ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਫਾਰਮੇਸੀ ਅਤੇ ਨਰਸਿੰਗ ਵਿਦਿਆਰਥੀਆਂ ਲਈ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਫਾਰਮੇਸੀ ਅਤੇ ਨਰਸਿੰਗ ਵਿਦਿਆਰਥੀਆਂ ਲਈ ਵੈਬਿਨਾਰ ਆਯੋਜਿਤ

ਫਾਰਮਾ ਮਾਹਿਰ ਡਾ ਪ੍ਰਦੀਪ ਭਟੇਜਾ ਇਸ ਵੈਬਿਨਾਰ ਦੇ ਸਪੀਕਰ ਸਨ ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ, ਨੇੜੇ ਚੰਡੀਗੜ ਨੇ “ਫਾਰਮਾਕੋਕਿਨੇਟਿਕਸ ਐਂਡ ਫਾਰਮਾਕੋਡਾਇਨਾਮਿਕਸ” ਵਿਸ਼ੇ ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਪ੍ਰਦੀਪ ਭਟੇਜਾ, ਫਾਰਮਾਕੋਲੋਜੀ ਮਾਹਰ ਨੇੇ ਆਰੀਅਨਜ਼ ਫਾਰਮੇਸੀ ਕਾਲਜ ਅਤੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਦੇ ਬੀ ਫਾਰਮੇਸੀ ਅਤੇ ਡੀ ਫਾਰਮੇਸੀ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਦੇ ਜੀਐਨਐਮ ਅਤੇ ਏਐਨਐਮ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ। ਡਾ ਅੰਸ਼ੂ ਕਟਾਰੀਆ, ਚੇਅਰਮੈਨ,…

VIA PUNJAB
ਅੱਗੇ ਪੜ੍ਹੋ

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਸਾਨ ਸੰਘਰਸ਼ ਸਾਰੇ ਦੇਸ਼ ਦਾ ਸਾਂਝਾ ਸੰਘਰਸ਼-ਬੀਬੀ ਜਗੀਰ ਕੌਰ

ਕਿਹਾ, ਇਕ ਅਖ਼ਬਾਰ ਵੱਲੋਂ ਮੇਰੇ ਬਿਆਨ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਅਤੇ ਉਥੇ ਪੁੱਜੀਆਂ ਸੰਗਤਾਂ ਦਾ ਸਤਿਕਾਰ ਕਰਦੇ ਹਨ, ਜਦਕਿ ਬੀਤੇ ਦਿਨੀਂ ਇਕ ਅਖ਼ਬਾਰ ਵਿਚ ਉਨ੍ਹਾਂ ਦੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਭਾਰਤ ਦੀਆਂ ਛੇ ਵਿਕਟਾਂ ਦੇ ਨੁਕਸਾਨ ’ਤੇ 233 ਦੌੜਾਂ

ਭਾਰਤ ਦੀਆਂ ਛੇ ਵਿਕਟਾਂ ਦੇ ਨੁਕਸਾਨ ’ਤੇ 233 ਦੌੜਾਂ

ਐਡੀਲੇਡ – ਭਾਰਤ ਤੇ ਆਸਟਰੇਲੀਆ ਦਰਮਿਆਨ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਭਾਰਤੀ ਟੀਮ ਨੇ ਛੇ ਵਿਕਟਾਂ ਦੇ ਨੁਕਸਾਨ ’ਤੇ 233 ਦੌੜਾਂ ਬਣਾਈਆਂ। ਭਾਰਤੀ ਕਪਤਾਨ ਵਿਰਾਟ ਕੋਹਲੀ ਪਹਿਲਾਂ ਸੰਭਲ ਕੇ ਖੇਡਿਆ ਪਰ ਉਸ ਦੇ ਰਨ ਆਊਟ ਹੋਣ ਦਾ ਖਮਿਆਜ਼ਾ ਟੀਮ ਨੂੰ ਭੁਗਤਣਾ ਪਿਆ ਤੇ ਆਸਟਰੇਲਿਆਈ ਟੀਮ ਨੇ ਭਾਰਤ ’ਤੇ ਆਖਰੀ ਸਮੇਂ ਤਕ ਦਬਾਅ ਬਣਾਈ ਰੱਖਿਆ। ਕੋਹਲੀ ਨੇ 74 ਦੌੜਾਂ ਬਣਾਈਆਂ ਤੇ ਉਹ ਟੈਸਟ ਮੈਚਾਂ ਵਿਚ ਦੂਜੀ ਵਾਰ ਰਨ ਆਊਟ ਹੋਇਆ। ਭਾਰਤੀ ਟੀਮ ਦਾ ਇਕ ਵੇਲੇ…

VIA PUNJAB
ਅੱਗੇ ਪੜ੍ਹੋ

ਜੋ ਬਾਇਡਨ ਅਤੇ ਉਪ ਰਾਸ਼ਟਰਪਤੀ ਪੈਂਸ ਇਸ ਦਿਨ ਲਗਵਾਉਣਗੇ ਕੋਰੋਨਾਵਾਇਰਸ ਟੀਕਾ

ਜੋ ਬਾਇਡਨ ਅਤੇ ਉਪ ਰਾਸ਼ਟਰਪਤੀ ਪੈਂਸ ਇਸ ਦਿਨ ਲਗਵਾਉਣਗੇ ਕੋਰੋਨਾਵਾਇਰਸ ਟੀਕਾ

ਕੈਲੀਫੋਰਨੀਆ – ਅਮਰੀਕਾ ਵਿੱਚ ਕੋਰੋਨਾ ਵਾਇਰਸ ਟੀਕਾਕਰਨ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਦੌਰਾਨ ਦੇਸ਼ ਵਾਸੀਆਂ ਨੂੰ ਕੋਰੋਨਾ ਵਾਇਰਸ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਉਪ ਰਾਸ਼ਟਰਪਤੀ ਮਾਈਕ ਪੈਂਸ ਸ਼ੁੱਕਰਵਾਰ ਨੂੰ ਕੋਵਿਡ -19 ਵਾਇਰਸ ਦਾ ਟੀਕਾ ਲਵਾਉਣ ਦੀ ਤਿਆਰੀ ਵਿੱਚ ਹਨ, ਜਦੋਂਕਿ ਰਾਸ਼ਟਰਪਤੀ ਚੁਣੇ ਗਏ ਜੋਅ ਬਾਈਡੇਨ ਨੂੰ ਅਗਲੇ ਹਫਤੇ ਇਹ ਟੀਕਾ ਲਗਾਇਆ ਜਾ ਸਕਦਾ ਹੈ।ਪੈਂਸ ਦੇ ਦਫਤਰ ਅਨੁਸਾਰ ਉਪ ਰਾਸ਼ਟਰਪਤੀ ਅਤੇ ਉਹਨਾਂ ਦੀ ਪਤਨੀ ਕੈਰਨ ਪੈਂਸ ਵ੍ਹਾਈਟ ਹਾਊਸ ਵਿੱਚ ਟੀਕਾ ਲਵਾਉਣਗੇ, ਇਸਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਰੇਗਾ ਤਹਿਤ ਅਲਾਟ ਧਨ ਨੂੰਸਬੰਧਿਤ ਯੋਜਨਾਵਾਂ ਵਿਚ ਲਾਗੂ ਕਰ ਜਨਤਾ ਨੂੰ ਇਸ ਦਾ ਲਾਭ ਪ੍ਰਦਾਨ ਕਰਣ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਰੇਗਾ ਤਹਿਤ ਅਲਾਟ ਧਨ ਨੂੰਸਬੰਧਿਤ ਯੋਜਨਾਵਾਂ ਵਿਚ ਲਾਗੂ ਕਰ ਜਨਤਾ ਨੂੰ ਇਸ ਦਾ ਲਾਭ ਪ੍ਰਦਾਨ ਕਰਣ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਕਿ ਮਨਰੇਗਾ ਤਹਿਤ ਅਲਾਟ ਧਨ ਨੂੰ ਦਬਾ ਕੇ ਨਾ ਬੈਠਣ ਸਗੋ ਸਬੰਧਿਤ ਯੋਜਨਾਵਾਂ ਨੂੰ ਨਿਰਧਾਰਿਤ ਸਮੇਂ ਸੀਮਾ ਵਿਚ ਲਾਗੂ ਕਰ ਜਨਤਾ ਨੂੰ ਇਸ ਦਾ ਲਾਭ ਪ੍ਰਦਾਨ ਕਰਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਦੇ ਪੂਰਾ ਹੋਣ ‘ਤੇ ਪ੍ਰਮਾਣ ਪੱਤਰ ਮੁੱਖ ਦਫਤਰ ਜਲਦੀ ਤੋਂ ਜਲਦੀ ਜਮ੍ਹਾ ਕਰਣ।ਡਿਪਟੀ ਮੁੱਖ ਮੰਤਰੀ, ਜਿਨ੍ਹਾਂ ਦੇ ਕੋਲ ਗ੍ਰਾਮੀਣ ਵਿਕਾਸ ਵਿਭਾਗ ਦਾ ਕਾਰਜਭਾਰ ਵੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਨਵੰਬਰ, 2020 ਦੌਰਾਨ 5 ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 7 ਜਾਂਚਾ ਪੂਰ ਕਰ ਸਰਕਾਰ ਨੂੰ ਰਿਪੋਰਟ ਭੇਜੀ ਗਈ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਨਵੰਬਰ, 2020 ਦੌਰਾਨ 5 ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 7 ਜਾਂਚਾ ਪੂਰ ਕਰ ਸਰਕਾਰ ਨੂੰ ਰਿਪੋਰਟ ਭੇਜੀ ਗਈ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਭ੍ਰਿਸ਼ਟਾਚਾਰ ਦੇ ਪ੍ਰਤੀ ਜੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰਦੇ ਹੋਏ ਹਰਿਆਣਾ ਰਾਜ ਵਿਜੀਲੈਂਸ ਬਿਊਰੋ ਵੱਲੋਂ ਨਵੰਬਰ, 2020 ਦੌਰਾਨ 5 ਜਾਂਚਾਂ ਦਰਜ ਕੀਤੀਆਂ ਗਈਆਂ ਅਤੇ 7 ਜਾਂਚਾ ਪੂਰ ਕਰ ਸਰਕਾਰ ਨੂੰ ਰਿਪੋਰਟ ਭੇਜੀ ਗਈ। ਪੂਰੀਆਂ ਕੀਤੀਆਂ ਗਈਆਂ 7 ਜਾਂਚਾਂ ਵਿੱਚੋਂ 4 ਜਾਂਚਾਂ ਵਿਚ ਦੋਸ਼ ਸਿੱਧ ਹੋਏ ਹਨ, ਜਿਨ੍ਹਾਂ ਵਿਚ ਬਿਊਰੋ ਨੇ 6 ਗਜਟਿਡ ਅਧਿਕਾਰੀਆਂ ਅਤੇ 2 ਨਾਨ-ਗਜਟਿਡ ਅਧਿਕਾਰੀਆਂ ਦੇ ਖਿਲਾਫ ਵਿਭਾਗ ਦੀ ਕਾਰਵਾਈ ਕਰਨ ਅਤੇ ਇਕ ਨਾਨ-…

VIA PUNJAB
ਅੱਗੇ ਪੜ੍ਹੋ

ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਨਾਲ ਸ਼ੁਰੂ ਹੋਵਗਾ ਮਿਲਟਰੀ ਲਿਟਰੇਚਰ ਫੈਸਟੀਵਲ 2020

ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਨਾਲ ਸ਼ੁਰੂ ਹੋਵਗਾ ਮਿਲਟਰੀ ਲਿਟਰੇਚਰ ਫੈਸਟੀਵਲ 2020

ਰੱਖਿਆ ਮੰਤਰੀ ਰਾਜਨਾਥ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਵਰਚੁਅਲ ਉਦਘਾਟਨ ਕਰਨਗੇ ਚੰਡੀਗੜ – ਕੱਲ ਸ਼ੁਰੂ ਹੋਣ ਜਾ ਰਿਹਾ ਮਿਲਟਰੀ ਲਿਟਰੇਚਰ ਫੈਸਟੀਵਲ 2020, ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਨਾਲ ਸ਼ੁਰੂ ਹੋਵੇਗਾ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ੁੱਕਵਾਰ ਨੂੰ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ.) ਦਾ ਵਰਚੁਅਲ ਉਦਘਾਟਨ ਕਰਨਗੇ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨਾਂ ਨੇ ਜਵਾਨਾਂ ਨੂੰ ਰੱਖਿਆ ਬਲਾਂ ਵੱਲ ਆਕਰਸ਼ਿਤ ਕਰਨ ਲਈ ਆਜ਼ਾਦ, ਉਦਾਰਵਾਦੀ ਅਤੇ ਫੌਜੀ ਸਾਹਿਤਕ ਵਿਚਾਰਾਂ ਦੀ ਸਰਬਪੱਖੀ ਭਾਵਨਾ ਦੇ ਸੰਜੀਦਾ ਮੰਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਵੱਖ-ਵੱਖ ਘਟਨਾਵਾਂ ਵਿਚ 145 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਕੀਤਾ

ਹਰਿਆਣਾ ਪੁਲਿਸ ਨੇ ਵੱਖ-ਵੱਖ ਘਟਨਾਵਾਂ ਵਿਚ 145 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਕੀਤਾ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਵੱਖ-ਵੱਖ ਘਟਨਾਵਾਂ ਵਿਚ ਫਤਿਹਾਬਾਦ ਅਤੇ ਸਿਰਸਾ ਜਿਲ੍ਹੇ ਤੋਂ ਨਸ਼ੀਲੇ ਪਦਾਰਥ ਤਸਕਰੀ ਦੇ ਦੋਸ਼ ਵਿਚ ਤਿੰਨ ਲੋਕਾਂ ਨੂੰ ਗਿਰਫਤਾਰ ਉਨ੍ਹਾਂ ਦੇ ਕਬਜੇ ਤੋਂ 145 ਕਿਲੋ 500 ਗ੍ਰਾਮ ਡੋਡਾ ਚੂਰਾ ਪੋਸਤ ਬਰਾਮਦ ਕੀਤਾ ਹੈ। ਫਤਿਹਾਬਾਦ ਵਿਚ ਜਦੋਂ ਇਕ ਪੁਲਿਸ ਟੀਮ ਗਸ਼ਤ ਦੇ ਦੌਰਾਨ ਸਨਿਆਨਾ ਬੱਸ ਅੱਡੇ ਦੇ ਕੋਲ ਪਹੁੰਚੀ ਤਾਂ ਦੇਖਿਆ ਕਿ ਪਿੰਡ ਚਮਾਰਖੇੜਾ ਰੋਡ ‘ਤੇ ਤਿੰਨ ਯੁਵਕ ਜੀਪ ਤੋਂ ਇਕ ਕਾਰ ਵਿਚ ਕੋਈ ਸਾਮਾਨ ਲੋਡ ਕਰ ਰਹੇ ਸਨ। ਪੁਲਿਸ ਨੂੰ ਦੇਖਦੇ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ.ਈਜ਼ ਦੀ ਭਰਤੀ ਮੁੜ ਪੀ.ਪੀ.ਐਸ.ਸੀ. ਤੋਂ ਕਰਵਾਉਣ ਦਾ ਫੈਸਲਾ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ.ਈਜ਼ ਦੀ ਭਰਤੀ ਮੁੜ ਪੀ.ਪੀ.ਐਸ.ਸੀ. ਤੋਂ ਕਰਵਾਉਣ ਦਾ ਫੈਸਲਾ

ਪੰਚਾਇਤ ਸੰਮਤੀਆਂ ‘ਚ ਕੰਮ ਕਰਦੇ ਟੈਕਸ ਕੁਲੈਕਟਰਾਂ ਦੇ ਤਨਖਾਹ ਸਕੇਲ ‘ਚ ਸੋਧ ਨੂੰ ਪ੍ਰਵਾਨਗੀ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਇੰਜਨੀਅਰਿੰਗ ਵਿੰਗ ਵਿੱਚ ਜੂਨੀਅਰ ਇੰਜਨੀਅਰਾਂ ਦੀਆਂ 81 ਅਸਾਮੀਆਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਤੋਂ ਕਰਵਾਉਣ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਇਨ੍ਹਾਂ ਅਸਾਮੀਆਂ ਨੂੰ ਪੀ.ਪੀ.ਐਸ.ਸੀ. ਦੇ ਦਾਇਰੇ ਵਿੱਚੋਂ ਕੱਢ ਲਈਆਂ ਸਨ ਅਤੇ ਇਨ੍ਹਾਂ ਦੀ ਭਰਤੀ ਦਾ ਜ਼ਿੰਮਾ ਥਾਪਰ ਇੰਸਟੀਚਿਊਟ ਆਫ ਇੰਜਨੀਅਰਿੰਗ…

VIA PUNJAB
ਅੱਗੇ ਪੜ੍ਹੋ
1 204 205 206 207 208 1,271