ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਲਾ ਸ਼ੁਰੂ

ਕਿਸਾਨ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦਾ ਸਿਲਸਲਾ ਸ਼ੁਰੂ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਅੱਜ ਐਲਾਨ ਕੀਤਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਲੋਕਾਂ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਟਿਕਰੀ ਬਾਡਰ ‘ਤੇ ਕਿਸਾਨਾਂ ਮਜਦੂਰਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਇਹਨਾਂ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 20 ਦਸੰਬਰ ਨੂੰ ਪੰਜਾਬ ਦੇ ਪਿੰਡ ਪਿੰਡ ਅੰਦਰ ਸ਼ਰਧਾਂਜਲੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਕਬੱਡੀ ਸਟਾਰ ਦੀ ਹਾਦਸੇ ਵਿੱਚ ਮੌਤ

ਅੰਤਰਰਾਸ਼ਟਰੀ ਕਬੱਡੀ ਸਟਾਰ ਦੀ ਹਾਦਸੇ ਵਿੱਚ ਮੌਤ

ਲੁਧਿਆਣਾ – ਕਬੱਡੀ ਦੇ ਬਹੁਤ ਚਰਚਿਤ ਅਤੇ ਸਟਾਰ ਖਿਡਾਰੀ ਮਾਣਕ ਜੋਧਾ ਦੀ ਬੀਤੀ ਰਾਤ ਇਕ ਹਾਦਸੇ ਵਿਚ ਮੌਤ ਹੋ ਗਈ ਹੈ ਉਹ 44 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ, ਬੇਟਾ, ਬੇਟੀ ਛੱਡ ਗਏ ਹਨ । ਮਾਣਕ ਜੋਧਾਂ ਬੀਤੀ ਰਾਤ ਜਦੋਂ ਆਪਣੇ ਘਰ ਨੂੰ ਸਕੂਟਰ ਦੇ ਉਤੇ ਪਰਤ ਰਹੇ ਸਨ ਉਨ੍ਹਾਂ ਦੇ ਸਕੂਟਰ ਦੇ ਤਿਲਕਣ ਦੇ ਨਾਲ ਉਨ੍ਹਾਂ ਦਾ ਸਿਰ ਸੜਕ ਦੇ ਉੱਤੇ ਜਾ ਵੱਜਿਆ ਜਿਸ ਨਾਲ ਉਨ੍ਹਾਂ ਦੀ ਗਰਦਨ ਟੁੱਟ…

VIA PUNJAB
ਅੱਗੇ ਪੜ੍ਹੋ

ਰਾਜਨਾਥ ਸਿੰਘ ਵੱਲੋਂ ਐਮ.ਐਲ.ਐਫ. 2020 ਦਾ ਉਦਘਾਟਨ, ਰੱਖਿਆ ਸੈਨਾਵਾਂ ਵੱਲ ਪੰਜਾਬ ਦੇ ਯੋਗਦਾਨ ਨੂੰ ਸਹੀ ਠਹਿਰਾਇਆ

ਰਾਜਨਾਥ ਸਿੰਘ ਵੱਲੋਂ ਐਮ.ਐਲ.ਐਫ. 2020 ਦਾ ਉਦਘਾਟਨ, ਰੱਖਿਆ ਸੈਨਾਵਾਂ ਵੱਲ ਪੰਜਾਬ ਦੇ ਯੋਗਦਾਨ ਨੂੰ ਸਹੀ ਠਹਿਰਾਇਆ

ਕਿਹਾ, ਲੋਕਾਂ ਅਤੇ ਰੱਖਿਆ ਵਿਚਕਾਰ ਇਕ ਵਿਲੱਖਣ ਪਹਿਲਕਦਮੀ, ਜੰਗੀ ਨਾਇਕਾਂ ਦੀ ਧਰਤੀ ਪੰਜਾਬ ਵਿੱਚ ਹੀ ਕਰਵਾਇਆ ਜਾ ਸਕਦਾ ਅਜਿਹਾ ਸਮਾਗਮ ਚੰਡੀਗੜ – ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੁੱਕਰਵਾਰ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) 2020 ਨੂੰ ਉਨਾਂ ਮਹਾਨ ਯੋਧਿਆਂ ਨੂੰ ਸਮਰਪਿਤ ਕੀਤਾ ਜਿਨਾਂ ਨੇ ਸਾਡੀ ਮਾਤ ਭੂਮੀ ਦੀ ਸੇਵਾ ਵਿੱਚ ਮਹਾਨ ਕੁਰਬਾਨੀਆਂ ਦਿੱਤੀਆਂ। ਅੱਜ ਸਵੇਰੇ ਇੱਕ ਵਰਚੁਅਲ ਸਮਾਰੋਹ ਦੌਰਾਨ ਫੈਸਟੀਵਲ ਦਾ ਉਦਘਾਟਨ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਐਮ.ਐਲ.ਐਫ. ਕਰਵਾਉਣ ਦਾ ਵਿਚਾਰ ਬਿਲਕੁਲ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਆਗਾਜ਼

ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਦੇ 80,000 ਵਿਦਿਆਰਥੀਆਂ ਦੇ ਹੱਥਾਂ ‘ਚ ਪਹੁੰਚੇ ਸਮਾਰਟ ਫੋਨ, ਬਾਕੀਆਂ ਨੂੰ ਦਸੰਬਰ ਦੇ ਅਖੀਰ ਤੱਕ ਮਿਲਣਗੇ ਬਹਿਲੋਲਪੁਰ – ਕੋਵਿਡ ਦੀ ਮਹਾਂਮਾਰੀ ਦੌਰਾਨ ਸਰਕਾਰੀ ਸਕੂਲਾਂ ਵਿੱਚ ਬਿਨਾਂ ਕਿਸੇ ਦਿੱਕਤ ਤੋਂ ਆਨਲਾਈਨ ਪੜ੍ਹਾਈ ਦੀ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦਾ ਵਰਚੂਅਲ ਤੌਰ ‘ਤੇ ਆਗਾਜ਼ ਕੀਤਾ ਜਿਸ ਤਹਿਤ ਸਰਕਾਰੀ ਸਕੂਲਾਂ ਦੇ 12ਵੀਂ ਕਲਾਸ ਦੇ 80,000 ਹੋਰ ਵਿਦਿਆਰਥੀਆਂ ਨੂੰ…

VIA PUNJAB
ਅੱਗੇ ਪੜ੍ਹੋ

ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ

ਸ਼ਹਿਰੀ ਸਥਾਨਕ ਇਕਾਈਆਂ ਦੇ ਫਰੰਟਲਾਈਨ ਕਰਮਚਾਰੀਆਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੀਤਾ ਸ਼ਲਾਘਾਯੋਗ ਕੰਮ: ਬ੍ਰਹਮ ਮਹਿੰਦਰਾ

ਸਫ਼ਾਈ ਕਰਮਚਾਰੀ ਯੂਨੀਅਨਾਂ ਦੀ ਹਰ ਮੰਗ ਨੂੰ ਗੰਭੀਰਤਾ ਨਾਲ ਵਿਚਾਰ ਕੇ ਫੈਸਲਾ ਲਿਆ ਜਾਵੇਗਾ ਚੰਡੀਗੜ੍ਹ – ਕੋਰੋਨਾ ਮਹਾਂਮਾਰੀ ਦੌਰਾਨ ਸਥਾਨਕ ਸਰਕਾਰਾਂ ਵਿਭਾਗ ਤਹਿਤ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੇ ਮੂਹਰਲੀ ਕਤਾਰ ਵਿਚ ਆਪਣੇ ਕੰਮ ਨੂੰ ਨਿਪੁੰਨਤਾ ਪੂਰਨ ਪੂਰਾ ਕੀਤਾ ਜੋ ਕਿ ਸ਼ਲਾਘਾਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮਿਊਂਸੀਪਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਦੋ ਯੂਨੀਅਨਾਂ (ਪੰਜਾਬ ਸਫ਼ਾਈ ਯੂਨੀਅਨ ਅਤੇ ਮਿਊਂਸੀਪਲ ਇੰਪਲਾਈਜ਼ ਐਕਸ਼ਨ ਕਮੇਟੀ) ਨਾਲ ਮੀਟਿੰਗ ਦੌਰਾਨ ਕੀਤਾ।ਮੀਟਿੰਗ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼-ਕੈਪਟਨ ਅਮਰਿੰਦਰ ਸਿੰਘ

ਅਰਵਿੰਦ ਕੇਜਰੀਵਾਲ ਸਿਰੇ ਦਾ ਚਾਲਬਾਜ਼-ਕੈਪਟਨ ਅਮਰਿੰਦਰ ਸਿੰਘ

ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪਾਖੰਡਬਾਜ਼ ਦੱਸਿਆ ਮੁਹਾਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਰਵਿੰਦ ਕੇਜਰੀਵਾਲ ਨੂੰ ਸਿਰੇ ਦਾ ਚਾਲਬਾਜ਼ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ, ਦੋਵੇਂ ਹੀ ਪਾਖੰਡੀ ਪਾਰਟੀਆਂ ਹਨ ਜਿਨ੍ਹਾਂ ਦੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਦੋਗਲੇ ਕਿਰਦਾਰ ਨੇ ਇਹ ਸਿੱਧ ਕਰ ਦਿੱਤਾ ਕਿ ਕਿਸਾਨਾਂ ਪ੍ਰਤੀ ਇਨ੍ਹਾਂ ਦਾ ਕੋਈ ਸਰੋਕਾਰ ਨਹੀਂ ਹੈ।’ਪੰਜਾਬ ਸਮਾਰਟ ਕੁਨੈਕਟ ਸਕੀਮ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਪੱਤਰਕਾਰਾਂ ਨਾਲ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਝੋਨੇ ਦੀ ਪਰਾਲੀ ‘ਤੇ ਆਧਾਰਿਤ ਭਾਰਤ ਦੇ ਪਹਿਲੇ ਬਰਿਕਟਿੰਗ ਪਲਾਂਟ ਦਾ ਉਦਘਾਟਨ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਟਿਆਲਾ ਵਿੱਚ ਝੋਨੇ ਦੀ ਪਰਾਲੀ ‘ਤੇ ਆਧਾਰਿਤ ਭਾਰਤ ਦੇ ਪਹਿਲੇ ਬਰਿਕਟਿੰਗ ਪਲਾਂਟ ਦਾ ਉਦਘਾਟਨ

ਨਿਵੇਕਲੀ ਤਕਨੀਕ ਨਾਲ ਪਰਾਲੀ ਦੀ ਰਹਿੰਦ-ਖੂੰਹਦ ਦੇ ਠੋਸ ਪ੍ਰਬੰਧਨ ਤੇ ਪ੍ਰਦੂਸ਼ਣ ਘਟਾਉਣਾ ਬਣੇਗਾ ਯਕੀਨੀ ਚੰਡੀਗੜ੍ਹ – ਪਰਾਲੀ ਸਾੜਨ ਦੇ ਰੁਝਾਨ ਅਤੇ ਇਸ ਤੋਂ ਪੈਦਾ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਝੋਨੇ ਦੀ ਪਰਾਲੀ ‘ਤੇ ਆਧਾਰਿਤ ਭਾਰਤ ਦੇ ਪਹਿਲੇ ਬਰਿਕਟਿੰਗ ਪਲਾਂਟ ਦਾ ਪਟਿਆਲਾ ਵਿਖੇ ਉਦਘਾਟਨ ਕੀਤਾ ਜਿਸ ਦੀ ਸਮਰੱਥਾ 100 ਟਨ ਪ੍ਰਤੀ ਦਿਨ ਹੈ।ਇਸ ਪੇਸ਼ਕਦਮੀ ਨੂੰ ਚਿਰੋਕਣੀ ਮੰਗ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਰਾਜ ਸਰਕਾਰ ਸਾਰੇ ਵਰਗਾਂ ਦੇ ਉਥਾਨ ਅਤੇ ਵਿਕਾਸ ਦੇ ਲਈ ਦ੍ਰਿੜ ਸੰਕਲਪ ਹੈ – ਮੁੱਖ ਮੰਤਰੀ

ਰਾਜ ਸਰਕਾਰ ਸਾਰੇ ਵਰਗਾਂ ਦੇ ਉਥਾਨ ਅਤੇ ਵਿਕਾਸ ਦੇ ਲਈ ਦ੍ਰਿੜ ਸੰਕਲਪ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਸਾਰੇ ਵਰਗਾਂ ਦੇ ਉਥਾਨ ਅਤੇ ਵਿਕਾਸ ਦੇ ਲਈ ਦ੍ਰਿੜ ਸੰਕਲਪ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਾਊਸਿੰਗ ਫਾਰ ਆਲ ਵਿਭਾਗ ਦੇ ਤਹਿਤ ਸ਼ੈਲਟਰ-ਰਹਿਤ ਵਿਮੁਕਤ ਘੁਮੰਤੂ ਜਾਤੀ ਦੇ ਯੋਗ ਲਾਭਪਾਤਰਾਂ ਨੂੰ ਘਰ ਪ੍ਰਦਾਨ ਕਰਨ ਦੇ ਲਈ ਅਜਿਹੇ ਘਰਾਂ ਦੀ ਨਿਰਮਾਣ ਪ੍ਰਕ੍ਰਿਆ ਵਿਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਵਿਮੁਕਤ ਘੁਮੰਤੂ ਜਾਤੀ ਵਿਕਾਸ ਬੋਰਡ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ…

VIA PUNJAB
ਅੱਗੇ ਪੜ੍ਹੋ

42 ਕਿਲੋ ਚੂਰਾ ਪੋਸਤ ਸਮੇਤ 2 ਦੋਸ਼ੀ ਕਾਬੂ

42 ਕਿਲੋ ਚੂਰਾ ਪੋਸਤ ਸਮੇਤ 2 ਦੋਸ਼ੀ ਕਾਬੂ

ਚੰਡੀਗੜ੍ਹ – ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਹਰਿਆਣਾ ਪੁਲਿਸ ਨੇ ਫਤਿਹਾਬਾਦ ਜਿਲ੍ਹੇ ਤੋਂ ਕਾਰ ਸਵਾਰ ਦੋ ਵਿਅਕਤੀਆਂ ਨੂੰ ਗਿਰਫਤਾਰ ਕਰ ਉਨ੍ਹਾਂ ਦੇ ਕਬਜੇ ਤੋਂ 42 ਕਿਲੋ 200 ਗ੍ਰਾਮ ਚੁਰਾ ਪੋਸਤ ਬਰਾਮਦ ਕੀਤਾ ਹੈ। ਗਿਰਫਤਾਰ ਦੋਸ਼ੀਆਂ ਦੀ ਪਹਿਚਾਣ ਸੁਨੀਲ ਉਰਫ ਕਮਲ ਅਤੇ ਸੁਸ਼ੀਲ ਉਰਫ ਕਾਲੂ ਵਜੋ ਹੋਈ ਹੈ। ਦੋਨਾਂ ਨੇ ਸ਼ੁਰੂਆਤੀ ਪੁੱਛਗਿਛ ਵਿਚ ਦਸਿਆ ਕਿ ਉਹ ਜਬਤ ਕੀਤਾ ਗਿਆ ਨਸ਼ੀਲਾ ਪਦਾਰਥ ਰਾਜਸਤਾਨ ਦੇ ਭਿਲਵਾੜਾ ਦੇ ਨੇੜੇ ਇਕ ਢਾਬੇ ਤੋਂ ਲਿਆਏ ਸਨ।ਪੁਲਿਸ…

VIA PUNJAB
ਅੱਗੇ ਪੜ੍ਹੋ

ਕਾਰਗਿਲ ਯੁੱਧ ਦੌਰਾਨ ਮਸਕੋਹ ਘਾਟੀ ਰਣਨੀਤਕ ਨਜ਼ਰੀਏ ਤੋਂ ਕਾਫ਼ੀ ਮਹੱਤਵਪੂਰਨ ਸੀ: ਬਿ੍ਰਗੇ. ਉਮੇਸ਼ ਸਿੰਘ ਬਾਵਾ

ਕਾਰਗਿਲ ਯੁੱਧ ਦੌਰਾਨ ਮਸਕੋਹ ਘਾਟੀ ਰਣਨੀਤਕ ਨਜ਼ਰੀਏ ਤੋਂ ਕਾਫ਼ੀ ਮਹੱਤਵਪੂਰਨ ਸੀ: ਬਿ੍ਰਗੇ. ਉਮੇਸ਼ ਸਿੰਘ ਬਾਵਾ

ਮਿਲਟਰੀ ਲਿਟਰੇਚਰ ਫੈਸਟੀਵਲ ਦੇ ਪਹਿਲੇ ਦਿਨ ਬਿ੍ਰਗੇ. ਉਮੇਸ਼ ਸਿੰਘ ਬਾਵਾ ਵਲੋਂ ਲਿਖੀ ਕਿਤਾਬ “ਮਸਕੋਹ: ਕਾਰਗਿਲ ਐਜ਼ ਆਈ ਸਾਅ ਇਟ“ ‘ਤੇ ਕੀਤੇ ਵਿਚਾਰ-ਵਟਾਂਦਰੇ ਚੰਡੀਗੜ – 1999 ਦੇ ਕਾਰਗਿਲ ਯੁੱਧ ਦੌਰਾਨ 17 ਜਾਟ ਯੂਨਿਟ ਬਿ੍ਰਗੇਡੀਅਰ ਉਮੇਸ ਸਿੰਘ ਬਾਵਾ ਦੀ ਕਮਾਂਡ ਅਧੀਨ ਸੀ ਅਤੇ ਉਹਨਾਂ ਦੀ ਯੂਨਿਟ ਨੇ ਮਸਕੋਹ ਘਾਟੀ ਵਿਚ 4875 ਪੁਆਇੰਟ ਦੇ ਹਿੱਸੇ ਪਿੰਪਲ ਕੰਪਲੈਕਸ ‘ਤੇ ਕਬਜੇ ਦੌਰਾਨ ਅਹਿਮ ਭੂਮਿਕਾ ਨਿਭਾਈ ਸੀ। ਬਿ੍ਰਗੇਡੀਅਰ ਬਾਵਾ ਨੇ ਆਪਣੀ ਸੇਵਾਮੁਕਤੀ ਤੋਂ ਬਾਅਦ, ਇਕ ਕਿਤਾਬ “ਮਸਕੋਹ: ਕਾਰਗਿਲ ਐਜ਼ ਆਈ ਸਾਅ…

VIA PUNJAB
ਅੱਗੇ ਪੜ੍ਹੋ
1 203 204 205 206 207 1,271