ਮੁੱਖ ਚੋਣ ਅਫਸਰ ਨੇ ਮੋਬਾਇਲ ਵੈਨਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਮੁੱਖ ਚੋਣ ਅਫਸਰ ਨੇ ਮੋਬਾਇਲ ਵੈਨਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ – ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਚੱਲ ਰਹੀ ਪ੍ਰੀਕਿ੍ਰਆ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਪੰਜ ਮੋਬਾਇਲ ਵੈਨਾਂ ਨੂੰ ਝੰਡੀ ਦੇ ਕੇ ਕੀਤਾ। ਇਹ ਵੈਨਾਂ ਸੂਬੇ ਦੇ ਪੰਜ ਜ਼ਿਲਿਆਂ ( ਐਸ.ਏ.ਐਸ. ਨਗਰ, ਲੁਧਿਆਣਾ, ਹੁਸ਼ਿਆਰਪੁਰ, ਰੂਪਨਗਰ ਅਤੇ ਬਰਨਾਲਾ) ਵਿੱਚ ਲੋਕਾਂ ਨੂੰ ਵੋਟਾਂ ਬਨਾਉਣ ਅਤੇ ਕਟਵਾਉਣ ਬਾਰੇ ਜਾਗਰੂਕ ਕਰਨਗੀਆ ਤਾਂ ਜ਼ੋ ਸਹੀ ਵੋਟਰ ਸੂਚੀਆਂ ਬਣ ਸਕਣ।ਇਹ ਮੋਬਾਇਲ ਵੈਨਾਂ ਪਹਿਲਾਂ ਤੋਂ ਹੀ ਚੱਲ ਰਹੇ ਵੋਟਰ ਸੁਧਾਈ ਪ੍ਰੋਗਰਾਮ ਵਿੱਚ…

VIA PUNJAB
ਅੱਗੇ ਪੜ੍ਹੋ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ : ਖੇਡ ਮੰਤਰੀ ਰਾਣਾ ਸੋਢੀ

ਓਲੰਪਿਕਸ ਦੀਆਂ ਤਿਆਰੀਆਂ ਸਹੀ ਦਿਸ਼ਾ ਵਿੱਚ : ਖੇਡ ਮੰਤਰੀ ਰਾਣਾ ਸੋਢੀ

ਓਲੰਪਿਕ ਖੇਡਾਂ ਵਿੱਚ ਜਗਾ ਪੱਕੀ ਕਰਨ ਵਾਲੇ 9 ਸੰਭਾਵੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ; ਟੀਚੇ ਸਰ ਕਰਨ ਲਈ ਹਰ ਕਿਸਮ ਦੀ ਵਿੱਤੀ ਸਹਾਇਤਾ ਤੇ ਸਹੂਲਤਾਂ ਦੇਣ ਦਾ ਦਿੱਤਾ ਭਰੋਸਾ ਚੰਡੀਗੜ – ਓਲੰਪਿਕਸ ਲਈ ਸੂਬੇ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਅਗਲੇ ਸਾਲ ਜਾਪਾਨ ਵਿਚ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇਕ ਵਾਰ ਫਿਰ ਦੇਸ਼ ਦਾ ਨਾਮ ਰੌਸ਼ਨ ਕਰਨਗੇ।ਉੱਚ ਪੱਧਰੀ ਸਿਖਲਾਈ ਸਹੂਲਤਾਂ ਲਈ ਚੁਣੇ ਗਏ…

VIA PUNJAB
ਅੱਗੇ ਪੜ੍ਹੋ

ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ – ਹਰਿਆਣਾ ਦੇ ਉੱਘੇ ਆਗੂ ਸ੍ਰੀ ਅਭੈ ਚੌਟਾਲਾ ਦੀ ਨੂੰਹ ਸ੍ਰੀਮਤੀ ਐਸ਼ਵਰਿਆ ਪਤਨੀ ਸ੍ਰੀ ਕਰਨ ਚੌਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਵਿਖੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਿਪਟੀ ਸਬ ਇੰਸਪੈਕਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਿਪਟੀ ਸਬ ਇੰਸਪੈਕਟਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ

ਚੰਡੀਗੜ – ਹਰਿਆਣਾ ਰਾਜ ਚੌਕਸੀ ਬਿਊਰੋ ਨੇ ਥਾਣਾ ਤਾਵੜੂ ਜਿਲਾ ਨੂੰਹ ਦੇ ਡਿਪਟੀ ਸਬ ਇੰਸਪੈਕਟਰ ਮਹੇਂਦਰ ਸਿੰਘ ਖਿਲਾਫ 20,000 ਰੁਪਏ ਦੀ ਰਿਸ਼ਵਤ ਲੈਣ ਦਾ ਮੁਕਦਮਾ ਦਰਜ ਕੀਤਾ ਹੈ|ਜਿਲਾ ਨੂੰਹ ਪਿੰਡ ਭਡੰਗਪੁਰ ਦੇ ਮਹੁੰਮਦ ਅਰਸਦ ਨੇ ਰਾਜ ਚੌਕਸ ਬਿਊਰੋ ਗੁਰੂਗ੍ਰਾਮ ਨੂੰ ਇਕ ਸ਼ਿਕਾਇਤ ਦਿੱਤੀ ਸੀ ਕਿ ਉਸ ਨੇ ਗੂਗਲ ਪੇ ‘ਤੇ ਲੈਣ ਦੇਣ ਦੇ ਸਬੰਧ ਵਿਚ ਇਕ ਸ਼ਿਕਾਇਤ ਸੀ.ਐਮ ਵਿੰਡੋ ‘ਤੇ ਦਿੱਤੀ ਸੀ| ਜਿਸ ਸਬੰਧ ਵਿਚ ਡਿਪਟੀ ਸਬ ਇੰਸਪਕੈਟਰ ਮਹੇਂਦਰ ਸਿੰਘ ਨੇ ਉਸ ਨੂੰ ਥਾਣੇ ਵਿਚ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕਿਸਾਨਾਂ ਲਈ ਦਿੱਤੀ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਕਿਸਾਨਾਂ ਲਈ ਦਿੱਤੀ

ਚੰਡੀਗੜ – ਜਦੋਂ ਕਿਸਾਨ ਕੇਂਦਰ ਸਰਕਾਰ ਵਲੋਂ ਬਣਾਏ ਮਾਰੂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਕਰ ਰਹੇ ਹਨ ਤਾਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਿੱਤਰਦਿਆਂ ਆਪਣੀ ਇੱਕ ਮਹੀਨੇ ਦੀ ਤਨਖਾਹ ਕਿਰਸਾਨੀ ਘੋਲ ‘ਚ ਆਪਣੇ ਹਿੱਸੇ ਵਜੋਂ ਦਿੱਤੀ ਹੈ। ਖੇਤੀ ਕਾਨੂੰਨਾਂ ਵਿਰੁੱਧ ਲੜਾਈ ਵਿਚ ਪੰਜਾਬ ਦੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਕੋਈ ਆਮ ਸਮਾਂ ਨਹੀਂ ਹੈ ਅਤੇ ਇਸ…

VIA PUNJAB
ਅੱਗੇ ਪੜ੍ਹੋ

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦਾ ਸਨਮਾਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ’ਤੇ ਜੰਮੂ ਕਸ਼ਮੀਰ ਦੀਆਂ ਸੰਗਤਾਂ ਵੱਲੋਂ ਬੀਬੀ ਜਗੀਰ ਨੂੰ ਸਨਮਾਨਿਤ ਕੀਤਾ ਗਿਆ। ਬੀਤੇ ਕੱਲ੍ਹ ਅੰਮ੍ਰਿਤਸਰ ਵਿਖੇ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕਰਨ ਪੁੱਜੇ ਗੁਰੂ ਨਾਨਕ ਐਜੂਕੇਸ਼ਨਲ ਸੇਵਾ ਸੁਸਾਇਟੀ ਜੰਮੂ ਕਸ਼ਮੀਰ ਦੇ ਪ੍ਰਧਾਨ ਸ. ਸੂਰਤ ਸਿੰਘ ਨੇ ਆਖਿਆ ਕਿ ਬੀਬੀ ਜਗੀਰ ਕੌਰ ਨੇ ਹਮੇਸ਼ਾ ਹੀ ਪੰਥਕ ਪਹਿਰੇਦਾਰੀ ਕੀਤੀ ਹੈ ਅਤੇ ਇਨ੍ਹਾਂ ਨੇ ਆਪਣੇ ਪ੍ਰਧਾਨਗੀ ਕਾਰਜਕਾਲ ਦੌਰਾਨ ਸਾਰੇ…

VIA PUNJAB
ਅੱਗੇ ਪੜ੍ਹੋ

ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ-ਬਲਬੀਰ ਸਿੱਧੂ

ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ-ਬਲਬੀਰ ਸਿੱਧੂ

‘ਬਾਦਲ ਪਰਿਵਾਰ ਪੰਥ ਅਤੇ ਪੰਜਾਬ ਉੱਤੇ ਚੜੀ ਅਮਰ ਵੇਲ ਹੈ’ ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ‘ਬਾਦਲ ਪਰਿਵਾਰ’ ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ਼ ਆਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ…

VIA PUNJAB
ਅੱਗੇ ਪੜ੍ਹੋ

ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ

ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ

ਕੈਨਬਰਾ – ਹਰਫਨਮੌਲਾ ਰਵਿੰਦਰ ਜਡੇਜਾ ਦੀਆਂ ਸ਼ਾਨਦਾਰ 44 ਦੌੜਾਂ ਨਾਲ ਭਾਰਤ ਨੇ ਪਹਿਲੇ ਟੀ-20 ਮੈਚ ਵਿਚ ਆਸਟਰੇਲੀਆ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਰਵਿੰਦਰ ਜਡੇਜਾ ਦੇ ਸੱਟ ਲੱਗਣ ਤੋਂ ਬਾਅਦ ਉਸ ਦੀ ਥਾਂ ’ਤੇ ਆਏ ਯੁਜਵੇਂਦਰ ਚਾਹਲ ਨੇ ਸ਼ਾਨਦਾਰੀ ਗੇਂਦਬਾਜ਼ੀ ਕਰਦਿਆਂ ਟੀਮ ਨੂੰ ਜਿੱਤ ਦਿਵਾਈ। ਦੂਜੇ ਪਾਸੇ ਜਡੇਜਾ ਦੀ ਥਾਂ ਚਹਿਲ ਨੂੰ ਖਿਡਾਉਣ ਦਾ ਵਿਰੋਧ ਵੀ ਹੋਇਆ। ਇਸ ਤੋਂ ਪਹਿਲਾਂ ਕੇ ਐਲ ਰਾਹੁਲ ਨੇ 40 ਗੇਂਦਾਂ ਵਿਚ 51 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਪਰ…

VIA PUNJAB
ਅੱਗੇ ਪੜ੍ਹੋ

ਅਲਬਰਟਾ ਵਿੱਚ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ

ਅਲਬਰਟਾ ਵਿੱਚ ਵੱਧ ਰਹੇ ਹਨ ਕੋਰੋਨਾ ਦੇ ਮਾਮਲੇ

ਐਡਮਿੰਟਨ – ਅਬਲਰਟਾ ਸੂਬੇ ਵਿਚ ਕੋਰੋਨਾ ਦੇ 1,854 ਨਵੇਂ ਮਾਮਲੇ ਦਰਜ ਕੀਤੇ ਗਏ ਹਨ| ਸੂਬੇ ਨੇ ਬੀਤੇ ਦਿਨ ਲਗਭਗ 20,000 ਲੋਕਾਂ ਦਾ ਕੋਰੋਨਾ ਟੈਸਟ ਕੀਤਾ| ਇਸ ਸਮੇਂ 17,743 ਸਰਗਰਮ ਮਾਮਲੇ ਹਨ, ਜਿਨ੍ਹਾਂ ਵਿਚੋਂ ਅਲਬਰਟਾ ਦੇ 511 ਮਾਮਲੇ ਹਨ ਅਤੇ ਇਨ੍ਹਾਂ ਵਿਚੋਂ 97 ਗੰਭੀਰ ਹਾਲਤ ਵਿਚ ਇਲਾਜ ਕਰਵਾ ਰਹੇ ਹਨ|ਮੁੱਖ ਸਿਹਤ ਅਧਿਕਾਰੀ ਡਾਕਟਰ ਡੀਨਾ ਹਿਨਸ਼ਾਅ ਨੇ ਕਿਹਾ ਕਿ ਸੂਬੇ ਵਿਚ ਬੀਤੇ ਦਿਨ ਹੋਰ 14 ਲੋਕਾਂ ਨੇ ਦਮ ਤੋੜਿਆ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ…

VIA PUNJAB
ਅੱਗੇ ਪੜ੍ਹੋ

ਅਗਲੇ ਕੁਝ ਹਫਤਿਆਂ ਵਿੱਚ ਤਿਆਰ ਹੋਵੇਗੀ ਕੋਰੋਨਾ ਵੈਕਸੀਨ, ਵਿਗਿਆਨੀਆਂ ਦੀ ਮਨਜ਼ੂਰੀ ਦਾ ਇੰਤਜ਼ਾਰ : ਮੋਦੀ

ਅਗਲੇ ਕੁਝ ਹਫਤਿਆਂ ਵਿੱਚ ਤਿਆਰ ਹੋਵੇਗੀ ਕੋਰੋਨਾ ਵੈਕਸੀਨ, ਵਿਗਿਆਨੀਆਂ ਦੀ ਮਨਜ਼ੂਰੀ ਦਾ ਇੰਤਜ਼ਾਰ : ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਹਾਲਾਤ ਤੇ ਚਰਚਾ ਲਈ ਅੱਜ ਸਾਰੇ ਦਲਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ| ਇਸ ਮੀਟਿੰਗ ਵਿੱਚ ਵੱਖ-ਵੱਖ ਸਿਆਸੀ ਦਲਾਂ ਦੇ ਨੇਤਾਵਾਂ ਨਾਲ ਸੀਨੀਅਰ ਕੇਂਦਰੀ ਮੰਤਰੀ ਵੀ ਮੌਜੂਦ ਰਹੇ| ਇਸ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜਿਹੀ ਉਮੀਦ ਹੈ ਕਿ ਅਗਲੇ ਕੁਝ ਹਫਤਿਆਂ ਵਿੱਚ ਵੈਕਸੀਨ ਨੂੰ ਲੈ ਕੇ ਚੰਗੀ ਖ਼ਬਰ ਮਿਲੇਗੀ| ਵਿਗਿਆਨੀਆਂ ਵਲੋਂ ਮਨਜ਼ੂਰੀ ਮਿਲਦੇ ਹੀ ਇਸ ਤੇ ਕੰਮ ਸ਼ੁਰੂ…

VIA PUNJAB
ਅੱਗੇ ਪੜ੍ਹੋ
1 220 221 222 223 224 1,271