ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਨੇ ਮਾਲ ਗੱਡੀਆਂ ਦੀ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਦਾ ਨਿੱਜੀ ਦਖਲ ਮੰਗਿਆ

ਕਿਸਾਨ ਯੂਨੀਅਨਾਂ ਵੱਲੋਂ ਮਾਲ ਗੱਡੀਆਂ ਨੂੰ ਨਾ ਰੋਕਣ ਦੇ ਫੈਸਲੇ ਤੋਂ ਬਾਅਦ ਵੀ ਗੱਡੀਆਂ ‘ਤੇ ਪਾਬੰਦੀ ਦੀ ਸੂਰਤ ‘ਚ ਕਿਸਾਨਾਂ ਦੇ ਉਤੇਜਕ ਹੋਣ ਦੀ ਦਿੱਤੀ ਚਿਤਾਵਨੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ ਮੰਗਿਆ ਹੈ। ਕਿਸਾਨਾਂ ਵੱਲੋਂ ਰੇਲ ਰੋਕਣ ਦੇ ਫੈਸਲੇ ਨੂੰ ਅੰਸ਼ਿਕ ਰੂਪ ਵਿੱਚ ਵਾਪਸ ਲੈਣ ਦੇ ਬਾਵਜੂਦ ਇਹ ਆਵਾਜਾਈ ਸੂਬੇ ਭਰ ਵਿੱਚ ਬੰਦ ਪਈ…

VIA PUNJAB
ਅੱਗੇ ਪੜ੍ਹੋ

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਅੱਠ ਹੋਰ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ-ਮਸ਼ਵਰੇ ਪਿੱਛੋਂ ਸਕੂਲ ਸਿੱਖਿਆ ਮੰਤਰੀ ਨੇ ਦਿੱਤੀ ਸਹਿਮਤੀ ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇੱਥੇ ਦੱਸਿਆ ਕਿ ਸ਼ਹੀਦਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਬਠਿੰਡਾ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਮੋਗਾ, ਸੰਗਰੂਰ ਅਤੇ ਤਰਨ ਤਾਰਨ ਦੇ ਅੱਠ ਹੋਰ ਸਰਕਾਰੀ ਸਕੂਲਾਂ ਦੇ ਨਾਮ ਬਦਲ ਕੇ ਸੂਬੇ ਦੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ ਹਨ।ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਸਟੇਟ ਚੋਣ ਕਮਿਸ਼ਨਰ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਬਕਾ ਸਟੇਟ ਚੋਣ ਕਮਿਸ਼ਨਰ ਅਤੇ ਸੇਵਾ ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਬੈਂਸ 78 ਵਰ੍ਹਿਆਂ ਦੇ ਸਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ 1966 ਬੈਚ ਦੇ ਪੰਜਾਬ ਕਾਡਰ ਦੇ ਆਈ.ਏ.ਐਸ. ਅਧਿਕਾਰੀ ਸੀ.ਐਲ.ਬੈਂਸ ਨੂੰ ਕੁਸ਼ਲ ਪ੍ਰਸ਼ਾਸਕ, ਬਿਹਤਰੀਨ ਸਿਵਲ ਅਧਿਕਾਰੀ ਤੇ ਭੱਦਰਪੁਰਖ ਅਫਸਰ ਦੱਸਿਆ ਜੋ ਚੰਗੇ ਦਿਲ ਵਾਲੇ ਇਨਸਾਨ ਸਨ। ਸੀ.ਐਲ.ਬੈਂਸ ਨੇ ਵੱਖ-ਵੱਖ ਅਹੁਦਿਆਂ ਉਤੇ ਸਮਰਪਣ ਭਾਵਨਾ…

VIA PUNJAB
ਅੱਗੇ ਪੜ੍ਹੋ

ਕਾਂਗਰਸ ਨੇ ਵੱਖਵਾਦੀਆਂ ਨਾਲ ਮਿਲ ਕੇ ਧੜਾ ਬਣਾਇਆ: ਨਕਵੀ

ਕਾਂਗਰਸ ਨੇ ਵੱਖਵਾਦੀਆਂ ਨਾਲ ਮਿਲ ਕੇ ਧੜਾ ਬਣਾਇਆ: ਨਕਵੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਜਮਾਤ-ਏ-ਇਸਲਾਮੀ ਅਤੇ ਪੌਪੁਲਰ ਫਰੰਟ ਆਫ ਇੰਡੀਆ (ਪੀਐੱਫਆਈ) ਤੇ ਇਸ ਦੇ ਸਹਿਯੋਗੀ ਵੱਖਵਾਦੀ ਧੜਿਆਂ ਨਾਲ ਮਿਲ ਕੇ ‘ਕੱਟੜਪੰਥੀ ਧੜਾ’ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਹਾਰ ਚੋਣਾਂ ਲੜ ਰਹੇ ਤੇਜਸਵੀ ਯਾਦਵ ਤੇ ਉਸ ਦੀ ਪਾਰਟੀ ਆਰਜੇਡੀ ਵੀ ਇਸੇ ਗੱਠਜੋੜ ਦਾ ਹਿੱਸਾ ਹਨ।ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਜਮਾਤ-ਏ-ਇਸਲਾਮੀ ਤੇ ਪੀਐੱਫਆਈ ਨਾਲ ਸਾਂਝ ਪਾਈ…

VIA PUNJAB
ਅੱਗੇ ਪੜ੍ਹੋ

ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਕਪਿਲ ਦੇਵ ਨੂੰ ਹਸਪਤਾਲ ’ਚੋਂ ਛੁੱਟੀ ਮਿਲੀ

ਭਾਰਤੀ ਕ੍ਰਿਕਟ ਦੇ ਪਹਿਲੇ ਵਿਸ਼ਵ ਕੱਪ ਜੇਤੂ ਕਪਤਾਨ ਕਪਿਲ ਦੇਵ ਨੂੰ ਅੱਜ ਇਥੋਂ ਦੇ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ। ਉਸ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੋ ਦਿਨ ਪਹਿਲਾਂ ਐਨਜੀਓਪਲਾਸਟੀ ਕੀਤੀ ​​ਗਈ ਸੀ। 61 ਸਾਲਾ ਸਾਬਕਾ ਹਰਫ਼ਨਮੌਲਾ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਫੋਰਟਿਸ ਐਸਕੋਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਹੁਣ ਉਹ ਠੀਕ ਹੈ। ਹਸਪਤਾਲ ਨੇ ਬਿਆਨ ਵਿੱਚ ਕਿਹਾ ਕਿ ਕਪਿਲ ਨੂੰ ਅੱਜ ਦੁਪਹਿਰ ਛੁੱਟੀ ਦੇ ਦਿੱਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਫਰਿਜ਼ਨੋ ਵਿੱਚ ਆਪਸੀ ਝਗੜੇ ਨੇ ਲਈ ਇੱਕ ਵਿਅਕਤੀ ਦੀ ਜਾਨ

ਅਮਰੀਕਾ ਫਰਿਜ਼ਨੋ ਵਿੱਚ ਆਪਸੀ ਝਗੜੇ ਨੇ ਲਈ ਇੱਕ ਵਿਅਕਤੀ ਦੀ ਜਾਨ

ਅਮਰੀਕਾ ਵਿੱਚ ਹਰ ਸਾਲ ਲੋਕਾਂ ਵਿਚਲੇ ਆਪਸੀ ਝਗੜੇ ਦਰਜ ਕੀਤੇ ਜਾਂਦੇ ਹਨ। ਕਈ ਵਾਰ ਇਹ ਝਗੜੇ ਇੰਨੇ ਹਿੰਸਕ ਹੋ ਜਾਂਦੇ ਹਨ ਕਿ ਕਿਸੇ ਇੱਕ ਦੀ ਮੌਤ ਨਾਲ ਖਤਮ ਹੁੰਦੇ ਹਨ। ਅਜਿਹੀ ਹੀ ਇੱਕ ਘਟਨਾ ਫਰਿਜ਼ਨੋ ਵਿੱਚ ਵਾਪਰੀ ਹੈ, ਜਿੱਥੇ ਇੱਕ ਵਿਅਕਤੀ ਨੇ ਆਪਸੀ ਰੰਜਿਸ਼ ਦੇ ਚਲਦਿਆਂ ਦੂਜੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਪੁਲਿਸ ਅਨੁਸਾਰ ਉੱਤਰ ਪੂਰਬੀ ਫਰਿਜ਼ਨੋ ਵਿੱਚ ਲਗਭਗ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਝਗੜੇ ਕਾਰਨ ਇੱਕ 50 ਸਾਲਾ ਵਿਅਕਤੀ…

VIA PUNJAB
ਅੱਗੇ ਪੜ੍ਹੋ

ਅਮਰੀਕਾ ਫਰਿਜ਼ਨੋ ਦੇ ਕਾਰੋਬਾਰਾਂ ਨੂੰ ਵਧ ਰਹੇ ਕੋਵਿਡ -19 ਕੇਸਾਂ ਕਰਕੇ ਕਰਨਾ ਪੈ ਸਕਦਾ ਹੈ ਪਾਬੰਦੀਆਂ ਦਾ ਸਾਹਮਣਾ

ਅਮਰੀਕਾ ਫਰਿਜ਼ਨੋ ਦੇ ਕਾਰੋਬਾਰਾਂ ਨੂੰ ਵਧ ਰਹੇ ਕੋਵਿਡ -19 ਕੇਸਾਂ ਕਰਕੇ ਕਰਨਾ ਪੈ ਸਕਦਾ ਹੈ ਪਾਬੰਦੀਆਂ ਦਾ ਸਾਹਮਣਾ

ਫਰਿਜ਼ਨੋ – ਫਰਿਜ਼ਨੋ ਵਿੱਚ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋਣਾ ਲਗਾਤਾਰ ਜਾਰੀ ਹੈ। ਇਸ ਮਾਰੂ ਬਿਮਾਰੀ ਦੇ ਵਧ ਹੋ ਰਹੇ ਕੇਸਾਂ ਦੇ ਮੱਦੇਨਜ਼ਰ ਇਸ ਖੇਤਰ ਵਿੱਚ ਰੈਸਟੋਰੈਂਟਾਂ, ਕਾਰੋਬਾਰਾਂ ਅਤੇ ਸਕੂਲਾਂ ਨੂੰ ਨਵੀਆਂ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਰਿਜ਼ਨੋ ਦੇ ਸਿਹਤ ਅਧਿਕਾਰੀ ਡਾ. ਰਾਇਸ ਵੋਹਰਾ ਨੇ ਸ਼ੁੱਕਰਵਾਰ ਨੂੰ ਇੱਕ ਮੀਡੀਆ ਬ੍ਰੀਫਿੰਗ ਵਿੱਚ 140 ਤੋਂ ਵੱਧ ਨਵੇਂ ਕੇਸਾਂ ਅਤੇ ਛੇ ਵਾਧੂ ਮੌਤਾਂ ਦੀ ਰਿਪੋਰਟ ਦਿੰਦਿਆਂ ਇਹ ਚਿੰਤਾ ਜ਼ਾਹਿਰ ਕੀਤੀ ਹੈ। ਵਾਇਰਸ ਦੇ ਸੰਬੰਧ ਵਿੱਚ…

VIA PUNJAB
ਅੱਗੇ ਪੜ੍ਹੋ

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਲਈਆਂ ਲਾਵਾਂ

ਨੇਹਾ ਕੱਕੜ ਨੇ ਰੋਹਨਪ੍ਰੀਤ ਸਿੰਘ ਨਾਲ ਲਈਆਂ ਲਾਵਾਂ

ਨਵੀਂ ਦਿੱਲੀ – ਬਾਲੀਵੁਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਨੇ 24 ਅਕਤੂਬਰ ਨੂੰ ਗਾਇਕ ਰੋਹਨਪ੍ਰੀਤ ਸਿੰਘ ਨਾਲ ਦਿੱਲੀ ਵਿੱਚ ਵਿਆਹ ਕਰਵਾ ਲਿਆ। ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਵਿਆਹ ਸਿੱਖ ਰੀਤੀ ਰਿਵਾਜ ਅਨੁਸਾਰ ਆਨੰਦ ਕਾਰਜ ਰਾਹੀਂ ਹੋਇਆ। ਵਿਆਹ ਦੀ ਰਸਮ ਵਿੱਚ ਜੋੜੇ ਦੇ ਨਜ਼ਦੀਕੀ ਮਿੱਤਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਸ਼ਿਰਕਤ ਕੀਤੀ।

VIA PUNJAB
ਅੱਗੇ ਪੜ੍ਹੋ

ਵਿਕਾਸ ਪਰਿਯੋਜਨਾਵਾਂ ਅਤੇ ਬੁਨਿਆਦੀ ਸਹੂਨਤਾਂ ਜਨਤਾ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਜਾਂਦੇ ਹਨ – ਮੁੱਖ ਮੰਤਰੀ

ਵਿਕਾਸ ਪਰਿਯੋਜਨਾਵਾਂ ਅਤੇ ਬੁਨਿਆਦੀ ਸਹੂਨਤਾਂ ਜਨਤਾ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਜਾਂਦੇ ਹਨ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਿਕਾਸ ਪਰਿਯੋਜਨਾਵਾਂ ਅਤੇ ਬੁਨਿਆਦੀ ਸਹੂਨਤਾਂ ਜਨਤਾ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਬਣਾਈ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਪੂਰਾ ਲਾਭ ਮਿਲ ਸਕੇ| ਉਨ੍ਹਾਂ ਨੇ ਕਿਹਾ ਕਿ ਇਸ ਲਈ ਉਹ ਜਨਤਾ ਦੀ ਸਹੂਲਤ ਲਈ ਤੀਜੀ ਵਾਰ ਗਲਬਾਤ ਕਰਨ ਆਏ ਹਨ ਅਤੇ ਲੋਕਾਂ ਅਨੁਸਾਰ ਹੀ ਕੰਮ ਕੀਤੇ ਜਾਣਗੇ| ਮੁੱਖ ਮੰਤਰੀ ਕਾਲਕਾ/ਪਿੰਜੌਰ ਰੇਲਵੇ ਲਾਇਨ ‘ਤੇ ਬਨਣ ਵਾਲੇ ਆਰਯੂਬੀ ਦਾ ਅਵਲੋਕਨ ਕਰਨ ਦੇ ਬਾਅਦ ਲੋਕਾਂ ਨਾਲ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ ਵਿਖੇ “ਸਾਹ ਤੋਂ ਪਰੇ ‘ਤੇ ਇਕ ਮੈਡੀਟੇਸ਼ਨ ਵਰਕਸ਼ਾਪ ਆਯੋਜਿਤ

ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ ਵਿਖੇ “ਸਾਹ ਤੋਂ ਪਰੇ ‘ਤੇ ਇਕ ਮੈਡੀਟੇਸ਼ਨ ਵਰਕਸ਼ਾਪ ਆਯੋਜਿਤ

ਮੌਹਾਲੀ – ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਵਿਖੇ ਤਣਾਅ ਤੋਂ ਛੁਟਕਾਰਾ ਪਾਉਣ ਅਤੇ ਸਰੀਰ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਬਾਰੇ “ਹੈਪੀਨੈਸ ਪ੍ਰੋਗਰਾਮ : ਸਾਹ ਤੋਂ ਪਰੇ ਅਤੇ ਮੈਡੀਟੇਸ਼ਨ” ਵਿਸ਼ੇ ‘ਤੇ ਇਕ ਵਰਚੁਅਲ ਵਰਕਸ਼ਾਪ ਆਯੋਜਿਤ ਕੀਤੀ ਗਈ। ਡਾ ਵੈਸ਼ਾਲੀ ਪੁੰਜ ਅਤੇ ਡਾ ਸੰਨੀ ਮਦਰ, ਯੁਵਾ ਟ੍ਰਰੇਨਰ, ਆਰਟ ਆਫ਼ ਲਿਵਿੰਗ ਨੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾ ਨਾਲ ਗੱਲਬਾਤ ਕੀਤੀ । ਵਰਕਸ਼ਾਪ ਦੌਰਾਨ, ਵਿਦਿਆਰਥੀਆਂ ਨੂੰ ਮਨਨ ਦੀਆਂ ਵੱਖੋ ਵੱਖਰੀਆਂ…

VIA PUNJAB
ਅੱਗੇ ਪੜ੍ਹੋ
1 271 272 273 274 275 1,271