ਨੀਤੀ ਤੋਂ ਲਾਂਭੇ ਜਾਂਦਿਆਂ ਪੰਜਾਬ ਸਰਕਾਰ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਨੌਕਰੀ ਦੇਣ ਲਈ ਨਿਯਮ ਸੋਧੇ

ਨੀਤੀ ਤੋਂ ਲਾਂਭੇ ਜਾਂਦਿਆਂ ਪੰਜਾਬ ਸਰਕਾਰ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਨੌਕਰੀ ਦੇਣ ਲਈ ਨਿਯਮ ਸੋਧੇ

ਚੰਡੀਗੜ੍ਹ – ਪੰਜਾਬ ਸਰਕਾਰ ਦੀ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਵਿੱਚ ਛੋਟ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਸੂਬਾਈ ਸੇਵਾਵਾਂ ਵਿੱਚ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਸਿਪਾਹੀ ਗੁਰਤੇਜ ਸਿੰਘ, ਸਿਪਾਹੀ ਗੁਰਬਿੰਦਰ ਸਿੰਘ ਅਤੇ ਲਾਂਸ ਨਾਇਕ ਸਲੀਮ ਖਾਨ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਮਾਨਤਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਲਿਆ ਗਿਆ।ਮੌਜੂਦਾ ਨਿਯਮਾਂ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ69 ਹਜ਼ਾਰ ਅਹੁਦਿਆਂ ਤੇ ਟੀਚਰਾਂ ਦੀ ਭਰਤੀ ਦੀ ਯੂ.ਪੀ. ਸਰਕਾਰ ਨੂੰ ਮੰਜੂਰੀ

ਸੁਪਰੀਮ ਕੋਰਟ ਵੱਲੋਂ69 ਹਜ਼ਾਰ ਅਹੁਦਿਆਂ ਤੇ ਟੀਚਰਾਂ ਦੀ ਭਰਤੀ ਦੀ ਯੂ.ਪੀ. ਸਰਕਾਰ ਨੂੰ ਮੰਜੂਰੀ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਈ ਵਿਚ ਐਲਾਨੇ ਨਤੀਜਿਆਂ ਦੇ ਆਧਾਰ ਤੇ ਸਹਾਇਕ ਬੇਸਿਕ ਅਧਿਆਪਕਾਂ ਦੇ 69,000 ਅਹੁਦਿਆਂ ਤੇ ਭਰਤੀ ਕਰਨ ਦੀ ਮੰਜੂਰੀ ਦੇ ਦਿੱਤੀ ਹੈ| ਜਸਟਿਸ ਯੂ. ਯੂ. ਲਲਿਤ ਦੀ ਅਗਵਾਈ ਵਾਲੀ ਬੈਂਚ ਨੇ ਸਹਾਇਕ ਬੇਸਿਕ ਅਧਿਆਪਕਾਂ ਦੀ ਚੋਣ ਲਈ ਕੱਟ ਆਫ ਅੰਕ ਬਰਕਰਾਰ ਰੱਖਣ ਦੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਉੱਤਰ ਪ੍ਰਦੇਸ਼ ਪ੍ਰਾਈਮਰੀ ਸਿੱਖਿਆ ਮਿੱਤਰ ਸੰਘ ਦੀ ਪਟੀਸ਼ਨ ਸਮੇਤ ਹੋਰ ਪਟੀਸ਼ਨਾਂ ਨੂੰ ਖਾਰਿਜ ਕਰ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਬਰਫ ਦੀ ਲਪੇਟ ਵਿੱਚ ਆਈ ਫੌਜ ਦੀ ਚੌਂਕੀ ਇਕ ਜਵਾਨ ਦੀ ਮੌਤ, ਦੋ ਜ਼ਖਮੀ

ਜੰਮੂ-ਕਸ਼ਮੀਰ ਵਿੱਚ ਬਰਫ ਦੀ ਲਪੇਟ ਵਿੱਚ ਆਈ ਫੌਜ ਦੀ ਚੌਂਕੀ ਇਕ ਜਵਾਨ ਦੀ ਮੌਤ, ਦੋ ਜ਼ਖਮੀ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਫ਼ੌਜ ਦੀ ਇਕ ਚੌਕੀ ਦੇ ਬਰਫ ਖਿਸਕਣ ਕਾਰਨ ਲਪੇਟ ਵਿੱਚ ਆਉਣ ਨਾਲ ਇਕ ਫ਼ੌਜੀ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਤੰਗਧਾਰ ਇਲਾਕੇ ਵਿਚ ਕੰਟਰੋਲ ਰੇਖਾ ਕੋਲ ਰੋਸ਼ਨ ਪੋਸਟ ਵਿੱਚ ਫੌਜ ਦੀ ਇਕ ਚੌਂਕੀ ਬੀਤੀ ਰਾਤ ਬਰਫ ਦੀ ਲਪੇਟ ਵਿਚ ਆ ਗਈ| ਉਨ੍ਹਾਂ ਨੇ ਦੱਸਿਆ ਕਿ ਹਾਦਸੇ ਵਿਚ ਫੌਜ ਦੇ ਇਕ ਜਵਾਨ ਦੀ ਮੌਤ ਹੋ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਤਿੰਨ ਮਹਾਨ ਹਸਤੀਆਂ ਅਤੇ ਪ੍ਰਸਿੱਧ ਸਾਹਿਤਕਾਰਾਂ ਦੀ ਪ੍ਰਤੀਮਾਵਾਂ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਤਿੰਨ ਮਹਾਨ ਹਸਤੀਆਂ ਅਤੇ ਪ੍ਰਸਿੱਧ ਸਾਹਿਤਕਾਰਾਂ ਦੀ ਪ੍ਰਤੀਮਾਵਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਤਿੰਨ ਮਹਾਨ ਹਸਤੀਆਂ ਅਤੇ ਪ੍ਰਸਿੱਧ ਸਾਹਿਤਕਾਰਾਂ ਮਹਾਕਵੀ ਸੂਰਦਾਸ, ਬਾਬੂ ਬਾਲਕੁਕੁੰਦ ਗੁਪਤ ਅਤ ਸੂਰਿਅਕਵੀ ਪੰਡਤ ਲਖਮੀਚੰਦ ਦੀ ਪ੍ਰਤੀਮਾਵਾਂ ਦਾ ਉਦਘਾਟਨ ਕੀਤਾ| ਮੁੱਖ ਮੰਤਰੀ ਨੇ ਯੁਵਾ ਪੀੜੀ ਤੋਂ ਇੰਨ੍ਹਾਂ ਮਹਾਨ ਹਸਤੀਆਂ ਵੱਲੋਂ ਦਿਖਾਏ ਗਏ ਮਾਰਗ ਦਾ ਅਨੁਸਰਣ ਕਰਨ ਅਤੇ ਸਾਡਾ ਸਾਲਾਂ ਪੁਰਾਣਾ ਖੁਸ਼ਹਾਲ ਸਭਿਆਚਾਰ ਅਤੇ ਪਰੰਪਰਾ ਨੂੰ ਅੱਗੇ ਵਧਾਉਣ ਦਾ ਕੰਮ ਕਰਨ ਦੀ ਅਪੀਲ ਕੀਤੀ|ਇਸ ਮੌਕੇ ‘ਤੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਹ ਜਲਦੀ…

VIA PUNJAB
ਅੱਗੇ ਪੜ੍ਹੋ

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ

ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਐਕਟ ਦਾ ਅਮਲ ਜੂਨ, 2021 ਤੱਕ ਮੁਲਤਵੀ

ਚੰਡੀਗੜ੍ਹ – ਕੋਵਿਡ-19 ਮਹਾਂਮਾਰੀ ਕਾਰਨ ਪਏ ਵਿਘਨ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ ਐਕਟ-2017 ਦੇ ਅਮਲ ਨੂੰ 30 ਜੂਨ, 2021 ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।ਖੇਤੀਬਾੜੀ ਸਿੱਖਿਆ ਬਾਰੇ ਸੂਬਾਈ ਕੌਂਸਲ ਦਾ ਮੁੱਖ ਉਦੇਸ਼ ਸੂਬੇ ਵਿੱਚ ਕਾਲਜਾਂ/ਯੂਨੀਵਰਸਿਟੀਆਂ ਵੱਲੋਂ ਦਿੱਤੀ ਜਾਣ ਵਾਲੀ ਖੇਤੀਬਾੜੀ ਸਿੱਖਿਆ ਤੇ ਸਿਖਲਾਈ ਦੇਣ ਲਈ ਘੱਟੋ-ਘੱਟ ਮਾਪਦੰਡਾਂ ਅਤੇ ਦਿਸ਼ਾ-ਨਿਰਦੇਸ਼ ਨੂੰ ਨਿਰਧਾਰਤ ਕਰਨਾ ਹੈ।ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰ ਐਜੂਕੇਸ਼ਨ…

VIA PUNJAB
ਅੱਗੇ ਪੜ੍ਹੋ

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਨੌਜਵਾਨਾਂ ਨੂੰ ਉਤਸ਼ਾਹਤ ਕਰਨ ਲਈ ਹਰੇਕ ਸਟੇਡੀਅਮ ਵਿੱਚ ਉੱਘੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਤੇ ਤਸਵੀਰਾਂ ਵਾਲੇ ਫਲੈਕਸ ਲੱਗਣਗੇ ਚੰਡੀਗੜ – ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਨਾਮੀ ਰਾਸ਼ੀ ਤੋਂ ਵਾਂਝੇ ਰਹੇ ਕਰੀਬ 2400 ਖਿਡਾਰੀਆਂ ਨੂੰ ਜਲਦੀ ਨਕਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 2017 ਤੋਂ ਹੁਣ ਤੱਕ ਦੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਰਹਿੰਦੇ ਜੇਤੂ ਖਿਡਾਰੀਆਂ ਨੂੰ…

VIA PUNJAB
ਅੱਗੇ ਪੜ੍ਹੋ

ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

ਚੰਡੀਗੜ੍ਹ – ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।ਵੱਖ-ਵੱਖ ਮੰਚਾਂ ਉਤੇ ਉਦਯੋਗਪਤੀਆਂ ਵੱਲੋਂ ਉਠਾਈ ਮੰਗ ਨੂੰ ਸਵਿਕਾਰ ਕਰਦਿਆਂ ਮੁੱਖ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

ਬਾਬਾ ਪ੍ਰਦੀਪ ਸਿੰਘ ਨੇ ਕਰਵਾਈ ਸੇਵਾ, ਸਿੰਘ ਸਾਹਿਬ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਧੰਨਵਾਦ ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੱਗੇ ਲੋਹੇ ਦੇ ਜੰਗਲਿਆਂ ਦੀ ਥਾਂ ਨਵੇਂ ਸਟੀਲੀ ਜੰਗਲੇ ਲਗਾ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਰਕਰਮਾਂ ਵਿਚ ਪਾਣੀ ਦੇ ਨਿਕਾਸ ਲਈ ਲਗਾਈ ਜਾਲੀ ਵੀ ਬਦਲ ਕੇ ਨਵੀਂ ਲਗਾਈ ਗਈ ਹੈ। ਇਸ ਕਾਰਜ ਦੀ ਸੇਵਾ ਬਾਬਾ ਪਦੀਪ ਸਿੰਘ ਬੱਧਨੀ ਵਾਲਿਆਂ ਨੇ ਕਰਵਾਈ ਹੈ। ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਪੰਥਕ ਸਮਾਗਮ ਵਿਚ ਸਹਿਯੋਗ ਲਈ ਭਾਈ ਲੌਂਗੋਵਾਲ ਵੱਲੋਂ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਪੰਥਕ ਸਮਾਗਮ ਵਿਚ ਸਹਿਯੋਗ ਲਈ ਭਾਈ ਲੌਂਗੋਵਾਲ ਵੱਲੋਂ ਜਥੇਬੰਦੀਆਂ ਤੇ ਸੰਗਤਾਂ ਦਾ ਧੰਨਵਾਦ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਪੰਥਕ ਸਮਾਗਮ ਵਿਚ ਪੁੱਜਣ ਵਾਲੀਆਂ ਜਥੇਬੰਦੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਸਬੰਧੀ ਸਮਾਗਮ ਦੀ ਸਫ਼ਲਤਾ ਲਈ ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ, ਸਿੱਖ ਸੰਸਥਾਵਾਂ, ਪੰਥਕ ਧਿਰਾਂ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਅਤੇ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਨੂੰ ਏਸ਼ੀਅਨ ਅਚੀਵਰਜ਼ ਅਵਾਰਡ 2020 ਵਿੱਚ “ਪੰਜਾਬ ਵਿੱਚ ਸਰਬੋਤਮ ਪ੍ਰਾਈਵੇਟ ਲਾਅ ਕਾਲਜ” ਦਾ ਪੁਰਸਕਾਰ ਮਿਲਿਆ

ਆਰੀਅਨਜ਼ ਨੂੰ ਏਸ਼ੀਅਨ ਅਚੀਵਰਜ਼ ਅਵਾਰਡ 2020 ਵਿੱਚ “ਪੰਜਾਬ ਵਿੱਚ ਸਰਬੋਤਮ ਪ੍ਰਾਈਵੇਟ ਲਾਅ ਕਾਲਜ” ਦਾ ਪੁਰਸਕਾਰ ਮਿਲਿਆ

ਸੁਰੇਸ਼ ਪ੍ਰਭੂ, ਪ੍ਰਤਾਪ ਚੰਦਰ ਸਾਰੰਗੀ ਅਤੇ ਫੱਗਣ ਸਿੰਘ ਕੁਲਾਸਤੇ ਸਮੇਤ ਕੇਂਦਰੀ ਮੰਤਰੀ ਮੌਜੂਦ ਸਨ। ਮੁਹਾਲੀ – ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ ਨੇੜੇ ਚੰਡੀਗ਼ੜ ਨ੍ਵੰ ““ਪੰਜਾਬ ਦੇ ਸਰਬੋਤਮ ਪ੍ਰਾਈਵੇਟ ਲਾਅ ਕਾਲਜ”” ਲਈ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਦੇ ਚੇਅਰਮੈਨ, ਡਾ: ਅੰਸ਼ੂ ਕਟਾਰੀਆ ਨੂੰ ਇਕ ਵਰਚੁਅਲ ਅਵਾਰਡ ਸਮਾਰੋਹ ਵਿਚ ਦਿੱਤਾ ਗਿਆ। ਇਸ ਮੌਕੇ ਸ੍ਰੀ ਸੁਰੇਸ਼ ਪ੍ਰਭਾਕਰ ਪ੍ਰਭੂ , ਭਾਰਤੀ ਦੂਤ ਅਤੇ ਸੰਸਦ ਮੈਂਬਰ, ਰਾਜ ਸਭਾ, ਭਾਰਤ ਸਰਕਾਰ; ਸ਼੍ਰੀ ਪ੍ਰਤਾਪ ਚੰਦਰ ਸਾਰੰਗੀ, ਮਾਈਕਰੋ, ਛੋਟੇ…

VIA PUNJAB
ਅੱਗੇ ਪੜ੍ਹੋ
1 245 246 247 248 249 1,271