ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ

ਪ੍ਰਤਾਪਗੜ੍ਹ – ਉੱਤਰ ਪ੍ਰਦੇਸ਼ ਵਿੱਚ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਕੰਧਈ ਖੇਤਰ ਵਿੱਚ ਇਕ ਤੇਜ਼ ਰਫ਼ਤਾਰ ਬੋਲੈਰੋ ਦੇ ਦਰੱਖਤ ਨਾਲ ਟਕਰਾ ਗਈ| ਇਸ ਹਾਦਸੇ ਵਿੱਚ ਇਕ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ| ਪੁਲੀਸ ਸੁਪਰਡੈਂਟ ਪੂਰਬੀ ਸੁਰੇਂਦਰ ਪ੍ਰਸਾਦ ਦਿਵੇਦੀ ਨੇ ਦੱਸਿਆ ਕਿ ਐਤਵਾਰ ਰਾਤ ਪਿਪਰੀ ਖਾਲਸਾ ਪਿੰਡ ਕੋਲ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸਿਪਾਹੀ ਸੰਜੀਵ ਯਾਦਵ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਗਾਈ ਸਮਾਰੋਹ ਤੋਂ ਵਾਪਸ ਪਰਤ ਰਹੇ ਸਨ| ਸੰਘਣੀ ਧੁੰਦ ਕਾਰਨ ਤੇਜ਼ ਰਫ਼ਤਾਰ ਬੋਲੈਰੋ ਦਰੱਖਤ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਭਾਜਪਾ ਅੱਗੇ ਆਪਣਾ ਜ਼ਮੀਰ ਵੇਚਣ ਲਈ ਕੇਜਰੀਵਾਲ ਨੂੰ ਪਾਈ ਝਾੜ

ਕਿਹਾ, ਆਪ ਆਗੂ ਕਾਲੇ ਖੇਤੀ ਕਾਨੂੰਨਾਂ ’ਤੇ ਕੇਂਦਰ ਨਾਲ ਮਿਲੀਭੁਗਤ ਹੋਣ ਸਬੰਧੀ ਸਟੈਂਡ ਸਪੱਸ਼ਟ ਕਰੇ ਚੰਡੀਗੜ – ਆਮ ਆਦਮੀ ਪਾਰਟੀ (ਆਪ) ਨੂੰ ਭਾਜਪਾ ਦੀ ‘ਬੀ’ ਟੀਮ ਕਰਾਰ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਆਗੂਆਂ ਨੇ ਕਾਲੇ ਖੇਤੀ ਕਾਨੂੰਨਾਂ ’ਤੇ ਕੇਂਦਰ ਨਾਲ ਮਿਲੀਭੁਗਤ ਹੋਣ ਲਈ ਅਰਵਿੰਦ ਕੇਜਰੀਵਾਲ ਨੂੰ ਝਾੜ ਪਾਈ ਹੈ ਅਤੇ ਕਿਹਾ ਕਿ ਕੇਜਰੀਵਾਲ ਕਾਂਗਰਸ ਦੇ ਅਕਸ ਨੂੰ ਖਰਾਬ ਕਰਨ ਲਈ ਕੇਂਦਰ ਦੇ ਇਸ਼ਾਰੇ ’ਤੇ ਚੱਲ ਰਿਹਾ ਹੈ।ਕਾਂਗਰਸ ਦੇ ਸੰਸਦ ਮੈਂਬਰਾਂ ਸ੍ਰੀ ਮਨੀਸ਼ ਤਿਵਾੜੀ,…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਕੇਜਰੀਵਾਲ, ਜੇਕਰ ਤੁਹਾਡਾ ਮਨੋਰਥ ਪੂਰਾ ਹੁੰਦਾ ਹੋਵੇ ਤਾਂ ਤੁਸੀਂ ਆਪਣੀ ਆਤਮਾ ਨੂੰ ਵੀ ਵੇਚ ਦਿਓਗੇ-ਕੈਪਟਨ ਅਮਰਿੰਦਰ ਸਿੰਘ

ਮੈਂ ਕਦੇ ਵੀ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਿਆ ਪਰ ਕਿਸਾਨ ਇਹ ਜਾਣਨਾ ਚਾਹੁੰਦੇ ਹਨ ਕਿ ਤੁਸੀਂ ਕਿਸ ਮਨਸੂਬੇ ਤਹਿਤ ਖੇਤੀ ਕਾਨੂੰਨ ਨੋਟੀਫਾਈ ਕਰ ਦਿੱਤੇ ਚੰਡੀਗੜ੍ਹ – ਅਰਵਿੰਦ ਕੇਜਰੀਵਾਲ ਨੂੰ ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਕੀਤੇ ਮਾਣਹਾਨੀ ਕੇਸ ਵਿੱਚ ਘਿਰ ਜਾਣ ਮੌਕੇ ਡਰਦੇ ਮਾਰੇ ਭੱਜ ਜਾਣ ਅਤੇ ਮੁਆਫੀ ਮੰਗਣ ਲਈ ਬੁਜ਼ਦਿਲ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀਆਂ ਬੁਖਲਾਹਟ ਭਰੀਆਂ ਕੋਸ਼ਿਸ਼ਾਂ ਨਾਲ ਉਸ ਦੀ ਸਰਕਾਰ ਦੀਆਂ ਨਾਕਾਮੀਆਂ ‘ਤੇ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਵੀ ਸ਼ੰਕਰ ਵੱਲੋਂ ਸਿੱਖ ਭਾਵਨਾਵਾਂ ਨਾਲ ਕੀਤੇ ਖਿਲਵਾੜ ਦਾ ਸਖ਼ਤ ਨੋਟਿਸ ਲਿਆ ਹੈ। ਦੱਸਣਯੋਗ ਹੈ ਕਿ ਰਵੀ ਸ਼ੰਕਰ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿਚ ਉਸ ਵੱਲੋਂ ਪਾਵਨ ਗੁਰਬਾਣੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰੂ ਸਾਹਿਬਾਨ ਦਾ ਅਪਮਾਨ ਕੀਤਾ ਗਿਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਉੱਪਰ ਪਹਿਲੇ ਪਾਤਸ਼ਾਹ ਜੀ ਦੇ ਨਾਲ ਆਪਣੀ ਤਸਵੀਰ ਲਗਾ ਕੇ ਰਵੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ

ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ

ਚੰਡੀਗੜ – ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ| ਕੋਵਿਡ-19 ਨੂੰ ਮੱਦੇਨਜਰ ਰੱਖਦੇ ਹੋਏ ਇਸ ਸਾਲ ਗੀਤਾ ‘ਤੇ ਅਧਾਰਿਤ ਸੇਮੀਨਾਰ ਸਿਰਫ ਆਨਲਾਇਨ ਆਯੋਜਿਤ ਕੀਤੇ ਜਾਣਗੇ ਅਤੇ ਕੁਰੂਕਸ਼ੇਤਰ ਤੋਂ ਹੀ ਤੀਰਥ ਸਥਾਨਾਂ ‘ਤੇ ਆਰਤੀ ਗਲੋਬਲ ਚੈਟਿੰਗ ਤੇ ਹੋਰ ਪ੍ਰੋਗ੍ਰਾਮਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ| ਕੌਮਾਂਤਰੀ ਗੀਤਾ ਮਹਾ ਉਤਸਵ ਨੂੰ 48 ਕਿਲੋਮੀਟਰ ਦੇ ਤਹਿਤ ਆਉਣ ਵਾਲੇ ਸਾਰੇ 134 ਤੀਰਥਾਂ ‘ਤੇ ਮਨਾਇਆ ਜਾਵੇਗਾ| ਮੁੱਖ ਪ੍ਰੋਗ੍ਰਾਮ ਕੁਰੂਕਸ਼ੇਤਰ ਬ੍ਰਹਮਸਰੋਵਰ ‘ਤੇ ਆਯੋਜਿਤ…

VIA PUNJAB
ਅੱਗੇ ਪੜ੍ਹੋ

ਡਿਊਟੀ ਤੋਂ ਨਦਾਰਦ ਰਹਿਣ ਵਾਲੇ ਸਾਰੇ ਕੋਚ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ – ਖੇਡ ਮੰਤਰੀ

ਡਿਊਟੀ ਤੋਂ ਨਦਾਰਦ ਰਹਿਣ ਵਾਲੇ ਸਾਰੇ ਕੋਚ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ – ਖੇਡ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਡ ਅਤੇ ਯੁਵਾ ਮਾਮਲੇ ਵਿਭਾਗ ਦੇ ਮੰਤਰੀ ਸੰਦੀਪ ਸਿੰਘ ਨੇ ਅੱਜ ਗੁਰੂਗ੍ਰਾਮ ਦੇ ਨਹਿਰੂ ਸਟੇਡੀਅਮ ਦਾ ਅਚਾਨਕ ਨਿਰੀਖਣ ਕੀਤਾ| ਇਸ ਦੌਰਾਨ ਡਿਊਟੀ ਤੋਂ ਅੱਠ ਕੋਚ ਨਦਾਰਦ ਪਾਏ ਗਏ| ਖੇਡ ਮੰਤਰੀ ਨੇ ਕਿਹਾ ਕਿ ਡਿਊਟੀ ਤੋਂ ਨਦਾਰਦ ਰਹਿਣ ਵਾਲੇ ਸਾਰੇ ਕੋਚ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ| ਉਨਾਂ ਨੇ ਕਿਹਾ ਕਿ ਖਿਡਾਰੀਆਂ ਦੀ ਪ੍ਰੈਕਟਿਸ ਨੂੰ ਲੈ ਕੇ ਕਿਸੇ ਵੀ ਤਰਾ ਦਾ ਸਮਝੌਤਾ ਨਹੀਂ ਹੋਵੇਗਾ|ਖੇਡ ਮੰਤਰੀ ਨੇ ਅੱਜ ਗੁਰੂਗ੍ਰਾਮ ਵਿਚ ਇਕ ਪ੍ਰੋਗ੍ਰਾਮ ਵਿਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਚੰਡੀਗੜ – ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਸਿਰਸਾ ਜਿਲੇ ਤੋਂ ਇਕ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ ਹੈ| ਦੋਸ਼ੀ 36 ਕਿਲੋ ਤੋਂ ਵੱਧ ਅਫੀਮ ਤਸਕਰੀ ਦੇ ਮਾਮਲੇ ਵਿਚ ਪਿਛਲੇ ਪੰਜ ਸਾਲ ਤੋਂ ਫਰਾਰ ਚੱਲ ਰਿਹਾ ਸੀ|ਕਾਬੂ ਕੀਤੇ ਗਿਆ ਤਸਕਰ ਚੰਡੀਗੜ ਵਿਚ ਅਫੀਮ ਤਸਕਰੀ ਦੇ ਮਾਮਲੇ ਦਾ ਦੋਸ਼ੀ ਹੈ| ਮਈ 215 ਨੂੰ ਨਾਰਕੋਟਿਕ ਸੈਲ ਚੰਡੀਗੜ ਦੀ ਟੀਮ ਨੇ 36 ਕਿਲੋ 150 ਗ੍ਰਾਮ ਅੀਫਮ ਮਾਮਲੇ ਵਿਚ ਦੋਸ਼ੀ ਦੇ ਖਿਲਾਫ ਨਸ਼ੀਲੇ ਪਦਾਰਥ ਐਕਟ ਦੇ ਤਹਿਤ ਥਾਨਾ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ – ਮੁੱਖ ਮੰਤਰੀ

ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ ਲਗਾਤਾਰ ਸਮਾਜ ਦੇ ਉਥਾਨ ਅਤੇ ਵਿਕਾਸ ਲਈ ਕਾਰਜ ਕਰ ਰਹੀ ਹੈ| ਨਵੀਂ-ਨਵੀਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਪਰ ਇੰਨ੍ਹਾਂ ਯੋਜਨਾਵਾਂ ਦੇ ਸਫਲ ਲਾਗੂ ਕਰਨ ਲਈ ਸਮਾਜ ਦਾ ਨਾਲ ਹੋਣਾ ਬਹੁਤ ਜਰੂਰੀ ਹੈ| ਇਸ ਲਈ ਸਮਾਜਿਕ ਸੰਸਥਾਵਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੇ ਲਈ ਸਦਾ ਹੀ ਪਹਿਲੀ ਲਾਇਨ ਵਿਚ ਰਹਿਨਾ ਚਾਹੀਦਾ ਹੈ ਤਾਂਹੀ ਸਹੀ ਮੁਇਨਿਆਂ ਵਿਚ ਸੱਭਾ ਸਾਥ-ਸੱਭਕਾ ਵਿਕਾਸ ਦਾ ਮੂਲਮੰਤਰ ਸਾਰਥਕ ਹੋਵੇਗਾ|ਸ੍ਰੀ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਕਲੀਨਿਕਲ ਖੋਜ ਲਈ “ਸੰਸਥਾਗਤ ਨੈਤਿਕ ਕਮੇਟੀ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ ਕਲੀਨਿਕਲ ਖੋਜ ਲਈ “ਸੰਸਥਾਗਤ ਨੈਤਿਕ ਕਮੇਟੀ ਦੀ ਭੂਮਿਕਾ” ਬਾਰੇ ਵੈਬਿਨਾਰ ਆਯੋਜਿਤ

ਫਾਰਮਾ ਮਾਹਰ ਨੇ ਆਰੀਅਨਜ਼ ਬੀਫਾਰਮਾ ਅਤੇ ਡੀਫਾਰਮਾ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਨੇ “ਕਲੀਨਿਕਲ ਖੋਜ ਦੀ “ਸੰਸਥਾਗਤ ਨੈਤਿਕ ਕਮੇਟੀ ਦੀ ਭੂਮਿਕਾ”” ਵਿਸ਼ੇ ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਡਾ ਵਿਕਾਸ ਗੁਪਤਾ, ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਰਿਸਰਚ ਅਫਸਰ ਅਤੇ ਫਾਰਮਾ ਮਾਹਰ, ਫਰੀਦਕੋਟ ਨੇ ਫੈਕਲਟੀ ਮੈਂਬਰਾਂ ਅਤੇ ਆਰੀਅਨਜ਼ ਫਾਰਮੇਸੀ ਕਾਲਜ ਅਤੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਦੇ ਬੀਫਾਰਮੇਸੀ ਅਤੇ ਡੀਫਾਰਮੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ।ਆਰੀਅਨਜ਼ ਇੰਸਟੀਚਿਉਟ ਆਫ…

VIA PUNJAB
ਅੱਗੇ ਪੜ੍ਹੋ

ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ `ਤੇ ਪੁੱਛੇ ਸਵਾਲ ਦੇ ਜਵਾਬ ਵਿੱਚ, ਮੁੱਖ ਚੋਣ ਅਧਿਕਾਰੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਨਾ ਹੋਣ ਬਾਰੇ ਸਪੱਸ਼ਟ ਕੀਤਾ

ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ `ਤੇ ਪੁੱਛੇ ਸਵਾਲ ਦੇ ਜਵਾਬ ਵਿੱਚ, ਮੁੱਖ ਚੋਣ ਅਧਿਕਾਰੀ ਨੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਨਾ ਹੋਣ ਬਾਰੇ ਸਪੱਸ਼ਟ ਕੀਤਾ

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਵਿਸ਼ੇਸ਼ ਮੁਹਿੰਮ ਤਹਿਤ ਗਤੀਵਿਧੀਆਂਤੇ ਚਾਨਣਾ ਪਾਇਆ ਚੰਡੀਗੜ੍ਹ – ਪੰਜਾਬ ਵਿਚ ਸਥਾਨਕ ਸਰਕਾਰਾਂ ਦੀਆਂ ਅਗਾਮੀ ਚੋਣਾਂ ਬਾਰੇ ਇਕ ਰਾਜਨੀਤਿਕ ਨੁਮਾਇੰਦੇ ਵੱਲੋਂ ਸ਼ੋਸ਼ਲ ਮੀਡੀਆ ਤੇ ਪੁੱਛੇ ਇਕ ਦੇ ਸਵਾਲ ਦੇ ਜਵਾਬ ਵਿਚ ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਹੈ ਕਿ ਦਫ਼ਤਰ ਮੁੱਖ ਚੋਣ ਅਧਿਕਾਰੀ, ਪੰਜਾਬ ਜਾਂ ਭਾਰਤੀ ਚੋਣ ਕਮਿਸ਼ਨ ਦੀ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਕੋਈ ਭੂਮਿਕਾ ਨਹੀਂ ਹੈ ਕਿਉਂਕਿ ਇਹ ਰਾਜ ਚੋਣ ਕਮਿਸ਼ਨ ਦੇ…

VIA PUNJAB
ਅੱਗੇ ਪੜ੍ਹੋ
1 209 210 211 212 213 1,271