ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫਰਾਖਦਿਲੀ ਦਿਖਾਉਣ ਅਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਰੇਲ ਰੋਕਾਂ ਦੇ ਸੰਕਟ ਨੂੰ ਸੁਲਝਾਉਣ ਲਈ ਫਰਾਖਦਿਲੀ ਦਿਖਾਉਣ ਅਤੇ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ

ਮੁੱਖ ਮੰਤਰੀ ਛੇਤੀ ਹੀ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸੰਕਟ ਦੇ ਹੱਲ ਲਈ ਆਪਣੇ ਯਤਨਾਂ ਨੂੰ ਤੇਜ਼ ਕਰਦਿਆਂ ਕੇਂਦਰ ਸਰਕਾਰ ਨੂੰ ਫਰਾਖਦਿਲੀ ਦਿਖਾਉਂਦੇ ਹੋਏ ਮਾਲ ਗੱਡੀਆਂ ਦੀ ਸੇਵਾਵਾਂ ਦੀ ਬਹਾਲੀ ਨੂੰ ਯਾਤਰੀ ਰੇਲਾਂ ਦੀ ਆਵਾਜਾਈ ਨਾਲ ਨਾ ਜੋੜਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕੇਂਦਰ ਸਰਕਾਰ ਨੂੰ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਨੂੰ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਪ੍ਰਾਪਤੀ ਸਰਵੇਖਣ ਦੇ ਸਬੰਧ ਵਿੱਚ ਮਾਪੇ-ਅਧਿਆਪਕ ਮੀਟਿੰਗਾਂ 26 ਤੋਂ 28 ਨਵੰਬਰ ਤੱਕ ਕਰਾਉਣ ਦੇ ਨਿਰਦੇਸ਼

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਪ੍ਰਾਪਤੀ ਸਰਵੇਖਣ ਕਰਵਾਉਣ ਤੋਂ ਬਾਅਦ ਇਸ ਦਾ ਮੁਲੰਕਣ ਕਰਕੇ 26 ਤੋਂ 28 ਨਵੰਬਰ 2020 ਤੱਕ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਹਰਵੀਂ ਤੱਕ ਪੜਦੇ ਦੇ ਵਿਦਿਆਰਥੀਆਂ ਦੇ ਆਧਾਰ ’ਤੇ ਪੰਜਾਬ ਪ੍ਰਾਪਤੀ ਸਰਵੇਖਣ (ਪੀ.ਏ.ਐਸ.) ਦਾ ਮੁਲਾਂਕਣ 11 ਨਵੰਬਰ ਤੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ| ਪਲਵਲ ਦੀ ਜਿਲ੍ਹਾ ਨਗਰ ਕਮਿਸ਼ਨਰ ਮੋਨਿਕਾ ਗੁਪਤਾ ਨੂੰ ਪਲਵਲ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਪਲਵਲ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਵੱਧ ਕਾਰਜਭਾਰ ਵੀ ਸੌਂਪਿਆ ਗਿਆ ਹੈ|ਆਰਟੀਏ, ਪੰਚਕੂਲਾ ਦੇ ਸਕੱਤਰ ਮਹਾਵੀਰ ਸਿੰਘ ਨੂੰ ਕੁਰੂਕਸ਼ੇਤਰ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ|ਭਿਵਾਨੀ ਦੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਨਰਵਾਲ ਨੂੰ…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਸਮੂਚੇ ਢੰਗ ਨਾਲ ਕੀਤੀ ਗਈ – ਡਿਪਟੀ ਮੁੱਖ ਮੰਤਰੀ

ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਸਮੂਚੇ ਢੰਗ ਨਾਲ ਕੀਤੀ ਗਈ – ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਇਸ ਵਾਰ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਖਰੀਫ ਫਸਲਾਂ ਦੀ ਖਰੀਦ ਘੱਟੋ ਘੱਟ ਸਹਾਇਕ ਮੁੱਲ ‘ਤੇ ਸਮੂਚੇ ਢੰਗ ਨਾਲ ਕੀਤੀ ਗਈ ਅਤੇ ਦੂਜੇ ਸੂਬਿਆਂ ਤੋਂ ਅਵੈਧ ਢੰਗ ਨਾਲ ਲਿਆ ਕੇ ਵੇਚੀ ਜਾਣ ਵਾਲੇ ਝੋਨੇ ਦੀ ਫਸਲ ‘ਤੇ ਰੋਕ ਲਗਾਈ ਗਈ ਹੈ| ਉਨ੍ਹਾਂ ਨੇ ਰਜਿਸਟਰਡ ਫਸਲਾਂ ਨੂੰ ਵੇਚਣ ਵਾਲੇ ਕਿਸਾਨਾਂ ਨੂੰ ਆਪਣੇ ਡੇਟਾ ਨੂੰ ਅੱਪਡੇਟ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਪੇਮੈਂਟ…

VIA PUNJAB
ਅੱਗੇ ਪੜ੍ਹੋ

ਹੁਣ ਹੈਲਪਲਾਈਨ ਨੰਬਰ 9875961126 ਰਾਹੀਂ ਕਰੋ ਆਬਕਾਰੀ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰਿਪੋਰਟ

ਹੁਣ ਹੈਲਪਲਾਈਨ ਨੰਬਰ 9875961126 ਰਾਹੀਂ ਕਰੋ ਆਬਕਾਰੀ ਸਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ਦੀ ਰਿਪੋਰਟ

ਆਬਕਾਰੀ ਵਿਭਾਗ ਦੀ ਹੈਲਪਲਾਈਨ ਰਾਹੀਂ 8 ਅਗਸਤ ਤੱਕ 265 ਸ਼ਿਕਾਇਤਾਂ ਹੋਈਆਂ ਦਰਜ ਚੰਡੀਗੜ੍ਹ – ਨਜਾਇਜ਼ ਸਰਾਬ ਦੇ ਕਾਰੋਬਾਰ ਨੂੰ ਠੱਲ ਪਾਉਣ ਸਬੰਧੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਆਬਕਾਰੀ ਵਿਭਾਗ ਦੀ ਹੈਲਪਲਾਈਨ ਨੰਬਰ 9875961126 ਸਰਾਬ ਤਸਕਰਾਂ ਦੀਆਂ ਗਤੀਵਿਧੀਆਂ ਵਿਚ ਵੱਡਾ ਅੜਿੱਕਾ ਸਾਬਤ ਹੋ ਰਹੀ ਹੈ। ਇਸ ਹੈਪਲਪਾਈਨ ਨੰਬਰ ਜ਼ਰੀਏ ਆਮ ਲੋਕ ਆਬਕਾਰੀ ਨਾਲ ਸਬੰਧਤ ਜੁਰਮ ਜਿਵੇਂ ਸਰਾਬ ਦੀ ਤਸਕਰੀ, ਲਾਹਨ, ਸ਼ਰਾਬ ਦੀਆਂ ਚਾਲੂ ਭੱਠੀਆਂ, ਨਜਾਇਜ਼ ਸਰਾਬ ਬਣਾਉਣ ਵਾਲੀਆਂ ਇਕਾਈਆਂ ਆਦਿ ਨਾਲ ਸਬੰਧਤ ਸ਼ਿਕਾਇਤਾਂ ਕਰਵਾ ਸਕਦੇ ਹਨ।…

VIA PUNJAB
ਅੱਗੇ ਪੜ੍ਹੋ

ਆਬਕਾਰੀ ਵਿਭਾਗ ਨੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਤੋਂ 1.30 ਲੱਖ ਲੀਟਰ ਲਾਹਨ ਫੜ ਕੇ ਨਸ਼ਟ ਕੀਤੀ

ਆਬਕਾਰੀ ਵਿਭਾਗ ਨੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਤੋਂ 1.30 ਲੱਖ ਲੀਟਰ ਲਾਹਨ ਫੜ ਕੇ ਨਸ਼ਟ ਕੀਤੀ

ਚੰਡੀਗੜ੍ਹ – ਆਬਕਾਰੀ ਵਿਭਾਗ ਵੱਲੋਂ ਸੂਬੇ ਵਿੱਚ ਗੈਰ ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਜੜ੍ਹੋਂ ਖਤਮ ਕਰਨ ਲਈ ਆਪ੍ਰੇਸ਼ਨ ਰੈਡ ਰੋਜ਼ ਤਹਿਤ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਲੁਧਿਆਣਾ ਜ਼ਿਲੇ ਦੇ ਪਿੰਡਾਂ ਖੈਰਾ ਬੇਟ ਤੇ ਨਿਊ ਰਾਜਾਪੁਰ ਵਿਖੇ ਛਾਪਾ ਮਾਰਿਆ ਗਿਆ। ਇਹ ਕਾਰਵਾਈ ਆਬਕਾਰੀ ਤੇ ਸਥਾਨਕ ਪੁਲਿਸ ਦੀਆਂ ਟੀਮਾਂ ਵੱਲੋਂ ਸਾਂਝੇ ਤੌਰ ਉਤੇ ਕੀਤੀ ਗਈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 1.30 ਲੱਖ ਲੀਟਰ ਲਾਹਨ ਫੜੀ ਗਈ ਜਿਸ…

VIA PUNJAB
ਅੱਗੇ ਪੜ੍ਹੋ

ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇਵੇਗੀ ਆਰਜੀ ਮਨਜ਼ੂਰੀ

ਧਰਤੀ ਹੇਠਲੇ ਪਾਣੀ ਨੂੰ ਕੱਢਣ ਲਈ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ ਦੇਵੇਗੀ ਆਰਜੀ ਮਨਜ਼ੂਰੀ

ਚੰਡੀਗੜ – ਧਰਤੀ ਹੇਠੋਂ ਪਾਣੀ ਕੱਢਣ ਲਈ ਬਣਾਏ ਡਰਾਫਟ ਦੇ ਦਿਸ਼ਾਂ-ਨਿਰਦੇਸ਼ ਜਦੋਂ ਤੱਕ ਫਾਈਨਲ ਨਹੀਂ ਹੋ ਜਾਂਦੇ, ਓਦੋਂ ਤੱਕ ਪੰਜਾਬ ਵਾਟਰ ਰੈਗੂਲੇਸਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ.) ਸੂਬੇ ਦੀਆਂ ਉਦਯੋਗਿਕ ਅਤੇ ਵਪਾਰਕ ਇਕਾਈਆਂ ਨੂੰ ਧਰਤੀ ਹੇਠਲੇ ਪਾਣੀ ਨੂੰ ਕੱਢਣ ਦੀ ਆਰਜੀ ਮਨਜ਼ੂਰੀ ਦੇਵੇਗੀ। ਇਸ ਤੋਂ ਪਹਿਲਾਂ ਅਜਿਹੀਆਂ ਇਕਾਈਆਂ ਨੂੰ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਤੋਂ ਮਨਜ਼ੂਰੀ ਲੈਣੀ ਪੈਂਦੀ ਸੀ।ਅਥਾਰਟੀ ਵਲੋਂ 12 ਨਵੰਬਰ, 2020 ਨੂੰ ਧਰਤੀ ਹੇਠੋਂ ਪਾਣੀ ਕੱਢਣ ਅਤੇ ਸੰਭਾਲ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ‘ਤੇ ਜਨਤਾ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਅਨਏਡਿਡ ਕਾਲੇਜਿਜ਼ ਐਸੋਸੀਏਸ਼ਨ ਨੇ ਡਾ ਬੂਟਾ ਸਿੰਘ ਸਿੱਧੂ ਨੂੰ ਐਮਆਰਐਸ ਪੀਟੀਯੂ ਬਠਿੰਡਾ ਦਾ ਨਵਾਂ ਵਾਈਸ ਚਾਂਸਲਰ ਬਣਨ ਤੇ ਵਧਾਈ ਦਿਤੀ

ਪੰਜਾਬ  ਅਨਏਡਿਡ  ਕਾਲੇਜਿਜ਼  ਐਸੋਸੀਏਸ਼ਨ  ਨੇ ਡਾ ਬੂਟਾ ਸਿੰਘ ਸਿੱਧੂ ਨੂੰ ਐਮਆਰਐਸ ਪੀਟੀਯੂ ਬਠਿੰਡਾ ਦਾ ਨਵਾਂ ਵਾਈਸ ਚਾਂਸਲਰ ਬਣਨ ਤੇ ਵਧਾਈ ਦਿਤੀ

ਮੁਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਨੇ ਡਾ: ਬੂਟਾ ਸਿੰਘ ਸਿੱਧੂ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦਾ ਨਵਾਂ ਵਾਈਸ-ਚਾਂਸਲਰ ਬਣਨ ਲਈ ਵਧਾਈ ਦਿੱਤੀ ।ਪ੍ਰਧਾਨ ਡਾ: ਅੰਸ਼ੂ ਕਟਾਰੀਆ ਦੀ ਅਗਵਾਈ ਹੇਠ ਪੁੱਕਾ ਦੀ ਅੱਜ ਇੱਕ ਮੀਟਿੰਗ ਹੋਈ ਜਿਸ ਵਿੱਚ ਸਾਰੇ ਮੈਂਬਰਾਂ ਨੇ ਡਾ ਸਿੱਧੂ ਨੂੰ ਵਧਾਈ ਦਿੱਤੀ। ਐਡਵੋਕੇਟ ਅਮਿਤ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਸਮੇਤ ਪੁੱਕਾ ਅਹੁਦੇਦਾਰ; ਸ.ਗੁਰਫਤੇਹ ਗਿੱਲ, ਉਪ ਪ੍ਰਧਾਨ; ਸ: ਗੁਰਪ੍ਰੀਤ ਸਿੰਘ, ਜਨਰਲ ਸੱਕਤਰ; ਸ਼੍ਰੀ. ਅਸ਼ਵਨੀ ਗਰਗ, ਕਾਰਜਕਾਰੀ ਮੈਂਬਰ; ਸ਼੍ਰੀ. ਅਸ਼ੋਕ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਵਿਰੁੱਧ ਟੈਸਟ ਸੀਰੀਜ਼ ਚ ਪੁਜਾਰਾ ਦੀਆਂ ਨਜ਼ਰਾਂ ਵੱਡੇ ਰਿਕਾਰਡ ਤੇ

ਆਸਟਰੇਲੀਆ ਵਿਰੁੱਧ ਟੈਸਟ ਸੀਰੀਜ਼ ਚ ਪੁਜਾਰਾ ਦੀਆਂ ਨਜ਼ਰਾਂ ਵੱਡੇ ਰਿਕਾਰਡ ਤੇ

ਮੌਜੂਦਾ ਭਾਰਤੀ ਟੈਸਟ ਟੀਮ ਵਿਚ ਸਭ ਤੋਂ ਭਰੋਸੇਮੰਦ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਆਸਟਰੇਲੀਆ ਵਿਰੁੱਧ ਐਡੀਲੇਡ ਵਿਚ ਸ਼ੁਰੂ ਹੋ ਰਹੀ ਟੈਸਟ ਮੈਚਾਂ ਦੀ ਸੀਰੀਜ਼ ਵਿਚ 6 ਹਜ਼ਾਰੀ ਬਣ ਸਕਦਾ ਹੈ।32 ਸਾਲਾ ਪੁਜਾਰਾ ਨੇ 77 ਟੈਸਟ ਮੈਚਾਂ ਵਿਚ 48.66 ਦੀ ਔਸਤ ਨਾਲ 5840 ਦੌੜਾਂ ਬਣਾਈਆਂ ਹਨ, ਜਿਸ ਵਿਚ 18 ਸੈਂਕੜੇ ਤੇ 25 ਅਰਧ ਸੈਂਕੜੇ ਸ਼ਾਮਲ ਹਨ। ਉਸ ਨੂੰ ਟੈਸਟ ਕ੍ਰਿਕਟ ਵਿਚ 6 ਹਜ਼ਾਰ ਦੌੜਾਂ ਪੂਰੀਆਂ ਕਰਨ ਲਈ ਸਿਰਫ 160 ਦੌੜਾਂ ਦੀ ਲੋੜ ਹੈ।ਪੁਜਾਰਾ ਜੇਕਰ ਇਹ ਉਪਲੱਬਧ ਹਾਸਲ ਕਰ…

VIA PUNJAB
ਅੱਗੇ ਪੜ੍ਹੋ

ਪੈਂਟਾਗਨ ਅਫ਼ਗ਼ਾਨਿਸਤਾਨ ਅਤੇ ਇਰਾਕ ਵਿਚ ਘਟਾਵੇਗਾ ਅਮਰੀਕੀ ਫ਼ੌਜ ਦੀ ਗਿਣਤੀ

ਪੈਂਟਾਗਨ ਅਫ਼ਗ਼ਾਨਿਸਤਾਨ ਅਤੇ ਇਰਾਕ ਵਿਚ ਘਟਾਵੇਗਾ ਅਮਰੀਕੀ ਫ਼ੌਜ ਦੀ ਗਿਣਤੀ

ਫਰਿਜ਼ਨੋ – ਪੈਂਟਾਗਨ ਅਫ਼ਗ਼ਾਨਿਸਤਾਨ ਅਤੇ ਇਰਾਕ ਵਿਚ ਫ਼ੌਜਾਂ ਦੀ ਗਿਣਤੀ ਘਟਾ ਕੇ ਰਿਹਾ ਹੈ। ਇਸ ਦੀ ਜਾਣਕਾਰੀ ਪੈਟਾਗਨ ਵਿੱਚ ਰੱਖਿਆ ਅਧਿਕਾਰੀ ਕ੍ਰਿਸਟੋਫਰ ਮਿਲਰ ਦੁਆਰਾ ਮੰਗਲਵਾਰ ਨੂੰ ਦਿੱਤੀ ਗਈ। ਜਾਣਕਾਰੀ ਅਨੁਸਾਰ ਅਫ਼ਗ਼ਾਨਿਸਤਾਨ ਵਿਚ ਲਗਭਗ 2,000 ਅਤੇ ਇਰਾਕ ਵਿਚ 500 ਤੱਕ ਦੀ ਗਿਰਾਵਟ ਕੀਤੀ ਜਾਵੇਗੀ। ਵਿਭਾਗ ਦਾ ਇਹ ਫ਼ੈਸਲਾ ਰਾਸ਼ਟਰਪਤੀ ਟਰੰਪ ਰਾਹੀਂ ਸਾਬਕਾ ਰੱਖਿਆ ਸਕੱਤਰ ਮਾਰਕ ਐਸਪਰ ਨੂੰ ਬਰਖ਼ਾਸਤ ਕਰਕੇ ਉਸਦੀ ਜਗ੍ਹਾ ਕ੍ਰਿਸਟੋਫਰ ਮਿਲਰ ਨੂੰ ਲਗਾਉਣ ਦੇ ਬਾਅਦ ਆਇਆ ਹੈ। ਟਰੰਪ ਨੇ ਲੰਮੇ ਸਮੇਂ ਤੋਂ ਮੱਧ ਪੂਰਬ…

VIA PUNJAB
ਅੱਗੇ ਪੜ੍ਹੋ
1 244 245 246 247 248 1,271