ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਕੀਤੀ ਇਕੱਤਰਤਾ

ਮੈਨੇਜਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਜ਼ੁੰਮੇਵਾਰੀ ਨਾਲ ਨਿਭਾਉਣ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨਾਲ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਵਿਸ਼ੇਸ਼ ਇਕੱਤਰਤਾ ਕਰਕੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਬੀਬੀ ਜਗੀਰ ਕੌਰ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਨਾਲ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਮੁੱਖ ਸਕੱਤਰ ਨੇ 54.67 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ – ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 54.67 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ।ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਾਣਾ ਸੋਢੀ ਵੱਲੋਂ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਜੰਮਪਲ ਸ਼ਰਮਾ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਅਹਿਮ ਹਿੱਸਾ ਰਹੇ ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਾਰਤੀ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਖੇਡ ਵਿਰਾਸਤ ਦੀਆਂ ਪੰਜਾਬ ਵਿੱਚ ਡੂੰਘੀਆਂ ਤੰਦਾਂ ਜੁੜੀਆਂ ਹੋਈਆਂ ਹਨ। ਭਾਰਤ ਦੀ 1983 ਦੀ ਵਿਸ਼ਵ ਕੱਪ ਜੇਤੂ ਟੀਮ ਦਾ ਅਹਿਮ ਅੰਗ ਰਹੇ ਅਤੇ ਆਪਣੇ ਸਮੇਂ ਦੇ ਮੱਧ-ਕ੍ਰਮ ਦੇ ਬੱਲੇਬਾਜ਼ ਹੋਣ…

VIA PUNJAB
ਅੱਗੇ ਪੜ੍ਹੋ

ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ

ਮਹਾਨਕੋਸ਼ ਛਾਪਣ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਸ਼੍ਰੋਮਣੀ ਕਮੇਟੀ ਨਾਲ ਕਰੇ ਰਾਬਤਾ ਕਾਇਮ

ਅੰਮ੍ਰਿਤਸਰ – ਅੰਗਰੇਜ਼ੀ ਟ੍ਰਿਬਿਊਨ ’ਚ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨ ਕੋਸ਼ ਦੇ ਸਬੰਧ ਵਿਚ ਛਪੀ ਖ਼ਬਰ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਨੂੰ ਕਿਹਾ ਕਿ ਮਹਾਨਕੋਸ਼ ਛਾਪਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨਕੋਸ਼ ਦੀ ਦੁਬਾਰਾ ਛਪਾਈ ਸਮੇਂ ਬਹੁਤ ਸਾਰੀਆਂ ਗਲਤੀਆਂ ਉਜਾਗਰ ਹੋਈਆਂ ਸਨ, ਜਿਸ ’ਤੇ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ…

VIA PUNJAB
ਅੱਗੇ ਪੜ੍ਹੋ

ਬੱਚਿਆਂ ਨੂੰ ਉੱਚ ਸਿਖਿਆ ਗ੍ਰਹਿਣ ਕਰਵਾਉਣ ਧਾਨਕ ਸਮਾਜ – ਮਨੋਹਰ ਲਾਲ

ਬੱਚਿਆਂ ਨੂੰ ਉੱਚ ਸਿਖਿਆ ਗ੍ਰਹਿਣ ਕਰਵਾਉਣ ਧਾਨਕ ਸਮਾਜ – ਮਨੋਹਰ ਲਾਲ

ਧਾਨਕ ਸਮਾਜ ਨੇ ਸੰਤ ਕਬੀਰ ਦਾਸ ਜੈਯੰਤੀ ‘ਤੇ ਪੂਰੇ ਸੂਬੇ ਵਿਚ ਪੋ੍ਰਗ੍ਰਾਮ ਆਯੋਜਿਤ ਕਰਾਉਣ ਲਈ ਜਤਾਇਆ ਧੰਨਵਾਦ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਧਾਨਕ ਸਮਾਜ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਉੱਚ ਸਿਖਿਆ ਗ੍ਰਹਿਣ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਰੁਜਗਾਰ ਦੇ ਚੰਗੇ ਮੌਕੇ ਉਪਲਬਧ ਹੋ ਸਕਣ। ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਉਨ੍ਹਾਂ ਦੇ ਨਿਵਾਸ ‘ਤੇ ਪੂਰੇ ਸੂਬੇ ਤੋਂ ਆਏ ਧਾਨਕ ਸਮਾਜ ਦੇ ਵਫਦ ਨਾਲ ਗਲਬਾਤ…

VIA PUNJAB
ਅੱਗੇ ਪੜ੍ਹੋ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਦੀ ਕੇਂਦਰ ਵੱਲ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੜ ਰੁਪਏ ਬਕਾਇਆ ਖੜ੍ਹੀਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਵਿੱਚ ਕੀਤਾ।ਸ. ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ…

VIA PUNJAB
ਅੱਗੇ ਪੜ੍ਹੋ

ਡੋਮੀਨਿਕਾ ਹਾਈ ਕੋਰਟ ਵੱਲੋਂ ਮੇਹੁਲ ਚੋਕਸੀ ਨੂੰ ਇਲਾਜ ਲਈ ਐਂਟੀਗਾ ਜਾਣ ਦੀ ਆਗਿਆ

ਡੋਮੀਨਿਕਾ ਹਾਈ ਕੋਰਟ ਵੱਲੋਂ ਮੇਹੁਲ ਚੋਕਸੀ ਨੂੰ ਇਲਾਜ ਲਈ ਐਂਟੀਗਾ ਜਾਣ ਦੀ ਆਗਿਆ

ਨਵੀਂ ਦਿੱਲੀ – ਡੋਮੀਨਿਕਾ ਹਾਈ ਕੋਰਟ ਵੱਲੋਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਇਲਾਜ ਲਈ ਵਾਪਸ ਐਂਟੀਗਾ ਅਤੇ ਬਰਬੂਡਾ ਜਾਣ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਖੁਲਾਸਾ ਸਥਾਨਕ ਮੀਡੀਆ ਰਿਪੋਰਟਾਂ ’ਚ ਕੀਤਾ ਗਿਆ। ਐਂਟੀਗਾ ਬਰੇਕਿੰਗ ਦੀ ਨਿਊਜ਼ ਰਿਪੋਰਟ ਮੁਤਾਬਕ ਹਾਈ ਕੋਰਟ ਵੱਲੋਂ ਚੋਕਸੀ ਨੂੰ ਐਂਟੀਗਾ ਜਾਣ ਲਈ ਸਹਿਮਤੀ ਦੇ ਦਿੱਤੀ ਗਈ ਹੈ। ਉਹ ਭਾਰਤ ਛੱਡਣ ਮਗਰੋਂ 2018 ਤੋਂ ਐਂਟੀਗਾ ’ਚ ਨਾਗਰਿਕ ਵਜੋਂ ਰਹਿ ਰਿਹਾ ਹੈ। ਉਸ ਨੂੰ ਇਹ ਜ਼ਮਾਨਤ 10 ਹਜ਼ਾਰ ਪੂਰਬੀ ਕੈਰੇਬੀਆਈ ਡਾਲਰ (ਲੱਗਪਗ…

VIA PUNJAB
ਅੱਗੇ ਪੜ੍ਹੋ

ਪ੍ਰਿਯੰਕਾ ਵੱਲੋਂ ਯੂਪੀ ਦੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਮੀਟਿੰਗ

ਪ੍ਰਿਯੰਕਾ ਵੱਲੋਂ ਯੂਪੀ ਦੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਮੀਟਿੰਗ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਹੋਰ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਇਸ ਹਫ਼ਤੇ ਲਖਨਊ ਦਾ ਦੌਰਾ ਕੀਤਾ ਜਾਵੇਗਾ। ਉਪਰੰਤ ਉਨ੍ਹਾਂ ਵੱਲੋਂ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਜਾਵੇਗਾ, ਜਿਸ ਦਾ ਮਕਸਦ ਪਾਰਟੀ ਕੇਡਰ ਵਿਚ ਜੋਸ਼ ਭਰਨਾ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਭਾਜਪਾ ਖ਼ਿਲਾਫ਼ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਕਰਨਾ ਹੋਵੇਗਾ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ।ਸੰਭਾਵੀ ਤੌਰ ’ਤੇ 14 ਜੁਲਾਈ ਤੋਂ ਸ਼ੁਰੂ…

VIA PUNJAB
ਅੱਗੇ ਪੜ੍ਹੋ

ਲਾਲ ਕਿਲੇ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰ ਵਿਅਕਤੀਆਂ ਦੀ ਅਦਾਲਤ ਵਿੱਚ ਹੋਈ ਪੇਸ਼ੀ

ਲਾਲ ਕਿਲੇ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰ ਵਿਅਕਤੀਆਂ ਦੀ ਅਦਾਲਤ ਵਿੱਚ ਹੋਈ ਪੇਸ਼ੀ

ਨਵੀਂ ਦਿੱਲੀ – ਗਣਤੰਤਰ ਦਿਵਸ ਤੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਸਾਜਿਸ਼ਕਰਤਾ ਦੀਪ ਸਿੱਧੂ ਅਤੇ ਬਾਕੀ ਵਿਅਕਤੀ ਅੱਜ ਦਿੱਲੀ ਦੀ ਇਕ ਅਦਾਲਤ ਵਿੱਚ ਪੇਸ਼ ਹੋਏ। ਅਭਿਨੇਤਾ ਦੀਪ ਸਿੱਧੂ ਅਤੇ ਹੋਰ ਦੋਸ਼ੀ ਵੀਡੀਓ ਕਾਨਫਰੰਸ ਨਾਲ ਮੁੱਖ ਮੈਟਰੋਪਾਲਿਟਨ ਗਜੇਂਦਰ ਸਿੰਘ ਨਾਗਰ ਦੇ ਸਾਹਮਣੇ ਪੇਸ਼ ਹੋਏ। ਮੋਹਿੰਦਰ ਸਿੰਘ ਖ਼ਾਲਸਾ ਨਾਮੀ ਦੋਸ਼ੀ ਨੇ ਮੈਡੀਕਲ ਕਾਰਨਾਂ ਕਰ ਕੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਿੱਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਨੇ…

VIA PUNJAB
ਅੱਗੇ ਪੜ੍ਹੋ

ਧਰਮਸ਼ਾਲਾ ਵਿੱਚ ਬੱਦਲ ਫਟਿਆ, ਕਈ ਵਾਹਨ ਪਾਣੀ ਵਿੱਚ ਰੁੜ੍ਹੇ

ਧਰਮਸ਼ਾਲਾ ਵਿੱਚ ਬੱਦਲ ਫਟਿਆ, ਕਈ ਵਾਹਨ ਪਾਣੀ ਵਿੱਚ ਰੁੜ੍ਹੇ

ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਭਾਗਸੂ ਨਾਗ ਵਿੱਚ ਅੱਜ ਸਵੇਰੇ ਅਚਾਨਕ ਬੱਦਲ ਫਟਣ ਤੋਂ ਬਾਅਦ ਹੜ੍ਹ ਆ ਗਿਆ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਹਿਰੀ ਇਲਾਕੇ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਹੈ। ਹੜ੍ਹ ਦਾ ਪਾਣੀ ਘਰਾਂ ਦੇ ਅੰਦਰ ਦਾਖ਼ਲ ਹੋ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਗੱਡੀਆਂ ਰੁੜ੍ਹ ਗਈਆਂ ਅਤੇ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਹੈ।ਹੜ੍ਹ ਕਾਰਨ ਭਾਗਸੂ ਨਾਗ ਵਿੱਚ ਛੋਟਾ ਨਾਲਾ ਓਵਰਫਲੋ ਹੋ ਗਿਆ। ਪਾਣੀ ਵਧਣ ਕਾਰਨ ਨਾਲਾ ਭਿਆਨਕ…

VIA PUNJAB
ਅੱਗੇ ਪੜ੍ਹੋ
1 24 25 26 27 28 1,271