ਮੁੰਬਈ ਪੁਲੀਸ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕੀਤਾ

ਮੁੰਬਈ ਪੁਲੀਸ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੂੰ ਗ੍ਰਿਫ਼ਤਾਰ ਕੀਤਾ

ਮੁੰਬਈ – ਰਾਏਗੜ੍ਹ ਪੁਲੀਸ ਨੇ ਅੱਜ ਸਵੇਰੇ ਰਿਪਬਲਿਕ ਟੀ.ਵੀ. ਦੇ ਐਡੀਟਰ-ਇਨ-ਚੀਫ਼ ਅਰਨਬ ਗੋਸਵਾਮੀ ਸਮੇਤ 2 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ| ਇਨ੍ਹਾਂ ਤੇ 53 ਸਾਲਾ ਇੰਟੀਰੀਅਰ ਡਿਜ਼ਾਈਨਰ ਅਤੇ ਉਨ੍ਹਾਂ ਦੀ ਮਾਂ ਨੂੰ 2018 ਵਿੱਚ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਦਾ ਦੋਸ਼ ਹੈ| ਇਸ ਕੇਸ ਵਿੱਚ ਅਰਨਬ ਨਾਲ ਜਿਨ੍ਹਾਂ 2 ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ, ਉਨ੍ਹਾਂ ਵਿੱਚ ਇਕ ਫਿਰੋਜ਼ ਸ਼ੇਖ, ਜਦੋਂ ਕਿ ਦੂਜੇ ਨਿਤੇਸ਼ ਸਾਰਦਾ ਹਨ| ਗੋਸਵਾਮੀ ਨੂੰ ਵਰਲੀ, ਜਦੋਂ ਕਿ ਫਿਰੋਜ਼ ਨੂੰ ਕਾਂਦਿਵਲੀ ਅਤੇ ਨਿਤੇਸ਼…

VIA PUNJAB
ਅੱਗੇ ਪੜ੍ਹੋ

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਵਿਧਾਨ ਸਭਾ ਦੇ ਆਖਰੀ ਪੜਾਅ ਦੀ ਚੋਣ ਤੋਂ ਪਹਿਲਾਂ ਅੱਜ ਤਾਲਾਬੰਦੀ ਵਿੱਚ ਪ੍ਰਵਾਸੀ ਮਜ਼ਦੂਰਾਂ ਨੂੰ ਹੋਏ ਦਰਦ ਦਾ ਵੀਡੀਓ ਜਾਰੀ ਕੀਤਾ| ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ-ਨਿਤੀਸ਼ ਸਰਕਾਰਾਂ ਨੇ ਪ੍ਰਵਾਸੀ ਮਜ਼ਦੂਰਾਂ ਨਾਲ ਜੋ ਬੇਰਹਿਮੀ ਕੀਤੀ ਉਹ ਬੇਹੱਦ ਸ਼ਰਮਨਾਕ ਹੈ| ਰਾਹੁਲ ਨੇ ਟਵੀਟ ਕੀਤਾ,”ਜਦੋਂ ਲੱਖਾਂ ਭੈਣ-ਭਰਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬਿਹਾਰ-ਉੱਤਰ ਪ੍ਰਦੇਸ਼ ਵੱਲ ਭੁੱਖੇ, ਪਿਆਸੇ, ਪੈਦਲ ਤੁਰਨ ਤੇ ਮਜ਼ਬੂਰ ਹੋ ਗਏ, ਉਦੋਂ ਮੋਦੀ-ਨਿਤੀਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ‘ਤੇ ਕੇਂਦਰ ਉਪਰ ਤਿੱਖਾ ਹਮਲਾ, ਰਾਜਪਾਲ ਦੀ ਭੂਮਿਕਾ ਉਤੇ ਵੀ ਚੁੱਕੇ ਸਵਾਲ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ ‘ਤੇ ਵੀ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ…

VIA PUNJAB
ਅੱਗੇ ਪੜ੍ਹੋ

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

ਸਿੱਖਿਆ ਸਕੱਤਰ ਵੱਲੋਂ ‘ਪੰਜਾਬੀ ਹਫ਼ਤੇ’ ਦਾ ਆਨਨਾਈਨ ਉਦਘਾਟਨ ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤਾ’ ਮਨਾਉਣ ਦੀ ਸ਼ੁਰੂਆਤ ਕਰ ਦਿੱਤੀ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਡੀ.ਪੀ.ਆਈ. ਸੈਕੰਡਰੀ ਸੁਖਜੀਤ ਪਾਲ ਸਿੰਘ ਨੇ ਦੱਸਿਆ ਕਿ ਪੰਜਾਬੀ ਹਫਤਾ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਬੀਤੀ ਸ਼ਾਮ ਸਕੂਲ ਸਿੱਖਿਆ ਸਕੱਤਰ ਸ੍ਰੀ ਿਸ਼ਨ ਕੁਮਾਰ ਨੇ ਆਨ ਲਾਈਨ ਸਮਾਗਮ ਦੇ ਨਾਲ ‘ਪੰਜਾਬੀ ਹਫਤੇ’ ਦੀ ਸ਼ੁਰੂਆਤ…

VIA PUNJAB
ਅੱਗੇ ਪੜ੍ਹੋ

ਕਰਵਾ ਚੌਥ ਆਰੀਅਨਜ਼ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਕਰਵਾ ਚੌਥ ਆਰੀਅਨਜ਼ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਮੋਹਾਲੀ – ਆਰੀਅਨਜ ਗਰੁੱਪ ਆਫ਼ ਕਾਲੇਜਿਜ, ਰਾਜਪੁਰਾ, ਨੇੜੇ ਚੰਡੀਗੜ ਨੇ ਅੱਜ ਕਰਵਾ ਚੌਥ ਨੂੰ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ। ਆਰੀਅਨਜ਼ ਕਾਲਜ ਆਫ਼ ਲਾਅ, ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਆਰੀਅਨਜ਼ ਫਾਰਮੇਸੀ ਕਾਲਜ, ਆਰੀਅਨਜ਼ ਕਾਲਜ ਆਫ਼ ਐਜੂਕੇਸ਼ਨ, ਆਰੀਅਨਸ ਬਿਜ਼ਨਸ ਸਕੂਲ ਅਤੇ ਆਰੀਅਨਜ਼ ਇੰਸਟੀਚਿਓ੍ਵਟ ਆਫ਼ ਨਰਸਿੰਗ ਦੇ ਸਟਾਫ ਨੇ ਕੈਂਪਸ ਵਿੱਚ ਆਯੋਜਿਤ ਵੱਖ ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ।ਇਸ ਮੌਕੇ ਥਾਲੀ ਮੇਕਿੰਗ, ਨੇਲ-ਆਰਟ ਅਤੇ ਮਹਿੰਦੀ ਮੁਕਾਬਲੇ ਵਰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਸਟਾਫ ਨੇ ਉਤਸ਼ਾਹ ਨਾਲ ਗਤੀਵਿਧੀਆਂ ਵਿਚ ਹਿੱਸਾ ਲਿਆ ਅਤੇ…

VIA PUNJAB
ਅੱਗੇ ਪੜ੍ਹੋ

ਕਿਸਾਨ ਨੂੰ ਫਸਲ ਦਾ ਭੁਗਤਾਨ ਸੱਤ ਦਿਨਾਂ ਦੀ ਨਿਰਧਾਰਿਤ ਸਮੇਂ ਵਿਚ ਹੋਵੇ – ਮੁੱਖ ਮੰਤਰੀ

ਕਿਸਾਨ ਨੂੰ ਫਸਲ ਦਾ ਭੁਗਤਾਨ ਸੱਤ ਦਿਨਾਂ ਦੀ ਨਿਰਧਾਰਿਤ ਸਮੇਂ ਵਿਚ ਹੋਵੇ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖਰੀਫ ਫਸਲਾਂ ਦੀ ਖਰੀਦ ਵਿਚ ਲਗੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸਾਨ ਨੂੰ ਭੁਗਤਾਨ ਸੱਤ ਦਿਨਾਂ ਦੀ ਨਿਰਧਾਰਿਤ ਸਮੇਂ ਵਿਚ ਹਰ ਹਾਲ ਵਿਚ ਕਰਨਾ ਹੈ| ਖਰੀਦ ਏਜੰਸੀ, ਆੜਤੀਆਂ ਤੇ ਬੈਂਕਾਂ ਵੱਲੋਂ ਭੁਗਤਾਨ ਵਿਚ ਕਿਸੇ ਤਰਾਂ ਦੀ ਢਿਲਾਈ ਬਰਦਾਸ਼ਤ ਨਹੀਂ ਹੋਵੇਗੀ| ਜੇ ਫਾਰਮ ਤੇ ਆਈ ਫਾਰਮ ਦਾ ਮਿਲਾਨ ਖਰੀਦ ਪ੍ਰਕ੍ਰਿਆ ਦਾ ਅੰਦਰੂਨੀ ਮਾਮਲਾ ਹੈ| ਉਨਾਂ ਦਾ ਮਿਲਾਨ ਬਾਅਦ ਵਿਚ ਕੀਤਾ ਜਾ ਸਕਦਾ ਹੈ, ਪਰ ਕਿਸਾਨ ਦਾ…

VIA PUNJAB
ਅੱਗੇ ਪੜ੍ਹੋ

ਸਰਕਾਰ ਦੀ ਨੀਤੀਆਂ ਤੇ ਨੀਯਤ ਵਿਕਾਸ ਦੇ ਕੰਮ ਕਰਨ ਦੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਸਰਕਾਰ ਦੀ ਨੀਤੀਆਂ ਤੇ ਨੀਯਤ ਵਿਕਾਸ ਦੇ ਕੰਮ ਕਰਨ ਦੀ ਹੈ – ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇ.ਪੀ.ਦਲਾਲ ਨੇ ਕਿਹਾ ਕਿ ਸਰਕਾਰ ਦੀ ਨੀਤੀਆਂ ਤੇ ਨੀਯਤ ਵਿਕਾਸ ਦੇ ਕੰਮ ਕਰਨ ਦੀ ਹੈ ਅਤੇ ਕੇਂਦਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਵਿਚ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਇਕ ਸਮੱਰਥ ਅਗਵਾਈ ਹੈ| ਕਿਸਾਨ ਹਿੱਤ ਵਿਚ ਪਾਸ ਤਿੰਨ ਖੇਤੀਬਾੜੀ ਆਡੀਨੇਸਾਂ ਦੇ ਨਾਂਅ ‘ਤੇ ਵਿਰੋਧੀ ਕਿਸਾਨਾਂ ਨੂੰ ਬਹਿਕਾਨ ਤੇ ਭਟਾਉਣ ਦਾ ਜੋ ਕੰਮ ਕਰ ਰਿਹਾ ਹੈ, ਉਹ ਸਿਰਫ ਮੀਡਿਆ ਦੀ ਹੈਡਲਾਇਨ ਬਣਨ ਤੇ ਆਪਣੀ ਸਿਆਸਤ…

VIA PUNJAB
ਅੱਗੇ ਪੜ੍ਹੋ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ -ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਵਿਦਵਾਨ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ, ਜਿਸ ਦੇ…

VIA PUNJAB
ਅੱਗੇ ਪੜ੍ਹੋ

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ- ਰਾਣਾ ਸੋਢੀ

ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਸਿੰਥੈਟਿਕ ਐਥਲੈਟਿਕ ਟਰੈੱਕ ਲਈ 7 ਕਰੋੜ ਦੀ ਗਰਾਂਟ ਹੋਈ ਪਾਸ- ਰਾਣਾ ਸੋਢੀ

ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਸ਼ੁਰੂ ਹੋਵੇਗਾ ਟਰੈੱਕ ਦੀ ਉਸਾਰੀ ਦਾ ਕੰਮ ਚੰਡੀਗੜ – ਸ਼ਹੀਦ ਭਗਤ ਸਿੰਘ ਸਟੇਡੀਅਮ ਫਿਰੋਜ਼ਪੁਰ ਵਿਖੇ ਐਥਲੈਟਿਕ ਟਰੈੱਕ ਬਣਾਉਣ ਲਈ ਖੇਲੋ ਇੰਡੀਆਂ ਸਕੀਮ ਤਹਿਤ ਸਰਕਾਰ ਵੱਲੋਂ 7 ਕਰੋੜ ਰੁਪਏ ਦੀ ਗਰਾਂਟ ਪਾਸ ਕਰ ਦਿੱਤੀ ਗਈ ਹੈ, ਜਿਸ ਦਾ ਕੰਮ ਟੈਂਡਰਿੰਗ ਪ੍ਰਕਿਰਿਆ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ।) ਸ੍ਰ: ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਜ਼ਿਲੇ ਦੇ ਖਿਡਾਰੀਆਂ ਨੂੰ ਖੇਡ ਦੇ ਖੇਤਰ ਵਿਚ ਅੱਗੇ ਵੱਧਣ ਲਈ ਸਹੂਲਤ ਦੇਣ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

ਰਾਸ਼ਟਰਪਤੀ ਨੂੰ ਕੌਮੀ ਸੁਰੱਖਿਆ ਅਤੇ ਖੁਰਾਕ ਦੀ ਸਥਿਤੀ ਬਾਰੇ ਜਾਣੂੰ ਕਰਵਾਉਣ ਲਈ ਮਿਲਣਾ ਚਾਹੁੰਦੇ ਸਾਂ ਨਵੀਂ ਦਿੱਲੀ – ਪੰਜਾਬ ਦੇ ਕਿਸਾਨਾਂ ਖਿਲਾਫ਼ ‘ਰਾਸ਼ਟਰ ਵਿਰੋਧੀ’ ਹੋਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਹ ਦਿੱਲੀ ਵਿੱਚ ਕੇਂਦਰ ਨਾਲ ਟਕਰਾਅ ਕਰਨ ਨਹੀਂ ਆਏ ਸਗੋਂ ਗਰੀਬ ਕਿਸਾਨਾਂ ਲਈ ਇਨਸਾਫ ਦੀ ਲੜਾਈ ਲੜਨ ਲਈ ਆਏ ਹਨ ਜਿਨ੍ਹਾਂ ਦੀ ਰੋਜ਼ੀ-ਰੋਟੀ ਕੇਂਦਰੀ ਖੇਤੀ ਕਾਨੂੰਨਾਂ ਕਾਰਨ ਖਤਰੇ ਵਿੱਚ ਪਈ ਹੋਈ ਹੈ।ਕੈਪਟਨ…

VIA PUNJAB
ਅੱਗੇ ਪੜ੍ਹੋ
1 261 262 263 264 265 1,271