ਆਰ ਬੀ ਆਈ ਵੱਲੋਂ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ

ਆਰ ਬੀ ਆਈ ਵੱਲੋਂ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ ਬੀ ਆਈ) ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ| ਦੇਸ਼ ਦੇ ਕੇਂਦਰੀ ਬੈਂਕ ਆਰ ਬੀ ਆਈ ਨੇ ਰੈਪੋ ਰੇਟ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ ਤੇ ਉਸ ਨੂੰ 4 ਫ਼ੀਸਦੀ ਉੱਤੇ ਰੱਖਿਆ ਹੈ| ਇਸ ਤੋਂ ਇਲਾਵਾ ਰਿਵਰਸ ਰੈਪੋ ਰੇਟ ਵੀ ਜਿਉਂ ਦਾ ਤਿਉਂ 3.35 ਫ਼ੀਸਦੀ ਰੱਖੀ ਗਈ ਹੈ| ਇਹ ਲਗਾਤਾਰ ਤੀਜੀ ਵਾਰ ਹੈ, ਜਦੋਂ ਆਰਬੀਆਈ ਨੇ ਰੈਪੋ ਰੇਟ ਤੇ ਰਿਵਰਸ ਰੈਪੋ ਵਿੱਚ…

VIA PUNJAB
ਅੱਗੇ ਪੜ੍ਹੋ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਲੀ ਸਰਕਾਰ ਨੂੰ ਨੋਟਿਸ

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦਿੱਲੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੇ ਮੁੱਦੇ ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜਿਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਅਜੇ ਵੀ ਬੇਹੱਦ ਖ਼ਰਾਬ ਹੈ| ਉਨ੍ਹਾਂ ਦੱਸਿਆ ਕਿ ਇਸੇ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਸਰਕਾਰ ਨੂੰ ਨੋਟਿਸ ਭੇਜ ਕੇ ਕਿਹਾ ਕਿ ਪ੍ਰਦੂਸ਼ਣ ਨੂੰ ਵਧਾਉਣ ਵਾਲੀਆਂ ਸਰਗਰਮੀਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ|

VIA PUNJAB
ਅੱਗੇ ਪੜ੍ਹੋ

ਮੇਰਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ : ਹਰਭਜਨ ਮਾਨ ਸ਼੍ਰੋਮਣੀ ਗਾਇਕ ਪੁਰਸਕਾਰ ਲੈਣ ਤੋਂ ਕੀਤੀ ਨਾਂਹ

ਮੇਰਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ : ਹਰਭਜਨ ਮਾਨ ਸ਼੍ਰੋਮਣੀ ਗਾਇਕ ਪੁਰਸਕਾਰ ਲੈਣ ਤੋਂ ਕੀਤੀ ਨਾਂਹ

ਜਲੰਧਰ – ਪੰਜਾਬੀ ਗਾਇਕ ਅਤੇ ਅਦਾਕਾਰ ਸ੍ਰੀ ਹਰਭਜਨ ਮਾਨ ਨੇ ਸ਼੍ਰੋਮਣੀ ਗਾਇਕ ਪੁਰਸਕਾਰ ਲੈਣ ਤੋਂ ਨਾਂਹ ਕਰ ਦਿੱਤੀ ਹੈ| ਉਨ੍ਹਾਂ ਨੇ ਹਾਲ ਹੀ ਵਿੱਚ ਆਪਣੇ ਫੇਸਬੁੱਕ ਅਕਾਊਂਟ ਤੇ ਇਕ ਪੋਸਟ ਸਾਂਝੀ ਕੀਤੀ ਹੈ ਜਿਸ ਵਿੱਚ ਉਹਨਾਂ ਦੱਸਿਆ ਹੈ ਕਿ ਉਹ ਸ਼੍ਰੋਮਣੀ ਗਾਇਕ ਪੁਰਸਕਾਰ ਨਹੀਂ ਲੈ ਰਹੇ ਹਨ| ਉਨ੍ਹਾਂ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਭਾਸ਼ਾ ਵਿਭਾਗ ਵੱਲੋਂ ਦਿੱਤੇ ਜਾਂਦੇ ਸਾਲਾਨਾ ਸ਼੍ਰੋਮਣੀ ਪੁਰਸਕਾਰਾਂ ਵਿੱਚ ਮੇਰੀ ਚੋਣ ‘ਸ਼੍ਰੋਮਣੀ ਗਾਇਕ’ ਐਵਾਰਡ ਲਈ ਹੋਈ ਹੈ| ਇਸ ਐਵਾਰਡ ਦੀ ਚੋਣ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ| ਨਾਲ ਹੀ ਸਬੰਧਿਤ ਵਿਭਾਗਾਂ ਅਤੇ ਖਰੀਦ ਏਜੰਸੀਆਂ ਨੂੰ ਇਹ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਆਪਣੀ ਫਸਲ ਵੇਚਣ ਆਉਣ ਵਾਲੇ ਕਿਸੇ ਵੀ ਕਿਸਾਨ ਨੂੰ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ|ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ.ਪੀ. ਦਲਾਲ ਵੀ ਮੌਜੂਦ ਸਨ|ਮੀਟਿੰਗ ਵਿਚ ਦਸਿਆ ਗਿਆ ਕਿ ਇਸ…

VIA PUNJAB
ਅੱਗੇ ਪੜ੍ਹੋ

ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’, ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’, ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

ਸਵਾਲ ਕੀਤਾ ‘ਨਹੀਂ ਜਾਣਦਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਕਿਉਂ ਮਿਲਿਆ’, ਪੁੱਛਿਆ ‘ਕੀ ਹਰਸਿਮਰਤ ਅਨਪੜ ਹੈ?’ ਚੰਡੀਗੜ – ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢਾ…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ| ਉਨ੍ਹਾਂ ਨੇ ਕਿਹਾ ਕਿ ਅੰਬਾਲਾ ਕੈਂਟ ਵਿਚ 1857 ਦੇ ਭਾਰ ਦੇ ਅਤੇ ਸੁਤੰਤਰਤਾ ਸੰਗ੍ਰਾਮ ਦੇ ਸ਼ਹੀਦਾਂ ਦੇ ਸਨਮਾਨ ਵਿਚ ਬਣਾਏ ਜਾ ਰਹੇ ਵਾਰ ਮੈਮੋਰਿਅਲ ਵਿਚ ਹਰਿਆਣਾ, ਖਾਸਕਰ ਅੰਬਾਲਾ ਅਤੇ ਇਸ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਸ਼ਹੀਦਾਂ ‘ਤੇ ਫੋਕਸ ਕੀਤਾ ਜਾਵੇਗਾ ਕਿਉਂਕਿ ਆਜਾਦੀ ਦੀ ਇਸ ਲੜਾਈ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਉੱਘੇ ਵਿਗਿਆਨੀ ਅਤੇ ਕਲਾ ਦੇ ਕਦਰਦਾਨ ਡਾਕਟਰ ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਜੰਮਪਲ ਉੱਘੇ ਅਮਰੀਕੀ ਸਾਇੰਸਦਾਨ ਅਤੇ ਸਿੱਖ ਕਲਾ ਤੇ ਸਾਹਿਤ ਦੇ ਸਰਪ੍ਰਸਤ ਡਾ. ਨਰਿੰਦਰ ਸਿੰਘ ਕਪਾਨੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਹ 94 ਵਰ੍ਹਿਆਂ ਦੇ ਸਨ ਜੋ ਸ਼ੁੱਕਰਵਾਰ ਨੂੰ ਅਮਰੀਕਾ ਵਿਖੇ ਕੈਲੋਫੋਰਨੀਆ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਇਕ ਪੁੱਤਰ ਅਤੇ ਇਕ ਧੀ ਛੱਡ ਗਏ ਹਨ।ਇਕ ਸ਼ੋਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਨ ਸਮਾਜ ਸੇਵੀ ਅਤੇ ਸਿੱਖ…

VIA PUNJAB
ਅੱਗੇ ਪੜ੍ਹੋ

ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ – ਸਹਿਕਾਰਿਤਾ ਮੰਤਰੀ

ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ – ਸਹਿਕਾਰਿਤਾ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਹਿਕਾਰਿਤਾ ਮੰਤਰੀ ਡਾ. ਬਨਵਾਰੀ ਲਾਲ ਨੇ ਕਿਹਾ ਕਿ ਹੈਫੇਡ ਦੇ ਸਾਰੇ ਰਿਟੇਲ ਸੈਲ ਆਊਟਲੇਟ ਹੁਣ ਪੂਰੇ ਹਫਤੇ ਸਵੇਰੇ 9:30 ਵਜੇ ਤੋਂ ਸ਼ਾਮ 7:30 ਵਜੇ ਤਕ ਖੁੱਲੇ ਰਹਿਣਗੇ| ਉਨ੍ਹਾਂ ਨੇ ਦਸਿਆ ਕਿ ਇਹ ਫੈਸਲਾ ਖਪਤਕਾਰਾਂ ਦੀ ਸਹੂਲਤ ਨੂੰ ਦੇਖਦੇ ਹੋਏ ਕੀਤਾ ਗਿਆ ਹੈ|ਉਨ੍ਹਾਂ ਨੇ ਦਸਿਆ ਕਿ ਪਹਿਲਾਂ ਹੈਫੇਡ ਦੇ ਵਿਕਰੀ ਕੇਂਦਰ ਛੁੱਟੀਆਂ ਵਿਚ ਬੰਦ ਰਹਿੰਦੇ ਸਨ, ਜਿਸ ਦੀ ਵਜ੍ਹਾ ਨਾਲ ਹੈਫੇਡ ਦੇ ਉਤਪਾਦਾਂ ਦਾ ਵਪਾਰ ਤੇ ਵਿਕਰੀ ਘੱਟ ਹੁੰਦੀ ਸੀ ਜਦੋਂ ਕਿ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ 23 ਅਪ੍ਰੈਲ ਤੋਂ 1 ਮਈ, 2021 ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਜਾਰੀ

ਮੁੱਖ ਮੰਤਰੀ ਵੱਲੋਂ 23 ਅਪ੍ਰੈਲ ਤੋਂ 1 ਮਈ, 2021 ਤੱਕ ਮਨਾਏ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦਾ ਲੋਗੋ ਜਾਰੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ 103 ਪੇਂਡੂ/ਸ਼ਹਿਰੀ ਖੇਤਰਾਂ ‘ਚ ਵਿਸ਼ੇਸ਼ ਵਿਕਾਸ ਕਾਰਜ ਕੀਤੇ ਜਾਣ ਦੇ ਹੁਕਮ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਪ੍ਰੈਲ-ਮਈ 2021 ਦੌਰਾਨ ਸੂਬਾ ਪੱਧਰ ‘ਤੇ ਮਨਾਏ ਜਾਣ ਵਾਲੇ 400ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦਾ ਲੋਗੋ ਵਰਚੁਅਲ ਢੰਗ ਨਾਲ ਜਾਰੀ ਕੀਤਾ। ਪਹਿਲਾਂ ਪ੍ਰਸਤਾਵਿਤ ਦੋ ਪੜਾਵਾਂ ਦੇ ਜਸ਼ਨਾਂ ਦੀ ਥਾਂ ਕੋਵਿਡ ਕਰਕੇ ਹੁਣ ਇਹ ਜਸ਼ਨ ਇਕੋ ਪੜਾਅ ਵਿੱਚ ਮਨਾਏ ਜਾਣਗੇ।ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਅਹਿਮ ਫੈਸਲਿਆਂ ’ਤੇ ਮੋਹਰ

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ 7 ਕਿਸਾਨਾਂ ਦੇ ਪਰਿਵਾਰਾਂ ਨੂੰ ਦੇਵੇਗੀ ਇਕ ਇਕ ਲੱਖ ਰੁਪਏ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦੀ ਚੜ੍ਹਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਿਆਂ ਅੰਦਰ 7 ਦਸੰਬਰ ਨੂੰ ਸਵੇਰੇ 8:00 ਤੋਂ…

VIA PUNJAB
ਅੱਗੇ ਪੜ੍ਹੋ
1 221 222 223 224 225 1,271