ਮੁੱਖ ਮੰਤਰੀ ਭਗਵੰਤ ਮਾਨ ਨੇ 583 ਨਵ-ਨਿਯੁਕਤ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ

ਮੁੱਖ ਮੰਤਰੀ ਭਗਵੰਤ ਮਾਨ ਨੇ 583 ਨਵ-ਨਿਯੁਕਤ ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਵੱਖ-ਵੱਖ ਵਿਭਾਗਾਂ ‘ਚ ਨਵੇਂ ਨਿਯੁਕਤ 583 ਉਮੀਦਵਾਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ ਦਿੰਦੇ ਹੋਏ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਉਨ੍ਹਾਂ ਨੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਈਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਚੰਗੀਆਂ ਖ਼ਬਰਾਂ ਆਉਣ ਤਾਂ ਖ਼ੁਸ਼ੀਆਂ ਦੁੱਗਣੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਨਵੇਂ ਉਮੀਦਵਾਰਾਂ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਪੁੱਤਰ ਬਹੁਕਰੋੜੀ ਜ਼ਮੀਨੀ ਘਪਲੇ ‘ਚ ਫਸਿਆ

ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦਾ ਪੁੱਤਰ ਬਹੁਕਰੋੜੀ ਜ਼ਮੀਨੀ ਘਪਲੇ ‘ਚ ਫਸਿਆ

ਨਵੀਂ ਦਿੱਲੀ, 10 ਨਵੰਬਰ (ਵਾਇਆ ਪੰਜਾਬ) ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਦੇ ਪੁੱਤ ਦਾ ਨਾਂ ਜ਼ਮੀਨ ਘਪਲਿਆਂ ‘ਚ ਸਾਹਮਣੇ ਆਇਆ ਹੈ। ਦਰਅਸਲ ਭਾਰਤੀ ਰਾਸ਼ਟਰੀ ਰਾਜਮਾਰਗ ਅਥਾਰਟੀ (ਐੱਨ.ਐੱਚ.ਏ.ਆਈ.) ਦੇ ਦਵਾਰਕਾ ਐਕਸਪ੍ਰੈੱਸ ਵੇਅ ਲਈ ਜ਼ਮੀਨ ਐਕੁਆਇਰ ‘ਤੇ ਇਕ ਰਿਪੋਰਟ ਆਈ ਹੈ। ਜਿਸ ‘ਚ ਇਹ ਸਾਹਮਣੇ ਆਇਆ ਹੈ ਕਿ ਦਵਾਰਕਾ ਐਕਸਪ੍ਰੈੱਸ ਸੜਕ ਪ੍ਰਾਜੈਕਟ ਲਈ ਬਾਮਨੋਲੀ ਪਿੰਡ ‘ਚ 19 ਏਕੜ ਜ਼ਮੀਨ ਲਈ 2 ਲੋਕਾਂ ਨੂੰ 18.54 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ ਨਾਲ ਮੁਆਵਜ਼ੇ ਵਜੋਂ 353 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

ਬਲਾਤਕਾਰ ਦੇ ਮਾਮਲੇ ‘ਚ ਫੌਜ ਦਾ ਮੇਜਰ ਗ੍ਰਿਫਤਾਰ

ਬਲਾਤਕਾਰ ਦੇ ਮਾਮਲੇ ‘ਚ ਫੌਜ ਦਾ ਮੇਜਰ ਗ੍ਰਿਫਤਾਰ

ਜਲੰਧਰ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਹਰਿਦੁਆਰ ਦੀ ਰਹਿਣ ਵਾਲੀ ਇਕ ਕੁੜੀ ਨੇ ਆਰਮੀ ’ਚ ਤਾਇਨਾਤ ਇਕ ਮੇਜਰ ’ਤੇ ਉਸ ਨਾਲ ਜਬਰ-ਜ਼ਿਨਾਹ ਕਰਨ ਦਾ ਇਲਜ਼ਾਮ ਲਾਇਆ ਹੈ ਤੇ ਇਸ ਮਾਮਲੇ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਮੇਜਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਬਠਿੰਡਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਕਾਨ ਨੰ. 118, ਦਿਓਲ ਨਗਰ ਵਜੋਂ…

VIA PUNJAB
ਅੱਗੇ ਪੜ੍ਹੋ

ਭਰਾਵਾਂ ਵਿਚਾਲੇ ਜ਼ਮੀਨੀ ਝਗੜੇ ਕਾਰਨ ਚੱਲੀ ਗੋਲੀ ਦੌਰਾਨ ਦੋ ਮੌਤਾਂ

ਭਰਾਵਾਂ ਵਿਚਾਲੇ ਜ਼ਮੀਨੀ ਝਗੜੇ ਕਾਰਨ ਚੱਲੀ ਗੋਲੀ ਦੌਰਾਨ ਦੋ ਮੌਤਾਂ

ਬਠਿੰਡਾ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਬਠਿੰਡਾ ਵਿਚ ਇਕ ਸ਼ਖ਼ਸ ਵੱਲੋਂ ਛੱਤ ‘ਤੇ ਚੜ੍ਹ ਕੇ ਚਾਚੇ ਦੇ ਮੁੰਡਿਆਂ ਨੂੰ ਗੋਲੀਆਂ ਨਾਲ ਭੁੰਨਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਦੋਹਾਂ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਸ਼ਾਂਤ ਸਿੰਘ ਅਤੇ ਭੋਲਾ ਸਿੰਘ ਵਜੋਂ ਹੋਈ ਹੈ। ਸਿਰਫ ਇੰਨਾ ਹੀ ਨਹੀਂ, ਗੋਲੀਆਂ ਚਲਾਉਣ ਵਾਲੇ ਕਥਿਤ ਦੋਸ਼ੀ ਗੁਰਸ਼ਰਨ ਸਿੰਘ ਨੇ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਚਾਚੇ-ਤਾਏ…

VIA PUNJAB
ਅੱਗੇ ਪੜ੍ਹੋ

ਦੀਵਾਲੀ ਤੋਂ ਪਹਿਲਾਂ ਕੈਨੇਡਾ ‘ਚ ਭੁਲੱਥ ਦੇ ਨੌਜਵਾਨ ਦੀ ਮੌਤ

ਦੀਵਾਲੀ ਤੋਂ ਪਹਿਲਾਂ ਕੈਨੇਡਾ ‘ਚ ਭੁਲੱਥ ਦੇ ਨੌਜਵਾਨ ਦੀ ਮੌਤ

ਕਪੂਰਥਲਾ/ਭੁਲੱਥ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਕੈਨੇਡਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਿਤ ਬਹਿਲ (28) ਪੁੱਤਰ ਰੋਣਕ ਬਹਿਲ ਵਾਸੀ ਹਲਕਾ ਭੁਲੱਥ ਵਜੋਂ ਹੋਈ ਹੈ। ਉਕਤ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਖਾਤਿਰ ਉਚੇਰੀ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਗਿਆ ਸੀ। ਜਾਣਕਾਰੀ ਮੁਤਾਬਕ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਰਹਿੰਦਾ ਨੌਜਵਾਨ ਅਮਿਤ ਬਹਿਲ ਪੈਦਲ ਚੱਲਣ ਦੌਰਾਨ ਲਾਈਟ ਹੋਣ ‘ਤੇ ਸੜਕ ਪਾਰ…

VIA PUNJAB
ਅੱਗੇ ਪੜ੍ਹੋ

ਜਲੰਧਰ ‘ਚ ਫਰਿੱਜ ਦਾ ਕੰਪਰੈਸ਼ਰ ਫਟਣ ਨਾਲ ਹੋਏ ਧਮਾਕੇ ‘ਚ ਪਿਓ-ਪੁੱਤਰ ਦੀ ਮੌਤ

ਜਲੰਧਰ ‘ਚ ਫਰਿੱਜ ਦਾ ਕੰਪਰੈਸ਼ਰ ਫਟਣ ਨਾਲ ਹੋਏ ਧਮਾਕੇ ‘ਚ ਪਿਓ-ਪੁੱਤਰ ਦੀ ਮੌਤ

ਜਲੰਧਰ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਜਲੰਧਰ ਦੀ ਨਵੀਂ ਦਾਣਾ ਮੰਡੀ ਵਿਚ ਵਿਸ਼ਕਰਮਾ ਚੌਂਕ ਨੇੜੇ ਗੈਸ ਲੀਕ ਹੋਣ ਕਾਰਨ ਫਰਿੱਜ ਦਾ ਕੰਪ੍ਰੈਸ਼ਰ ਫਟਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਧਮਾਕੇ ਦੌਰਾਨ ਮਰਨ ਵਾਲੇ ਪਿਓ-ਪੁੱਤ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਦੋ ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ। ਇਥੇ ਡਾਕਟਰਾਂ ਨੇ…

VIA PUNJAB
ਅੱਗੇ ਪੜ੍ਹੋ

ਪਰਾਲੀ ਸਾੜਨ ਦੇ ਮਸਲੇ ‘ਤੇ ਪੰਜਾਬ ਸਰਕਾਰ ਸੰਜੀਦਾ ਨਹੀਂ- ਸੁਨੀਲ ਜਾਖੜ

ਪਰਾਲੀ ਸਾੜਨ ਦੇ ਮਸਲੇ ‘ਤੇ ਪੰਜਾਬ ਸਰਕਾਰ ਸੰਜੀਦਾ ਨਹੀਂ- ਸੁਨੀਲ ਜਾਖੜ

ਚੰਡੀਗੜ੍ਹ, 10 ਨਵੰਬਰ (ਵਾਇਆ ਪੰਜਾਬ ਬਿਊਰੋ) ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਸਾੜਨ ਦੇ ਮੁੱਦੇ ਬਾਰੇ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦਾ ਮੁੱਦਾ ਪੰਜਾਬ ਦੀ ਖ਼ੇਤੀ ਨੀਤੀ ’ਤੇ ਨਿਰਭਰ ਕਰਦਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਵਿਚ ਕਿਹਾ ਕਿ ਅਸੀਂ ਬਾਜਰਾ ਉਗਾਵਾਂਗੇ ਅਤੇ ਵਿਭਿੰਨਤਾ ਨੂੰ ਯੋਜਨਾਬੱਧ ਤਰੀਕੇ ਨਾਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਐਡਵੋਕੇਟ ਜਨਰਲ ਕਾਨੂੰਨ ਦੇ ਮਾਹਿਰ ਹਨ, ਪਰ…

VIA PUNJAB
ਅੱਗੇ ਪੜ੍ਹੋ

ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਅੰਦਰ ਨੌਜਵਾਨ ਬੇਰੁਜ਼ਗਾਰੀ ਦੇ ਸ਼ਿਕਾਰ-ਰਾਹੁਲ ਗਾਂਧੀ

ਭਾਜਪਾ ਦੇ ਸ਼ਾਸਨ ਵਾਲੇ ਸੂਬਿਆਂ ਅੰਦਰ ਨੌਜਵਾਨ ਬੇਰੁਜ਼ਗਾਰੀ ਦੇ ਸ਼ਿਕਾਰ-ਰਾਹੁਲ ਗਾਂਧੀ

ਸਤਨਾ , 10 ਨਵੰਬਰ (ਵਾਇਆ ਪੰਜਾਬ ਬਿਊਰੋ) ਮੱਧ ਪ੍ਰਦੇਸ਼ ਦੇ ਸਤਨਾ ‘ਚ ਇਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ ਸੂਬੇ ਦੀ ਭਾਜਪਾ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ । ਰਾਹੁਲ ਗਾਂਧੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਹੈ, ਉੱਥੇ ਨੌਜਵਾਨ ਬੇਰੁਜ਼ਗਾਰ ਹਨ।

VIA PUNJAB
ਅੱਗੇ ਪੜ੍ਹੋ

ਸੰਗਤਾਂ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ‘ਦਾਸਤਾਨ-ਏ-ਸਰਹੰਦ’ ਨਹੀਂ ਚੱਲਣ ਦੇਣਗੀਆਂ : 41 ਸਿੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ

ਸੰਗਤਾਂ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ ਫਿਲਮ ‘ਦਾਸਤਾਨ-ਏ-ਸਰਹੰਦ’ ਨਹੀਂ ਚੱਲਣ ਦੇਣਗੀਆਂ : 41 ਸਿੱਖ ਸੰਸਥਾਵਾਂ ਤੇ ਸ਼ਖ਼ਸੀਅਤਾਂ

ਚੰਡੀਗੜ੍ਹ, 7 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਫਿਲਮ ਵਿਰੁਧ ਸਿੱਖ ਸੰਗਤਾਂ ਦਾ ਰੋਹ ਪ੍ਰਚੰਡ ਹੁੰਦਾ ਜਾ ਰਿਹਾ ਹੈ। ਇਹ ਫਿਲਮ ਕਈ ਸ਼ਹਿਰਾਂ ਵਿਚੋਂ ਸਿੱਖ ਸੰਗਤਾਂ ਵੱਲੋਂ ਬੰਦ ਕਰਵਾਈ ਜਾ ਚੁੱਕੀ ਹੈ। ਇਸੇ ਦੌਰਾਨ ਅੱਜ 41 ਸਿੱਖ ਸੰਸਥਾਵਾਂ, ਜਥਿਆਂ ਅਤੇ ਸਖਸ਼ੀਅਤਾਂ ਨੇ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜਾਗਰੂਕ ਸਿੱਖ ਸੰਗਤ ਸਾਹਿਬਜ਼ਾਦਿਆਂ ਦਾ ਸਵਾਂਗ ਰਚਦੀ “ਦਾਸਤਾਨ-ਏ-ਸਰਹੰਦ” ਨਹੀਂ ਚੱਲਣ ਦੇਵੇਗੀ। ਜ਼ਿਕਰਯੋਗ ਹੈ ਕਿ ਇਸ ਫਿਲਮ ਵਿਚ ਬਾਲ ਕਲਾਕਾਰਾਂ ਕੋਲੋਂ ਸਾਹਿਬਜ਼ਾਦਿਆਂ ਦੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬੀ ਸੂਬਾ ਦਿਹਾੜੇ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਘੀ ਢਾਂਚੇ ਦੀ ਲੋੜ ‘ਤੇ ਜ਼ੋਰ ਦਿੱਤਾ

ਪੰਜਾਬੀ ਸੂਬਾ ਦਿਹਾੜੇ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਘੀ ਢਾਂਚੇ ਦੀ ਲੋੜ ‘ਤੇ ਜ਼ੋਰ ਦਿੱਤਾ

ਚੰਡੀਗੜ੍ਹ, 1 ਨਵੰਬਰ (ਤਲਵਿੰਦਰ ਸਿੰਘ ਬੁੱਟਰ) ਅੱਜ ਪੰਜਾਬੀ ਸੂਬਾ ਦਿਹਾੜੇ ਮੌਕੇ ਇਕ ਮਹੱਤਵਪੂਰਨ ਸਿਆਸੀ ਪ੍ਰਤੀਕਿਰਿਆ ਦਿੰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਹੈ ਕਿ ਕੌਮਾਂਤਰੀ ਪੱਧਰ ‘ਤੇ ਵੱਡੀ ਪੱਧਰ ‘ਤੇ ਚੱਲ ਰਹੀ ਉਥਲ-ਪੱਥਲ ਅਤੇ ਭਾਰਤ ਦੇ ਵੱਖ-ਵੱਖ ਖਿੱਤਿਆਂ ਵਿਚ ਚੱਲ ਰਹੀਆਂ ਵੱਖਵਾਦੀ ਤਹਿਰੀਰਾਂ ਦੇ ਮੱਦੇਨਜ਼ਰ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਮਜ਼ਬੂਤੀ ਨਾਲ ਬਰਕਰਾਰ ਰੱਖਣ ਲਈ ਸੰਘੀ ਢਾਂਚਾ ਅਪਨਾਉਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਪ੍ਰਭੂਸੱਤਾ…

VIA PUNJAB
ਅੱਗੇ ਪੜ੍ਹੋ
1 2 3 4 1,271