ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਦੀ ਭਲਾਈ ਲਈ ਵਚਨਬੱਧ ਹੈ ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਕੈਬਨਿਟ ਮੰਤਰੀ ਸ਼੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਯੋਗ ਵਾਰਿਸਾਂ ਨੂੰ ਪਹਿਲਾਂ ਮਿਲਣ ਵਾਲੀ ਪੈਨਸ਼ਨ 7500/- ਪ੍ਰਤੀ ਮਹੀਨਾ ਤੋਂ ਵਧਾ ਕੇ ਮਿਤੀ 01-04-2021 ਤੋਂ 9400/- ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਗਈ ਹੈ।ਉਨ੍ਹਾ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਲਗਾਏ ਜਾਣਗੇ ਰਫਰੈਸ਼ਰ ਕੋਰਸ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਲਗਾਏ ਜਾਣਗੇ ਰਫਰੈਸ਼ਰ ਕੋਰਸ

ਗੁਰ ਅਸਥਾਨਾਂ ਦੇ ਕਥਾਵਾਚਕ ਤੇ ਮੁੱਖ ਗ੍ਰੰਥੀ ਰੋਜ਼ਾਨਾ ਅੱਧਾ ਘੰਟਾ ਮੁਲਾਜ਼ਮਾਂ ਨੂੰ ਗੁਰਮਤਿ ਦ੍ਰਿੜ੍ਹ ਕਰਵਾਉਣਗੇ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਮੁਲਾਜ਼ਮਾਂ ਨੂੰ ਗੁਰਮਤਿ ਦ੍ਰਿੜ੍ਹ ਕਰਵਾਉਣ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਦੌਰਾਨ ਸਿੱਖ ਸਰੋਕਾਰਾਂ ਪ੍ਰਤੀ ਪਾਬੰਦ ਰਹਿਣ ਲਈ 15 ਦਿਨਾਂ ਦੇ ਰਫਰੈਸ਼ਰ ਕੋਰਸ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹਰ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀ ਅਤੇ ਕਥਾਵਾਚਕ ਮੁਲਾਜ਼ਮਾਂ ਨੂੰ ਸਿੱਖ ਰਹਿਤ ਮਰਯਾਦਾ ਦੇ ਨਾਲ ਨਾਲ ਸਿੱਖ ਸਿਧਾਂਤਾਂ ਬਾਰੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਰੋਹਿਤ ਸ਼ਰਮਾ ਟੈਸਟ ਕ੍ਰਿਕਟ ਟੀਮ ਦੇ ਉਪ-ਕਪਤਾਨ ਬਣੇ

ਰੋਹਿਤ ਸ਼ਰਮਾ ਟੈਸਟ ਕ੍ਰਿਕਟ ਟੀਮ ਦੇ ਉਪ-ਕਪਤਾਨ ਬਣੇ

ਨਵੀਂ ਦਿੱਲੀ – ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨੂੰ ਭਾਰਤੀ ਟੈਸਟ ਕ੍ਰਿਕਟ ਟੀਮ ਦਾ ਉਪ-ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬਾਕਸਿੰਗ ਡੇਅ ਟੈਸਟ ਵਿਚ ਚੇਤੇਸ਼ਵਰ ਪੁਜਾਰਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ। ਰੋਹਿਤ ਨੂੰ ਇਹ ਜ਼ਿੰਮੇਵਾਰੀ ਪਹਿਲੀ ਵਾਰ ਸੌਂਪੀ ਗਈ ਹੈ ਤੇ ਉਹ ਆਸਟਰੇਲੀਆ ਵਿਚ ਇਕਾਂਤਵਾਸ ਪੂਰਾ ਕਰਨ ਤੋਂ ਬਾਅਦ ਹੁਣ ਭਾਰਤੀ ਟੀਮ ਨਾਲ ਜੁੜ ਗਿਆ ਹੈ। ਦੂਜੇ ਪਾਸੇ ਉਮੇਸ਼ ਸ਼ਰਮਾ ਦੇ ਜ਼ਖਮੀ ਹੋਣ ਕਾਰਨ ਤਾਮਿਲਨਾਡੂ ਦੇ ਤੇਜ਼ ਗੇਂਦਬਾਜ਼ ਟੀ.ਨਟਰਾਜਨ ਨੂੰ ਟੀਮ ਵਿਚ ਸ਼ਾਮਲ…

VIA PUNJAB
ਅੱਗੇ ਪੜ੍ਹੋ

ਗਰੀਬਾਂ ਤੇ ਮੱਧ ਵਰਗ ਨੂੰ ਘਰ ਦੇਣਾ ਸਾਡੀ ਪਹਿਲ: ਮੋਦੀ

ਗਰੀਬਾਂ ਤੇ ਮੱਧ ਵਰਗ ਨੂੰ ਘਰ ਦੇਣਾ ਸਾਡੀ ਪਹਿਲ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਛੇ ਸੂਬਿਆਂ ’ਚ ਆਲਮੀ ਰਿਹਾਇਸ਼ੀ ਤਕਨੀਕ ਚੁਣੌਤੀ-ਭਾਰਤ (ਜੀਐੱਚਟੀਸੀ-ਭਾਰਤ) ਤਹਿਤ ਹਲਕੇ ਮਕਾਨਾਂ ਨਾਲ ਜੁੜੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਗਰੀਬ ਤੇ ਦਰਮਿਆਨੇ ਵਰਗ ਲਈ ਰਿਹਾਇਸ਼ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਕਦਮੀ ਦੱਸਿਆ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਨਾਲ ਅਮਲ ’ਚ ਲਿਆਂਦੇ ਜਾਣ ਵਾਲੇ ਇਹ ਪ੍ਰਾਜੈਕਟ ਦੇਸ਼ ਦੇ ਰਿਹਾਇਸ਼ ਨਿਰਮਾਣ ਖੇਤਰ ਨੂੰ ਨਵੀਂ ਦਿਸ਼ਾ ਦਿਖਾਉਣਗੇ ਅਤੇ ਸਹਿਕਾਰੀ ਸੰਘਵਾਦ ਨੂੰ ਹੋਰ ਮਜ਼ਬੂਤ ਕਰਨਗੇ। ਇਸ ਪ੍ਰਾਜੈਕਟ ਤਹਿਤ ਛੇ ਸੂਬਿਆਂ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਦੇ ਗਿਸਬੋਰਨ ਹਵਾਈ ਅੱਡੇ ਤੇ ਮਿਲੀ ਬੰਬ ਦੀ ਧਮਕੀ

ਨਿਊਜ਼ੀਲੈਂਡ ਦੇ ਗਿਸਬੋਰਨ ਹਵਾਈ ਅੱਡੇ ਤੇ ਮਿਲੀ ਬੰਬ ਦੀ ਧਮਕੀ

ਵੈਲਿੰਗਟਨ – ਨਿਊਜ਼ੀਲੈਂਡ ਦੇ ਉੱਤਰ-ਪੂਰਬੀ ਸ਼ਹਿਰ ਗਿਸਬੋਰਨ ਦੇ ਹਵਾਈ ਅੱਡੇ ਤੇ ਬੰਬ ਦੀ ਧਮਕੀ ਮਿਲਣ ਮਗਰੋਂ ਅਚਾਨਕ ਹਫੜਾ-ਦਫੜੀ ਮਚ ਗਈ। ਇਸ ਮਗਰੋਂ ਉੱਥੇ ਮੌਜੂਦ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ।ਹਵਾਈ ਅੱਡੇ ਦੇ ਟਰਮੀਨਲ ਨੇ ਆਪਣੇ ਫੇਸਬੁੱਕ ਪੇਜ ਤੇ ਲਿਖਿਆ ਕਿ ਬੰਬ ਦੀ ਧਮਕੀ ਮਿਲਣ ਮਗਰੋਂ ਗਿਸਬੋਰਨ ਹਵਾਈ ਅੱਡੇ ਨੂੰ ਬੰਦ ਕਰ ਦਿੱਤਾ ਗਿਆ ਹੈ। ਟਰਮੀਨਲ ਅੱਜ ਸਵੇਰੇ 11 ਵਜੇ ਤੋਂ ਬਾਅਦ ਖਾਲੀ ਕਰਾ ਦਿੱਤਾ ਗਿਆ। ਮਿਡ-ਏਅਰ ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ ਅਤੇ ਦਰਜਨਾਂ ਯਾਤਰੀਆਂ…

VIA PUNJAB
ਅੱਗੇ ਪੜ੍ਹੋ

ਡੋਨਾਲਡ ਟਰੰਪ ਨੇ ਐਚ-1ਬੀ ਵੀਜ਼ਾ ਪਾਬੰਦੀ ਦੀ ਮਿਆਦ ਵਧਾਈ

ਡੋਨਾਲਡ ਟਰੰਪ ਨੇ ਐਚ-1ਬੀ ਵੀਜ਼ਾ ਪਾਬੰਦੀ ਦੀ ਮਿਆਦ ਵਧਾਈ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮਹਾਮਾਰੀ ਦੇ ਕਾਰਨ ਗ੍ਰੀਨ ਕਾਰਡ ਅਤੇ ਕੰਮਕਾਜ਼ੀ ਵੀਜ਼ਾ ਤੇ ਲੱਗੀ ਰੋਕ ਦੀ ਮਿਆਦ 3 ਮਹੀਨਿਆਂ ਤੱਕ ਮਤਲਬ 31 ਮਾਰਚ ਤੱਕ ਵਧਾ ਦਿੱਤੀ ਹੈ। ਟਰੰਪ ਨੇ ਕਿਹਾ ਕਿ ਕੋਰੋਨਾਵਾਇਰਸ ਦਾ ਇਲਾਜ ਅਤੇ ਵੈਕਸੀਨ ਉਪਲਬਧ ਹੈ ਪਰ ਕਿਰਤ ਬਾਜ਼ਾਰ ਅਤੇ ਭਾਈਚਾਰਕ ਸਿਹਤ ਤੇ ਮਹਾਮਾਰੀ ਦਾ ਅਸਰ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਇਸ ਫੈਸਲੇ ਨਾਲ ਵੱਡੀ ਗਿਣਤੀ ਵਿਚ ਭਾਰਤੀ ਆਈ.ਟੀ.ਪੇਸ਼ੇਵਰਾਂ ਅਤੇ ਕਈ ਅਮਰੀਕੀ ਤੇ ਭਾਰਤੀ ਕੰਪਨੀਆਂ ਪ੍ਰਭਾਵਿਤ ਹੋਣਗੀਆਂ ਜਿਹਨਾਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਬੀਬੀ ਜਗੀਰ ਕੌਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਕਰਵਾਈ ਅਰਦਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਆਰੰਭ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਕਿਸਾਨ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਵਜੋਂ ਪਦ-ਉੱਨਤ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।ਏਡੀਜੀਪੀ ਸ੍ਰੀ ਬੀ.ਕੇ. ਉੱਪਲ, ਸ੍ਰੀ ਸੰਜੀਵ ਕਾਲੜਾ ਅਤੇ ਸ੍ਰੀ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ।ਉਹਨਾਂ ਅੱਗੇ ਦੱਸਿਆ ਕਿ ਸ੍ਰੀ ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ ‘ਤੇ ਹਨ, ਸਿਰਫ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਨੇ ਅੱਜ ਵਿਭਾਗ ਦੇ ਪੋਸ਼ਣ ਕੈਲੇਂਡਰ-2021 ਦਾ ਉਦਘਾਟਨ ਕੀਤਾ

ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਨੇ ਅੱਜ ਵਿਭਾਗ ਦੇ ਪੋਸ਼ਣ ਕੈਲੇਂਡਰ-2021 ਦਾ ਉਦਘਾਟਨ ਕੀਤਾ

ਚੰਡੀਗੜ੍ਹ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ ਸਥਾਨ ‘ਤੇ ਵਿਭਾਗ ਦੇ ਪੋਸ਼ਣ ਕੈਲੇਂਡਰ-2021 ਦਾ ਉਦਘਾਟਨ ਕੀਤਾ।ਸ੍ਰੀਮਤੀ ਢਾਂਡਾ ਨੇ ਇਸ ਮੌਕੇ ‘ਤੇ ਸੂਬਾ ਵਾਸੀਆਂ ਨੂੰ ਨਵੇਂ ਸਾਲ ਦੀ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਭਾਗ ਵੱਲੋਂ ਚਲਾਈ ਜਾ ਰਹੀ ਪੋਸ਼ਣ ਮੁਹਿੰਮ ਨਾਲ ਸਬੰਧਿਤ ਜਾਣਕਾਰੀ ‘ਤੇ ਆਧਾਰਿਤ ਇਕ ਟੇਬਲ ਕੈਲੇਂਡਰ-2021 ਵੀ ਜਾਰੀ ਕੀਤਾ। ਉਨ੍ਹਾਂ ਨੇ ਦਸਿਆ ਕਿ ਇਹ ਟੇਬਲ ਕੈਲੇਂਡਰ ਸਾਰੇ ਆਂਗਨਵਾੜੀ ਕੇਂਦਰਾਂ ‘ਤੇ ਉਪਲਬਧ ਰਹੇਗਾ। ਇਸ ਪੋਸ਼ਣ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ

ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਰਾਜ ਦੇ ਕਾਲਜਾਂ ਵਿਚ ਨਿਗਰਾਨੀ ਦੇ ਲਈ ਸੀਸੀਟੀਵੀ ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਜਿਨ੍ਹਾਂ ਕਾਲਜਾਂ ਨੇ ਹੁਣ ਤਕ ਨਹੀਂ ਲਗਾਏ ਹਨ ਉਨ੍ਹਾਂ ਨੂੰ ਵੀ ਜਲਦੀ ਤੋਂ ਜਲਦੀ ਸੀਸੀਟੀਵੀ ਕੈਮਰੇ ਲਗਾਉਣ ਨੁੰ ਕਿਹਾ ਗਿਆ ਹੈ। ਹਰਿਆਣਾ ਦੇ ਉੱਚੇਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਵੱਲੋਂ ਸੂਬੇ ਦੇ ਏਡਿਡ ਕਾਲਜਾਂ ਤੇ ਸਵੈ ਵਿੱਤਪੋਸ਼ਿਤ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨੇ। ਕਾਲਜਾਂ ਦੇ ਕੈਂਪਸ ਦਾ ਪ੍ਰਭਾਵੀ ਨਿਗਰਾਨੀ ਤੇ ਦੇਖਰੇਖ ਦੇ ਲਈ ਸੀਸੀਟੀਵੀ ਕੈਮਰੇ ਲਗਾਏ…

VIA PUNJAB
ਅੱਗੇ ਪੜ੍ਹੋ
1 181 182 183 184 185 1,271