ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਸਾਧੂ ਸਿੰਘ ਧਰਮਸੋਤ

ਸ਼ੋ੍ਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਨਹੀਂ ਕੋਈ ਸਿਆਸੀ ਮੁੱਦਾ, ਬੇਵਜ੍ਹਾ ਕਰ ਰਹੀਆਂ ਨੇ ਵਿਰੋਧ ਚੰਡੀਗੜ – ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚਣ ਮਗਰੋਂ ਆਪਣੇ ਪੱਧਰ ਉੱਤੇ ਡਾ. ਬੀ.ਆਰ. ਅੰਬੇਦਕਰ ਐਸ. ਸੀ….

VIA PUNJAB
ਅੱਗੇ ਪੜ੍ਹੋ

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ ਹੈਲਪਲਾਈਨ’ ਸਥਾਪਤ ਕਰੇਗਾ: ਚੰਨੀ

25 ਸੀਟਾਂ ਵਾਲਾ ਕਾਲ ਸੈਂਟਰ ਪੰਜਾਬੀ ਅਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਸਵਾਲਾਂ ਦਾ ਕਰੇਗਾ ਹੱਲ ਚੰਡੀਗੜ੍ਹ – ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਪ੍ਰੋਗਰਾਮ ਤਹਿਤ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਇੱਕ ਕਾਲ ਸੈਂਟਰ ਸਥਾਪਤ ਕੀਤਾ ਜਾਵੇਗਾ। ਕਾਲ ਸੈਂਟਰ ਦੇ ਵਿਅਕਤੀ ਕਾਲ ਕਰਨ ਵਾਲੇ ਵਿਅਕਤੀ ਦੀ ਸੁਵਿਧਾ ਅਨੁਸਾਰ ਪੰਜਾਬੀ ਅਤੇ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ: ਉਪ ਰਾਜਪਾਲ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਦਿੱਤਾ ਅਸਤੀਫ਼ਾ

ਜੰਮੂ ਕਸ਼ਮੀਰ: ਉਪ ਰਾਜਪਾਲ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਦਿੱਤਾ ਅਸਤੀਫ਼ਾ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੇ ਕੇ ਸ਼ਰਮਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਚੋਣ ਕਮੀਸ਼ਨਰ ਨਿਯੁਕਤ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਤਿੰਨ ਹਾਰ ਨਾਲ ਸਾਡੀ ਟੀਮ ਖ਼ਰਾਬ ਨਹੀਂ ਹੋ ਜਾਂਦੀ : ਅਜਿੰਕਿਯਾ ਰਹਾਣੇ

ਤਿੰਨ ਹਾਰ ਨਾਲ ਸਾਡੀ ਟੀਮ ਖ਼ਰਾਬ ਨਹੀਂ ਹੋ ਜਾਂਦੀ : ਅਜਿੰਕਿਯਾ ਰਹਾਣੇ

ਲਗਾਤਾਰ ਤਿੰਨ ਹਾਰ ਨਾਲ ਪਲੇਆਫ ‘ਚ ਪ੍ਰਵੇਸ਼ ਦੀ ਉਨ੍ਹਾਂ ਦੀ ਸੰਭਾਵਨਾਵਾਂ ਨੂੰ ਭਾਵੇ ਝਟਕਾ ਲੱਗਾ ਹੋਵੇ ਪਰ ਦਿੱਲੀ ਕੈਪੀਟਲਸ ਦੇ ਬੱਲੇਬਾਜ਼ ਅਜਿੰਕਿਯਾ ਰਹਾਣੇ ਨੇ ਕਿਹਾ ਕਿ ਇਨ੍ਹਾਂ ਹਾਲ ਨਾਲ ਉਨ੍ਹਾਂ ਦੀ ਟੀਮ ਖ਼ਰਾਬ ਨਹੀਂ ਹੋ ਜਾਂਦੀ ਅਤੇ ਆਉਣ ਵਾਲੇ ਮੈਚਾਂ ‘ਚ ਉਹ ਇੱਕ ਇਕਾਈ ਦੇ ਰੂਪ ‘ਚ ਵਧੀਆ ਪ੍ਰਦਰਸ਼ਨ ਕਰਨਗੇ। ਪਹਿਲੇ ਪੜਾਅ ‘ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਦਿੱਲੀ ਲਗਾਤਾਰ ਤਿੰਨ ਮੈਚ ਹਾਰ ਕੇ ਤੀਸਰੇ ਸਥਾਨ ‘ਤੇ ਖਿਸਕ ਗਈ। ਹੁਣ ਉਸ ਨੂੰ ਆਈ.ਪੀ.ਐੱਲ. ਪਲੇਆਫ ‘ਚ ਜਗ੍ਹਾ…

VIA PUNJAB
ਅੱਗੇ ਪੜ੍ਹੋ

ਕ੍ਰਿਸ ਗੇਲ ਨੇ ਟੀ-20 ਕ੍ਰਿਕਟ ਚ 1000 ਛੱਕੇ ਕੀਤੇ ਪੂਰੇ

ਕ੍ਰਿਸ ਗੇਲ ਨੇ ਟੀ-20 ਕ੍ਰਿਕਟ ਚ 1000 ਛੱਕੇ ਕੀਤੇ ਪੂਰੇ

ਵੈਸਟਇੰਡੀਜ਼ ਦੇ ਦਿੱਗਜ ਕ੍ਰਿਕਟਰ ਕ੍ਰਿਸ ਗੇਲ ਨੇ ਟੀ-20 ਕ੍ਰਿਕਟ ‘ਚ 1000 ਛੱਕੇ ਪੂਰੇ ਕਰ ਲਏ ਹਨ। ਗੇਲ ਨੇ ਇਹ ਰਿਕਾਰਡ ਰਾਜਸਥਾਨ ਰਾਇਲਜ਼ ਦੇ ਵਿਰੁੱਧ ਆਈ. ਪੀ. ਐੱਲ. ‘ਚ ਆਬੂ ਧਾਬੀ ਦੇ ਮੈਦਾਨ ‘ਤੇ ਬਣਾਇਆ। ਗੇਲ ਨੇ ਜਦੋ ਆਪਣੀ ਧਮਾਕੇਦਾਰ ਪਾਰੀ ਦੇ ਦੌਰਾਨ 7ਵਾਂ ਛੱਕਾ ਮਾਰਿਆ ਤਾਂ ਇਸ ਦੇ ਨਾਲ ਹੀ ਉਹ ਕ੍ਰਿਕਟ ਜਗਤ ਦੇ ਅਜਿਹੇ ਪਹਿਲੇ ਕ੍ਰਿਕਟਰ ਬਣ ਗਏ ਹਨ, ਜਿਨ੍ਹਾਂ ਨੇ 1000 ਛੱਕੇ ਮਾਰੇ ਹਨ। ਦੱਸ ਦੇਈਏ ਕਿ ਗੇਲ ਆਈ. ਪੀ. ਐੱਲ. ‘ਚ ਵੀ…

VIA PUNJAB
ਅੱਗੇ ਪੜ੍ਹੋ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

ਅਹਿਮਦਾਬਾਦ – ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਅੱਜ ਦਿਹਾਂਤ ਹੋ ਗਿਆ| ਪਟੇਲ 92 ਸਾਲ ਦੇ ਸਨ| ਸਾਹ ਲੈਣ ਵਿੱਚ ਤਕਲੀਫ਼ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ|ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ| ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਸੀ| ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ| ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਪੁਲਵਾਮਾ ਹਮਲੇ ਬਾਰੇ ਦਾਅਵਾ ਕਰਨ ਵਾਲਾ ਪਾਕਿਸਤਾਨੀ ਮੰਤਰੀ ਮੁਕਰਿਆ

ਪੁਲਵਾਮਾ ਹਮਲੇ ਬਾਰੇ ਦਾਅਵਾ ਕਰਨ ਵਾਲਾ ਪਾਕਿਸਤਾਨੀ ਮੰਤਰੀ ਮੁਕਰਿਆ

ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ, ਜਿਹਨਾਂ ਨੇ ਵੀਰਵਾਰ ਨੂੰ ਦਾਅਵਾ ਕੀਤਾ ਸੀ ਕਿ ਅਸੀਂ ਭਾਰਤ ਵਿਚ ਦਾਖਲ ਹੋ ਕੇ ਉਸਨੂੰ ਮਾਰਿਆ, ਨੇ ਆਪਣਾ ਬਿਆਨ ਬਦਲ ਲਿਆ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਕਿਸੇ ਵੀ ਤਰੀਕੇ ਦੇ ਅਤਿਵਾਦ ਦੀ ਆਗਿਆ ਨਹੀਂ ਦਿੰਦਾ ਤੇ ਮੇਰੇ ਬਿਆਨ ਦੀ ਗਲਤ ਵਿਆਖਿਆ ਕੀਤੀ ਗਈ ਸੀ। ਉਹਨਾਂ ਕਿਹਾ ਕਿ ਮੇਰਾ ਬਿਆਨ ਸਪਸ਼ਟ ਹੈਕਿ ਪੁਲਵਾਮਾ ਹਮਲੇ ਮਗਰੋਂ ਜਦੋਂ ਭਾਰਤ ਨੇ ਪਾਕਿਸਤਾਨ ਵਿਚ ਦਾਖਲ ਹੋ ਕੇ ਹਮਲਾ ਕੀਤਾ ਤਾਂ ਪਾਕਿਸਤਾਨ ਨੇ ਜਵਾਬੀ ਹਮਲਾ ਕੀਤਾ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਪੁਲਿਸ ਦੀ ਗੋਲੀ ਨੇ ਲਈ ਇੱਕ ਹੋਰ ਵਿਅਕਤੀ ਦੀ ਜਾਨ

ਅਮਰੀਕਾ ਵਿੱਚ ਪੁਲਿਸ ਦੀ ਗੋਲੀ ਨੇ ਲਈ ਇੱਕ ਹੋਰ ਵਿਅਕਤੀ ਦੀ ਜਾਨ

ਕੈਲੀਫੋਰਨੀਆ – ਅਮਰੀਕਾ ਵਿੱਚ ਪੁਲਿਸ ਹੱਥੋਂ ਆਮ ਲੋਕਾਂ ਦੀਆਂ ਹੋ ਰਹੀਆਂ ਹੱਤਿਆਵਾਂ ਦਾ ਸਿਲਸਿਲਾ ਰੁਕਿਆ ਨਹੀਂ ਹੈ। ਹੁਣ ਫਿਲਡੇਲਫਿਯਾ ਦੇ ਦੋ ਪੁਲਿਸ ਅਧਿਕਾਰੀਆਂ ਨੇ ਚਾਕੂ ਫੜੇ ਇੱਕ 27 ਸਾਲਾ ਕਾਲੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਕੇ ਉਸਦੀ ਹੱਤਿਆ ਕਰ ਦਿੱਤੀ ਜਿਸ ਦੌਰਾਨ ਉਸਦੀ ਮਾਂ ਨੇੜਿਓਂ ਵੇਖ ਰਹੀ ਸੀ। ਉਦੋਂ ਤੋਂ ਹੀ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਵਾਲਟਰ ਵਾਲੈਸ ਜੂਨੀਅਰ ਨਾਮ ਦੇ ਇਸ ਵਿਅਕਤੀ ਦੀ ਪੁਲਿਸ ਗੋਲੀਬਾਰੀ ਵਿੱਚ ਹੋਈ ਮੌਤ ਦੀ ਵੀਡੀਓ ਇੱਕ…

VIA PUNJAB
ਅੱਗੇ ਪੜ੍ਹੋ

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸੂਬੇ ਦੇ ਲੋਕਾਂ ਨੂੰ ਮਿਆਰੀ, ਸੁਰੱਖਿਅਤ ਤੇ ਪੌਸ਼ਟਿਕ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਫੂਡ ਬਿਜ਼ਨਸ ਅਪਰੇਟਰਾਂ ਨੂੰ ਦਸੰਬਰ 2020 ਤੱਕ ਫੂਡ ਸੇਫਟੀ ਵਿਭਾਗ ਕੋਲ ਖੁਦ ਨੂੰ ਰਜਿਸਟਰ ਕਰਵਾਉਣ ਦੀ ਹਦਾਇਤ ਕੀਤੀ ਹੈ।ਇੱਥੇ ਸੈਕਟਰ-34 ਵਿਖੇ ਡਾਇਰੈਕਟੋਰੇਟ ਸਿਹਤ ਸੇਵਾਵਾਂ ਦੇ ਕਮੇਟੀ ਰੂਮ ਵਿੱਚ ਫੂਡ ਸੇਫਟੀ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਸਾਰੇ ਢਾਬਾ ਆਪਰੇਟਰਾਂ/ ਫੂਡ ਹੈਂਡਲਰਾਂ ਲਈ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਛਾਏ।

ਆਰੀਅਨਜ਼  ਦੇ  ਇੰਜੀਨੀਅਰਿੰਗ  ਦੇ   ਵਿਦਿਆਰਥੀ  ਯੂਨੀਵਰਸਿਟੀ  ਦੇ  ਨਤੀਜਿਆਂ  ਵਿਚ  ਛਾਏ।

ਮੋਹਾਲੀ – ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਬਠਿੰਡਾ ਦੇ ਐਮਆਰਐਸ-ਪੀਟੀਯੂ ਵਲੋ ਕਰਵਾਈਆਂ ਗਈਆਂ ਅੰਤਮ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਬੀਟੈਕ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਚੌਥਾ ਸਾਲ, ਵਿੱਚ ਮਸਾਵੀਰ ਖਾਲਿਕ ਨੇ 9.53 ਐਸਜੀਪੀਏ ਨਾਲ ਪਹਿਲਾ ਸਥਾਨ, ਮਹਿਵਿਸ਼ ਰਸ਼ੀਦ ਨੇ 8.87 ਐਸਜੀਪੀਏ ਨਾਲ ਦੂਜਾ ਸਥਾਨ ਅਤੇ ਗੋਵਿੰਦ ਸ਼ਰਨ ਨੇ 8.73 ਐਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ; ਬੀ.ਟੈਕ ਇਲੈਕਟ੍ਰੀਕਲ ਇੰਜੀ. ਚੌਥਾ ਸਾਲ, ਵਿੱਚ ਮੀਨਾਕਸ਼ੀ ਸਿੰਘ ਨੇ 9 ਐਸਜੀਪੀਏ ਨਾਲ…

VIA PUNJAB
ਅੱਗੇ ਪੜ੍ਹੋ
1 266 267 268 269 270 1,271