ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ’ਚ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਮੁਕੰਮਲ

ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਬਾਬਾ ਪ੍ਰਦੀਪ ਸਿੰਘ ਬੱਧਨੀ ਵਾਲਿਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲ ਦੇ ਜੰਗਲੇ ਲਗਾਉਣ ਦੀ ਸੇਵਾ ਅੱਜ ਮੁਕੰਮਲ ਹੋ ਗਈ। ਇਹ ਸੇਵਾ ਬਾਬਾ ਪ੍ਰਦੀਪ ਸਿੰਘ ਬੋਰੇਵਾਲ ਬੱਧਨੀ ਵਾਲਿਆਂ ਵੱਲੋਂ ਕਰਵਾਈ ਗਈ ਹੈ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲੱਗੀਆਂ ਜਾਲੀਆਂ ਵੀ ਬਦਲੀਆਂ ਗਈਆਂ ਹਨ। ਅੱਜ ਸੇਵਾ ਮੁਕੰਮਲ ਹੋਣ ਮੌਕੇ ਬਾਬਾ ਪ੍ਰਦੀਪ…

VIA PUNJAB
ਅੱਗੇ ਪੜ੍ਹੋ

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ

ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀ ਚੰਡੀਗੜ – ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ…

VIA PUNJAB
ਅੱਗੇ ਪੜ੍ਹੋ

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਸਿੱਖ ਸੰਘਰਸ਼ ਨਾਲ ਸਬੰਧਤ ਬੰਦੀ ਸਿੰਘ ਭਾਈ ਦਿਆ ਸਿੰਘ ਲਾਹੌਰੀਆ ਨੂੰ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਪਿਛਲੇ ਲੰਮੇ ਅਰਸੇ ਤੋਂ ਭਾਰਤ ਦੀਆਂ ਜ਼ੇਲ੍ਹਾਂ ’ਚ ਨਜ਼ਰਬੰਦ ਚੱਲੇ ਆ ਰਹੇ ਭਾਈ ਦਿਆ ਸਿੰਘ ਲਾਹੌਰੀਆ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਿੱਖ ਸੰਘਰਸ਼ ਨਾਲ ਸਬੰਧਤ ਭਾਈ ਲਾਹੌਰੀਆ ਨੂੰ ਹਾਈਕੋਰਟ ਵੱਲੋਂ ਦੂਸਰੀ ਵਾਲ ਕਰੀਬ ਇਕ ਮਹੀਨੇ ਦੀ ਪੈਰੋਲ ਦਿੱਤੀ ਗਈ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਭਾਈ ਦਇਆ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ

ਚੰਡੀਗੜ – ਸ਼ਿਕਾਇਤਾਂ ਦੇ ਜਲਦੀ ਹੱਲ ਅਤੇ ਜਲਦੀ ਪ੍ਰਤੀਕ੍ਰਿਆ ਦੇ ਚਲਦੇ ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ|ਪਿਛਲੇ ਇਕ ਹਫਤੇ ਵਿਚ ਹਰਿਆਣਾ ਦੇ ਮੁੱਖ ਮੰਤਰੀ ਦਫਤਰ ਦੇ ਟਵੀਟਰ ਹੈਂਡਲ ਨੂੱ ਕਈ ਅਜਿਹੇ ਸੰਦੇਸ਼ ਮਿਲੇ ਹਨ ਜਿਨਾਂ ਵਿਚ ਲੋਕਾਂ ਨੇ ਅਧਿਕਾਰਿਕ ਟਵੀਟਰ ਹੈਂਡਲ ‘ਤੇ ਕੀਤੀ ਗਈ ਸ਼ਿਕਾਇਤਾਂ ਦੇ ਜਲਦੀ ਹੰਲ ਲਈ ਧੰਨਵਾਦ ਪ੍ਰਗਟਾਇਆ ਹੈ|ਅਜਿਹੇ ਹੀ ਇਕ ਟਵੀਟ ਵਿਚ ਰਾਮਫਲ ਨੇ ਰਾਜ ਸਰਕਾਰ ਵੱਲੋਂ ਬੁਢਾਪਾ…

VIA PUNJAB
ਅੱਗੇ ਪੜ੍ਹੋ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਦਿਵਾਲੀ ਬੰਪਰ-2020 ਦੇ ਡੇਢ ਕਰੋੜ ਰੁਪਏ ਦੇ ਜੇਤੂ ਨੇ ਦਸਤਾਵੇਜ ਜਮ੍ਹਾਂ ਕਰਵਾਏ

ਚੰਡੀਗੜ੍ਹ – ਪੰਜਾਬ ਸਰਕਾਰ ਦੇ ਮਾਂ ਲਕਸ਼ਮੀ ਦਿਵਾਲੀ ਪੂਜਾ ਬੰਪਰ-2020 ਦੇ ਪਹਿਲੇ ਇਨਾਮ ਦੇ ਇਕ ਜੇਤੂ ਵੱਲੋਂ ਅੱਜ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਗਏ ਹਨ। ਇਸ ਵਾਰ ਦਿਵਾਲੀ ਬੰਪਰ ਦਾ 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ ਨੂੰ ਦਿੱਤਾ ਜਾਣਾ ਸੀ। ਯਾਨੀ ਕਿ ਡੇਢ-ਡੇਢ ਕਰੋੜ ਰੁਪਏ ਦੇ ਦੋ ਜੇਤੂ 18 ਨਵੰਬਰ ਨੂੰ ਕੱਢੇ ਗਏ ਡਰਾਅ ਵਿਚ ਐਲਾਨੇ ਗਏ ਸਨ। ਇਨ੍ਹਾਂ ਵਿਚੋਂ ਟਿਕਟ ਏ-844290 ਦੇ ਜੇਤੂ ਵਰਿੰਦਰ ਪਾਲ ਨੇ ਆਪਣੀ ਟਿਕਟ…

VIA PUNJAB
ਅੱਗੇ ਪੜ੍ਹੋ

ਰੇਲ ਮੰਤਰੀ ਵੱਲੋਂ ਪੰਜਾਬ ਲਈ ਰੇਲਾਂ ਚਲਾਉਣ ਦਾ ਐਲਾਨ

ਰੇਲ ਮੰਤਰੀ ਵੱਲੋਂ ਪੰਜਾਬ ਲਈ ਰੇਲਾਂ ਚਲਾਉਣ ਦਾ ਐਲਾਨ

ਨਵੀਂ ਦਿੱਲੀ – ਰੇਲ ਮੰਤਰੀ ਪਿਯੂਸ਼ ਗੋਇਲ ਨੇ ਪੰਜਾਬ ਲਈ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਰੇਲ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਰੇਲਵੇ ਸਟੇਸ਼ਨਾਂ ’ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਮੁਲਤਵੀ ਹੋਣ ’ਤੇ ਭਾਰਤੀ ਰੇਲ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਸ਼ੁਰੂ ਕਰ ਰਹੀ ਹੈ।ਪਿਛਲੇ ਕਈ ਦਿਨਾਂ ਤੋਂ ਚਲ ਰਹੀ ਰੇਲ ਸੇਵਾਵਾਂ ਦੀ ਖੜੋਤ ਦੇ ਦੂਰ ਹੋਣ ਮਗਰੋਂ ਮੁਸਾਫਰਾਂ, ਕਿਸਾਨਾਂ ਤੇ ਉਦਯੋਗਾਂ ਨੂੰ…

VIA PUNJAB
ਅੱਗੇ ਪੜ੍ਹੋ

ਸਰਕਾਰ ਕਰੋਨਾ ਨਾਲ ਨਜਿੱਠਣ ’ਚ ਨਾਕਾਮ ਰਹੀ: ਰਾਹੁਲ

ਸਰਕਾਰ ਕਰੋਨਾ ਨਾਲ ਨਜਿੱਠਣ ’ਚ ਨਾਕਾਮ ਰਹੀ: ਰਾਹੁਲ

ਨਵੀਂ ਦਿੱਲੀ – ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਅੱਜ ਕਰੋਨਾ ਮਹਾਮਾਰੀ ਨਾਲ ਨਜਿੱਠਣ ਅਤੇ ਤਾਲਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਸਰਕਾਰ ’ਤੇ ਗ਼ੈਰ-ਯੋਜਨਾਬੱਧ ਢੰਗ ਨਾਲ ਤਾਲਾਬੰਦੀ ਕਰਕੇ ਲੱਖਾਂ ਲੋਕਾਂ ਨੂੰ ਗਰੀਬੀ ਵੱਲ ਧੱਕਣ, ਉਨ੍ਹਾਂ ਦੀਆਂ ਜ਼ਿੰਦਗੀਆਂ ਖ਼ਤਰੇ ’ਚ ਪਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਨਾਲ ਸਮਝੌਤਾ ਕਰਨ ਲਈ ਮਜਬੂਰ ਕਰਨ ਦਾ ਕਥਿਤ ਦੋਸ਼ ਲਾਇਆ। ਕਾਂਗਰਸੀ ਨੇਤਾ ਨੇ ਟਵਿੱਟਰ ’ਤੇ ਪੋਸਟ ਨਾਲ ਸਿਹਤ ਅਤੇ ਪਰਿਵਾਰ ਭਲਾਈ ਬਾਰੇ ਸੰਸਦੀ ਕਮੇਟੀ ਦੀ ਇੱਕ…

VIA PUNJAB
ਅੱਗੇ ਪੜ੍ਹੋ

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਰੋਹਿਤ ਨੂੰ ਆਸਟਰੇਲੀਆ ਖ਼ਿਲਾਫ਼ ਖੇਡਣ ਦੀ ਉਮੀਦ

ਨਵੀਂ ਦਿੱਲੀ – ਭਾਰਤੀ ਟੈਸਟ ਟੀਮ ਦੇ ਉਪ ਕਪਤਾਨ ਰੋਹਿਤ ਸ਼ਰਮਾ ਨੂੰ ਆਪਣੀ ਸੱਟ ਜ਼ਿਆਦਾ ਗੰਭੀਰ ਨਹੀਂ ਜਾਪਦੀ, ਇਸ ਲਈ ਉਹ ਆਸਟਰੇਲੀਆ ਦੌਰੇ ’ਤੇ ਮੇਜ਼ਬਾਨ ਟੀਮ ਖ਼ਿਲਾਫ਼ ਖੇਡਣ ਲਈ ਤਿਆਰ ਹੈ। ਰੋਹਿਤ ਦੇ ਆਈਪੀਐੱਲ ਮੈਚ ਦੌਰਾਨ ਸੱਟ ਲੱਗ ਗਈ ਸੀ, ਜਿਸ ਕਾਰਨ ਉਸ ਨੂੰ ਪਹਿਲਾਂ ਆਸਟਰੇਲੀਆ ਦੌਰੇ ਲਈ ਭਾਰਤੀ ਟੀਮ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ। ਹੁਣ ਉਸ ਨੇ ਕੁੱਝ ਦਿਨਾਂ ਵਿੱਚ ਹੀ ਕ੍ਰਿਕਟ ਖੇਡਣ ਲਈ ਤਿਆਰੀ ਕੱਸ ਲਈ ਹੈ, ਜਿਸ ਮਗਰੋਂ ਉਸ ਦੇ ਖੇਡਣ…

VIA PUNJAB
ਅੱਗੇ ਪੜ੍ਹੋ

ਅਮਰੀਕਾ ’ਚ ਫਾਇਰਿੰਗ, 2 ਦੀ ਗਈ ਜਾਨ

ਅਮਰੀਕਾ ’ਚ ਫਾਇਰਿੰਗ, 2 ਦੀ ਗਈ ਜਾਨ

ਫਰਿਜ਼ਨੋ – ਦੇਸ਼ ਦੇ ਸੂਬੇ ਨੇਬਰਾਸਕਾ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪ੍ਰਾਂਤ ਦੇ ਖੇਤਰ ਬੈਲੇਵ ਵਿੱਚ ਅਧਿਕਾਰੀਆਂ ਅਨੁਸਾਰ ਸੋਨਿਕ ਡਰਾਈਵ-ਇਨ ਵਿਖੇ ਸ਼ਨੀਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਦੋ ਹੋਰ ਦੇ ਜ਼ਖਮੀ ਹੋਣ ਦਾ ਖੁਲਾਸਾ ਹੋਇਆ ਹੈ। ਬੈਲੇਵ ਪੁਲਿਸ ਵਿਭਾਗ ਦੇ ਇੱਕ ਬਿਆਨ ਅਨੁਸਾਰ ਇਸ ਘਟਨਾ ਦੇ ਸੰਬੰਧ ਵਿੱਚ ਇੱਕ ਸ਼ੱਕੀ ਵਿਅਕਤੀ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮਾਮਲੇ ਵਿੱਚ ਇੱਕ ਬਿਆਨ…

VIA PUNJAB
ਅੱਗੇ ਪੜ੍ਹੋ

ਸੈਨੇਟਰ ਕੈਲੀ ਲੋਫਲਰ ਕੋਵਿਡ-19 ਟੈਸਟਾਂ ਤੋਂ ਬਾਅਦ ਹੋਈ ਇਕਾਂਤਵਾਸ

ਸੈਨੇਟਰ ਕੈਲੀ ਲੋਫਲਰ ਕੋਵਿਡ-19 ਟੈਸਟਾਂ ਤੋਂ ਬਾਅਦ ਹੋਈ ਇਕਾਂਤਵਾਸ

ਕੈਲੀਫੋਰਨੀਆਂ – ਸੰਯੁਕਤ ਰਾਜ ਦੀ ਸੈਨੇਟਰ ਕੈਲੀ ਲੋਫਲਰ ਦੁਆਰਾ ਉਪ ਰਾਸ਼ਟਰਪਤੀ ਮਾਈਕ ਪੇਂਸ ਅਤੇ ਯੂ ਐਸ ਦੇ ਸੈਨੇਟਰ ਡੇਵਿਡ ਪਰਡਿਊ ਨਾਲ ਰਾਜ ਦੀ ਸੈਨੇਟ ਦੀ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਟੈਸਟ ਕਰਵਾਏ ਗਏ, ਜਿਸ ਵਿੱਚ ਇਸਦੀ ਲਾਗ ਦੇ ਮਿਸ਼ਰਤ ਨਤੀਜੇ ਪ੍ਰਾਪਤ ਹੋਣ ਤੋਂ ਬਾਅਦ ਉਹ ਇਕਾਂਤਵਾਸ ਹੋ ਰਹੀ ਹੈ। ਉਸ ਦੀ ਮੁਹਿੰਮ ਦੇ ਇਕ ਬੁਲਾਰੇ ਨੇ ਸ਼ਨੀਵਾਰ ਰਾਤ ਇਕ ਬਿਆਨ ਵਿਚ ਕਿਹਾ ਕਿ ਇਸ ਜਾਰਜੀਆ ਰਿਪਬਲੀਕਨ ਨੇ ਸ਼ੁੱਕਰਵਾਰ ਸਵੇਰੇ ਦੋ…

VIA PUNJAB
ਅੱਗੇ ਪੜ੍ਹੋ
1 239 240 241 242 243 1,271