ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਕਿਸਾਨ ਪੱਖੀ ਸਕੀਮਾਂ ਦਾ ਜ਼ਮੀਨੀ ਪੱਧਰ ਉਤੇ ਪ੍ਰਚਾਰ ਯਕੀਨੀ ਬਣਾਇਆ ਜਾਵੇ, ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀਬਾੜੀ ਵਿਕਾਸ ਬੈਂਕ ਦੇ ਨਵੇਂ ਚੁਣੇ ਡਾਇਰੈਕਟਰਾਂ ਨੂੰ ਆਖਿਆ

ਬੋਰਡ ਆਫ ਡਾਇਰੈਕਟਰਜ਼ ਦੀ ਪਹਿਲੀ ਮੀਟਿੰਗ ਵਿੱਚ ਕਮਲਦੀਪ ਸਿੰਘ ਮੁੜ ਪ੍ਰਧਾਨ ਚੁਣੇ ਗਏਚੰਡੀਗੜ – ਪੰਜਾਬ ਸਰਕਾਰ ਵੱਲੋਂ ਕਈ ਕਿਸਾਨ ਪੱਖੀ ਸਕੀਮਾਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਇਨ੍ਹਾਂ ਦਾ ਅਸਲ ਫਾਇਦਾ ਤਾਂ ਹੀ ਹੈ ਜੇਕਰ ਇਨ੍ਹਾਂ ਦਾ ਜ਼ਮੀਨ ਪੱਧਰ ਉਤੇ ਪ੍ਰਚਾਰ ਕਰਕੇ ਕਿਸਾਨਾਂ ਨੂੰ ਸਕੀਮਾਂ ਦਾ ਫਾਇਦਾ ਉਠਾਉਣ ਲਈ ਜਾਗਰੂਕ ਕੀਤਾ ਜਾਵੇ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ (ਐਸ.ਏ.ਡੀ.ਬੀ.) ਦੇ ਨਵੇਂ ਚੁਣੇ ਹੋਏ ਬੋਰਡ ਆਫ…

VIA PUNJAB
ਅੱਗੇ ਪੜ੍ਹੋ

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

ਸਰਕਾਰੀ ਸਕੂਲਾਂ ‘ਚ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ 6.43 ਕਰੋੜ ਰੁਪਏ ਮਨਜ਼ੂਰ: ਵਿਜੈ ਇੰਦਰ ਸਿੰਗਲਾ

832 ਸਰਕਾਰੀ ਸਕੂਲਾਂ ਦੇ ਸਮਾਰਟ ਕਲਾਸਰੂਮਾਂ ‘ਚ ਪੇਂਟ ਅਤੇ ਹੋਰ ਨਵੀਨੀਕਰਨ ਕਾਰਜਾਂ ‘ਤੇ ਵੀ ਖ਼ਰਚੇ ਜਾਣਗੇ 73.38 ਲੱਖ ਰੁਪਏ: ਸਕੂਲ ਸਿੱਖਿਆ ਮੰਤਰੀ ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਲਗਾਤਾਰ ਲੋੜੀਂਦੇ ਫੰਡਾਂ ਦੀ ਵਿਵਸਥਾ ਯਕੀਨੀ ਬਣਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਲਗਭਗ 13,000 ਸਰਕਾਰੀ ਸਕੂਲਾਂ ਨੂੰ ਸਮਾਰਟ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ, ਆਪ ਬੜਬੋਲੀ ਨੇਤਾ ਨੂੰ ਬਰਖ਼ਾਸਤ ਕਰੇ – ਜਸਵੀਰ ਸਿੰਘ ਗੜ੍ਹੀ

ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ, ਆਪ ਬੜਬੋਲੀ ਨੇਤਾ ਨੂੰ ਬਰਖ਼ਾਸਤ ਕਰੇ – ਜਸਵੀਰ ਸਿੰਘ ਗੜ੍ਹੀ

20 ਜੁਲਾਈ ਨੂੰ ਸੰਗਰੂਰ ਰੋਸ ਮਾਰਚ ਕਰਕੇ ਭਗਵੰਤ ਮਾਨ ਦੀ ਕੋਠੀ ਘੇਰਾਂਗੇ ਚੰਡੀਗੜ੍ਹ – ਕਾਂਗਰਸ, ਭਾਜਪਾ ਤੇ ਸੁਖਦੇਵ ਸਿੰਘ ਢੀਂਡਸਾ ਤੋਂ ਬਾਅਦ ਆਮ ਆਦਮੀ ਪਾਰਟੀ ਵੀ ਦਲਿਤ ਪੱਛੜਾ ਵਿਰੋਧੀ ਲਹਿਰ ਦੇ ਹਮਾਮ ਵਿੱਚ ਬੇਨਕਾਬ ਹੋ ਚੁੱਕੀ ਹੈ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੁਆਫ਼ੀ ਮੰਗ ਪਾਰਟੀ ਹੈ ਜਿਸਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸਮੁਚੀ ਆਪ ਪਾਰਟੀ ਵੀ ਪੰਜਾਬੀਆਂ ਨੂੰ ਨਸ਼ੇੜੀ/ਉਡਦਾ ਪੰਜਾਬ/ਚਿੱਟੇ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੀਰਵਾਰ ਨੂੰ ਸੂਬੇ ਦੇ 18ਵੇਂ ਰਾਜਪਾਲ ਵਜੋ ਸੁੰਹ ਚੁੱਕੀ

ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੀਰਵਾਰ ਨੂੰ ਸੂਬੇ ਦੇ 18ਵੇਂ ਰਾਜਪਾਲ ਵਜੋ ਸੁੰਹ ਚੁੱਕੀ

ਚੰਡੀਗੜ੍ਹ – ਹਰਿਆਣਾ ਦੇ ਨਵੇਂ ਨਿਯੁਕਤ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਵੀਰਵਾਰ ਨੂੰ ਸੂਬੇ ਦੇ 18ਵੇਂ ਰਾਜਪਾਲ ਵਜੋ ਸੁੰਹ ਚੁੱਕੀ। ਹਰਿਆਣਾ ਰਾਜਭਵਨ ਵਿਚ ਆਯੋਜਿਤ ਸਮਾਰੋਹ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ੍ਰੀ ਰਵੀ ਸ਼ੰਕਰ ਝਾ ਨੇ ਸ੍ਰੀ ਬੰਡਾਰੂ ਦੱਤਾਤੇ੍ਰਅ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸੁੰਹ ਚੁਕਾਈ।ਸ੍ਰੀ ਬੰਡਾਰੂ ਦੱਤਾਤੇ੍ਰਅ ਨੇ ਸੁੰਹ ਗ੍ਰਹਿਣ ਸਮਾਰੋਹ ਵਿਚ ਆਏ ਹੋਏ ਮਹਿਮਾਨਾਂ ਨਾਲ ਨਿਜੀ ਤੌਰ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਵਧਾਈ ਸਵੀਕਾਰ ਕੀਤੀ। ਇਸ ਦੌਰਾਨ…

VIA PUNJAB
ਅੱਗੇ ਪੜ੍ਹੋ

ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ – ਡਿਪਟੀ ਮੁੱਖ ਮੰਤਰੀ

ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਨਰੇਗਾ ਦੇ ਤਹਿਤ ਕੀਤੇ ਜਾਣ ਵਾਲੇ ਕੰਮਾਂ ਵਿਚ ਅਜਿਹੀ ਸੰਭਾਵਨਾਵਾਂ ਨੂੰ ਤਲਾਸ਼ਨ ਜਿਸ ਨਾਲ ਮਜਦੂਰਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਲਾਭ ਮਿਲ ਸਕੇ। ਰਾਜ ਵਿਚ ਪਾਰੰਪਰਿਕ ਫਸਲਾਂ ਦੀ ਥਾਂ ਹੋਰ ਨਕਦੀ ਫਸਲਾਂ ਲਗਾਉਣ ਦੇ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ। ਉਨ੍ਹਾਂ ਨੇ ਖੇਤੀਬਾੜੀ ਅਤੇ ਬਾਗਬਾਨੀ ਦੇ ਖੇਤਰ ਵਿਚ ਦੂਜੇ ਸੂਬਿਆਂ ਦੇ ਸਫਲ-ਕਿਸਾਨਾਂ ਦੀ ਤਕਨੀਕੀ ਦਾ ਅਧਿਐਨ ਕਰਨ ਦੇ ਵੀ ਨਿਰਦੇਸ਼…

VIA PUNJAB
ਅੱਗੇ ਪੜ੍ਹੋ

ਸਿਡਨੀ ਨੇ 30 ਜੁਲਾਈ ਤੱਕ ਵਧਾਈ ਤਾਲਾਬੰਦੀ

ਸਿਡਨੀ ਨੇ 30 ਜੁਲਾਈ ਤੱਕ ਵਧਾਈ ਤਾਲਾਬੰਦੀ

ਸਿਡਨੀ – ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐੱਨ. ਐੱਸ. ਡਬਲਊ.) ਰਾਜ ਨੇ ਗ੍ਰੇਟਰ ਸਿਡਨੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਤਾਲਾਬੰਦੀ ਨੂੰ 30 ਜੁਲਾਈ ਤੱਕ ਵਧਾਉਣ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਰਾਜ ਵੱਲੋਂ ਪਿਛਲੇ 24 ਘੰਟਿਆਂ ਦੌਰਾਨ ਸਥਾਨਤ ਤੌਰ ਤੇ 65,000 ਟੈਸਟਾਂ ਵਿੱਚੋਂ 97 ਕੇਸ ਦਰਜ ਕੀਤੇ ਜਾਣ ਮਗਰੋਂ ਲਿਆ ਗਿਆ।ਐਨ. ਐਸ. ਡਬਲਊ. ਦੇ ਪ੍ਰੀਮੀਅਰ ਗਲੇਡੀਜ਼ ਬੇਰੇਜਿਕਲੀਅਨ ਅਤੇ ਸਿਹਤ ਮੰਤਰੀ ਬ੍ਰੈਡ ਹੈਜ਼ਾਰਡ ਨੇ ਕਿਹਾ ਕਿ ਉਹ ਸਿਹਤ ਸਲਾਹ ਦੀ ਲਗਾਤਾਰ ਸਮੀਖਿਆ ਕਰ ਰਹੇ ਹਨ ਅਤੇ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਵਿੱਚ ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿੱਚ ਧਮਾਕਾ, 8 ਦੀ ਮੌਤ

ਪਾਕਿਸਤਾਨ ਵਿੱਚ ਚੀਨੀ ਇੰਜੀਨੀਅਰਾਂ ਅਤੇ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿੱਚ ਧਮਾਕਾ, 8 ਦੀ ਮੌਤ

ਇਸਲਾਮਾਬਾਦ – ਪਾਕਿਸਤਾਨ ਵਿੱਚ ਵੱਡੇ ਪੱਧਰ ਤੇ ਅੱਤਵਾਦੀ ਹਮਲਾ ਹੋਇਆ ਹੈ। ਚੀਨੀ ਇੰਜੀਨੀਅਰਾਂ ਅਤੇ ਪਾਕਿਸਤਾਨੀ ਸੈਨਿਕਾਂ ਨੂੰ ਲਿਜਾ ਰਹੀ ਬੱਸ ਵਿਚ ਆਈ. ਈ. ਡੀ. ਧਮਾਕਾ ਹੋਇਆ ਹੈ। ਇਸ ਹਮਲੇ ਵਿੱਚ 4 ਚੀਨੀ ਇੰਜੀਨੀਅਰਾਂ ਸਮੇਤ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਦਸੂ ਪੁਲ ਤੇ ਕੰਮ ਕਰ ਰਹੇ ਚੀਨੀ ਇੰਜੀਨੀਅਰਾਂ ਨੂੰ ਲਿਜਾ ਰਹੀ ਸੀ। ਬੱਸ ਵਿੱਚ 30 ਇੰਜੀਨੀਅਰ ਅਤੇ ਕਰਮਚਾਰੀ ਸਵਾਰ ਸਨ। ਬੱਸ ਦੀ ਸੁਰੱਖਿਆ ਪਾਕਿਸਤਾਨੀ ਸੈਨਿਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ ਕਰਜ਼ਾ ਸਕੀਮ ਤਹਿਤ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਹੈ ਜਿਸ ਨਾਲ ਮੁੱਖ ਮੰਤਰੀ ਵੱਲੋਂ ਆਪਣੀ ਸਰਕਾਰ ਦੇ ਇਕ ਹੋਰ ਪ੍ਰਮੁੱਖ ਵਾਅਦੇ ਨੂੰ ਪੂਰਾ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ।ਮੰਗਲਵਾਰ ਨੂੰ ਹੋਈ ਉਚ-ਪੱਧਰੀ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।ਮੁੱਖ…

VIA PUNJAB
ਅੱਗੇ ਪੜ੍ਹੋ

ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ

ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸਬੰਧਤ ਕੰਪਨੀ ਨੂੰ ਕੰਮ ਸੌਂਪਣ ਦਾ ਪੱਤਰ ਦਿੱਤਾ ਚੰਡੀਗੜ੍ਹ – ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਊਰਜਾ ਦੇ ਨਵਿਆਉਣ ਯੋਗ ਸੋਮਿਆਂ ਨੂੰ ਹੁਲਾਰਾ ਦੇਣ ਲਈ ਪਿੜਾਈ ਉਪਰੰਤ ਬਚਦੀ ਗੰਨੇ ਦੀ ਮੈਲ ਤੋੋਂ ਗਰੀਨ ਐਨਰਜੀ ਦੀ ਪੈਦਾਵਾਰ ਲਈ ਨਿੱਜੀ ਜਨਤਕ ਭਾਈਵਾਲੀ (ਪੀ.ਪੀ.ਪੀ.) ਤਹਿਤ ਸਹਿਕਾਰੀ ਖੰਡ ਮਿੱਲਾਂ ਨੂੰ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਚੰਡੀਗੜ੍ਹ ਸਥਿਤ ਮਾਰਕਫੈਡ…

VIA PUNJAB
ਅੱਗੇ ਪੜ੍ਹੋ

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

ਵਿਰੋਧੀ ਪਾਰਟੀ ਆਗੂਆਂ ਦੇ ਬਿਆਨ ਨਿਰਾਧਾਰ, ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ: ਸੁੰਦਰ ਸ਼ਾਮ ਅਰੋੜਾ

ਪੰਜਾਬ ਸਰਕਾਰ ਵੱਲੋਂ 5 ਰੁਪਏ ਪ੍ਰਤੀ ਯੂਨਿਟ ਦਿੱਤੀ ਜਾ ਰਹੀ ਹੈ ਬਿਜਲੀ ਚੰਡੀਗੜ੍ਹ – ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਉਦਯੋਗਾਂ ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ ਅਤੇ ਬੇਵਜ੍ਹਾ ਦੱਸਦਿਆਂ ਕਿਹਾ ਹੈ ਕਿ ਪੰਜਾਬ ‘ਚ ਸਨਅਤ ਲਈ ਸਾਜਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ।ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਤੇ ਵਪਾਰ ਨੀਤੀ ਦੇਸ਼ ਭਰ ‘ਚੋਂ ਸਭ ਤੋਂ…

VIA PUNJAB
ਅੱਗੇ ਪੜ੍ਹੋ
1 22 23 24 25 26 1,271