ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ…

VIA PUNJAB
ਅੱਗੇ ਪੜ੍ਹੋ

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਦੇ ਨਿਯਮਾਂ ਦਾ ਸਖ਼ਤੀ ਨਾਲ ਪਾਲਣ ਹੋਵੇ; ਅਰੁਨਾ ਚੌਧਰੀ ਨੇ ਵਿਭਾਗੀ ਮੁਖੀਆਂ ਨੂੰ ਦਿੱਤੇ ਨਿਰਦੇਸ਼

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਔਰਤਾਂ ਲਈ ਇਕ ਤਿਹਾਈ ਆਸਾਮੀਆਂ ਰਾਖਵੀਆਂ ਰੱਖਣਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ‘ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਆਸਾਮੀਆਂ ਦਾ ਰਾਖਵਾਂਕਰਨ) ਨਿਯਮ, 2020’ ਤਹਿਤ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਧੀਨ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਲਈ ਕਿਹਾ ਹੈ। ਸ੍ਰੀਮਤੀ ਚੌਧਰੀ ਨੇ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ

ਪੇਂਡੂ ਵਿਕਾਸ ਫੰਡ ਬਾਰੇ ਕੇਂਦਰ ਸਰਕਾਰ ਦਾ ਫੈਸਲਾ ਮੰਦਭਾਗਾ, ਅਜਿਹੀ ਕੋਈ ਰਵਾਇਤ ਨਹੀਂ-ਮੁੱਖ ਮੰਤਰੀ

ਮਨਪ੍ਰੀਤ ਬਾਦਲ ਨੂੰ ਮਸਲੇ ਦੇ ਹੱਲ ਲਈ ਕੇਂਦਰੀ ਮੰਤਰੀ ਨੂੰ ਮਿਲਣ ਲਈ ਆਖਿਆ, ਕੇਂਦਰ ਨੂੰ ਫੈਸਲੇ ‘ਤੇ ਮੁੜ ਗੌਰ ਕਰਨ ਦੀ ਅਪੀਲ ਚੰਡੀਗੜ੍ਹ – ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਨੂੰ ਰੋਕ ਲੈਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਫੈਸਲੇ ‘ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਸ ਕਦਮ ਨਾਲ ਸੂਬੇ ਵਿੱਚ ਪੇਂਡੂ ਵਿਕਾਸ ਕਾਰਜਾਂ ਉਤੇ ਮਾਰੂ ਪ੍ਰਭਾਵ ਪਵੇਗਾ।ਕੇਂਦਰ ਸਰਕਾਰ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਦਾਨਗੜ੍ਹ  ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ

ਚੰਡੀਗੜ – ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿਚ ਇਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਸ਼੍ਰੀਮਤੀ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ 2 ਨਵੰਬਰ 2020 ਨੂੰ ਰਿਪੋਰਟ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਕੈਪਟਨ ਅਮਰਿੰਦਰ ਸਿੰਘ ਵੱਲੋਂ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਸਮੂਹ ਪਾਰਟੀਆਂ ਦੇ ਵਿਧਾਇਕਾਂ ਨੂੰ ਨਾਲ ਚੱਲਣ ਦੀ ਅਪੀਲ

ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਦੀ ਛੇਤੀ ਸਹਿਮਤੀ ਲਈ ਵਫ਼ਦ ਵੱਲੋਂ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੈਮੋਰੰਡਮ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਕੇਂਦਰ ਸਰਕਾਰ ਦੇ ਘਾਤਕ ਖੇਤੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਖੇਤੀ ਸੋਧ ਕਾਨੂੰਨਾਂ ਨੂੰ ਛੇਤੀ ਸਹਿਮਤੀ ਲਈ 4 ਨਵੰਬਰ ਨੂੰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਅਤੇ ਯਾਦ ਪੱਤਰ ਦੇਣ ਲਈ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਾਸੀਆਂ ’ਤੇ ਇਕ ਹੋਰ ਮੁਸੀਬਤ,ਜਾਰੀ ਹੋਈ ਤੂਫਾਨ ਦੀ ਚੇਤਾਵਨੀ

ਅਮਰੀਕਾ ਵਾਸੀਆਂ ’ਤੇ ਇਕ ਹੋਰ ਮੁਸੀਬਤ,ਜਾਰੀ ਹੋਈ ਤੂਫਾਨ ਦੀ ਚੇਤਾਵਨੀ

ਕੈਲੀਫੋਰਨੀਆ – ਇਸ ਤਰ੍ਹਾਂ ਪ੍ਰਤੀਤ ਹੁੰਦਾ ਹੈ ਕਿ ਕੁਦਰਤੀ ਆਫਤਾਂ ਨਾਲ ਅਮਰੀਕਾ ਦਾ ਗੂੜ੍ਹਾ ਰਿਸ਼ਤਾ ਹੈ। ਕੋਰੋਨਾ ਵਾਇਰਸ,ਜੰਗਲੀ ਅੱਗਾਂ ਨਾਲ ਜੂਝ ਰਹੇ ਅਮਰੀਕੀ ਲੋਕਾਂ ਲਈ ਹੁਣ ਇੱਕ ਨਵੇਂ ਤੂਫ਼ਾਨ ਜ਼ੀਟਾ ਨੇ ਦਸਤਕ ਦਿੱਤੀ ਹੈ। ਇਸ ਤੂਫ਼ਾਨ ਵਿੱਚ 85 ਮੀਲ ਪ੍ਰਤੀ ਘੰਟੇ ਦੀ ਹਵਾ ਚੱਲਦੀ ਹੈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਮੈਕਸੀਕੋ ਦੀ ਖਾੜੀ ਦੇ ਪਾਰ ਇਹ ਹੋਰ ਵਧ ਸਕਦੀ ਹੈ। ਲੂਸੀਆਨਾ, ਮਿਸੀਸਿਪੀ ਦੇ ਕੁਝ ਹਿੱਸੇ ਤੂਫਾਨ ਦੀਆਂ ਚੇਤਾਵਨੀਆਂ ਦੇ ਅਧੀਨ ਹਨ। ਮਾਹਰਾਂ ਅਨੁਸਾਰ ਇਹ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮੋਆਚਵਾਹ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਘੇਰਾ ਪਾਇਆ ਅਤੇ ਖੋਜ ਮੁਹਿੰਮ ਚਲਾਈ| ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਹਾਂ ਪੱਖਾਂ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ| ਉੱਥੇ ਹੀ ਬੜਗਾਮ ਦੇ…

VIA PUNJAB
ਅੱਗੇ ਪੜ੍ਹੋ

ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਰਾਜਸੀ ਡਰਾਮਾ ਕਰ ਰਹੀ ਹੈ ਕੈਪਟਨ ਸਰਕਾਰ : ਪ੍ਰੋ. ਚੰਦੂਮਾਜਰਾ

ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਰਾਜਸੀ ਡਰਾਮਾ ਕਰ ਰਹੀ ਹੈ ਕੈਪਟਨ ਸਰਕਾਰ : ਪ੍ਰੋ. ਚੰਦੂਮਾਜਰਾ

ਘਨੌਰ – ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕੇਂਦਰ ਦੇ ਹੱਥਾਂ ਵਿੱਚ ਖੇਡ ਕੇ ਸਿਆਸੀ ਠੱਗੀ ਅਤੇ ਰਾਜਸੀ ਡਰਾਮਾ ਖੇਡ ਰਹੀ ਹੈ| ਅਨਾਜ ਮੰਡੀ ਘਨੌਰ ਵਿਖੇ ਸ਼੍ਰੋਮਣੀ ਜਨਰਲ ਇੱਕ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ 3 ਨਵੇਂ ਖੇਤੀ ਸੁਧਾਰ ਕਾਨੂੰਨ ਬਣਾ ਕੇ ਕਿਸਾਨਾਂ ਦੇ ਸੰਘਰਸ਼ ਨੂੰ ਖਤਮ…

VIA PUNJAB
ਅੱਗੇ ਪੜ੍ਹੋ

ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ

ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ

ਨਵੀਂ ਦਿੱਲੀ – ਦਿੱਲੀ ਦੀ ਆਬੋ-ਹਵਾ ਖਰਾਬ ਸ਼੍ਰੇਣੀ ਵਿੱਚ ਬਣੀ ਹੋਈ ਹੈ| ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀ. ਪੀ. ਸੀ. ਬੀ.) ਵਲੋਂ ਜਾਰੀ ਡਾਟਾ ਮੁਤਾਬਕ ਦਿੱਲੀ ਵਿੱਚ ਹਵਾ ਗੁਣਵੱਤਾ ਦਾ ਪੱਧਰ 274 ਦਰਜ ਕੀਤਾ ਗਿਆ ਜੋ ਕਿ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ| ਦਿੱਲੀ ਵਿੱਚ ਸੰਘਣੀ ਧੁੰਦ ਛਾਈ ਹੋਈ ਨਜ਼ਰ ਆਈ| ਹਵਾ ਗੁਣਵੱਤਾ ਤੇ ਨਿਗਰਾਨੀ ਰੱਖਣ ਵਾਲੀ ਕੇਂਦਰ ਸਰਕਾਰ ਦੀ ਏਜੰਸੀ ‘ਸਫਰ’ ਨੇ ਕਿਹਾ ਕਿ ਦਿੱਲੀ-ਐਨ. ਸੀ. ਆਰ. ਵਿੱਚ ਹਵਾ ਗੁਣਵੱਤਾ ਵਿੱਚ ਹਲਕਾ ਸੁਧਾਰ ਰਹੇਗਾ ਪਰ ਇਕ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੀਬੀਆਂ ਦਾ ਖਾਸ ਯੋਗਦਾਨ : ਸੁਖਦੇਵ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਬੀਬੀਆਂ ਦਾ ਖਾਸ ਯੋਗਦਾਨ : ਸੁਖਦੇਵ ਸਿੰਘ ਢੀਂਡਸਾ

ਐਸ ਏ ਐਸ ਨਗਰ – ਅਕਾਲੀ ਦਲ ਦੇ ਇਤਿਹਾਸ ਵਿੱਚ ਪਾਰਟੀ ਦੇ ਉਭਾਰ ਅਤੇ ਹੋਰ ਕਾਰਜਾਂ ਵਿੱਚ ਬੀਬੀਆਂ ਦੀ ਭੂਮਿਕਾ ਹਮੇਸ਼ਾ ਹੀ ਮਹੱਤਵਪੂਰਨ ਰਹੀ ਹੈ| ਇਹ ਗੱਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਅਤੇ ਰਾਜਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਇੱਥੇ ਪਾਰਟੀ ਦੇ ਇਸਤਰੀ ਵਿੰਗ ਦੀ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਖੀ| ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਬੀਬੀਆਂ ਨੇ ਮਾਈ ਭਾਗੋ ਦੇ ਅਸਲ ਵਾਰਸ ਬਣ ਕੇ ਵੱਖ ਵੱਖ ਮੋਰਚਿਆਂ ਵਿੱਚ ਭਾਗ ਲਿਆ…

VIA PUNJAB
ਅੱਗੇ ਪੜ੍ਹੋ
1 267 268 269 270 271 1,271