ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਸਖਤ ਕਾਨੂੰਨ ਬਣਾਇਆ ਜਾਵੇਗਾ – ਗ੍ਰਹਿ ਮੰਤਰੀ

ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਸਖਤ ਕਾਨੂੰਨ ਬਣਾਇਆ ਜਾਵੇਗਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਲਵ ਜਿਹਾਦ ਮਾਮਲਿਆਂ ‘ਤੇ ਕੰਟ੍ਰੋਲ ਕਰਨ ਲਈ ਸਖਤ ਕਾਨੂੰਨ ਬਣਾਇਆ ਜਾਵੇਗਾ| ਇਸ ਦਾ ਖਰੜਾ ਤਿਆਰ ਕਰਨ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ| ਗ੍ਰਹਿ ਮੰਤਰੀ ਨੇ ਅੱਜ ਇਸ ਸਬੰਧੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਹਿਲੀ ਮੀਟਿੰਗ ਕੀਤੀ| ਇਸ ਬਾਰੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ| ਉਨਾਂ ਕਿਹਾ ਕਿ ਇਸ ਕਾਨੂੰਨ ਦੇ ਬਣਨ ਨਾਲ ਸੂਬੇ ਵਿਚ ਕਿਸੇ ਵੀ ਵਿਅਕਤੀ ਵੱਲੋਂ…

VIA PUNJAB
ਅੱਗੇ ਪੜ੍ਹੋ

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

ਕਾਰਪੋਰੇਟਾਂ ਦੇ ਖਿਲਾਫ਼ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਿਧੀ-ਵਿਧਾਨ ਬਣਾਉਣ ਦੀ ਲੋੜ: ਮੁੱਖ ਮੰਤਰੀ

ਅਮਰੀਕੀ-ਪੰਜਾਬ ਨਿਵੇਸ਼ਕਾਂ ਦੀ ਗੋਲਮੇਜ਼ ਕਾਨਫਰੰਸ ਦਾ ਉਦਘਾਟਨ, ਅਮਰੀਕੀ ਨਿਵੇਸ਼ਕਾਂ ਨੂੰ ਸੂਬੇ ਦੇ ਕਾਰੋਬਾਰ ਪੱਖੀ ਮਾਹੌਲ ਦਾ ਲਾਭ ਉਠਾਉਣ ਦਾ ਸੱਦਾ ਚੰਡੀਗੜ – ਖੇਤੀਬਾੜੀ ਬਿੱਲਾਂ ਉਤੇ ਸੂਬਾ ਅਤੇ ਕੇਂਦਰ ਸਰਕਾਰਾਂ ਦਰਮਿਆਨ ਮਤਭੇਦਾਂ ਉਤੇ ਚਿੰਤਾ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਕਿਹਾ ਕਿ ਅਸੀਂ ਕਾਰਪੋਰੇਟਾਂ ਦੇ ਖਿਲਾਫ ਨਹੀਂ ਹਾਂ ਪਰ ਕਿਸਾਨਾਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਹਨਾਂ ਦੇ ਆੜਤੀਆਂ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਰਿਸ਼ਤੇ ਦੀ ਕਾਇਮੀ ਲਈ ਕੋਈ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੇ ਟੀਕੇ ਨੂੰ ਦੇਸ਼ ਵਿੱਚ ਉਪਲਬਧ ਕਰਵਾਉਣ ਲਈ ਕੈਨੇਡੀਅਨ ਫੌਜ ਤਿਆਰ

ਕੋਰੋਨਾ ਦੇ ਟੀਕੇ ਨੂੰ ਦੇਸ਼ ਵਿੱਚ ਉਪਲਬਧ ਕਰਵਾਉਣ ਲਈ ਕੈਨੇਡੀਅਨ ਫੌਜ ਤਿਆਰ

ਓਟਾਵਾ – ਕੈਨੇਡੀਅਨ ਫ਼ੌਜ ਦਾ ਕਹਿਣਾ ਹੈ ਕਿ ਉਹ ਕੋਵਿਡ-19 ਦੇ ਟੀਕਿਆਂ ਨੂੰ ਦੇਸ਼ ਭਰ ਵਿੱਚ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਯੋਜਨਾ ਬਣਾ ਰਹੀ ਹੈ| ਕੋਰੋਨਾ ਟੀਕਿਆਂ ਨੂੰ ਸੁਰੱਖਿਅਤ ਲਿਆਉਣ ਤੇ ਲੋਕਾਂ ਤੱਕ ਸੁਰੱਖਿਅਤ ਪਹੁੰਚਾਉਣ ਲਈ ਫ਼ੌਜ ਦੀ ਵੱਡੀ ਟੁਕੜੀ ਹਰ ਸਮੇਂ ਤਿਆਰ ਰਹੇਗੀ| ਇਸ ਲਈ ਪਹਿਲਾਂ ਹੀ ਫ਼ੌਜੀਆਂ ਦੀਆਂ ਟੀਮਾਂ ਕੈਨੇਡਾ ਦੀ ਸਿਹਤ ਏਜੰਸੀ ਨਾਲ ਪੂਰੀ ਤਰ੍ਹਾਂ ਸਹਿਯੋਗ ਦੇ ਰਹੀਆਂ ਹਨ| ਹਾਊਸ ਆਫ ਕਾਮਨਜ਼ ਦੀ ਰਾਸ਼ਟਰੀ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਕੈਨੇਡੀਅਨ ਹਥਿਆਰਬੰਦ…

VIA PUNJAB
ਅੱਗੇ ਪੜ੍ਹੋ

ਨਿਤੀਸ਼ ਕੁਮਾਰ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ

ਨਿਤੀਸ਼ ਕੁਮਾਰ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ

ਪਟਨਾ – ਜਨਤਾ ਦਲ (ਯੂ) ਮੁਖੀ ਨਿਤੀਸ਼ ਕੁਮਾਰ (69) ਨੇ ਦੋ ਦਹਾਕਿਆਂ ’ਚ ਅੱਜ ਸੱਤਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਫਾਗੂ ਚੌਹਾਨ ਨੇ ਰਾਜ ਭਵਨ ’ਚ ਊਨ੍ਹਾਂ ਦੀ ਅਗਵਾਈ ਹੇਠ 14 ਮੈਂਬਰੀ ਮੰਤਰੀ ਮੰਡਲ ਨੂੰ ਹਲਫ਼ ਦਿਵਾਇਆ। ਭਾਜਪਾ ਦੇ ਦੋ ਆਗੂਆਂ ਤਾਰਕਿਸ਼ੋਰ ਪ੍ਰਸਾਦ ਅਤੇ ਰੇਣੂ ਦੇਵੀ ਨੂੰ ਸੁਸ਼ੀਲ ਕੁਮਾਰ ਮੋਦੀ ਦੀ ਥਾਂ ’ਤੇ ਇਸ ਵਾਰ ਊਪ ਮੁੱਖ ਮੰਤਰੀ ਬਣਾਇਆ ਗਿਆ ਹੈ ਜਦਕਿ ਪਾਰਟੀ ਦੇ ਪੰਜ ਹੋਰ ਵਿਧਾਇਕ ਮੰਤਰੀ ਬਣੇ ਹਨ। ਮੰਤਰੀ…

VIA PUNJAB
ਅੱਗੇ ਪੜ੍ਹੋ

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਸਪੇਸਐਕਸ ਨੇ ਕੌਮਾਤਰੀ ਪੁਲਾੜ ਸਟੇਸ਼ਨ ਤੇ ਚਾਰ ਪੁਲਾੜ ਯਾਤਰੀ ਭੇਜੇ

ਵਾਸ਼ਿੰਗਟਨ – ਐਲਨ ਮਸਕ ਦੀ ਰਾਕੇਟ ਕੰਪਨੀ ਸਪੇਸਐਕਸ ਅਤੇ ਅਮਰੀਕੀ ਪੁਲਾੜ ਖੋਜ ਏਜੰਸੀ ਨਾਸਾ ਨੇ ਪੁਲਾੜ ਜਗਤ ਵਿਚ ਇਕ ਨਵਾਂ ਮੁਕਾਮ ਹਾਸਿਲ ਕੀਤਾ ਹੈ| ਅਸਲ ਵਿਚ ਸਪੇਸਐਕਸ ਨੇ ਫਾਲਕਨ ਰਾਕੇਟ ਰਾਹੀਂ ਚਾਰ ਪੁਲਾੜ ਯਾਤਰੀਆਂ ਨੂੰ ਅੰਤਰਰਾਸ਼ਟਰੀ ਸਪੇਸ ਸਟੇਸ਼ਨ (ਆਈ.ਐਸ.ਐਸ.) ਭੇਜਿਆ| ਇਹ ਨਾਸਾ ਦਾ ਪਹਿਲਾ ਅਜਿਹਾ ਮਿਸ਼ਨ ਹੈ ਜਿਸ ਵਿਚ ਪੁਲਾੜ ਯਾਤਰੀਆਂ ਨੂੰ ਆਈ.ਐਸ.ਐਸ. ਤੇ ਭੇਜਣ ਲਈ ਕਿਸੇ ਨਿੱਜੀ ਪੁਲਾੜ ਗੱਡੀ ਦੀ ਮਦਦ ਲਈ ਗਈ ਹੈ| ਫਾਲਕਨ ਰਾਕੇਟ ਨੇ ਬੀਤੀ ਰਾਤ ਨੂੰ ਤਿੰਨ ਅਮਰੀਕੀਆਂ ਅਤੇ ਇਕ…

VIA PUNJAB
ਅੱਗੇ ਪੜ੍ਹੋ

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ…

VIA PUNJAB
ਅੱਗੇ ਪੜ੍ਹੋ

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਸੋਨੂੰ ਸੂਦ, ਸਟੇਟ ਆਈਕਨ ਨਿਯੁਕਤ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਇੱਕ ਪੱਤਰ ਜਾਰੀ ਕਰਕੇ ਭਾਰਤੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਤੇ ਪ੍ਰੋਡਿਊਸਰ ਸੋਨੂੰ ਸੂਦ ਨੂੰ ਪੰਜਾਬ ਸਟੇਟ ਲਈ ਆਈਕਨ ਨਿਯੁਕਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ੍ਰੀ ਸੋਨੂੰ ਸੂਦ ਨੂੰ ਸਟੇਟ ਆਈਕਨ ਨਿਯੁਕਤ ਕਰਨ ਸਬੰਧੀ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਨੂੰ ਇਕ ਪ੍ਰਸਤਾਵ ਭੇਜਿਆ ਗਿਆ ਸੀ, ਜਿਸ ਨੂੰ ਪ੍ਰਵਾਨਗੀ…

VIA PUNJAB
ਅੱਗੇ ਪੜ੍ਹੋ

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ.ਪੀ.ਦਲਾਲ ਨੇ ਅੱਜ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵੱਧਾਈ ਤੇ ਸ਼ੁਭਕਾਮਨਾਵਾਂ ਦਿੱਤੀ|ਪ੍ਰੈਸ ਦਿਵਸ ‘ਤੇ ਅੱਜ ਇੱਥੇ ਜਾਰੀ ਇਕ ਸੰਦੇਸ਼ ਵਿਚ ਸ੍ਰੀ ਦਲਾਲ ਨੇ ਕਿਹਾ ਕਿ ਮੀਡਿਆ ਨੂੰ ਭਾਰਤੀ ਲੋਕਤਾਂਤਰਿਕ ਪ੍ਰਣਾਲੀ ਵਿਚ ਚੌਥਾ ਥਮ ਮੰਨਿਆ ਗਿਆ ਹੈ| ਉਨਾਂ ਕਿਹਾ ਕਿ ਭਾਰਤੀ ਆਜਾਦੀ ਅੰਦੋਲਨ ਵਿਚ ਪ੍ਰੈਸ ਦੀ ਭੂਮਿਕਾ ਮਹੱਤਵਪੂਰਨ ਰਹੀ ਸੀ|ਸ੍ਰੀ ਦਲਾਲ ਨੇ ਮੀਡਿਆ ਦੀ ਆਜਾਦ ਤੇ ਨਿਰਪੱਖ ਪੱਤਰਕਾਰਤਾ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਇਸ ਨਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਕੌਮੀ ਪ੍ਰੈਸ ਦਿਵਸ ‘ਤੇ ਪੱਤਰਕਾਰਾਂ ਨੂੰ ਵਧਾਈ ਤੇ ਸ਼ੁਭਕਾਮਨਵਾਂ ਦਿੱਤੀ ਅਤੇ ਉਨਾਂ ਵੱਲੋਂ ਦੇਸ਼, ਸਮਾਜ, ਲੋਕਤੰਤਰ ਤੇ ਲੋਕਾਂ ਨੂੰ ਦਿੱਤੀ ਜਾ ਰਹੀ ਸੇਵਾਵਾਂ ਲਈ ਸ਼ਲਾਘਾ ਕੀਤੀ| ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ 19 ਦੌਰਾਨ ਉਲਟ ਸਥਿਤੀਆਂ ਵਿਚ ਪੱਤਰਕਾਰਾਂ ਨੇ ਕੋਰੋਨਾ ਯੋਧਾਵਾਂ ਵੱਜੋਂ ਲੋਕਾਂ ਨੂੰ ਇਸ ਮਹਾਮਾਰੀ ਪ੍ਰਤੀ ਚੌਕਸੀ ਤੇ ਸਾਵਧਾਨੀ ਵਰਤਨ ਦੀ, ਜੋ ਲਗਾਤਾਰ ਜਾਣਕਾਰੀ ਦਿੱਤੀ ਉਹ ਯਕੀਨੀ ਤੌਰ ‘ਤੇ ਸ਼ਲਾਘਾਯੋਗ ਹੈ|ਮੁੱਖ ਮੰਤਰੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਸਬੰਧੀ ਭਾਈ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਪੰਥਕ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਸਬੰਧੀ ਭਾਈ ਲੌਂਗੋਵਾਲ ਵੱਲੋਂ ਪੁਸਤਕ ਜਾਰੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥ ਸੇਵਕ ਗਿਆਨੀ ਗੁਰਦਿੱਤ ਸਿੰਘ ਜਲਵੇਹੜਾ ਦੇ ਜੀਵਨ ਤੇ ਯੋਗਦਾਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਦੁਆਰਾ ਲਿਖੀ ਪੁਸਤਕ ਸੰਗਤ ਅਰਪਣ ਕੀਤੀ। ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਲ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ,…

VIA PUNJAB
ਅੱਗੇ ਪੜ੍ਹੋ
1 247 248 249 250 251 1,271