ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

ਕਿਹਾ, ਇਸ ਮੁਹਿੰਮ ਤਹਿਤ ਨੌਜਵਾਨਾਂ ਨੂੰ ਵੰਡੀਆਂ ਜਾਣਗੀਆਂ ਸਪੋਰਟਸ ਕਿੱਟਾਂ ਲੁਧਿਆਣਾ – ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬੋਰਡ ਵੱਲੋਂ ਸੂਬੇ ਵਿੱਚ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ।ਸ੍ਰੀ ਬਿੰਦਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਮੁਫ਼ਤ ਸਪੋਰਟਸ ਕਿੱਟਾਂ ਵੰਡੀਆਂ ਜਾਣਗੀਆਂ। ਹਰੇਕ ਕਿੱਟ ਵਿੱਚ ਿਕਟ, ਵਾਲੀਬਾਲ, ਫੁੱਟਬਾਲ ਤੇ ਹੋਰ ਟੀਮ ਖੇਡਾਂ ਦਾ…

VIA PUNJAB
ਅੱਗੇ ਪੜ੍ਹੋ

ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ – ਖੇਡ ਅਤੇ ਯੁਵਾ ਮਾਮਲੇ ਮੰਤਰੀ

ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ – ਖੇਡ ਅਤੇ ਯੁਵਾ ਮਾਮਲੇ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਰਾਜ ਮੰਤਰੀ ਸਰਦਾਰ ਸੰਦੀਪ ਸਿੰਘ ਨੇ ਕਿਹਾ ਕਿ ਖੇਡ ਨੀਤੀ ਨੂੰ ਬਿਹਤਰ ਬਨਾਉਣ ਦੇ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਅਵਾਰਡ ਜੇਤੂ ਖਿਡਾਰੀਆਂ ਦੇ ਲਈ ਮਹੀਨਾ ਰਕਮ ਵਿਚ ਵਾਧਾ ਕਰ ਕੇ ਉਨ੍ਹਾਂ ਨੂੰ ਨਵੇਂ ਸਾਲ ਦੀ ਸੌਗਾਤ ਦਿੱਤੀ ਹੈ। ਇਸ ਨਾਲ ਯੁਵਾ ਪੀੜੀ ਵਿਚ ਖੇਡਾਂ ਦੇ ਪ੍ਰਤੀ ਆਕਰਸ਼ਣ ਪੈਦਾ ਹੋਵੇਗਾ।ਖੇਡ ਰਾਜ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਅਗਲੇ ਸਾਲ 2021 ਵਿਚ ਕਈ ਸੋਸ਼ਲ ਮੀਡੀਆ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ

ਹਰਿਆਣਾ ਪੁਲਿਸ ਅਗਲੇ ਸਾਲ 2021 ਵਿਚ ਕਈ ਸੋਸ਼ਲ ਮੀਡੀਆ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ

ਚੰਡੀਗੜ੍ਹ – ਇਸ ਸਾਲ ਸੋਸ਼ਲ ਮੀਡੀਆ ‘ਤੇ ਚਲਾਏ ਗਏ %ਮਨਮੇਂ ਲਾਕਡਾਊਨ ਤੇ %ਹਰਘਰਲਕਛਮੀ ਵਰਗੀ ਮੁਹਿੰਮ ਦੀ ਸਫਲਤਾ ਤੋਂ ਉਤਸ਼ਾਹਿਤ ਹਰਿਆਣਾ ਪੁਲਿਸ ਅਗਲੇ ਸਾਲ 2021 ਵਿਚ ਕਈ ਸੋਸ਼ਲ ਮੀਡੀਆ ਪਹਿਲ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ।ਵਧੀਕ ਪੁਲਿਸ ਮਹਾਨਿਦੇਸ਼ਕ, ਕਾਨੂੰਨ ਅਤੇ ਵਿਵਸਥਾ ਹਰਿਆਣਾ ਸ੍ਰੀ ਨਵਦੀਪ ਸਿੰਘ ਵਿਰਕ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਾਲ 2020 ਵਿਚ ਹਰਿਆਣਾ ਪੁਲਿਸ ਸੋਸ਼ਲ ਮੀਡੀਆ ‘ਤੇ ਆਪਣੀ ਮੌਜੂਦਗੀ ਵਿਚ ਨਵਾਂਪਣ ਲਿਆਈ। ਪੁਲਿਸ ਨੇ ਲੋਕਾਂ ਨੂੰ ਜਾਗਰੁਕ ਤੇ ਪੜਿਆ…

VIA PUNJAB
ਅੱਗੇ ਪੜ੍ਹੋ

ਫ਼ੌਜ ਮੁਖੀ ਜਨਰਲ ਨਰਵਾਣੇ 3 ਦਿਨਾਂ ਦੇ ਦੱਖਣੀ ਕੋਰੀਆ ਦੌਰੇ ’ਤੇ ਰਵਾਨਾ

ਫ਼ੌਜ ਮੁਖੀ ਜਨਰਲ ਨਰਵਾਣੇ 3 ਦਿਨਾਂ ਦੇ ਦੱਖਣੀ ਕੋਰੀਆ ਦੌਰੇ ’ਤੇ ਰਵਾਨਾ

ਨਵੀਂ ਦਿੱਲੀ – ਥਲ ਸੈਨਾ ਮੁਖੀ ਜਨਰਲ ਮਨੋਜ ਮੁਕੰਦ ਨਰਵਾਣੇ ਸੋਮਵਾਰ ਯਾਨੀ ਕਿ ਅੱਜ ਤਿੰਨ ਦਿਨਾਂ ਦੇ ਦੱਖਣੀ ਕੋਰੀਆ ਦੇ ਦੌਰੇ ’ਤੇ ਰਵਾਨਾ ਹੋ ਗਏ। ਆਪਣੇ ਇਸ ਦੌਰੇ ਦੌਰਾਨ ਉਹ ਦੁੱਵਲੇ ਫ਼ੌਜੀ ਸਹਿਯੋਗ ਦਾ ਵਿਸਥਾਰ ਕਰਨ ਦੇ ਤਰੀਕਿਆਂ ’ਤੇ ਕੋਰੀਆਈ ਦੇਸ਼ ਦੇ ਸੀਨੀਅਰ ਰੱਖਿਆ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕੋਰੀਆ ਭਾਰਤ ਨੂੰ ਫ਼ੌਜੀ ਸਾਮਾਨ ਅਤੇ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਪ੍ਰਮੁੱਖ ਦੇਸ਼ ਹੈ। ਫ਼ੌਜ ਮੁਖੀ ਕਰੀਬ ਦੋ ਹਫ਼ਤੇ ਪਹਿਲਾਂ ਸੰਯੁਕਤ ਅਰਬ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ’ਚ ਕੀਤੀ ਬਰਾਬਰੀ

ਭਾਰਤ ਨੇ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾ ਕੇ ਸੀਰੀਜ਼ ’ਚ ਕੀਤੀ ਬਰਾਬਰੀ

ਭਾਰਤ ਨੇ ਆਸਟਰੇਲੀਆ ਤੋਂ ਬਾਕਸਿੰਗ ਡੇ ਟੈਸਟ ਮੈਚ ਜਿੱਤ ਲਿਆ ਹੈ। ਭਾਰਤੀ ਟੀਮ ਨੇ ਮੇਜਬਾਨ ਆਸਟਰੇਲੀਆ ਨੂੰ 8 ਵਿਕਟਾਂ ਨਾਲ ਹਰਾਇਆ। ਭਾਰਤੀ ਟੀਮ ਨੇ ਇਹ ਮੈਚ ਚੌਥੇ ਦਿਨ ਹੀ ਜਿੱਤ ਲਿਆ। ਇਹ ਸੀਰੀਜ਼ ਦਾ ਦੂਜਾ ਟੈਸਟ ਮੈਚ ਸੀ। ਭਾਰਤ ਨੇ ਇਸ ਜਿੱਤ ਨਾਲ ਸੀਰੀਜ਼ ਵਿਚ 1-1 ਦੀ ਬਰਾਬਰੀ ਕਰ ਲਈ ਹੈ। ਆਸਟਰੇਲੀਆ ਨੇ ਪਹਿਲੇ ਟੈਸਟ ਵਿਚ 8 ਵਿਕਟਾਂ ਨਾਲ ਜਿੱਤ ਦਰਜ ਕੀਤੀ ਸੀ। ਸੀਰੀਜ਼ ਦਾ ਤੀਜਾ ਟੈਸਟ ਮੈਚ ਸਿਡਨੀ ਵਿਚ 7 ਜਨਵਰੀ ਨੂੰ ਖੇਡਿਆ ਜਾਵੇਗਾ।ਇਸ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ’ਤੇ ਕੇਰਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 31 ਨੂੰ

ਖੇਤੀ ਕਾਨੂੰਨਾਂ ’ਤੇ ਕੇਰਲਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 31 ਨੂੰ

ਕੇਰਲਾ ਦੇ ਰਾਜਪਾਲ ਆਰਿਫ਼ ਮੁਹੰਮਦ ਖ਼ਾਨ ਨੇ ਸੂੁਬਾਈ ਵਿਧਾਨ ਸਭਾ ਦੇ ਇਕ ਦਿਨ ਦੇ ਵਿਸ਼ੇਸ਼ ਸੈਸ਼ਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। 31 ਦਸੰਬਰ ਦੇ ਸੈਸ਼ਨ ਵਿਚ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ’ਤੇ ਵਿਚਾਰ ਕਰ ਕੇ ਇਨ੍ਹਾਂ ਖ਼ਿਲਾਫ਼ ਮਤਾ ਪਾਸ ਕੀਤਾ ਜਾਵੇਗਾ। ਰਾਜ ਭਵਨ ਦੇ ਸੂਤਰਾਂ ਮੁਤਾਬਕ ਸੀਪੀਆਈ-ਐਮ ਦੀ ਅਗਵਾਈ ਵਾਲੀ ਐਲਡੀਐਫ ਸਰਕਾਰ ਦੀ ਸੈਸ਼ਨ ਬਾਰੇ ਤਾਜ਼ਾ ਤਜਵੀਜ਼ ਰਾਜਪਾਲ ਨੇ ਸਵੀਕਾਰ ਕਰ ਲਈ ਹੈ। ਜਦਕਿ ਇਸ ਤੋਂ ਪਹਿਲੀ ਤਜਵੀਜ਼ ਖਾਰਜ ਕਰ ਦਿੱਤੀ ਗਈ ਸੀ।…

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ’ਚ ਡੌਨਲਡ ਟਰੰਪ ਕਰਨਗੇ ਵਿਸ਼ਾਲ ਰੈਲੀ

ਨਵੇਂ ਸਾਲ ’ਚ ਡੌਨਲਡ ਟਰੰਪ ਕਰਨਗੇ ਵਿਸ਼ਾਲ ਰੈਲੀ

ਕੈਲੀਫੋਰਨੀਆਂ – ਰਾਸ਼ਟਰਪਤੀ ਟਰੰਪ ਨੇ ਐਲਾਨ ਕੀਤਾ ਕਿ ਉਹ ਰਾਜ ਦੀ ਮਹੱਤਵਪੂਰਨ ਸੈਨੇਟ ਦੀ ਚੋਣ ਤੋਂ ਪਹਿਲਾਂ 4ਜਨਵਰੀ ਨੂੰ ਜਾਰਜੀਆ ਦੇ ਡਾਲਟਨ ਵਿੱਚ ਇੱਕ ਰੈਲੀ ਕਰਨਗੇ। ਰਿਪਬਲੀਕਨ ਨੂੰ ਸੈਨੇਟ ਦੀ ਬਹੁਮਤ ਬਣਾਈ ਰੱਖਣ ਲਈ ਸੈਨੇਟ ਵਿਚੋਂ ਘੱਟੋ ਘੱਟ ਇੱਕ ਸੀਟ ‘ਤੇ ਕਬਜ਼ਾ ਕਰਨ ਦੀ ਜ਼ਰੂਰਤ ਹੈ, ਜਦੋਂ ਕਿ ਡੈਮੋਕਰੇਟਸ ਨੂੰ 50-50 ਦੀ ਬਰਾਬਰੀ ਕਰਨ ਲਈ ਦੋਵਾਂ ਨੂੰ ਜਿਤਾਉਣ ਦੀ ਜ਼ਰੂਰਤ ਹੈ।ਆਪਣੀ ਇਸ ਰੈਲੀ ਦੀ ਟਵਿੱਟਰ ‘ਤੇ ਘੋਸ਼ਣਾ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਦੋ ਸੈਨੇਟਰਾਂ…

VIA PUNJAB
ਅੱਗੇ ਪੜ੍ਹੋ

ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

ਬਿਨ ਡਰਾਈਵਰ ਤੋਂ ਚੱਲਣ ਵਾਲੀ ਭਾਰਤ ਦੀ ਪਹਿਲੀ ਰੇਲ ਨੂੰ ਪੀ.ਐਮ ਮੋਦੀ ਦੀ ਹਰੀ ਝੰਡੀ

ਨਵੀਂ ਦਿੱਲੀ – ਨਵੀਂ ਦਿੱਲੀ ਮੈਟਰੋ ਸਫ਼ਰ ‘ਚ ਅੱਜ ਇਕ ਹੋਰ ਨਵੀਂ ਸੌਗਾਤ ਜੁੜ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੀ ਪਹਿਲੀ ਡਰਾਈਵਰਲੈੱਸ ਟਰੇਨ ਨੂੰ ਹਰੀ ਝੰਡੀ ਦਿਖਾਈ।ਪਹਿਲੇ ਪੜਾਅ ‘ਚ ਡਰਾਈਵਰਲੈੱਸ ਮੈਟਰੋ ਮਜੈਂਟਾ ਲਾਈਨ ‘ਤੇ ਜਨਕਪੁਰੀ ਪੱਛਮੀ ਤੋਂ ਨੋਇਡਾ ਦੇ ਬਾਟਨੀਕਲ ਗਾਰਡਨ ਮੈਟਰੋ ਸਟੇਸ਼ਨ ਤੱਕ ਦੌੜੇਗੀ, ਜਿਸ ਤੋਂ ਬਾਅਦ ਇਸ ਨੂੰ ਅੱਗੇ ਵੀ ਵਧਾਇਆ ਜਾਵੇਗਾ।

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤ ਚਿਤਾਵਨੀ, ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ

ਮੁੱਖ ਮੰਤਰੀ ਵੱਲੋਂ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਨੂੰ ਸਖਤ ਚਿਤਾਵਨੀ, ਕਿਸੇ ਵੀ ਜਾਇਦਾਦ ਦਾ ਨੁਕਸਾਨ ਸਹਿਣ ਨਹੀਂ ਕੀਤਾ ਜਾਵੇਗਾ

ਦੂਰਸੰਚਾਰ ਸੇਵਾਵਾਂ ‘ਚ ਵਿਘਨ ਅਤੇ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਖਿਲਾਫ ਸਖਤ ਕਰਵਾਈ ਲਈ ਪੁਲਿਸ ਨੂੰ ਆਖਿਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਮੋਬਾਈਲ ਟਾਵਰਾਂ ਦੀ ਭੰਨਤੋੜ ਅਤੇ ਦੂਰਸੰਚਾਰ ਸੇਵਾਵਾਂ ਵਿੱਚ ਵਿਘਨ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਜਾਰੀ ਕਰਦਿਆਂ ਪੁਲਿਸ ਨੂੰ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰਦਿਆਂ ਕਿ ਉਹ ਪੰਜਾਬ ਵਿੱਚ ਕਿਸੇ ਵੀ ਨਿੱਜੀ ਜਾਂ ਸਰਕਾਰੀ…

VIA PUNJAB
ਅੱਗੇ ਪੜ੍ਹੋ

ਲੁਧਿਆਣਾ ਅਤੇ ਐਸ.ਬੀ.ਐਸ. ਨਗਰ ਵਿੱਚ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ: ਬਲਬੀਰ ਸਿੱਧੂ

ਲੁਧਿਆਣਾ ਅਤੇ ਐਸ.ਬੀ.ਐਸ. ਨਗਰ ਵਿੱਚ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ: ਬਲਬੀਰ ਸਿੱਧੂ

ਚੰਡੀਗੜ੍ਹ – ਪੰਜਾਬ ਸਰਕਾਰ ਵੱਲੋਂ ਕੋਰੋਨਾ ਟੀਕੇ ਦੀ ਵੰਡ ਤੋਂ ਪਹਿਲਾਂ ਅੱਜ ਦੋ ਜ਼ਿਲ੍ਹਿਆਂ ਲੁਧਿਆਣਾ ਅਤੇ ਐਸ ਬੀ ਐਸ ਨਗਰ ਵਿੱਚ 12 ਥਾਵਾਂ ’ਤੇ ਕੋਰੋਨਾ ਟੀਕੇ ਦੇ ਡ੍ਰਾਈ ਰਨ ਦਾ ਪਹਿਲਾ ਪੜਾਅ ਸਫ਼ਲਤਾਪੂਰਵਕ ਮੁਕੰਮਲ ਕੀਤਾ ਗਿਆ।ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਿਹਤ ਕਰਮਚਾਰੀਆਂ ਵਿੱਚੋਂ 25 ਲਾਭਪਾਤਰੀਆਂ ਦੀ ਤਰਜੀਹ ਦੇ ਅਧਾਰ ’ਤੇ ਪਛਾਣ ਕੀਤੀ ਗਈ ਹੈ ਅਤੇ ਇਨ੍ਹਾਂ ਦੇ ਲੋੜੀਂਦੇ ਵੇਰਵੇ ਭਾਰਤ ਸਰਕਾਰ ਵੱਲੋਂ ਡ੍ਰਾਈ ਰਨ ਲਈ ਬਣਾਏ ਗਏ ਪੋਰਟਲ ਉੱਤੇ ਅਪਲੋਡ ਕਰ…

VIA PUNJAB
ਅੱਗੇ ਪੜ੍ਹੋ
1 188 189 190 191 192 1,271