਜੀਨੀਆ ਸੂਬੇ ਦੇ ਸੈਨੇਟਰ ਦੀ ਕੋਰੋਨਾ ਵਾਇਰਸ ਕਾਰਨ ਮੌਤ

ਅਮਰੀਕਾ ਵਰਜੀਨੀਆ ਸੂਬੇ ਦੇ ਸੈਨੇਟਰ ਦੀ ਕੋਰੋਨਾ ਵਾਇਰਸ ਕਾਰਨ ਮੌਤ

ਕੈਲੀਫੋਰਨੀਆ – ਅਮਰੀਕਾ ਦੇ ਸੂਬੇ ਵਰਜੀਨੀਆ ਦੇ ਸੈਨੇਟਰ ਬੇਨ ਚੈਫਿਨ ਦੀ 60 ਸਾਲ ਦੀ ਉਮਰ ਵਿੱਚ ਕੋਰੋਨਾਂ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਸ਼ੁੱਕਰਵਾਰ 1 ਜਨਵਰੀ ਨੂੰ ਮੌਤ ਹੋ ਗਈ ਹੈ।ਬੇਨ ਦੇ ਦਫਤਰ ਨੇ ਇੱਕ ਨਿਊਜ਼ ਰੀਲੀਜ਼ ਵਿੱਚ ਉਸਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਹ 60 ਸਾਲਾ ਵਿਧਾਇਕ ਪਿਛਲੇ ਦੋ ਹਫ਼ਤਿਆਂ ਤੋਂ ਵੀ ਸੀ ਯੂ ਮੈਡੀਕਲ ਸੈਂਟਰ ਵਿੱਚ ਕੋਰੋਨਾਂ ਵਾਇਰਸ ਕਾਰਨ ਦਾਖਲ ਸੀ।ਬੇਨ ਜੋ ਕਿ ਇੱਕ ਪਸ਼ੂ ਪਾਲਕ ਅਤੇ ਵਕੀਲ ਸਨ, ਨੇ ਵਰਜੀਨੀਆ ਦੇ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ

ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਦੱਸੀ ਅਗਲੀ ਰਣਨੀਤੀ

ਨਵੀਂ ਦਿੱਲੀ – ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਕਿਸਾਨ ਅੰਦੋਲਨ ਦਾ ਅੱਜ 38ਵਾਂ ਦਿਨ ਹੈ ਅਤੇ ਕੜਾਕੇ ਦੀ ਠੰਡ ਦੇ ਬਾਵਜੂਦ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ਤੇ ਡਟੇ ਹੋਏ ਹਨ।ਇਸ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਵਲੋਂ ਦਿੱਲੀ ਪ੍ਰੈਸ ਕਲੱਬ ਵਿੱਚ ਕੀਤੇ ਗਏ ਇੱਕ ਪੱਤਰਕਾਰ ਸੰਮੇਲਨ ਦੌਰਾਨ ਸਪਸ਼ਟ ਕੀਤਾ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ ਹੁਣ ਤੱਕ ਜੋ ਵੀ ਗੱਲਬਾਤ ਹੋਈ ਹੈ, ਉਹ ਕਿਸੇ ਹੱਲ ਵੱਲ ਨਹੀਂ ਪੁੱਜੀ ਹੈ।…

VIA PUNJAB
ਅੱਗੇ ਪੜ੍ਹੋ

ਗਾਜ਼ੀਪੁਰ ਬਾਰਡਰ ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਗਾਜ਼ੀਪੁਰ ਬਾਰਡਰ ਤੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਗਾਜ਼ੀਆਬਾਦ – ਦਿੱਲੀ ਦੀਆਂ ਬਰੂਹਾਂ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਕੜਾਕੇ ਦੀ ਠੰਡ ਵਿੱਚ ਵੀ ਡਟੇ ਹੋਏ ਹਨ। ਅੱਜ ਕਿਸਾਨ ਅੰਦੋਲਨ ਦਾ 38ਵਾਂ ਦਿਨ ਹੈ। ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਦੌਰਾਨ ਅੱਜ ਇਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਬਾਰਡਰ ਤੇ ਇਕ ਕਿਸਾਨ ਨੇ ਧਰਨੇ ਵਾਲੀ ਥਾਂ ਤੇ ਬਣੇ ਪਖਾਨੇ ਵਿੱਚ ਰੱਸੀ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮਿ੍ਰਤਕ ਕਿਸਾਨ ਦਾ ਨਾਂ ਸ੍ਰ ਕਸ਼ਮੀਰ ਸਿੰਘ ਦੱਸਿਆ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਨਦਾਤਾ ਹੈ, ਅੱਤਵਾਦੀ ਨਹੀਂ : ਅਰਵਿੰਦ ਕੇਜਰੀਵਾਲ

ਕਿਸਾਨ ਅੰਨਦਾਤਾ ਹੈ, ਅੱਤਵਾਦੀ ਨਹੀਂ : ਅਰਵਿੰਦ ਕੇਜਰੀਵਾਲ

ਦਿੱਲੀ – ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਕਿਸਾਨਾਂ ਨੂੰ ਅੰਦੋਲਨ ਕਰਦਿਆਂ ਅੱਜ 38 ਦਿਨ ਹੋ ਗਏ ਹਨ। ਦਿੱਲੀ ਧਰਨਿਆਂ ਵਿੱਚ ਡਟੇ ਕਿਸਾਨਾਂ ਨੂੰ ਵੱਖ-ਵੱਖ ਸੂਬਿਆਂ ਤੋਂ ਸਮਰਥਨ ਮਿਲ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਹਾਂ ਦਾ ਨਾਅਰਾ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਇੰਨੀ ਠੰਡ ਵਿੱਚ ਕਿਸਾਨ ਦਿੱਲੀ ਦੀਆਂ ਸੜਕਾਂ ਤੇ ਸੌਂਦੇ ਹਨ। ਉਹ ਆਪਣੀਆਂ ਮੰਗਾਂ ਲਈ ਲੜ ਰਹੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ 2000 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ – ਸਹਿਕਾਰਤਾ ਮੰਤਰੀ

ਸੂਬੇ ਵਿਚ 2000 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ – ਸਹਿਕਾਰਤਾ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਰਾਜ ਦੇ ਨੌਜੁਆਨਾਂ ਵਿਚ ਉਦਮਸ਼ੀਲਤਾ ਦੇ ਗੁਣਾਂ ਨੂੰ ਨਿਖਾਰਣ ਲਈ ਪੇਂਡੂ ਤੇ ਸ਼ਹਿਰੀ ਖੇਤਰ ਵਿਚ ਰਿਟੇਲ ਆਊਟਲੇਟ ਖੋਲ੍ਹੇ ਜਾਣਗੇ। ਇਸ ਯੋੋਜਨਾ ਦੇ ਤਹਿਤ ਸੂਬੇ ਵਿਚ ਪੇਂਡੂ ਖੇਤਰਾਂ ਵਿਚ 1500 ਅਤੇ ਸ਼ਹਿਰੀ ਖੇਤਰਾਂ ਵਿਚ 500 ਰਿਟੇਲ ਆਊਟਲੇਟ ਖੋਲ੍ਹੇ ਜਾਣਗੇ। ਉਨ੍ਹਾਂ ਦਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਫਰਵਰੀ ਮਹੀਨੇ ਵਿਚ ਰਿਟੇਲ ਅਕਸਪੇਂਸ਼ਨ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ, ਉਨ੍ਹਾਂ ਦਸਿਆ ਕਿ ਮਹਿਲਾ…

VIA PUNJAB
ਅੱਗੇ ਪੜ੍ਹੋ

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

ਜੇਕਰ ਅਮਨ-ਕਾਨੂੰਨ ਦੀ ਵਿਵਸਥਾ ਉਤੇ ਕੋਈ ਸਪੱਸ਼ਟੀਕਰਨ ਚਾਹੁੰਦੇ ਹੋ ਤਾਂ ਮੇਰੇ ਅਫਸਰਾਂ ਨੂੰ ਨਹੀਂ, ਮੈਨੂੰ ਸੱਦੋ- ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ

ਨੁਕਸਾਨੇ ਗਏ ਮੋਬਾਇਲ ਟਾਵਰ ਦੀ ਮੁਰੰਮਤ ਤਾਂ ਹੋ ਸਕਦੀ ਹੈ ਪਰ ਦਿੱਲੀ ਦੀਆਂ ਸਰਹੱਦਾਂ ਉਤੇ ਫੌਤ ਹੋ ਚੁੱਕੇ ਕਿਸਾਨ ਵਾਪਸ ਨਹੀਂ ਆ ਸਕਦੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਦੀ ਸਥਿਤੀ ਉਤੇ ਭਾਰਤੀ ਜਨਤਾ ਪਾਰਟੀ ਦੀ ਘਟੀਆ ਅਤੇ ਸਿਆਸਤ ਤੋਂ ਪ੍ਰੇਰਿਤ ਸ਼ਿਕਾਇਤ ਉਪਰ ਕਾਰਵਾਈ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੁਆਰਾ ਇਸ ਸਬੰਧੀ ਉਹਨਾਂ (ਕੈਪਟਨ ਅਮਰਿੰਦਰ ਸਿੰਘ) ਪਾਸੋਂ ਸੂਬੇ ਦੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਰਿਪੋਰਟ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 86 ਵਰਿਆਂ ਦੇ ਸਨ ਜੋ ਅੱਜ ਸਵੇਰੇ ਦਿੱਲੀ ਵਿੱਚ ਏਮਜ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਉੱਘੇ ਕਾਂਗਰਸੀ ਨੇਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਪਹੁੰਚਿਆ…

VIA PUNJAB
ਅੱਗੇ ਪੜ੍ਹੋ

ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਸੋਨੀ

ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਫੂਡ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਸੋਨੀ

ਚੰਡੀਗੜ੍ਹ – ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਅੱਜ ਇੱਥੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ ਦੇ ਖੇਤਰ ਵਿੱਚ ਹੋਰ ਵਿਕਾਸ ਕਰਨ ਲਈ ਤੇਜੀ ਨਾਲ ਕੰਮ ਕਰ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ

ਕੈਪਟਨ ਸਰਕਾਰ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ: ਸੋਨੀ

1000 ਕਰੋੜ ਦੀ ਲਾਗਤ ਨਾਲ ਸੂਬੇ ਵਿਚ ਜਲਦ ਸ਼ੁਰੂ ਹੋਣਗੇ ਤਿੰਨ ਸਰਕਾਰੀ ਮੈਡੀਕਲ ਕਾਲਜ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੈਡੀਕਲ ਸਿੱਖਿਆ ਦਾ ਧੁਰਾ ਬਨਾਉਣ ਲਈ ਤਤਪਰ ਹੈ, ਉਕਤ ਪ੍ਰਗਟਾਵਾ ਅੱਜ ਇਥੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵਲੋਂ ਕੀਤਾ ਗਿਆ।ਸ਼੍ਰੀ ਸੋਨੀ ਦੱਸਿਆ ਕਿ ਮਾਰਚ 2020 ਵਿੱਚ ਜਦੋ ਪੰਜਾਬ ਵਿੱਚ ਕਰੋਨਾ ਦਾ ਖਤਰੇ ਨੂੰ ਦੇਖਦੇ ਹੋਏ ਸੂਬੇ ਵਿੱਚ ਲਾਕਡਾਊਂਨ/ਕਰਫਿਊ ਲਗਾਇਆ ਗਿਆ ਸੀ ਉਸ…

VIA PUNJAB
ਅੱਗੇ ਪੜ੍ਹੋ
1 180 181 182 183 184 1,271