ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

ਕੰਵਰ ਗਰੇਵਾਲ ਕਿਸਾਨਾਂ ਦੇ ਨਾਲ ਜਾਣਗੇ ਦਿੱਲੀ ‘ਚ ਧਰਨਾ ਦੇਣ

ਖੇਤੀ ਕਾਨੂੰਨਾਂ ਦੇ ਖਿਲਾਫ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਵਧ ਚੜ੍ਹ ਕੇ ਸਾਥ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਵੱਖ-ਵੱਖ ਧਰਨਿਆਂ ‘ਚ ਪੰਜਾਬ ਦੇ ਨਾਮੀ ਕਲਾਕਾਰਾਂ ਵੱਲੋਂ ਧਰਨਿਆਂ ਦੀ ਅਗਵਾਈ ਕੀਤੀ ਗਈ ਅਤੇ ਹਰ ਮੋਰਚੇ ‘ਤੇ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸਾਥ ਦਿੱਤਾ। ਹੁਣ ਪੰਜਾਬ ਦੇ ਕਲਾਕਾਰਾਂ ਵੱਲੋਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਚੱਲੋ ਦੇ ਸੱਦੇ ‘ਤੇ ਕਿਸਾਨਾਂ ਨਾਲ ਦਿੱਲੀ ਜਾਣ ਦਾ ਵੀ ਫੈਸਲਾ ਕੀਤਾ ਹੈ।ਪਟਿਆਲਾ ਦੇ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਕਈ ਨਾਮਵਰ ਕਲਾਕਾਰਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨਾਲ ਰੁਬਰੂ ਹੋ ਕੇ ਸੂਬੇ ਵਿਚ ਵੱਧ ਰਹੇ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਪ੍ਰਤੀ ਚਿੰਤਾ ਕੀਤੀ ਜਾਹਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬਾ ਵਾਸੀਆਂ ਨਾਲ ਰੁਬਰੂ ਹੋ ਕੇ ਸੂਬੇ ਵਿਚ ਵੱਧ ਰਹੇ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਪ੍ਰਤੀ ਚਿੰਤਾ ਕੀਤੀ ਜਾਹਰ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅੱਜ ਫਿਰ ਲਾਇਵ ਪ੍ਰੋਗ੍ਰਾਮ ਹਰਿਆਣਾ ਆਜ ਰਾਹੀਂ ਸੂਬਾ ਵਾਸੀਆਂ ਨਾਲ ਰੁਬਰੂ ਹੋ ਕੇ ਨਾ ਸਿਰਫ ਸੂਬੇ ਵਿਚ ਵੱਧ ਰਹੇ ਕੋਰੋਨਾ ਸੰਕ੍ਰਮਣ ਦੇ ਮਾਮਲਿਆਂ ਦੇ ਪ੍ਰਤੀ ਚਿੰਤਾ ਜਾਹਰ ਕੀਤੀ, ਸਗੋ ਉਨ੍ਹਾਂ ਨੇ ਨਵੇਂ ਬਣ ਤਿੰਨ ਖੇਤੀਬਾੜੀ ਕਾਨੂੰਨਾਂ ‘ਤੇ ਪ੍ਰਤੀ ਕਿਸਾਨਾਂ ਨੂੰ ਵੀ ਭਰੋਸਾ ਵੀ ਦਿੱਤਾ| ਨਾਲ ਹੀ ਉਨ੍ਹਾਂ ਨੇ ਸੂਬੇ ਦੀ ਬਿਹਤਰੀ ਲਈ ਨੂੰ ਵੀ ਇਸ ਸੰਕਟ ਦੀ ਘੜੀ ਵਿਚ ਕਿਸੇ ਤਰ੍ਹਾ ਦੀ ਹੜਤਾਲ ਜਾਂ ਧਰਨਾ ਪ੍ਰਦਰਸ਼ਨ ਨਾ…

VIA PUNJAB
ਅੱਗੇ ਪੜ੍ਹੋ

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਧਰਮਸੋਤ ਨੇ ਜੰਗਲਾਤ ਵਿਭਾਗ ਦੇ ਰੁੱਖ ਕੱਟਣ ਤੇ ਵੇਚਣ ਦੀਆਂ ਖ਼ਬਰਾਂ ਦੀ 7 ਦਿਨਾਂ ‘ਚ ਰਿਪੋਰਟ ਮੰਗੀ

ਚੰਡੀਗੜ੍ਹ – ਪੰਜਾਬ ਦੇ ਜੰਗਲਾਤ ਵਿਭਾਗ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਖੇਤਰ ‘ਚ ਵਿਭਾਗ ਦੇ ਰੁੱਖ ਗ਼ੈਰ ਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦਾ ਗੰਭੀਰ ਨੋਟਿਸ ਲਿਆ ਹੈ।ਸ. ਧਰਮਸੋਤ ਨੇ ਇੱਕ ਪ੍ਰੈਸ ਬਿਆਨ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਬੇਲਾ ਅਤੇ ਕਮਾਲਪੁਰ ਜੰਗਲਾਤ ਖੇਤਰ ‘ਚ ਵੱਖ-ਵੱਖ ਰੁੱਖਾਂ ਨੂੰ ਗ਼ੈਰਕਾਨੂੰਨੀ ਤੌਰ ‘ਤੇ ਕੱਟਣ ਤੇ ਵੇਚਣ ਸੰਬੰਧੀ ਖ਼ਬਰਾਂ ਦੀ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ…

VIA PUNJAB
ਅੱਗੇ ਪੜ੍ਹੋ

ਨਵਾਜ਼ ਸ਼ਰੀਫ਼ ਦੀ ਮਾਤਾ ਦਾ ਲੰਡਨ ’ਚ ਦੇਹਾਂਤ

ਨਵਾਜ਼ ਸ਼ਰੀਫ਼ ਦੀ ਮਾਤਾ ਦਾ ਲੰਡਨ ’ਚ ਦੇਹਾਂਤ

ਲਾਹੌਰ – ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਮਾਤਾ ਬੇਗਮ ਸ਼ਮੀਮ ਅਖ਼ਤਰ (91) ਦਾ ਅੱਜ ਲੰਡਨ ’ਚ ਦੇਹਾਂਤ ਹੋ ਗਿਆ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਪਾਰਟੀ ਦੇ ਸੂਤਰਾਂ ਮੁਤਾਬਕ ਬੇਗਮ ਅਖ਼ਤਰ ਪਿਛਲੇ ਲੱਗਪਗ ਇੱਕ ਮਹੀਨੇ ਤੋਂ ਠੀਕ ਨਹੀਂ ਸਨ। ਪੀਐੱਮਐੱਲ-ਐੱਨ ਦੇ ਉਪ ਸਕੱਤਰ ਜਨਰਲ ਅਤਾਉੱਲ੍ਹਾ ਤਰਾਰ ਨੇ ਦੱਸਿਆ, ‘ਉਨ੍ਹਾਂ ਨੇ ਅੱਜ ਲੰਡਨ ’ਚ ਆਖਰੀ ਸਾਹ ਲਿਆ।’ ਬੇਗਮ ਅਖ਼ਤਰ ਲੰਘੇ ਫਰਵਰੀ ਮਹੀਨੇ ਲੰਡਨ ਗਈ ਸੀ ਅਤੇ ਆਪਣੇ ਪੁੱਤਰ ਨਵਾਜ਼ ਸ਼ਰੀਫ ਤੇ ਪੋਤੇ-ਪੋਤਰੀਆਂ ਨਾਲ ਰਹਿ ਰਹੀ ਸੀ।…

VIA PUNJAB
ਅੱਗੇ ਪੜ੍ਹੋ

ਭਾਰਤੀ ਸਿੰਘ ਤੇ ਪਤੀ ਹਰਸ਼ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਭਾਰਤੀ ਸਿੰਘ ਤੇ ਪਤੀ ਹਰਸ਼ ਨੂੰ ਭੇਜਿਆ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

ਡਰੱਗਸ ਕੇਸ ’ਚ ਐੱਨ. ਸੀ. ਬੀ. ਵਲੋਂ ਗ੍ਰਿਫਤਾਰ ਕੀਤੀ ਗਈ ਕਾਮੇਡੀਅਨ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਅੱਜ ਕਿਲਾ ਅਦਾਲਤ ’ਚ ਪੇਸ਼ ਕੀਤਾ ਗਿਆ। ਕਿਲਾ ਅਦਾਲਤ ਨੇ ਭਾਰਤੀ ਸਿੰਘ ਤੇ ਹਰਸ਼ ਦੋਵਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਣ ਦਾ ਫੈਸਲਾ ਸੁਣਾਇਆ ਹੈ। ਐੱਨ. ਸੀ. ਬੀ. ਨੇ ਕੋਰਟ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਸੀ। ਹਾਲਾਂਕਿ ਦੋਵਾਂ ਨੇ ਜ਼ਮਾਨਤ ਅਰਜ਼ੀ ਦਾਖਲ ਕਰ ਦਿੱਤੀ ਹੈ। ਇਸ ’ਤੇ ਹੁਣ ਕੱਲ ਸੁਣਵਾਈ ਹੋਵੇਗੀ। ਭਾਰਤੀ ਤੇ…

VIA PUNJAB
ਅੱਗੇ ਪੜ੍ਹੋ

ਸਾਡੇ ਕੋਲ ਕੋਹਲੀ ਖਿਲਾਫ ਰਣਨੀਤੀ ਹੈ : ਸਟੋਈਨਿਸ

ਸਾਡੇ ਕੋਲ ਕੋਹਲੀ ਖਿਲਾਫ ਰਣਨੀਤੀ ਹੈ : ਸਟੋਈਨਿਸ

ਆਸਟਰੇਲੀਆਈ ਆਲਰਾਊਂਡਰ ਮਾਰਕਸ ਸਟੋਈਨਿਸ ਨੇ ਕਿਹਾ ਹੈ ਕਿ ਆਸਟਰੇਲੀਆਈ ਟੀਮ ਜ਼ਿਆਦਾ ਦੌੜਾਂ ਬਣਾਉਣ ਲਈ ਹਮੇਸ਼ਾ ਪ੍ਰੇਰਿਤ ਰਹਿਣ ਵਾਲੇ ਭਾਰਤੀ ਕਪਤਾਨ ਵਿਰਾਟ ਕੋਹਲੀ ਖ਼ਿਲਾਫ਼ ਵੱਧ ਚੌਕਸ ਰਹੇਗੀ। ਸਟੋਈਨਿਸ, ਕੋਹਲੀ ਦੀ ਕਪਤਾਨੀ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚ ਖੇਡ ਚੁੱਕੇ ਹਨ ਤੇ ਉਹ ਵਨ ਡੇ ਵਿਚ ਦੋ ਵਾਰ ਕੋਹਲੀ ਨੂੰ ਆਊਟ ਵੀ ਕਰ ਚੁੱਕੇ ਹਨ। ਸਟੋਈਨਿਸ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਕੋਲ ਕੋਹਲੀ ਨੂੰ ਲੈ ਕੇ ਰਣਨੀਤੀ ਹੈ। ਸਟੋਈਨਿਸ ਨੇ ਸ਼ਨੀਵਾਰ ਨੂੰ ਮੀਡੀਆ ਨਾਲ ਗੱਲ ਕਰਦੇ ਹੋਏ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਗੋਲੀਬਾਰੀ, ਇਕ ਜਵਾਨ ਸ਼ਹੀਦ

ਜੰਮੂ – ਪਾਕਿਸਤਾਨੀ ਫੋਰਸ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਤੇ ਸਥਿਤ ਮੋਹਰੀ ਚੌਕੀਆਂ ਤੇ ਗੋਲੀਬਾਰੀ ਕੀਤੀ| ਇਸ ਵਿੱਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ| ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਦੇ ਲਾਮ ਇਲਾਕੇ ਵਿੱਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਹੋਈ ਗੋਲੀਬਾਰੀ ਵਿੱਚ ਹੌਲਦਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ| ਉਨ੍ਹਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਵਲੋਂ ਕੀਤੀ ਗਈ…

VIA PUNJAB
ਅੱਗੇ ਪੜ੍ਹੋ

ਗੁਜਰਾਤ ਵਿੱਚ ਸੜਕ ਹਾਦਸੇ ਦੌਰਾਨ 7 ਵਿਅਕਤੀਆਂ ਦੀ ਮੌਤ

ਗੁਜਰਾਤ ਵਿੱਚ ਸੜਕ ਹਾਦਸੇ ਦੌਰਾਨ 7 ਵਿਅਕਤੀਆਂ ਦੀ ਮੌਤ

ਗੁਜਰਾਤ – ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ| ਇੱਥੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 7 ਵਿਅਕਤੀਆਂ ਨੇ ਦਮ ਤੋੜ ਦਿੱਤਾ| ਸੁਰੇਂਦਰਨਗਰ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਪੀ. ਡੋਸ਼ੀ ਨੇ ਕਿਹਾ ਕਿ ਇਹ ਹਾਦਸਾ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਵਾਪਰਿਆ| ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ 7 ਵਿਅਕਤੀਆਂ ਦੀ ਮੌਤ ਹੋ ਗਈ| ਉਨ੍ਹਾਂ ਦੱਸਿਆ…

VIA PUNJAB
ਅੱਗੇ ਪੜ੍ਹੋ

ਡਰੱਗ ਮਾਮਲਾ : ਕਾਮੇਡੀਅਨ ਭਾਰਤੀ ਸਿੰਘ ਦੇ ਘਰ ਐਨਸੀਬੀ ਵੱਲੋਂ ਛਾਪੇਮਾਰੀ, ਸੰਮਨ ਜਾਰੀ

ਡਰੱਗ ਮਾਮਲਾ : ਕਾਮੇਡੀਅਨ ਭਾਰਤੀ ਸਿੰਘ ਦੇ ਘਰ ਐਨਸੀਬੀ ਵੱਲੋਂ ਛਾਪੇਮਾਰੀ, ਸੰਮਨ ਜਾਰੀ

ਮੁੰਬਈ – ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਡਰੱਗ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਹੁਣ ਕਾਮੇਡੀਅਨ ਭਾਰਤੀ ਸਿੰਘ ਦੇ ਮੁੰਬਈ ਸਥਿਤ ਘਰ ਵਿਚ ਛਾਪਾ ਮਾਰਿਆ ਹੈ ਅਤੇ ਉਨ੍ਹਾਂ ਦੇ ਘਰੋਂ ਕੁੱਝ ਮਾਤਰਾ ਵਿਚ ਡਰੱਗ ਬਰਾਮਦ ਹੋਈ ਹੈ| ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨੀ ਮਾਤਰਾ ਵਿਚ ਮਿਲੀ ਹੈ ਪਰ ਐਨਸੀਬੀ ਦੀ ਟੀਮ ਨੇ ਟੀਵੀ ਅਦਾਕਾਰਾ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਨੂੰ ਸੰਮਨ ਭੇਜ…

VIA PUNJAB
ਅੱਗੇ ਪੜ੍ਹੋ

ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਜਲ ਹਰ ਘਰ ਵਿਚ ਨਲ ਅਤੇ ਹਰ ਨਲ ਵਿਚ ਸਵੱਛ ਜਲ ਉਪਲਬਧ ਕਰਵਾਇਆ ਜਾ ਰਿਹਾ ਹੈ – ਮਹਿਲਾ ਅਤੇ ਬਾਲ ਵਿਕਾਸ ਮੰਤਰੀ

ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਜਲ ਹਰ ਘਰ ਵਿਚ ਨਲ ਅਤੇ ਹਰ ਨਲ ਵਿਚ ਸਵੱਛ ਜਲ ਉਪਲਬਧ ਕਰਵਾਇਆ ਜਾ ਰਿਹਾ ਹੈ – ਮਹਿਲਾ ਅਤੇ ਬਾਲ ਵਿਕਾਸ ਮੰਤਰੀ

ਚੰਡੀਗੜ – ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਕਮਲੇਸ਼ ਢਾਂਡਾ ਨੇ ਕਿਹਾ ਕਿ ਜਲ ਹੈ ਤਾਂ ਜੀਵਨ ਹੈ, ਇਸੀ ਆਧਾਰ ‘ਤੇ ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਜਲ ਜੀਵਨ ਮਿਸ਼ਨ ਯੋਜਨਾ ਦੇ ਤਹਿਤ ਹਰ ਘਰ ਵਿਚ ਨਲ ਅਤੇ ਹਰ ਨਲ ਵਿਚ ਸਵੱਛ ਜਲ ਉਪਲਬਧ ਕਰਵਾਇਆ ਜਾ ਰਿਹਾ ਹੈ|ਰਾਜ ਮੰਤਰੀ ਕਮਲੇਸ਼ ਢਾਂਡਾ ਅੱਜ ਜਿਲਾ ਕੈਥਲ ਦੇ ਕਲਾਇਤ ਬਲਾਕ ਲਈ ਜਲ ਜੀਵਨ ਮਿਸ਼ਨ ਪ੍ਰੋਗ੍ਰਾਮ ਦੇ ਤਹਿਤ ਪਾਣੀ ਦੀ ਜਾਂਚ ਤਹਿਤ ਮੋਬਾਇਲ ਵਾਟਰ ਟੇਸਟਿੰਗ ਲੈਬ ਵੈਨ ਨੂੰ ਹਰੀ…

VIA PUNJAB
ਅੱਗੇ ਪੜ੍ਹੋ
1 240 241 242 243 244 1,271