ਬਾਲੀਵੁੱਡ ’ਚ ਇਕ ਹੋਰ ਖੁਦਕੁਸ਼ੀ, ਨਾਮੀ ਅਦਾਕਾਰ ਨੇ ਹਿਮਾਚਲ ‘ਚ ਲਿਆ ਫਾਹਾ

ਬਾਲੀਵੁੱਡ ’ਚ ਇਕ ਹੋਰ ਖੁਦਕੁਸ਼ੀ, ਨਾਮੀ ਅਦਾਕਾਰ ਨੇ ਹਿਮਾਚਲ ‘ਚ ਲਿਆ ਫਾਹਾ

ਹਿਮਾਚਲ ਪ੍ਰਦੇਸ਼ – ਬੌਲੀਵੁੱਡ ’ਚ ਇਕ ਹੋਰ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ। ਅਦਾਕਾਰ ਆਸਿਫ ਬਸਰਾ ਨੇ ਖ਼ੁਦਕੁਸ਼ੀ ਕਰ ਲਈ ਹੈ। ਆਸਿਫ ਨੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹਾ ਦੇ ਧਰਮਸ਼ਾਲਾ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਆਸਿਫ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਦੀ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਆਸਿਫ ਨੇ ਮੈਕਲਡਗੰਜ ‘ਚ ਜੋਗੀਬਾੜਾ ਰੋਡ ‘ਤੇ ਇੱਕ ਕੈਫੇ ਦੇ ਨੇੜੇ ਖੁਦਕੁਸ਼ੀ ਕੀਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਲਾਸ਼…

VIA PUNJAB
ਅੱਗੇ ਪੜ੍ਹੋ

ਕੈਨੇਡਾ ’ਚ ਫੈਲ ਰਿਹਾ ਕੋਰੋਨਾ ਕਿੰਨੇ ਲੋਕ ਹੁਣ ਤੱਕ ਹੋ ਚੁੱਕੇ ਨੇ ਪੀੜਤ

ਕੈਨੇਡਾ ’ਚ ਫੈਲ ਰਿਹਾ ਕੋਰੋਨਾ ਕਿੰਨੇ ਲੋਕ ਹੁਣ ਤੱਕ ਹੋ ਚੁੱਕੇ ਨੇ ਪੀੜਤ

ਸਰੀ – ਕੈਨੇਡਾ ਵਿੱਚ 4,000 ਤੋਂ ਵੱਧ ਹੋਰ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਨੇ। ਸਭ ਤੋਂ ਵੱਧ ਮਾਮਲੇ ਉਂਟਾਰੀਓ ਅਤੇ ਕਿਊਬਕ ਸੂਬਿਆਂ ਵਿੱਚ ਦਰਜ ਕੀਤੇ ਗਏ ਹਨ। ਓਂਟਾਰੀਓ ਵਿਚ 1,426, ਕਿਊਬਕ ਵਿਚ 1,378, ਅਲਬਰਟਾ ਵਿਚ 672, ਬ੍ਰਿਟਸ਼ ਕੋਲੰਬੀਆ ਵਿਚ 525, ਮੈਨੀਟੋਬਾ ਵਿਚ 430, ਸਸਕੈਚਵਨ ਵਿੱਚ 112 ਕੇਸ ਇੱਕੋ ਦਿਨ ਵਿਚ ਆਏ ਹਨ। ਪਿਛਲੇ ਲਗਾਤਾਰ ਪੰਜਾਂ ਦਿਨਾਂ ਤੋਂ ਕੈਨੇਡਾ ਵਿਚ 4,000 ਤੋਂ ਵੱਧ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆ ਰਹੇ ਹਨ। ਕੈਨੇਡਾ ਵਿੱਚ ਹੁਣ ਤੱਕ ਇਸ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲਿਆ : ਰਾਹੁਲ ਗਾਂਧੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲਿਆ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੀ ਆਰਥਿਕ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ| ਰਾਹੁਲ ਨੇ ਕਿਹਾ ਕਿ ਭਾਰਤ ਪਹਿਲੀ ਵਾਰ ਆਰਥਿਕ ਮੰਦੀ ਦੀ ਲਪੇਟ ਵਿੱਚ ਆਇਆ ਹੈ| ਰਾਹੁਲ ਨੇ ਟਵੀਟ ਕੀਤਾ ਕਿ ਭਾਰਤ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਰਥਿਕ ਮੰਦੀ ਆਈ ਹੈ| ਸ਼੍ਰੀ ਮੋਦੀ ਨੇ ਜੋ ਕਦਮ ਚੁੱਕੇ ਹਨ, ਉਸ ਨੇ ਭਾਰਤ ਦੀ ਤਾਕਤ ਨੂੰ ਕਮਜ਼ੋਰੀ ਵਿੱਚ ਬਦਲ ਦਿੱਤਾ ਹੈ| ਉਹਨਾ ਕਿਹਾ…

VIA PUNJAB
ਅੱਗੇ ਪੜ੍ਹੋ

ਸਮਰਿਤੀ ਇਰਾਨੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

ਸਮਰਿਤੀ ਇਰਾਨੀ ਨੇ ਕੋਰੋਨਾ ਵਾਇਰਸ ਨੂੰ ਦਿੱਤੀ ਮਾਤ

ਨਵੀਂ ਦਿੱਲੀ – ਕੇਂਦਰੀ ਮੰਤਰੀ ਸਮਰਿਤੀ ਇਰਾਨੀ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਤੋਂ ਮੁਕਤ ਹੋ ਗਈ ਹੈ| ਉਨ੍ਹਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ| ਉਨ੍ਹਾਂ ਨੇ 28 ਅਕਤੂਬਰ ਨੂੰ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਜਾਣਕਾਰੀ ਟਵਿੱਟਰ ਤੇ ਦਿੱਤੀ ਸੀ| ਉਹਨ੍ਹਾਂ ਨੇ ਟਵੀਟ ਕੀਤਾ ਕਿ ਕੋਵਿਡ ਜਾਂਚ ਵਿੱਚ ਲਾਗ ਮੁਕਤ ਹੋਣ ਦੀ ਪੁਸ਼ਟੀ ਹੋਈ ਹੈ|ਜਿਕਰਯੋਗ ਹੈ ਕਿ ਸਮਰਿਤੀ ਇਰਾਨੀ ਬੀਤੀ 28 ਅਕਤੂਬਰ ਨੂੰ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ| ਜਿਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਜਾਰੀ

ਪੰਜਾਬ ਸਰਕਾਰ ਵਲੋਂ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਤਹਿਤ ਬਕਾਇਆ ਭੁਗਤਾਨਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਜਾਰੀ

25.57 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ 197.46 ਕਰੋੜ ਰੁਪਏ ਜਾਰੀ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਵੱਖ-ਵੱਖ ਯੋਜਨਾਵਾਂ ਅਤੇ ਵਿਕਾਸ ਪ੍ਰਾਜੈਕਟਾਂ ਦੀ ਅਦਾਇਗੀ ਲਈ 405.34 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਵਿੱਚੋਂ ਸਮਾਜਿਕ ਸੁਰੱਖਿਆ ਪੈਨਸ਼ਨਾਂ/ਹੋਰ ਵਿੱਤੀ ਸਹਾਇਤਾ ਯੋਜਨਾਵਾਂ ਲਈ 197.46 ਕਰੋੜ ਰੁਪਏ ਅਤੇ ਸਮਾਰਟ ਫੋਨਾਂ ਲਈ 86 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਾਰੇ ਵਿਭਾਗਾਂ ਨੂੰ ਫਜ਼ੂਲ ਖਰਚਿਆਂ ਨੂੰ ਘਟਾ ਕੇ ਵਾਧੂ ਸਰੋਤ ਜੁਟਾਉਣ…

VIA PUNJAB
ਅੱਗੇ ਪੜ੍ਹੋ

ਰਾਜ ਵਿਜੀਲੈਂਸ ਬਿਊਰੋ ਨੇ ਦੋ ਮਾਮਲਿਆਂ ਵਿਚ ਸ਼ਾਮਿਲ ਅਧਿਕਾਰੀਆਂ ਤੇ ਠੇਕੇਦਾਰਾਂ ਤੋਂ ਕੁੱਲ 12,02,743 ਰੁਪਏ ਦੀ ਵਸੂਲੀ ਕਰ ਗਿਰਫਤਾਰ ਕੀਤਾ

ਰਾਜ ਵਿਜੀਲੈਂਸ ਬਿਊਰੋ ਨੇ ਦੋ ਮਾਮਲਿਆਂ ਵਿਚ ਸ਼ਾਮਿਲ ਅਧਿਕਾਰੀਆਂ ਤੇ ਠੇਕੇਦਾਰਾਂ ਤੋਂ ਕੁੱਲ 12,02,743 ਰੁਪਏ ਦੀ ਵਸੂਲੀ ਕਰ ਗਿਰਫਤਾਰ ਕੀਤਾ

ਚੰਡੀਗੜ੍ਹ – ਰਾਜ ਵਿਜੀਲੈਂਸ ਬਿਊਰੋ ਵੱਲੋਂ ਚਲਾਏ ਜਾ ਰਹੇ ਮੁਹਿੰਮ ਦੇ ਤਹਿਤ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਵਿਚ ਸ਼ਾਮਿਲ ਅਧਿਕਾਰੀਆਂ ਤੇ ਠੇਕੇਦਾਰਾਂ ਤੋਂ ਕੁੱਲ 12,02,743 ਰੁਪਏ ਦੀ ਵਸੂਲੀ ਕਰ ਭ੍ਰਿਸ਼ਟਾਚਾਰ ਹੱਲ ਐਕਟ ਦੇ ਤਹਿਤ ਮਾਮਲਾ ਦਰਜ ਕਰ ਗਿਰਫਤਾਰ ਕੀਤਾ ਗਿਆ ਹੈ| ਪਹਿਲਾ ਮਾਮਲਾ, ਲਾਹੌਰਿਆਂ ਚੌਕ ਹਿਸਾਰ ਤੋਂ ਡੀਸੀਐਮ ਗੇਟ ਮਿਲੀਗੇਟ ਹਿਸਾਰ ਤਕ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ ਦੀ ਸੜਕ ਦੇ ਨਿਰਮਾਣ ਵਿਚ ਘਟੀਆ ਪੱਧਰ ਦੀ ਸਮੱਗਰੀ ਵਰਤੋ ਕਰਨ ਨਾਲ ਸਬੰਧਿਤ ਹੈ| ਇਸ ਮਾਮਲੇ ਵਿਚ ਠੇਕੇਦਾਰ ਨੇ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ

ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ ਢਾਈ ਕਿਲੋ ਦਾ ਹੱਥ ਕਿਸਾਨਾਂ ਦੇ ਹੱਕ ਵਿੱਚ ਚੁੱਕੇ: ਰੰਧਾਵਾ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ’ਤੇ ਸਖਤ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਨੂੰ ‘ਰੀਲ’ (ਫਿਲਮੀ) ਜ਼ਿੰਦਗੀ ਤੋਂ ਨਿਕਲ ਕੇ ‘ਰੀਅਲ’ (ਅਸਲੀ) ਜ਼ਿੰਦਗੀ ਜਿਉਣ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਹ ਆਪਣਾ ‘ਢਾਈ ਕਿਲੋ ਦਾ ਹੱਥ’ ਕਿਸਾਨਾਂ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ

ਬਲਬੀਰ ਸਿੱਧੂ ਨੇ 35 ਮੈਡੀਕਲ ਅਧਿਕਾਰੀਆਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 35 ਮੈਡੀਕਲ ਅਫ਼ਸਰਾਂ (ਡੈਂਟਲ) ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸ ਉਦੇਸ਼ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲੜੀ ਤਹਿਤ ਅੱਜ…

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ – ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 100 ਹੋਰ ਐਂਬੂਲੈਂਸਾਂ ਖਰੀਦਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਫੋਰਸ ਮੋਟਰਜ਼ ਤੋਂ 61 ਅਤੇ ਟਾਟਾ ਮੋਟਰਜ਼…

VIA PUNJAB
ਅੱਗੇ ਪੜ੍ਹੋ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਸਾਰਾ ਸਾਲ ਚੱਲੇਗੀ ਈ-ਨਿਲਾਮੀ, ਜ਼ਿਆਦਾ ਪਾਰਦਰਸ਼ੀ ਅਤੇ ਲੋਕ ਪੱਖੀ ਫੈਸਲਾ ਚੰਡੀਗੜ੍ਹ – ਲੋਕ-ਪੱਖੀ ਪਹਿਲਕਦਮੀ ਤਹਿਤ, ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਤੋਂ ਇਸ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਣਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ
1 251 252 253 254 255 1,271