ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਅਦਾਲਤ ਵੱਲੋਂ ਵਿਜੀਲੈਂਸ ਨੂੰ ਹੋਰ ਤਫ਼ਤੀਸ਼ ਲਈ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇੰਨਾਂ ਗਿ੍ਰਫਤਾਰ ਦੋਸ਼ੀਆਂ ਨੂੰ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼…

VIA PUNJAB
ਅੱਗੇ ਪੜ੍ਹੋ

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ੍ਹ ‘ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ ਚੰਡੀਗੜ੍ਹ – ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਦੌਰ ਦੌਰਾਨ 3 ਵਜੇ ਤੱਕ 45 ਫੀਸਦੀ ਵੋਟਾਂ ਪਈਆਂ

ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਦੌਰ ਦੌਰਾਨ 3 ਵਜੇ ਤੱਕ 45 ਫੀਸਦੀ ਵੋਟਾਂ ਪਈਆਂ

ਪਟਨਾ – ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੇ ਦੂਜੇ ਦੌਰ ਦੌਰਾਨ ਬਿਹਾਰ ਦੀਆਂ 94 ਵਿਧਾਨ ਸਭਾ ਸੀਟਾਂ ਲਈ ਅੱਜ ਵੋਟਾਂ ਪਾਈਆਂ ਗਈਆਂ| ਇਸ ਸੰਬੰਧੀ ਵੋਟਰਾਂ ਵਿੱਚ ਮਿਲਿਆ ਜੁਲਿਆ ਉਤਸਾਹ ਨਜਰ ਆਇਆ| ਖਬਰ ਲਿਖੇ ਜਾਣ ਤਕ 45 ਫੀਸਦੀ ਵੋਟਿੰਗ ਹੋ ਚੁਕੀ ਸੀ| ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਦੌਰ ਲਈ 94 ਵਿਧਾਨ ਸਭਾ ਹਲਕਿਆਂ ਵਿੱਚ 1463 ਉਮੀਦਵਾਰ ਚੋਣ ਲੜ ਰਹੇ ਹਨ| ਇਹਨਾਂ 94 ਵਿਧਾਨ ਸਭਾ ਹਲਕਿਆਂ ਵਿੱਚ 2 ਕਰੋੜ 85 ਲੱਖ ਰਜਿਸਟਰਡ ਵੋਟਰ ਹਨ ਅਤੇ ਵੋਟਾਂ…

VIA PUNJAB
ਅੱਗੇ ਪੜ੍ਹੋ

ਬਰਫ ਦੀ ਚਾਦਰ ਨਾਲ ਢੱਕਿਆ ‘ਬਾਬਾ ਕੇਦਾਰਨਾਥ ਧਾਮ’

ਬਰਫ ਦੀ ਚਾਦਰ ਨਾਲ ਢੱਕਿਆ ‘ਬਾਬਾ ਕੇਦਾਰਨਾਥ ਧਾਮ’

ਉੱਤਰਾਖੰਡ – ਉੱਤਰ ਭਾਰਤ ਸਮੇਤ ਉੱਤਰਾਖੰਡ ਵਿੱਚ ਠੰਡ ਦਾ ਦੌਰ ਸ਼ੁਰੂ ਹੋ ਗਿਆ ਹੈ| ਉੱਤਰਾਖੰਡ ਵਿਚ ਬਰਫ਼ਬਾਰੀ ਜਾਰੀ ਹੈ| ਬਾਬਾ ਕੇਦਾਰਨਾਥ ਦਾ ਦਰਬਾਰ ਬਰਫ਼ ਦੀ ਸਫੈਦ ਚਾਦਰ ਨਾਲ ਢਕਿਆ ਗਿਆ ਹੈ| ਕੇਦਾਰਨਾਥ ਧਾਮ ਵਿਚ ਦੇਰ ਰਾਤ ਪਈ ਬਰਫ਼ ਤੋਂ ਬਾਅਦ ਮੰਦਰ ਕੰਪਲੈਕਸ ਦੇ ਚਾਰੋਂ ਪਾਸੇ ਬਰਫ਼ ਹੀ ਬਰਫ਼ ਨਜ਼ਰ ਆ ਰਹੀ ਹੈ| ਕੇਦਾਰਨਾਥ ਧਾਮ ਤੇ ਪੈ ਰਹੀ ਬਰਫ਼ ਨੇ ਧਾਮ ਦੇ ਸ਼ਿੰਗਾਰ ਨੂੰ ਚਾਰ ਚੰਨ ਲਾ ਦਿੱਤੇ ਹਨ| ਕੇਦਰਾਨਾਥ ਤੋਂ ਇਲਾਵਾ ਮਹਾਹੇਸ਼ਵਰ, ਤੁੰਗਨਾਥ ਅਤੇ ਕਾਲੀਸ਼ਿਲਾ…

VIA PUNJAB
ਅੱਗੇ ਪੜ੍ਹੋ

ਆਸਟਰੀਆ ਦੇ ਵਿਆਨਾ ਵਿੱਚ 6 ਵੱਖ-ਵੱਖ ਥਾਵਾਂ ਤੇ ਗੋਲੀਬਾਰੀ

ਆਸਟਰੀਆ ਦੇ ਵਿਆਨਾ ਵਿੱਚ 6 ਵੱਖ-ਵੱਖ ਥਾਵਾਂ ਤੇ ਗੋਲੀਬਾਰੀ

ਵਿਆਨਾ – ਆਸਟਰੀਆ ਦੀ ਰਾਜਧਾਨੀ ਵਿਆਨਾ ਵਿਚ ਕੁਝ ਹਥਿਆਰਬੰਦ ਬੰਦੂਕਧਾਰੀਆਂ ਨੇ 6 ਵੱਖ-ਵੱਖ ਥਾਵਾਂ ਤੇ ਗੋਲੀਬਾਰੀ ਕੀਤੀ, ਜਿਸ ਵਿਚ ਪੁਲੀਸ ਮੁਤਾਬਕ 3 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ| ਹਾਲਾਂਕਿ ਕੁਝ ਰਿਪੋਰਟਾਂ ਵਿਚ 7 ਤੋਂ ਵੱਧ ਵਿਅਗਤੀਆਂ ਦੀ ਮੌਤ ਹੋਣ ਦੀ ਖਬਰ ਵੀ ਸਾਂਝੀ ਕੀਤੀ ਜਾ ਰਹੀ ਹੈ| ਆਸਟਰੀਆ ਦੀ ਚਾਂਸਲਰ ਸੈਬੈਲਿਟੀਅਨ ਕਰੂਜ਼ ਨੇ ਇਸ ਨੂੰ ਇਕ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ ਤੇ ਕਿਹਾ ਹੈ ਕਿ ਇਕ ਹਮਲਾਵਰ ਮਾਰਿਆ…

VIA PUNJAB
ਅੱਗੇ ਪੜ੍ਹੋ

ਹਾਂਗਕਾਂਗ ਦੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਟੇਡ ਹੂਈ ਗ੍ਰਿਫਤਾਰ

ਹਾਂਗਕਾਂਗ ਦੀ ਵਿਰੋਧੀ ਧਿਰ ਦੇ ਸੰਸਦ ਮੈਂਬਰ ਟੇਡ ਹੂਈ ਗ੍ਰਿਫਤਾਰ

ਹਾਂਗਕਾਂਗ – ਹਾਂਗਕਾਂਗ ਦੀ ਡੈਮੋਕ੍ਰੈਟਿਕ ਪਾਰਟੀ ਦੇ ਸੰਸਦ ਮੈਂਬਰ ਟੇਡ ਹੂਈ ਨੂੰ ਮਈ ਵਿਚ ਹੋਈ ਅਸ਼ਾਂਤ ਵਿਧਾਨ ਸਭਾ ਦੀ ਮੀਟਿੰਗ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਰੌਲਾ ਪਾਉਣ ਅਤੇ ਭੜਾਸ ਕੱਢਣ ਲਈ ਹੱਥੋਪਾਈ ਤੇ ਉਤਰ ਆਇਆ ਸੀ| ਇਸ ਤੋਂ ਇਲਾਵਾ ਸੱਤ ਜਨ ਵਿਰੋਧੀ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਪਹਿਲਾਂ ਹੀ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ| ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਡੈਮੋਕ੍ਰੈਟਿਕ ਪਾਰਟੀ ਦੇ ਹਵਾਲੇ ਨਾਲ ਕਿਹਾ ਕਿ ਜਦੋਂ ਉਹ ਪੱਛਮੀ ਪੁਲੀਸ ਸਟੇਸ਼ਨ ਨੂੰ ਇਕ ਵੱਖਰੇ…

VIA PUNJAB
ਅੱਗੇ ਪੜ੍ਹੋ

ਕਮਲਨਾਥ ਦੇ ਸਟਾਰ ਪ੍ਰਚਾਰਕ ਦਾ ਰੁਤਬਾ ਖੋਹਣ ਦੇ ਹੁਕਮ ’ਤੇ ਰੋਕ

ਕਮਲਨਾਥ ਦੇ ਸਟਾਰ ਪ੍ਰਚਾਰਕ ਦਾ ਰੁਤਬਾ ਖੋਹਣ ਦੇ ਹੁਕਮ ’ਤੇ ਰੋਕ

ਨਵੀਂ ਦਿੱਲੀ – ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲਨਾਥ ਦੇ ਸਟਾਰ ਪ੍ਰਚਾਰਕ ਬਾਰੇ ਰੁਤਬਾ ਚੋਣ ਕਮਿਸ਼ਨ ਵੱਲੋਂ ਵਾਪਸ ਲਏ ਜਾਣ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ ਹੈ। ਜ਼ਿਮਨੀ ਚੋਣਾਂ ਦੇ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਊਲੰਘਣਾ ’ਤੇ ਚੋਣ ਕਮਿਸ਼ਨ ਨੇ ਕਮਲਨਾਥ ਤੋਂ ਸਟਾਰ ਪ੍ਰਚਾਰ ਦਾ ਰੁਤਬਾ ਖੋਹ ਲਿਆ ਸੀ। ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਰਾਕੇਸ਼ ਦਿਵੇਦੀ ਨੇ ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੂੰ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਮੋਦੀ ਨੇ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ। ਊਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਦਿਆਲਤਾ ਅਤੇ ਸਦਭਾਵਨਾ ਵਾਲੇ ਸਮਾਜ ਦੇ ਨਿਰਮਾਣ ’ਚ ਪਾਇਆ ਗਿਆ ਯੋਗਦਾਨ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦਾ ਹੈ। ਸ੍ਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਹਰ ਤਰ੍ਹਾਂ ਦੀ ਨਾਬਰਾਬਰੀ ਅਤੇ ਵਿਤਕਰੇ ਨੂੰ ਖ਼ਤਮ ਕਰਕੇ ਸਾਰਿਆਂ ਦੀ ਸੇਵਾ ’ਤੇ ਜ਼ੋਰ ਦਿੱਤਾ…

VIA PUNJAB
ਅੱਗੇ ਪੜ੍ਹੋ

ਵਿਰਜੀਨੀਆਂ ਵਿੱਚ ਯੂ ਐਸ ਮਾਰਸ਼ਲ ਸਰਵਿਸ ਨੇ ਲੱਭੇ ਲਾਪਤਾ ਹੋਏ ਬੱਚੇ

ਵਿਰਜੀਨੀਆਂ ਵਿੱਚ ਯੂ ਐਸ ਮਾਰਸ਼ਲ ਸਰਵਿਸ ਨੇ ਲੱਭੇ ਲਾਪਤਾ ਹੋਏ ਬੱਚੇ

ਅਮਰੀਕਾ ਦੇ ਵਿਰਜੀਨੀਆ ਵਿਚ ਪੰਜ ਦਿਨਾਂ ਦੀ ਭਾਲ ਤੋਂ ਬਾਅਦ ਲਾਪਤਾ ਹੋਏ 27 ਬੱਚਿਆਂ ਨੂੰ ਲੱਭ ਲਿਆ ਗਿਆ ਹੈ। ਸੰਯੁਕਤ ਰਾਜ ਦੀ ਮਾਰਸ਼ਲ ਸਰਵਿਸ ਦੀ ਅਗਵਾਈ ਵਿਚ ਚੱਲ ਰਹੇ ਆਪ੍ਰੇਸ਼ਨਾਂ ਦੀ ਇਕ ਲੜੀ ਨੇ ਇਸ ਸਾਲ ਸੈਂਕੜੇ ਖ਼ਤਰੇ ਵਿਚ ਪੈ ਚੁੱਕੇ ਨੌਜਵਾਨਾਂ ਨੂੰ ਉਹਨਾਂ ਦੇ ਕਾਨੂੰਨੀ ਸਰਪ੍ਰਸਤਾਂ ਨਾਲ ਦੁਬਾਰਾ ਮਿਲਾਇਆ ਹੈ। ਜਸਟਿਸ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 60 ਤੋਂ ਵੱਧ ਜਾਂਚ ਕਰਤਾਵਾਂ ਨੇ ਵਿਰਜੀਨੀਆ ਦੇ ਸ਼ੋਸ਼ਲ ਸੇਵਾਵਾਂ ਵਿਭਾਗ, ਨੈਸ਼ਨਲ ਸੈਂਟਰ ਅਤੇ ਮੈਡੀਕਲ ਪੇਸ਼ੇਵਰਾਂ ਦੀ ਇੱਕ…

VIA PUNJAB
ਅੱਗੇ ਪੜ੍ਹੋ

ਅਮਰੀਕਾ ਬੋਸਟਨ ਵਿੱਚ ਚਰਚ ਦੀਆਂ ਸੇਵਾਵਾਂ ਨਾਲ ਜੁੜੇ ਹੋਏ ਪਾਏ ਗਏ ਲਗਭਗ 150 ਕੋਵਿਡ ਕੇਸ

ਅਮਰੀਕਾ ਬੋਸਟਨ ਵਿੱਚ ਚਰਚ ਦੀਆਂ ਸੇਵਾਵਾਂ ਨਾਲ ਜੁੜੇ ਹੋਏ ਪਾਏ ਗਏ ਲਗਭਗ 150 ਕੋਵਿਡ ਕੇਸ

ਕੈਲੀਫੋਰਨੀਆ – ਕੋਰੋਨਾ ਵਾਇਰਸ ਦੇ ਸੰਬੰਧ ਵਿੱਚ ਇੱਕ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਲਗਭੱਗ 150 ਦੇ ਕਰੀਬ ਕੋਰੋਨਾ ਵਾਇਰਸ ਕੇਸ 18 ਅਕਤੂਬਰ ਨੂੰ ਮੈਸੇਚਿਉਸੇਟਸ ਦੇ ਫਿਚਬਰਗ ਵਿਚ ਇਕ ਚਰਚ ਵਿਚ ਸਾਹਮਣੇ ਆਏ ਹਨ ਜਿਹੜੇ ਕਿ ਇਸ ਦੀਆਂ ਸੇਵਾਵਾਂ ਅਤੇ ਪ੍ਰੋਗਰਾਮਾਂ ਨਾਲ ਜੁੜੇ ਹੋਏ ਹਨ। ਸ਼ਹਿਰ ਦੇ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਕਿ ਇਹ ਕੇਸ ਕਰਾਸਰੋਡਜ਼ ਚਰਚ ਨਾਲ ਜੁੜੇ ਹੋਏ ਸਨ। ਸਿਹਤ ਵਿਭਾਗ ਨੇ ਦੱਸਿਆ ਕਿ ਟੈਸਟ ਲੈਣ ਵਾਲਿਆਂ ਨੇ ਇੱਥੇ ਆਈਸ ਅਤੇ ਡੈੱਕ ਹਾਕੀ…

VIA PUNJAB
ਅੱਗੇ ਪੜ੍ਹੋ
1 263 264 265 266 267 1,271