ਨਡਾਲ ਨੇ ਸਿਟਸਿਪਾਸ ਨੂੰ ਬਾਹਰ ਦਾ ਰਾਹ ਵਿਖਾਇਆ

ਨਡਾਲ ਨੇ ਸਿਟਸਿਪਾਸ ਨੂੰ ਬਾਹਰ ਦਾ ਰਾਹ ਵਿਖਾਇਆ

ਰਾਫੇਲ ਨਡਾਲ ਨੇ ਮੌਜੂਦਾ ਚੈਂਪੀਅਨ ਸਟੈਫਨੋਸ ਸਿਟਸਿਪਾਸ ਨੂੰ ਬਾਹਰ ਦਾ ਰਾਹ ਵਿਖਾ ਕੇ ਪੰਜ ਸਾਲਾਂ ਵਿੱਚ ਪਹਿਲੀ ਵਾਰ ਏਟੀਪੀ ਫਾਈਨਲਜ਼ ਦੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਨਡਾਲ ਨੇ ਇੱਥੇ ਓ2 ਏਰੇਨਾ ਵਿੱਚ ਹੋਏ ਮੁਕਾਬਲੇ ਵਿੱਚ ਸਿਟਸਿਪਾਸ ਨੂੰ 6-4, 4-6, 6-2 ਸ਼ਿਕਸਤ ਦਿੱਤੀ। ਸਿਟਸਿਪਾਸ ਨੇ ਪਿਛਲੇ ਸਾਲ ਇਸ ਟੂਰਨਾਮੈਂਟ ਵਿੱਚ ਪਹਿਲੀ ਵਾਰ ਉਤਰਦਿਆਂ ਖ਼ਿਤਾਬ ਜਿੱਤ ਲਿਆ ਸੀ, ਪਰ ਹੁਣ ਉਹ ਗਰੁੱਪ ਗੇੜ ਦੇ ਦੂਜੇ ਮੈਚ ਵਿੱਚ ਹਾਰ ਕੇ ਬਾਹਰ ਹੋ ਗਿਆ। ਸੈਮੀਫਾਈਨਲ ਵਿੱਚ ਨਡਾਲ ਦਾ…

VIA PUNJAB
ਅੱਗੇ ਪੜ੍ਹੋ

ਭਾਰਤ-ਆਸਟਰੇਲੀਆ ਸੀਰੀਜ਼ ’ਚ ਗੇਂਦਬਾਜ਼ਾਂ ਦੀ ਹੋਵੇਗੀ ਫ਼ੈਸਲਾਕੁੰਨ ਭੂਮਿਕਾ : ਜ਼ਹੀਰ

ਭਾਰਤ-ਆਸਟਰੇਲੀਆ ਸੀਰੀਜ਼ ’ਚ ਗੇਂਦਬਾਜ਼ਾਂ ਦੀ ਹੋਵੇਗੀ ਫ਼ੈਸਲਾਕੁੰਨ ਭੂਮਿਕਾ : ਜ਼ਹੀਰ

ਭਾਰਤ ਦੇ ਸਭ ਤੋਂ ਸਫਲ ਖੱਬੇ ਹੱਥ ਦੇ ਸਾਬਕਾ ਤੇਜ਼ ਗੇਂਦਬਾਜ਼ ਜ਼ਹੀਰ ਖ਼ਾਨ ਨੇ ਕਿਹਾ ਕਿ ਆਗਾਮੀ ਆਸਟਰੇਲੀਆ ਸੀਰੀਜ਼ ’ਚ ਗੇਂਦਬਾਜ਼ ਫ਼ੈਸਲਾਕੁੰਨ ਭੂਮਿਕਾ ਨਿਭਾਉਣਗੇ। ਭਾਰਤ ਅਤੇ ਆਸਟਰੇਲੀਆ ਸੀਰੀਜ਼ ਦੇ ਅਧਿਕਾਰਤ ਜ਼ਹੀਰ ਨੇ ਕਿਹਾ, ‘‘ਆਸਟਰੇਲੀਆਈ ਪਿੱਚਾਂ ਹਮੇਸ਼ਾ ਤੋਂ ਆਪਣੀ ਉਛਾਲ ਅਤੇ ਰਫ਼ਤਾਰ ਦੇ ਲਈ ਪਛਾਣੀਆਂ ਜਾਂਦੀਆਂ ਹਨ, ਇਸ ਲਈ ਮੈਨੂੰ ਲਗਦਾ ਹੈ ਕਿ ਆਗਾਮੀ ਸੀਰੀਜ਼ ਦੇ ਗੇਂਦਬਾਜ਼ ਫ਼ੈਸਲਾਕੁੰਨ ਭੂਮਿਕਾ ਨਿਭਾਉਣਗੇ। ਜਦੋਂ ਵੀ ਕੋਈ ਦੁਨੀਆ ਦੇ ਚੋਟੀ ਦੇ ਗੇਂਦਬਾਜ਼ਾਂ ਬਾਰੇ ਜ਼ਿਕਰ ਕਰਦਾ ਹੈ ਤਾਂ ਮੇਰੇ ਦਿਮਾਗ਼ ’ਚ…

VIA PUNJAB
ਅੱਗੇ ਪੜ੍ਹੋ

ਅਮਰੀਕਾ ਸ਼ਰਾਬ ਦੇ ਠੇਕੇ ਦੀ ਪਾਰਕਿੰਗ ‘ਚ ਚੱਲੀਆਂ ਗੋਲੀਆਂ ‘ਚ ਇੱਕ ਦੀ ਮੌਤ

ਅਮਰੀਕਾ ਸ਼ਰਾਬ ਦੇ ਠੇਕੇ ਦੀ ਪਾਰਕਿੰਗ ‘ਚ ਚੱਲੀਆਂ ਗੋਲੀਆਂ ‘ਚ ਇੱਕ ਦੀ ਮੌਤ

ਕੈਲੀਫੋਰਨੀਆ – ਫਰਿਜ਼ਨੋ ਵਿੱਚ ਸ਼ਰਾਬ ਦੀ ਦੁਕਾਨ ਦੀ ਪਾਰਕਿੰਗ ਵਾਲੀ ਥਾਂ ‘ਤੇ ਵੀਰਵਾਰ ਰਾਤ ਨੂੰ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾਂ ਦੇ ਹੋਣ ਤੇ ਰਾਤ ਤਕਰੀਬਨ 9:30 ਵਜੇ ਤੋਂ ਬਾਅਦ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ। ਫਰਿਜ਼ਨੋ ਪੁਲਿਸ ਦੇ ਲੈਫਟੀਨੈਂਟ ਐਂਥਨੀ ਡੇਵਲ ਦੇ ਅਨੁਸਾਰ, ਅਸ਼ਲੇਨ ਅਤੇ ਮਾਰਕਸ ਐਵੀਨਿਊ ਵਿੱਚ ਡੈਨ ਲਿਕੁਅਰ ਦੀ ਪਾਰਕਿੰਗ ਦੇ ਇੱਕ ਕੋਨੇ ਵਿੱਚ ਅਧਿਕਾਰੀਆਂ ਨੂੰ ਇੱਕ 28 ਸਾਲਾ ਜ਼ਖਮੀ ਵਿਅਕਤੀ ਮਿਲਿਆ, ਜਿਸਦੇ ਸਰੀਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਿਹਤ ਮੰਤਰੀ ਨੇ ਅੱਜ ਕੋਰੋਨਾ ਵੈਕਸੀਨ ਦੇ ਤੀਜੇ ਤੇ ਆਖੀਰੀ ਪੜਾਅ ਦੀ ਜਾਂਚ ਦਾ ਪਹਿਲਾ ਇੰਜੈਕਸ਼ਨ ਲਗਵਾਇਆ

ਹਰਿਆਣਾ ਦੇ ਸਿਹਤ ਮੰਤਰੀ ਨੇ ਅੱਜ ਕੋਰੋਨਾ ਵੈਕਸੀਨ ਦੇ ਤੀਜੇ ਤੇ ਆਖੀਰੀ ਪੜਾਅ ਦੀ ਜਾਂਚ ਦਾ ਪਹਿਲਾ ਇੰਜੈਕਸ਼ਨ ਲਗਵਾਇਆ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸਵਦੇਸ਼ੀ ਕੰਪਨੀ ਭਾਰਤ ਬਾਇਓਟੇਕ ਵੱਲੋਂ ਨਿਰਮਾਣਿਤ ਵੈਕਸੀਨ ਦੇ ਤੀਜੇ ਤੇ ਆਖੀਰੀ ਪੜਾਅ ਦੀ ਜਾਂਚ ਦਾ ਪਹਿਲਾ ਇੰਜੈਕਸ਼ਨ ਲਗਵਾਇਆ| ਸ੍ਰੀ ਵਿਜ ਟ੍ਰਾਇਲ ਵਿਚ ਬਤੌਰ ਵਾਲੰਟਿਅਰ ਇੰਜੈਕਸ਼ਨ ਲਗਵਾਉਣ ਵਾਲੇ ਪਹਿਲੇ ਮੰਤਰੀ ਬਣ ਗਏ ਹਨ|ਸ੍ਰੀ ਵਿਜ ਨੇ ਕਿਹਾ ਕਿ ਹਿੰਦੂਸਤਾਨ ਦੇ ਲਈ ਇਹ ਮਾਣ ਦਾ ਵਿਸ਼ਾ ਹੈ ਕਿ ਸਵਦੇਸ਼ੀ ਕੰਪਨੀ ਦੇ ਇਸ ਤੋਂ ਪਹਿਲਾਂ ਵੈਕਸੀਨ ਦੇ ਦੋ ਸਫਲ ਜਾਂਚ ਹੋ ਚੁੱਕੇ ਹਨ ਅਤੇ ਇਸ ਦਾ ਆਖੀਰੀ ਅਤੇ ਤੀਜੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਿੰਗਾਪੁਰ ਦੇ ਪ੍ਰਮੁੱਖ ਉਦਮਾਂ ਨੂੰ ਰਾਜ ਵਿਚ ਆਪਣਾ ਆਧਾਰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸਿੰਗਾਪੁਰ ਦੇ ਪ੍ਰਮੁੱਖ ਉਦਮਾਂ ਨੂੰ ਰਾਜ ਵਿਚ ਆਪਣਾ ਆਧਾਰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸਿੰਗਾਪੁਰ ਦੇ ਪ੍ਰਮੁੱਖ ਉਦਮਾਂ ਨੂੰ ਰਾਜ ਵਿਚ ਆਪਣਾ ਆਧਾਰ ਵਿਕਸਿਤ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾ ਦੇ ਸਹਿਯੋਗ ਦੀ ਪੇਸ਼ਕਸ਼ ਕੀਤੀ ਹੈ| ਉਨ੍ਹਾਂ ਨੇ ਕਿਹਾ ਕਿ ਨਿਵੇਸ਼ਕਾਂ ਦੀ ਜਰੂਰਤਾਂ ਨੂੰ ਦੇਖਦੇ ਹੋਏ ਵਿਸ਼ਵ ਮੁੱਲ ਸ਼੍ਰਿੰਖਲਾ ਨੂੰ ਜੋੜਨ ਅਤੇ ਨਿਵੇਸ਼ਕਾਂ ਦੇ ਕਾਰੋਬਾਰ ਯੌਜਨਾਵਾਂ ਸੰਚਾਲਿਤ ਕਰਨ ਦੇ ਲਈ ਸਰਗਰਮ ਸਹੂਲਤਾਂ ਮਹੁਇਆ ਕਰਵਾਉਣ ਦੇ ਉਦੇਸ਼ ਨਾਲ, ਰਾਜ ਸਰਕਾਰ ਨੇ ਵਿਦੇਸ਼ ਸਹਿਯੌਗ ਵਿਭਾਗ ਸਥਾਪਿਤ ਕੀਤਾ ਹੈ| ਉਨ੍ਹਾਂ ਨੇ ਭਰੋਸਾ ਦਿੱਤਾ…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਮਨਜ਼ੂਰ

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਐਸ.ਸੀ.ਏ.ਡੀ.ਬੀ.) ਨੂੰ 750 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਨਾਬਾਰਡ ਦੇ ਚੇਅਰਮੈਨ ਜੀ.ਆਰ ਚਿੰਤਾਲਾ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਪੈਸ਼ਲ ਲਿਕੁਈਟਿਡੀ ਫੰਡ (ਐਸ.ਐਲ.ਐਫ) ਤਹਿਤ ਪ੍ਰਾਪਤ 750 ਕਰੋੜ ਰੁਪਏ…

VIA PUNJAB
ਅੱਗੇ ਪੜ੍ਹੋ

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

ਚੰਡੀਗੜ – ਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ। ਪੰਜਾਬ ਸਰਕਾਰ ਨੇ ਤਰੱਕੀ ਉਪਰੰਤ ਤਾਇਨਾਤੀ ਲਈ ਉਪਲੱਬਧ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ ਅਤੇ ਸ੍ਰੀ ਕੁਲਜੀਤ ਸਿੰਘ ਮੀਆਂਪੁਰੀ ਨੂੰ ਮੁੱਖ ਦਫ਼ਤਰ, ਚੰਡੀਗੜ, ਸ੍ਰੀ ਅਰੁਣ ਚੌਧਰੀ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਫਿਰੋਜ਼ਪੁਰ, ਸ੍ਰੀ ਰਾਮ ਲੁਭਾਇਆ ਨੂੰ ਜ਼ਿਲਾ ਲੋਕ ਸੰਪਰਕ ਅਫ਼ਸਰ ਪਠਾਨਕੋਟ ਤਾਇਨਾਤ ਕੀਤਾ ਗਿਆ ਹੈ। ਸ੍ਰੀਮਤੀ ਰੁਚੀ ਕਾਲੜਾ ਨੂੰ ਜ਼ਿਲਾ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਪੰਜਾਬ ਪੁਲੀਸ ਦੀ ‘ਸਾਈਬਰ ਸੁਰੱਖਿਆ’ ਮੁਹਿੰਮ ਦੀ ਸ਼ੁਰੂਆਤ

ਮੁੱਖ ਸਕੱਤਰ ਵੱਲੋਂ ਪੰਜਾਬ ਪੁਲੀਸ ਦੀ ‘ਸਾਈਬਰ ਸੁਰੱਖਿਆ’ ਮੁਹਿੰਮ ਦੀ ਸ਼ੁਰੂਆਤ

‘ਸਾਈਬਰ ਸੁਰੱਖਿਆ’ ਮੁਹਿੰਮ ਪੰਜਾਬ ਵਾਸੀਆਂ ਵਿੱਚ ਸਾਈਬਰ ਸੁਰੱਖਿਆ ਪ੍ਰਤੀ ਲਿਆਵੇਗੀ ਜਾਗਰੂਕਤਾ: ਡੀਜੀਪੀ ਦਿਨਕਰ ਗੁਪਤਾ ਚੰਡੀਗੜ – ਅਜੋਕੇ ਡਿਜੀਟਲ ਯੁੱਗ ਵਿੱਚ ਸਾਈਬਰ ਖ਼ਤਰੇ ਦਾ ਸਾਹਮਣਾ ਕਰ ਰਹੇ ਸਮਾਜ ਦੀ ਸਹੂਲਤ ਲਈ ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਵੱਲੋਂ ਅੱਜ ਕੌਮਾਂਤਰੀ ਬਾਲ ਦਿਵਸ, ਜੋ ਹਰ ਸਾਲ 20 ਨਵੰਬਰ ਨੂੰ ਮਨਾਇਆ ਜਾਂਦਾ ਹੈ, ਮੌਕੇ ਸੂਬੇ ਵਿੱਚ ਤਿੰਨ ਮਹੀਨੇ ਚੱਲਣ ਵਾਲੀ “ਸਾਈਬਰ ਸੁਰੱਖਿਆ’’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਮੁਹਿੰਮ ਸੂਬਾਈ ਸਰਕਾਰ ਵੱਲੋਂ ਪੁਰਸਕਾਰ ਜੇਤੂ ਸਿਵਲ ਸੁਸਾਇਟੀ ਸੰਸਥਾ ਅਤੇ ਸਾਈਬਰ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਕੈਬਨਿਟ ਮੰਤਰੀ ਤਿ੍ਰਪਤ ਬਾਜਵਾ ਵਲੋਂ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ

ਸਰਕਾਰ ਵਲੋਂ ਸੂਬੇ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਨੂੰ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ: ਤਿ੍ਰਪਤ ਬਾਜਵਾ ਚੰਡੀਗੜ – ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤਿ੍ਰਪਤ ਬਾਜਵਾ ਨੇ ਕਿਹਾ ਕਿ ਰਾਜ ਮੱਛੀ ਪਾਲਣ ਦੇ ਖੇਤਰ ਵਿੱਚ ਲਗਾਤਾਰ ਪ੍ਰਗਤੀ ਕਰ ਰਿਹਾ ਹੈ। ਪੰਜਾਬ ਵਿੱਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ – ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ,…

VIA PUNJAB
ਅੱਗੇ ਪੜ੍ਹੋ
1 242 243 244 245 246 1,271