ਸੁਪਰੀਮ ਕੋਰਟ ਵਲੋਂ ਕੋਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਾਉਣ ਦੇ ਹੁਕਮ ਜਾਰੀ

ਸੁਪਰੀਮ ਕੋਰਟ ਵਲੋਂ ਕੋਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਾਉਣ ਦੇ ਹੁਕਮ ਜਾਰੀ

ਨਵੀਂ ਦਿੱਲੀ – ਕੋਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਖਾਸ ਹੁਕਮ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੋਈ ਵੀ ਰਾਜ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਗਾਏ| ਕੇਂਦਰ ਸਰਕਾਰ ਦੀ ਗਾਈਡਲਾਈਨ ਵਿੱਚ ਪਹਿਲਾਂ ਅਜਿਹੇ ਕੋਈ ਗੱਲ ਨਹੀਂ ਕਹੀ ਗਈ ਹੈ| ਸੁਪਰੀਮ ਕੋਰਟ ਨੇ ਪੋਸਟਰ ਲਗਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਪੋਸਟਰ ਲਗਾਉਣ ਦੇ ਹੁਕਮ ਰਾਜ ਤਾਂ ਹੀ ਦੇ ਸਕਦਾ ਹੈ, ਜਦੋਂ…

VIA PUNJAB
ਅੱਗੇ ਪੜ੍ਹੋ

ਹੋਟਲ ਦੇ ਕਮਰੇ ਵਿੱਚੋਂ ਮਿਲੀ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਹੋਟਲ ਦੇ ਕਮਰੇ ਵਿੱਚੋਂ ਮਿਲੀ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਮੁੰਬਈ – ਤਮਿਲ ਦੀ ਮਸ਼ਹੂਰ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦਾ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਸਰੀਰ ਬਰਾਮਦ ਹੋਇਆ ਹੈ| ਉਸ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਸਾਊਥ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ| ਵੀਜੇ ਚਿਤਰਾ ਹਾਲੇ ਸਿਰਫ਼ 28 ਸਾਲ ਦੀ ਸੀ| ਖ਼ਬਰ ਹੈ ਕਿ ਚਿਤਰਾ ਨੇ ਚੇਨਈ ਦੇ ਨਸਰਪੇਟ ਵਿੱਚ ਇਕ ਹੋਟਲ ਵਿੱਚ ਫਾਹਾ ਲੈ ਕੇ ਖ਼ੁਦਖੁਸ਼ੀ ਕੀਤੀ ਹੈ| ਹੋਟਲ ਦੇ ਕਮਰੇ ਵਿੱਚੋਂ ਉਸ ਦੀ ਮ੍ਰਿਤਕ ਸਰੀਰ ਲਟਕਦਾ ਮਿਲਿਆ ਹੈ|ਦੱਸਿਆ ਜਾ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤਿਆ ਤੀਜਾ T20I ਮੈਚ

ਭਾਰਤ ਖ਼ਿਲਾਫ਼ ਸਿਡਨੀ ਕ੍ਰਿਕਟ ਗਰਾਊਂਡ ਵਿਚ ਖੇਡੇ ਗਏ ਸੀਰੀਜ਼ ਦਾ ਤੀਜਾ ਅਤੇ ਆਖ਼ਰੀ ਟੀ20 ਇੰਟਰਨੈਸ਼ਨਲ ਮੈਚ ਆਸਟਰੇਲੀਆ ਨੇ 12 ਦੌੜਾਂ ਨਾਲ ਜਿੱਤ ਲਿਆ। ਹਾਲਾਂਕਿ ਪਹਿਲੇ 2 ਮੈਚ ਜਿੱਤਣ ਕਾਰਨ ਸੀਰੀਜ਼ ‘ਤੇ ਭਾਰਤ ਦਾ ਕਬਜ਼ਾ ਰਿਹਾ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਹੌਲੀ ਸ਼ੁਰੂਆਤ ਕੀਤੀ ਅਤੇ ਕਪਤਾਨ ਆਰੋਨ ਫਿੰਚ ਬਿਨਾਂ ਖਾਤਾ ਖ਼ੋਲ੍ਹੇ ਹੀ ਆਊਟ ਹੋ ਗਏ ਪਰ ਵਿਕਟਕੀਪਰ ਮੈਥਿਊ ਵੇਡ ਅਤੇ ਗਲੇਨ ਮੈਕਸਵੇਲ (36 ਗੇਂਦਾਂ ‘ਤੇ 54 ਦੌੜਾਂ) ਦੀ ਬਦੌਲਤ 5 ਵਿਕਟ ਗਵਾ ਕੇ ਭਾਰਤ ਨੂੰ…

VIA PUNJAB
ਅੱਗੇ ਪੜ੍ਹੋ

ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’

ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ| ਭਾਰਤ ਬੰਦ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਸਮਰਥਨ ਦਿੱਤਾ ਹੈ| ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁਲੀਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ| ਹਾਲਾਂਕਿ ਪੁਲੀਸ ਨੇ ਪਾਰਟੀ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ| ‘ਆਪ’ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ| ‘ਆਪ’ ਨੇ ਟਵੀਟ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੇ ਸਮਰਥਨ ਵਿੱਚ ਆਏ ਅੰਨਾ ਹਜ਼ਾਰੇ, ਭੁੱਖ ਹੜਤਾਲ ਤੇ ਬੈਠੇ

ਕਿਸਾਨਾਂ ਦੇ ਸਮਰਥਨ ਵਿੱਚ ਆਏ ਅੰਨਾ ਹਜ਼ਾਰੇ, ਭੁੱਖ ਹੜਤਾਲ ਤੇ ਬੈਠੇ

ਪੁਣੇ – ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਸਮਾਜਿਕ ਵਰਕਰ ਅੰਨਾ ਹਜ਼ਾਰੇ ਅੱਜ ਇਕ ਦਿਨ ਦੀ ਭੁੱਖ ਹੜਤਾਲ ਦੇ ਬੈਠ ਗਏ ਹਨ| ਅੰਨਾ ਹਜ਼ਾਰੇ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਪਿੰਡ ਵਿੱਚ ਭੁੱਖ ਹੜਤਾਲ ਤੇ ਬੈਠੇ ਹਨ| ਅੰਨਾ ਹਜ਼ਾਰੇ ਨੇ ਕਿਹਾ ਕਿ ਦੇਸ਼ ਵਿਚ ਅੰਦੋਲਨ ਹੋਣਾ ਚਾਹੀਦਾ ਹੈ ਤਾਂ ਕਿ ਸਰਕਾਰ ਤੇ ਦਬਾਅ ਬਣ ਸਕੇ ਅਤੇ ਉਹ ਕਿਸਾਨਾਂ ਦੇ ਹਿੱਤ ਵਿੱਚ ਕਦਮ ਚੁੱਕੇ| ਉਹਨਾਂ ਨੇ ਇਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਪ੍ਰਦਰਸ਼ਨ

ਅਮਰੀਕਾ ਵਿੱਚ ਕਿਸਾਨਾਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਪ੍ਰਦਰਸ਼ਨ

ਨਿਊਯਾਰਕ – ਭਾਰਤ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਵਲੋਂ ਦਿੱਲੀ ਬਾਰਡਰ ਤੇ ਲਗਾਏ ਗਏ ਮੋਰਚੇ ਅਤੇ ਭਾਰਤ ਬੰਦ ਦੇ ਸਮਰਥਨ ਵਿੱਚ ਅਮਰੀਕਾ ਵਿੱਚ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ| ਇਸ ਲੜੀ ਤਹਿਤ ਕਿਸਾਨਾਂ ਦੇ ਸੰਘਰਸ਼ ਦਾ ਸਮਰੱਥਨ ਕਰਦੇ ਹੋਏ ਵਲੋਂ ਭਾਰਤ ਸਰਕਾਰ ਦੇ ਵਿਰੁੱਧ ਕੱਢੇ ਗਏ ਰੋਸ ਮਾਰਚ ਦੌਰਾਨ ਰੋਸਵਿਲੇ ਕੈਲੀਫੋਰਨੀਆ ਦੇ ਪੰਜਾਬੀ ਬਾਜਾਰ ਸਟੋਰ ਦੇ ਮਾਲਕ ਗੁਰਮਿੰਦਰ ਸਿੰਘ ਦੀ ਅਗਵਾਈ ਹੇਠ ਸਥਾਨਕ ਨਿਵਾਸੀਆਂ ਵਲੋਂ ਭਾਗ ਲਿਆ ਗਿਆ ਅਤੇ ਭਾਰਤ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ, ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਨ ਸਹਿਯੋਗ ਦਾ ਐਲਾਨ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ਲਈ ਵਧਾਈ, ਆਪਣੀਆਂ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਨ ਸਹਿਯੋਗ ਦਾ ਐਲਾਨ

ਸੂਬੇ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਫ਼ਿਰਾਕ ਵਿੱਚ ਬੈਠੇ ਅਨਸਰਾਂ ਵੱਲੋਂ ਅੰਦੋਲਨ ਦਾ ਲਾਹਾ ਖੱਟਣ ਦੀ ਕੋਸ਼ਿਸ਼ ਵਿਰੁੱਧ ਕਿਸਾਨਾਂ ਨੂੰ ਸੁਚੇਤ ਕੀਤਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਸਾਨਾਂ ਨੂੰ ਅਜਿਹੇ ਅਨਸਰਾਂ ਵਿਰੁੱਧ ਸਾਵਧਾਨ ਕੀਤਾ ਜੋ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਅਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।ਅੱਜ ਦੇ ਭਾਰਤ ਬੰਦ ਦੌਰਾਨ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਨੇ ਕਿਰਤ ਭਲਾਈ ਬੋਰਡ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਸਰਕਾਰੀ ਫੰਡਾਂ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਕੀਤਾ ਗਿ੍ਰਫਤਾਰ

ਵਿਜੀਲੈਂਸ ਬਿਊਰੋ ਨੇ ਕਿਰਤ ਭਲਾਈ ਬੋਰਡ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਸਰਕਾਰੀ  ਫੰਡਾਂ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਕੀਤਾ ਗਿ੍ਰਫਤਾਰ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਸਰਕਾਰੀ ਫੰਡਾਂ ਵਿੱਚ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਪੰਜਾਬ ਕਿਰਤ ਭਲਾਈ ਬੋਰਡ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜਾਂਚ ਦੇ ਅਧਾਰ ‘ਤੇ ਕਿਰਤ ਭਲਾਈ ਬੋਰਡ ਦੇ ਸਾਬਕਾ ਉੱਪ ਭਲਾਈ ਕਮਿਸ਼ਨਰ ਸੁੱਚਾ ਸਿੰਘ ਬਾਂਡੀ, ਅਤੇ ਸਾਬਕਾ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ) ਜਗਦੀਪ ਸਿੰਘ ਸੈਣੀ ਨੂੰ ਗਬਨ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਲਈ ਗਿ੍ਰਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸੇ ਕੇਸ…

VIA PUNJAB
ਅੱਗੇ ਪੜ੍ਹੋ

ਭਾਰਤ ਬੰਦ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਲੋੜ ਦੀ ਅਹਿਮੀਅਤ ਦਰਸਾਈ: ਕੈਪਟਨ ਅਮਰਿੰਦਰ ਸਿੰਘ

ਭਾਰਤ ਬੰਦ ਨੇ ਖੇਤੀ ਕਾਨੂੰਨ ਰੱਦ ਕਰਨ ਦੀ ਲੋੜ ਦੀ ਅਹਿਮੀਅਤ ਦਰਸਾਈ: ਕੈਪਟਨ ਅਮਰਿੰਦਰ ਸਿੰਘ

ਕੇਂਦਰ ਨੂੰ ਆੜ੍ਹਤੀਆ, ਮੰਡੀਆਂ ਤੇ ਗਾਰੰਟੀਸ਼ੁਦਾ ਐਮ.ਐਸ.ਪੀ. ਦੀ ਮੌਜੂਦਾ ਪ੍ਰਣਾਲੀ ਨੂੰ ਕਾਇਮ ਰੱਖਣ ਲਈ ਆਖਿਆ ਚੰਡੀਗੜ੍ਹ – ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਅਤੇ ਸਬੰਧਤ ਧਿਰਾਂ ਨਾਲ ਵਿਚਾਰੇ ਬਗੈਰ ਲਿਆਉਣ ਦੀ ਗੱਲ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਬੰਦ ਰਾਹੀਂ ਕਿਸਾਨਾਂ ਦੇ ਏਕੇ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਬਾਅਦ ਵਿੱਚ ਖੇਤੀਬਾੜੀ ਸੁਧਾਰਾਂ ‘ਤੇ ਵਿਸਥਾਰ ਵਿੱਚ ਚਰਚਾ ਕਰਨ ਦੀ ਅਹਿਮੀਅਤ ਨੂੰ ਦਰਸਾ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਸੁਨੀਲ ਜਾਖੜ

ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਸੁਨੀਲ ਜਾਖੜ

ਲੋਕ ਰਾਏ ਦਾ ਸਨਮਾਨ ਕਰੇ ਕੇਂਦਰ ਤੇ ਕਾਨੂੰਨ ਵਾਪਿਸ ਲਵੇ ਬਲਬੀਰ ਸਿੰਘ ਸਿੱਧੂ ਮੋਹਾਲੀ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਮੋਹਾਲੀ ਦੇ ਲਾਂਡਰਾ ਚੌਕ ਵਿਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਵਿਚ ਕਾਂਗਰਸ ਪਾਰਟੀ ਵੱਲੋਂ ਲਗਾਏ ਜ਼ਿਲਾ ਪੱਧਰੀ ਧਰਨੇ ਨੂੰ ਸੰਬੋਧਨ ਕਰਦਿਆਂ ਆਖਿਆ ਹੈ ਕਿ ਕੇਂਦਰ ਸਰਕਾਰ ਵਿਚਲੇ ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਲੋਕਤੰਤਰ ਲਈ ਸਭ ਤੋਂ ਵੱਡਾ ਖਤਰਾ ਬਣਿਆ ਹੋਇਆ ਹੈ।ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਲੋਕਤੰਤਰ ਦਾ ਅਧਾਰ ਹੀ…

VIA PUNJAB
ਅੱਗੇ ਪੜ੍ਹੋ
1 216 217 218 219 220 1,271