ਸ੍ਰੀ ਵਿਨੋਦ ਕੁਮਾਰ ਵੱਲੋਂ ਕਾਫ਼ੀ ਟੇਬਲ ਬੁੱਕ ਰਿਲੀਜ਼

ਸ੍ਰੀ ਵਿਨੋਦ ਕੁਮਾਰ ਵੱਲੋਂ ਕਾਫ਼ੀ ਟੇਬਲ ਬੁੱਕ ਰਿਲੀਜ਼

ਚੰਡੀਗੜ੍ਹ – ਪੰਜਾਬ ਰਾਜ ਦੇ ਲੋਕਪਾਲ ਸ੍ਰੀ ਵਿਨੋਦ ਕੁਮਾਰ ਵੱਲੋਂ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਕਾਫ਼ੀ ਟੇਬਲ ਬੁੱਕ ‘ਕੰਪੇਰੇਟਿਵ ਸਟੱਡੀ ਆਫ਼ ਲੀਗਲ ਸਿਸਟਮ ਆਫ਼ ਸਿੰਗਾਪੁਰ ਐਂਡ ਇੰਡੀਆ’ ਰਿਲੀਜ਼ ਕੀਤੀ ਗਈ।ਇਹ ਕਿਤਾਬ ਭਾਰਤ ਅਤੇ ਸਿੰਗਾਪੁਰ ਦੇ ਕਾਨੂੰਨੀ ਪ੍ਰਣਾਲੀ ‘ਤੇ ਤੁਲਨਾਤਮਕ ਅਧਿਐਨ ਰਾਹੀਂ ਝਾਤ ਪਾਉਂਦੀ ਹੈ। ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਤਸਵੀਰਾਂ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਬੋਲਦਿਆਂ ਪੰਜਾਬ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦਿੱਲੀ ਵਿਖੇ ਸੇਵਾਵਾਂ ਲਗਾਤਾਰ ਜਾਰੀ

ਸ਼੍ਰੋਮਣੀ ਕਮੇਟੀ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਦਿੱਲੀ ਵਿਖੇ ਸੇਵਾਵਾਂ ਲਗਾਤਾਰ ਜਾਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਦਿੱਲੀ ਸਥਿਤ ਸਿੰਘੂ ਬਾਰਡਰ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਸੇਵਾਵਾਂ ਲਗਾਤਾਰ ਜਾਰੀ ਹਨ। ਬੀਤੇ ਕਈ ਦਿਨਾਂ ਤੋਂ ਲੰਗਰ, ਸਿਹਤ ਸੇਵਾਵਾਂ, ਕਿਸਾਨਾਂ ਦੇ ਠਹਿਰਣ ਲਈ ਰੈਣ-ਬਸੇਰੇ, ਬਿਸਤਰੇ ਅਤੇ ਖਾਸਕਰ ਬੀਬੀਆਂ ਲਈ ਪਖਾਨਿਆਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਕਿਸਾਨਾਂ ਲਈ ਵੱਖ-ਵੱਖ ਸੇਵਾਵਾਂ ਦੀ ਨਿਗਰਾਨੀ ਲਈ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਅੰਤ੍ਰਿੰਗ ਮੈਂਬਰ ਅਤੇ ਮੈਂਬਰ ਸਾਹਿਬਾਨ ਸਮੇਂ-ਸਮੇਂ ਸੇਵਾਵਾਂ ਨਿਭਾ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਅਤੇ ਗੁਰਪ੍ਰੀਤ ਕਾਂਗੜ ਪੰਜਾਬ ਸਰਕਾਰ ਵਲੋਂ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ

ਪੰਜਾਬ ਸਰਕਾਰ ਦੇ ਦੋਵਾਂ ਮੰਤਰੀਆਂ ਵਲੋਂ ਕੇਂਦਰ ਸਰਕਾਰ ਨੂੰ ਕਿਸਾਨ ਮਸਲੇ ਦਾ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਦੀ ਅਪੀਲ ਚੰਡੀਗੜ – ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਅੱਜ ਗੁਰਦੁਆਰਾ ਸਾਹਿਬ ਨਾਨਕਸਰ ਪਿੰਡ ਸਿੰਘੜਾਂ ਕਰਨਾਲ ਵਿਖੇ ਬਾਬਾ ਰਾਮ ਸਿੰਘ ਜੀ ਨੂੰ ਸ਼ਰਧਾਜਲੀ ਦੇਣ ਲਈ ਪਹੁੰਚੇ।ਇਸ ਮੌਕੇ ਦੋਵਾਂ ਮੰਤਰੀਆਂ ਨੇ ਬਾਬਾ ਜੀ ਦੇ ਪੈਰੋਕਾਰਾਂ ਨਾਲ ਦੱੁਖ ਸਾਂਝਾ ਕੀਤਾ ਅਤੇ ਬਾਬਾ ਜੀ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ।ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਨੇ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫ਼ਸਰਾਂ (ਜਨਰਲ) ਦੀ ਕੀਤੀ ਨਿਯੁਕਤੀ

ਪੰਜਾਬ ਸਰਕਾਰ ਨੇ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫ਼ਸਰਾਂ (ਜਨਰਲ) ਦੀ ਕੀਤੀ ਨਿਯੁਕਤੀ

ਚੰਡੀਗੜ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਰੈਗੂਲਰ ਅਧਾਰ ’ਤੇ 124 ਮੈਡੀਕਲ ਅਫਸਰਾਂ (ਜਨਰਲ) ਨੂੰ ਨਿਯੁਕਤੀ ਪੱਤਰ ਦਿੱਤੇ ਗਏ।ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ-ਘਰ ਰੁਜ਼ਗਾਰ ਦੇ ਸੁਪਨੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ 500 ਮੈਡੀਕਲ ਅਫਸਰਾਂ ਦੀ ਨਿਯੁਕਤੀ ਪ੍ਰੀਕਿਰਿਆ ਅਧੀਨ ਅੱਜ 124 ਮੈਡੀਕਲ ਅਫਸਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਉਨਾਂ ਕਿਹਾ ਕਿ ਵਿਭਾਗ…

VIA PUNJAB
ਅੱਗੇ ਪੜ੍ਹੋ

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

ਰੱਖਿਆ ਪੈਨਲ ਦੀ ਮੀਟਿੰਗ ਵਿੱਚੋਂ ਰਾਹੁਲ ਗਾਂਧੀ ਦਾ ਵਾਕਆਊਟ ਕਰਨਾ ਬਿਲਕੁਲ ਜਾਇਜ਼: ਕੈਪਟਨ ਅਮਰਿੰਦਰ ਸਿੰਘ

ਕਮੇਟੀ ਦੀ ਕਾਰਵਾਈ ਨੂੰ ਬੇਤੁਕੀ ਕਹਿੰਦੇ ਹੋਏ ਸਪੀਕਰ ਨੂੰ ਇਸ ਦੇ ਕੰਮਕਾਜ ਵੱਲ ਧਿਆਨ ਦੇਣ ਲਈ ਕਿਹਾ ਚੰਡੀਗੜ੍ਹ – ਰਾਹੁਲ ਗਾਂਧੀ ਵੱਲੋਂ ਸੰਸਦੀ ਰੱਖਿਆ ਕਮੇਟੀ ਤੋਂ ਵਾਕ ਆਊਟ ਕੀਤੇ ਜਾਣ ਨੂੰ ਪੂਰੀ ਤਰ੍ਹਾਂ ਜਾਇਜ਼ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਸਪੀਕਰ ਨੂੰ ਇਸ ਕਮੇਟੀ ਦੇ ਕੰਮਕਾਜ ‘ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ ਕਿਉਂ ਜੋ ਕਮੇਟੀ ਵਿਚ ਬੇਤੁਕੀਆਂ ਗੱਲਾਂ ਹੋ ਰਹੀਆਂ ਹਨ ਅਤੇ ਮੈਂਬਰਾਂ ਵੱਲੋਂ ਚੀਨ ਤੇ ਪਾਕਿਸਤਾਨ ਤੋਂ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਵਿਜੇ ਇੰਦਰ ਸਿੰਗਲਾ

ਕੇਜਰੀਵਾਲ ਦੀ ਨੌਟੰਕੀ ਨਾਲ ਖੇਤੀ ਕਾਨੂੰਨਾਂ ‘ਤੇ ਆਪ ਦੇ ਯੂ-ਟਰਨ ਉਤੇ ਪਰਦਾ ਨਹੀਂ ਪੈ ਸਕਦਾ: ਵਿਜੇ ਇੰਦਰ ਸਿੰਗਲਾ

‘ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜਨ ਨਾਲ ਤੁਹਾਡੀ ਸਰਕਾਰ ਵੱਲੋਂ ਨੋਟੀਫਾਈ ਕੀਤੇ ਕਾਨੂੰਨ ਦਾ ਅਮਲ ਨਹੀਂ ਰੁਕ ਜਾਣਾ’ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਵਿੱਚ ਅਰਵਿੰਦ ਕੇਜਰੀਵਾਲ ਦੀ ਤਾਜ਼ਾ ਨੌਟੰਕੀ ਦੀ ਖਿੱਲੀ ਉਡਾਉਂਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਉਤੇ ਆਪ ਵੱਲੋਂ ਪਲਟੀ ਮਾਰਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਬੁਰੀ ਨਾਕਾਮ ਸਿੱਧ ਹੋਣ ਤੋਂ ਬਾਅਦ ਉਸ ਦੀ ਇਹ ਬੁਖਲਾਹਟ ਭਰੀ ਕੋਸ਼ਿਸ਼ ਹੈ ਜੋ ਉਨ÷ ੍ਹਾਂ ਦੇ…

VIA PUNJAB
ਅੱਗੇ ਪੜ੍ਹੋ

ਭਾਰਤ-ਆਸਟਰੇਲੀਆ ਵਿਚਾਲੇ ਪਹਿਲਾ ਟੈਸਟ ਅੱਜ ਤੋਂ

ਭਾਰਤ-ਆਸਟਰੇਲੀਆ ਵਿਚਾਲੇ ਪਹਿਲਾ ਟੈਸਟ ਅੱਜ ਤੋਂ

ਭਾਰਤ ਅਤੇ ਆਸਟਰੇਲੀਆ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ 17 ਦਸੰਬਰ ਤੋਂ ਐਡੀਲੇਡ ’ਚ ਖੇਡਿਆ ਜਾਵੇਗਾ, ਜਿੱਥੇ ਭਾਰਤੀ ਕ੍ਰਿਕਟ ਟੀਮ ਦਿਨ-ਰਾਤ ਦੇ ਮੈਚ ਵਿੱਚ ਮੇਜ਼ਬਾਨ ਟੀਮ ਦੇ ਦਬਦਬੇ ਨੂੰ ਚੁਣੌਤੀ ਦੇਵੇਗੀ। ਦੂਜੇ ਪਾਸੇ ਮੇਜ਼ਬਾਨ ਟੀਮ ਦੋ ਸਾਲ ਪਹਿਲਾਂ ਦੀ ਹਾਰ ਦਾ ਬਦਲਾ ਲੈਣ ਦੀ ਕੋਸ਼ਿਸ਼ ਕਰੇਗੀ ਹਾਲਾਂਕਿ ਉਸ ਦੇ ਕਈ ਖਿਡਾਰੀ ਸੱਟਾਂ ਦਾ ਸ਼ਿਕਾਰ ਹਨ। ਦੋਵਾਂ ਟੀਮਾਂ ਨੂੰ ਕੁਝ ਖਿਡਾਰੀਆਂ ਦੀ ਘਾਟ ਰੜਕੇਗੀ, ਜਿਨ੍ਹਾਂ ਵਿੱਚ ਭਾਰਤੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਤੇ ਆਸਟਰੇਲੀਆ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੇ ਮਸਲੇ ਨੂੰ ਸਹਿਮਤੀ ਨਾਲ ਸੁਲਝਾਏ ਸਰਕਾਰ: ਸੁਪਰੀਮ ਕੋਰਟ

ਕਿਸਾਨਾਂ ਦੇ ਮਸਲੇ ਨੂੰ ਸਹਿਮਤੀ ਨਾਲ ਸੁਲਝਾਏ ਸਰਕਾਰ: ਸੁਪਰੀਮ ਕੋਰਟ

ਨਵੀਂ ਦਿੱਲੀ – ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ| ਪਟੀਸ਼ਨਕਰਤਾ ਵਲੋਂ ਸੁਪਰੀਮ ਕੋਰਟ ਵਿੱਚ ਸ਼ਾਹੀਨ ਬਾਗ ਕੇਸ ਦਾ ਹਵਾਲਾ ਦਿੱਤਾ ਗਿਆ| ਸੁਣਵਾਈ ਦੌਰਾਨ ਚੀਫ਼ ਜਸਟਿਸ ਐਸ. ਏ. ਬੋਬੜੇ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਵਿਸ਼ਾ ਹੈ|ਜੱਜ ਨੇ ਕਿਹਾ ਕਿ ਇਸ ਮੁੱਦੇ ਨੂੰ ਸਹਿਮਤੀ ਨਾਲ ਸੁਲਝਾਇਆ ਜਾਣਾ ਚਾਹੀਦਾ ਹੈ| ਕਿਸਾਨ ਸਮੱਸਿਆ ਸੁਲਝਾਉਣ| ਅਦਾਲਤ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਸਰਕਾਰ ਵਿੱਚ ਇਕ ਕਮੇਟੀ ਬਣਾਉਣ ਨੂੰ ਕਿਹਾ ਹੈ,…

VIA PUNJAB
ਅੱਗੇ ਪੜ੍ਹੋ

ਆਪਣੇ ਮੁਨਾਫੇ ਲਈ ਜਨਤਾ ਨੂੰ ਲੁੱਟ ਰਹੀ ਹੈ ਭਾਜਪਾ ਸਰਕਾਰ : ਰਣਦੀਪ ਸੁਰਜੇਵਾਲਾ

ਆਪਣੇ ਮੁਨਾਫੇ ਲਈ ਜਨਤਾ ਨੂੰ ਲੁੱਟ ਰਹੀ ਹੈ ਭਾਜਪਾ ਸਰਕਾਰ : ਰਣਦੀਪ ਸੁਰਜੇਵਾਲਾ

ਨਵੀਂ ਦਿੱਲੀ – ਕਾਂਗਰਸ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਨਤਾ ਨੂੰ ਲੁੱਟ ਕੇ ਮੁਨਾਫਾ ਕਮਾਂ ਰਹੀ ਹੈ| ਕਾਂਗਰਸ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਇਕ ਪੰਦਰਵਾੜੇ ਵਿੱਚ ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 100 ਰੁਪਏ ਤੱਕ ਵਧਾ ਦਿੱਤੀ ਹੈ| ਰਣਦੀਪ ਸੁਰਜੇਵਾਲਾ ਨੇ ਇਸ ਨੂੰ ਭਾਜਪਾ ਸਰਕਾਰ ਵਾਲੀ ਨੀਤੀ ਦਾ ਨਤੀਜਾ ਦੱਸਿਆ ਹੈ ਅਤੇ ਕਿਹਾ ਕਿ ਉਹ ਆਪਣੇ ਫਾਇਦੇ ਲਈ ਜਨਤਾ ਨੂੰ ਲੁੱਟ ਰਹੀ ਹੈ| ਉਨ੍ਹਾਂ ਨੇ ਟਵੀਟ ਕੀਤਾ ਕਿ…

VIA PUNJAB
ਅੱਗੇ ਪੜ੍ਹੋ

ਸੰਨੀ ਦਿਓਲ ਨੂੰ ਮਿਲੀ ਵਾਈ ਸ਼੍ਰੇਣੀ ਦੀ ਸੁਰੱਖਿਆ, ਨਾਲ ਰਹਿਣਗੇ 11 ਜਵਾਨ

ਸੰਨੀ ਦਿਓਲ ਨੂੰ ਮਿਲੀ ਵਾਈ ਸ਼੍ਰੇਣੀ ਦੀ ਸੁਰੱਖਿਆ, ਨਾਲ ਰਹਿਣਗੇ 11 ਜਵਾਨ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਦੀ ਸੁਰੱਖਿਆ ਵਧਾਈ ਗਈ ਹੈ| ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੰਨੀ ਦਿਓਲ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ| ਸੰਨੀ ਦਿਓਲ ਦੀ ਸਕਿਓਰਿਟੀ ਵਿੱਚ ਹੁਣ ਕੇਂਦਰੀ ਸੁਰੱਖਿਆ ਫੋਰਸਾਂ ਦੀ ਟੀਮ ਵੀ ਮੌਜੂਦ ਰਹੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸੰਨੀ ਦਿਓਲ ਨਾਲ 11 ਜਵਾਨ ਰਹਿਣਗੇ, ਇਸ ਤੋਂ ਇਲਾਵਾ ਪੀ ਐਸ ਓ ਵੀ ਮੌਜੂਦ ਰਹਿਣਗੇ| ਜਿਕਰਯੋਗ ਹੈ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ…

VIA PUNJAB
ਅੱਗੇ ਪੜ੍ਹੋ
1 205 206 207 208 209 1,271