ਸੂਬੇ ਵਿਚ ਜਲਦ ਹੀ ਸਾਰੇ ਠੇਕਿਆਂ ‘ਤੇ ਇਲੈਕਟ੍ਰੋਨਿਕ ਢੰਗ ਨਾਲ ਰਸੀਦ ਕੱਟੀ ਜਾਵੇਗੀ – ਡਿਪਟੀ ਮੁੱਖ ਮੰਤਰੀ

ਸੂਬੇ ਵਿਚ ਜਲਦ ਹੀ ਸਾਰੇ ਠੇਕਿਆਂ ‘ਤੇ ਇਲੈਕਟ੍ਰੋਨਿਕ ਢੰਗ ਨਾਲ ਰਸੀਦ ਕੱਟੀ ਜਾਵੇਗੀ – ਡਿਪਟੀ ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ 15 ਜਨਵਰੀ, 2021 ਤਕ ਸਾਰੇ ਜਿਲਿਆਂ ਦੇ ਸ਼ਰਾਬ ਵਿਕਰੇਤਾਵਾਂ ਦੇ ਸੈਲ ਕੇਂਦਰਾਂ ‘ਤੇ ਇਲੈਕਟ੍ਰੋਨਿਕ ਢੰਗ ਨਾਲ ਵਿਕਰੀ ਰਸੀਦ ਕੱਟਿਆ ਜਾਣਾ ਯਕੀਨੀ ਕੀਤਾ ਜਾਵੇ| ਇਸ ਨਾਲ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਦੀ ਵਿਕਰੀ ਨੂੰ ਰੋਕਿਆ ਜਾ ਸਕੇਗਾ ਅਤੇ ਨਿਗਰਾਨੀ ਸਹੀ ਢੰਗ ਨਾਲ ਕੀਤੀ ਜਾ ਸਕੇਗੀ|ਸ੍ਰੀ ਦੁਸ਼ਯੰਤ ਚੌਟਾਲਾ ਅੱਜ ਇੱਥੇ ਸਾਰੇ ਜਿਲਿਆਂ ਦੇ ਆਬਕਾਰੀ ਤੇ ਕਰਾਧਾਨ ਕਮਿਸ਼ਨਰਾਂ ਨਾਲ ਲਾਈਸੈਂਸ ਫੀਸ ਦੇ ਸਬੰਧ ਵਿਚ ਵੀਡਿਓ ਕਾਨਫਰੈਂਸਿੰਗ…

VIA PUNJAB
ਅੱਗੇ ਪੜ੍ਹੋ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ

ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਸੂਬੇ ਦੇ ਵਿੱਦਿਅਕ ਅਦਾਰਿਆਂ ਦਾ ਨਾਂ ਸ਼ਹੀਦਾਂ ਅਤੇ ਅਹਿਮ ਸ਼ਖ਼ਸੀਅਤਾਂ ਦੇ ਨਾਮ ’ਤੇ ਰੱਖ ਕੇ ਉਨ੍ਹਾਂ ਨੂੰ ਮਾਣ ਸਤਿਕਾਰ ਦੇਣ ਦੀ ਨੀਤੀ ਤਹਿਤ ਸੂਬੇ ਦੇ ਪੰਜ ਸਕੂਲਾਂ ਨੂੰ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ ਇਸ ਕਾਰਜ ਨੂੰ ਅਮਲ ਵਿੱਚ ਲਿਆਉਣ ਸਬੰਧੀ ਪ੍ਰਵਾਨਗੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਦੇਸ਼ ਦੀ ਰਾਖੀ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦਾ ਸਮੂਹ ਰਾਸ਼ਟਰ ਰਿਣੀ ਹੈ।…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਕਿਸਾਨ ਉਤਪਾਦਕ ਸੰਗਠਨਾਂ(ਐਫਪੀਓ) ਦੇ ਉਤਪਾਦਾਂ ਨੂੰ ਹੁਣ ਹੈਫੇਡ ਦੇ ਵਿਕਰੀ ਕੇਂਦਰਾਂ ਰਾਹੀਂ ਖਪਤਕਾਰਾਂ ਨੂੰ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਕਿਸਾਨ ਉਤਪਾਦਕ ਸੰਗਠਨਾਂ(ਐਫਪੀਓ) ਦੇ ਉਤਪਾਦਾਂ ਨੂੰ ਹੁਣ ਹੈਫੇਡ ਦੇ ਵਿਕਰੀ ਕੇਂਦਰਾਂ ਰਾਹੀਂ ਖਪਤਕਾਰਾਂ ਨੂੰ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਦੇ ਵੱਲ ਇਕ ਹੋਰ ਸਕਾਰਾਤਮਕ ਕਦਮ ਚੁੱਕਦੇ ਹੋਏ ਕਿਸਾਨ ਉਤਪਾਦਕ ਸੰਗਠਨਾਂ(ਐਫਪੀਓ) ਦੇ ਉਤਪਾਦਾਂ ਨੂੰ ਹੁਣ ਹੈਫੇਡ ਦੇ ਵਿਕਰੀ ਕੇਂਦਰਾਂ ਰਾਹੀਂ ਖਪਤਕਾਰਾਂ ਨੂੰ ਉਪਲਬਧ ਕਰਵਾਉਣ ਦਾ ਫੈਸਲਾ ਕੀਤਾ ਹੈ| ਇਸ ਸੰਦਰਭ ਵਿਚ ਮੰਗਲਵਾਰ ਨੂੰ ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਦੀ ਮੌਜੂਦਗੀ ਵਿਚ ਹੈਫੇਡ ਕਾਰਪੋਰੇਟ ਦਫਤਰ, ਪੰਚਕੂਲਾ ਵਿਚ ਹਰਿਆਣਾ ਰਾਜ ਸਹਿਕਾਰੀ ਸਪਲਾਈ ਅਤੇ ਮਾਰਕਟਿੰਗ ਫੈਡਰੇਸ਼ਨ ਲਿਮੀਟੇਡ (ਹੈਫੇਡ) ਅਤੇ ਕਿਸਾਨ ਉਤਪਾਦਕ ਸੰਗਠਨਾਂ (ਐਫਪੀਓ) ਦੇ ਵਿਚ ਸਮਝੌਤਾ…

VIA PUNJAB
ਅੱਗੇ ਪੜ੍ਹੋ

ਪੰਡਯਾ ਫਿਨਿਸ਼ਰ ਦੀ ਆਪਣੀ ਭੂਮਿਕਾ ਨੂੰ ਸਮਝ ਰਿਹਾ ਹੈ : ਵਿਰਾਟ

ਪੰਡਯਾ ਫਿਨਿਸ਼ਰ ਦੀ ਆਪਣੀ ਭੂਮਿਕਾ ਨੂੰ ਸਮਝ ਰਿਹਾ ਹੈ : ਵਿਰਾਟ

ਸਿਡਨੀ- ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਧਮਾਕੇਦਾਰ ਪਾਰੀ ਖੇਡਣ ਵਾਲੇ ਹਾਰਦਿਕ ਪੰਡਯਾ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੁਣ ਪੰਡਯਾ ਆਪਣੀ ਫਿਨਿਸ਼ਰ ਦੀ ਭੂਮਿਕਾ ਨੂੰ ਸਮਝ ਰਿਹਾ ਹੈ।ਵਿਰਾਟ ਨੇ ਕਿਹਾ,”ਹਾਰਦਿਕ ਨੇ ਮੈਚ ਨੂੰ ਫਿਨਿਸ਼ ਕੀਤਾ ਤੇ ਸ਼ਿਖਰ ਧਵਨ ਨੇ ਅਰਧ ਸੈਂਕੜਾ ਬਣਾਇਆ। ਇਹ ਜਿੱਤ ਪੂਰੀ ਟੀਮ ਦੀ ਕੋਸ਼ਿਸ਼ ਦਾ ਨਤੀਜਾ ਹੈ। ਪੰਡਯਾ ਨੂੰ 2016 ਵਿਚ ਟੀਮ ਵਿਚ ਸ਼ਾਮਲ ਕਰਨ ਦਾ ਕਾਰਣ ਉਸਦੀ ਸਮਰੱਥਾ ਸੀ ਤੇ ਉਸ ਨੂੰ ਹੁਣ ਸਮਝ ਆ ਰਿਹਾ ਹੈ ਕਿ ਫਿਨਸ਼ਿਰ ਦੀ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਵੱਲੋਂ ਐੱਨਡੀਟੀਐੱਲ ਤੋਂ ਪਾਬੰਦੀ ਹਟਾਉਣ ਦੀ ਅਪੀਲ

ਖੇਡ ਮੰਤਰੀ ਵੱਲੋਂ ਐੱਨਡੀਟੀਐੱਲ ਤੋਂ ਪਾਬੰਦੀ ਹਟਾਉਣ ਦੀ ਅਪੀਲ

ਨਵੀਂ ਦਿੱਲੀ – ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਵਰਲਡ ਐਂਟੀ ਡੋਪਿੰਗ ੲਜੰਸੀ ਨੂੰ ਅਪੀਲ ਕੀਤੀ ਹੈ ਕਿ ਕੌਮੀ ਡੋਪ ਟੈਸਟ ਲੈਬਾਰਟਰੀ (ਐੱਨਡੀਟੀਐੱਲ) ’ਤੇ ਲਾਈ ਪਾਬੰਦੀ ਹਟਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਲੈਬਾਰਟਰੀ ਵਾਡਾ ਵਲੋਂ ਸੁਧਾਰ ਲਈ ਸੁਝਾਏ ਸਾਰੇ ਮਾਪਦੰਡਾਂ ’ਤੇ ਹੁਣ ਖਰੀ ਉਤਰੀ ਹੈ। ਖੇਡਾਂ ਬਾਰੇ ਕਰਵਾਏ ਵੈਬਿਨਾਰ ਨੂੰ ਸੰਬੋਧਨ ਕਰਦਿਆਂ ਰਿਜਿਜੂ ਨੇ ਵਾਡਾ ਮੁਖੀ ਵਿਟੋਲਡ ਬਾਂਕਾ ਨੂੰ ਅਪੀਲ ਕੀਤੀ ਹੈ ਕਿ ਐੱਨਡੀਟੀਐੱਲ ਨੂੰ ਡੋਪ ਟੈਸਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਇਸ ਨੇ…

VIA PUNJAB
ਅੱਗੇ ਪੜ੍ਹੋ

ਕੈਨੇਡਾ ‘ਚ ਦਸੰਬਰ ਮਹੀਨੇ ‘ਚ ਹੀ ਮਿਲੇਗੀ ਕੋਵਿਡ-19 ਦੀ ਵੈਕਸੀਨ

ਕੈਨੇਡਾ ‘ਚ ਦਸੰਬਰ ਮਹੀਨੇ ‘ਚ ਹੀ ਮਿਲੇਗੀ ਕੋਵਿਡ-19 ਦੀ ਵੈਕਸੀਨ

ਸਰੀ – ਕੈਨੇਡਾ ਵਿਚ ਇਸੇ ਮਹੀਨੇ ਕੋਵਿਡ-19 ਦੀ ਵੈਕਸੀਨ ਉਪਲਬਧ ਹੋ ਜਾਵੇਗੀ ਅਤੇ ਇਸ ਦੀ ਪਹਿਲੀ ਸ਼ਿਪਮੈਂਟ ਅਗਲੇ ਹਫ਼ਤੇ ਪਹੁੰਚ ਸਕਦੀ ਹੈ। ਇਹ ਪ੍ਰਗਟਾਂਵਾ ਕਰਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਸਰਕਾਰ ਦਾ ਫ਼ਾਈਜ਼ਰ ਕੰਪਨੀ ਨਾਲ ਇਕਰਾਰਨਾਮਾ ਹੋਇਆ ਹੈ ਜਿਸ ਤਹਿਤ ਹੈਲਥ ਕੈਨੇਡਾ ਵੱਲੋਂ ਮਾਨਤਾ ਮਿਲਦੇ ਸਾਰ ਹੀ ਕੈਨੇਡਾ ਨੂੰ ਦਸੰਬਰ ਦੇ ਮਹੀਨੇ ਵਿਚ ਹੀ ਵੈਕਸੀਨ ਦੀਆਂ 249,000 ਖੁਰਾਕਾਂ ਮਿਲ ਜਾਣਗੀਆਂ। ਇਸੇ ਦੌਰਾਨ ਵੈਕਸੀਨ ਨੂੰ ਵੱਖ ਵੱਖ ਸੂਬਿਆਂ ਤੱਕ ਪਹੁੰਚਾਉਣ ਲਈ ਮਿਲਟਰੀ ਦੀ…

VIA PUNJAB
ਅੱਗੇ ਪੜ੍ਹੋ

ਕੈਨੇਡੀਅਨਾਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਪੂਰੀ ਤਿਆਰੀ, ਜਲਦ ਖਤਮ ਹੋਵੇਗੀ ਉਡੀਕ

ਕੈਨੇਡੀਅਨਾਂ ਨੂੰ ਕੋਰੋਨਾ ਵੈਕਸੀਨ ਦੇਣ ਦੀ ਪੂਰੀ ਤਿਆਰੀ, ਜਲਦ ਖਤਮ ਹੋਵੇਗੀ ਉਡੀਕ

ਓਟਾਵਾ – ਕੈਨੇਡਾ ਦੇ ਉੱਚ ਫੌਜ ਮੁਖੀ ਨੇ ਕਿਹਾ ਕਿ ਜਿਵੇਂ ਹੀ ਕੈਨੇਡਾ ਵਿਚ ਕੋਰੋਨਾ ਵਾਇਰਸ ਵੈਕਸੀਨ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਦੇਸ਼ ਵਿਚ ਵੈਕਸੀਨ ਲਗਾਤਾਰ ਵੱਡੀ ਮਾਤਰਾ ਵਿਚ ਪਹੁੰਚਾ ਦਿੱਤੀ ਜਾਵੇਗੀ|ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਜਨਵਰੀ ਵਿਚ ਉਹ ਇਸ ਟੀਕੇ ਨੂੰ ਪੂਰੇ ਕੈਨੇਡਾ ਵਾਸੀਆਂ ਲਈ ਮੁਹੱਈਆ ਕਰਵਾ ਦੇਣਗੇ ਤਾਂ ਕਿ ਲੋਕ ਕੋਰੋਨਾ ਨੂੰ ਹਰਾ ਸਕਣ| ਉਨ੍ਹਾਂ ਕਿਹਾ ਕਿ ਕੋਰੋਨਾ ਦੀ ਅਗਲੀ ਲਹਿਰ ਆਉਣ ਤੋਂ ਪਹਿਲਾਂ ਸਰਕਾਰ ਆਪਣੇ ਦੇਸ਼ ਵਾਸੀਆਂ ਨੂੰ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼ : ਅਰਵਿੰਦ ਕੇਜਰੀਵਾਲ

ਕਿਸਾਨਾਂ ਦਾ ਮੁੱਦਾ ਅਤੇ ਸੰਘਰਸ਼ ਬਿਲਕੁੱਲ ਜਾਇਜ਼ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ਪੁੱਜੇ, ਜਿੱਥੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਹਜ਼ਾਰਾਂ ਕਿਸਾਨ ਬੀਤੇ ਕਈ ਦਿਨ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ| ਅਰਵਿੰਦ ਕੇਜਰੀਵਾਲ ਨੇ ਇੱਥੇ ਕਿਸਾਨ ਸੰਗਠਨਾਂ ਵੱਲੋਂ 8 ਦਸੰਬਰ ਨੂੰ ਸੱਦੇ ਗਏ ‘ਭਾਰਤ ਬੰਦ’ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ| ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਦੇਸ਼ ਭਰ ਵਿਚ ਆਮ ਆਦਮੀ ਪਾਰਟੀ ਦੇ ਕਰਮਚਾਰੀ ਰਾਸ਼ਟਰ ਵਿਆਪੀ ਹੜਤਾਲ ਦਾ ਸਮਰਥਨ ਕਰਣਗੇ| ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਵਲੋਂ ਮੈਟਰੋ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਮੋਦੀ ਵਲੋਂ ਮੈਟਰੋ ਪ੍ਰੋਜੈਕਟ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

ਆਗਰਾ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਗਰਾ ਮੈਟਰੋ ਰੇਲ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੀ ਵੀਡੀਓ ਕਾਨਫਰੰਸ ਰਾਹੀਂ ਸ਼ੁਰੂਆਤ ਕੀਤੀ| ਪ੍ਰਧਾਨ ਮੰਤਰੀ ਨੇ ਆਗਰਾ ਦੀ 15ਵੀਂ ਡੈਕਟ ਪੀ.ਏ.ਸੀ. ਪਰੇਡ ਗਰਾਉਂਡ ਵਿਖੇ ਆਯੋਜਿਤ ਪ੍ਰੋਗਰਾਮ ਵਿਚ ਮੈਟਰੋ ਰੇਲ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਵਰਚੁਅਲ ਮਾਧਿਅਮ ਰਾਹੀਂ ਬਟਨ ਦਬਾ ਕੇ ਕੀਤੀ| ਇਸ ਮੌਕੇ ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀ ਬੇਨ ਪਟੇਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਕੇਂਦਰੀ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਰਾਜ ਮੰਤਰੀ ਹਰਦੀਪ ਸਿੰਘ ਪੁਰੀ…

VIA PUNJAB
ਅੱਗੇ ਪੜ੍ਹੋ

ਦਿੱਲੀ ਪੁਲੀਸ ਵੱਲੋਂ 5 ਵਿਅਕਤੀ ਗ੍ਰਿਫਤਾਰ

ਦਿੱਲੀ ਪੁਲੀਸ ਵੱਲੋਂ 5 ਵਿਅਕਤੀ ਗ੍ਰਿਫਤਾਰ

ਨਵੀਂ ਦਿੱਲੀ – ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਨੇ ਅੱਜ ਇਕ ਵੱਡੇ ਨਾਰਕੋ ਟੈਰਰ ਮਾਡੀਊਲ ਦਾ ਪਰਦਾਫਾਸ਼ ਕੀਤਾ, ਜਿਸ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਡੀ.ਸੀ.ਪੀ. ਸਪੈਸ਼ਲ ਸੈਲ ਪ੍ਰਮੋਦ ਕੁਸ਼ਵਾਹਾ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਸਥਿਤ ਸ਼ਕਰਪੁਰ ਵਿੱਚ 5 ਵਿਅਕਤੀ ਇਕ ਐਨਕਾਊਂਟਰ ਵਿੱਚ ਫੜੇ ਗਏ| ਉਨ੍ਹਾਂ ਨੇ ਦੱਸਿਆ ਕਿ 5 ਵਿਚੋਂ 3 ਕਸ਼ਮੀਰ ਅਤੇ 2 ਪੰਜਾਬ ਦੇ ਹਨ| ਸ੍ਰੀ ਕੁਸ਼ਵਾਹਾ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਹਥਿਆਰ ਅਤੇ ਹੋਰ ਗੰਭੀਰ ਸਮਾਨ ਬਰਾਮਦ ਹੋਇਆ…

VIA PUNJAB
ਅੱਗੇ ਪੜ੍ਹੋ
1 217 218 219 220 221 1,271