ਕਪਿਲ ਦੇਵ ਨੂੰ ਦਿਲ ਦਾ ਦੌਰਾ

ਕਪਿਲ ਦੇਵ ਨੂੰ ਦਿਲ ਦਾ ਦੌਰਾ

ਭਾਰਤ ਦੀ ਪਹਿਲੀ ਵਿਸ਼ਵ ਕੱਪ ਜੇਤੂ ਕ੍ਰਿਕਟ ਟੀਮ ਦੇ ਕਪਤਾਨ ਕਪਿਲ ਦੇਵ ਦੀ ਛਾਤੀ ’ਚ ਦਰਦ ਦੀ ਸ਼ਿਕਾਇਤ ਮਗਰੋਂ ਅੱਜ ਐਂਜੀਓਪਲਾਸਟੀ ਸਰਜਰੀ ਕੀਤੀ ਗਈ। ਉਨ੍ਹਾਂ ਨੂੰ ਅਗਲੇ ਕੁਝ ਦਿਨਾਂ ’ਚ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਕਪਿਲ ਦੇਵ (61) ਸਿਹਤ ’ਚ ਵਿਗਾੜ ’ਚ ਮਗਰੋਂ ਵੀਰਵਾਰ ਤੋਂ ਇੱਥੇ ਫੋਰਟਿਸ ਐਸਕਾਰਟਸ ਹਾਰਟ ਇੰਸਟੀਚਿਊਟ ਦੇ ਐਮਰਜੈਂਸੀ ਵਿਭਾਗ ’ਚ ਦਾਖ਼ਲ ਹਨ। ਹਸਪਤਾਲ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ, ‘ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਸੀ ਅਤੇ ਅੱਧੀ ਰਾਤ…

VIA PUNJAB
ਅੱਗੇ ਪੜ੍ਹੋ

ਸਾਡੇ ਲਈ ਚੰਗਾ ਪ੍ਰਦਰਸ਼ਨ ਕਰਣਾ ਜ਼ਰੂਰੀ ਸੀ : ਪਾਂਡੇ

ਸਾਡੇ ਲਈ ਚੰਗਾ ਪ੍ਰਦਰਸ਼ਨ ਕਰਣਾ ਜ਼ਰੂਰੀ ਸੀ : ਪਾਂਡੇ

ਰਾਜਸਥਾਨ ਰਾਇਲਜ਼ ਨੂੰ ਹਰਾਉਣ ਵਿਚ ਮਹੱਤਵਪੂਰਣ ਭੂਮਿਕਾ ਨਿਭਾ ਕੇ ਮੈਨ ਆਫ ਦਿ ਮੈਚ ਬਣੇ ਸਨਰਾਇਜ਼ਰਸ ਹੈਦਰਾਬਾਦ ਦੇ ਖਿਡਾਰੀ ਮਨੀਸ਼ ਪਾਂਡੇ ਨੇ ਕਿਹਾ ਹੈ ਕਿ ਟੀਮ ਦੇ ਮੱਧ ਕ੍ਰਮ ਨੂੰ ਲੈ ਕੇ ਬਹੁਤ ਗੱਲਾਂ ਹੋ ਰਹੀਆਂ ਸਨ ਅਤੇ ਸਾਡੇ ਲਈ ਚੰਗਾ ਪ੍ਰਦਰਸ਼ਨ ਕਰਣਾ ਬਹੁਤ ਜ਼ਰੂਰੀ ਸੀ।ਮੈਚ ਵਿਚ ਨਾਬਾਦ 83 ਦੌੜਾਂ ਦੀ ਪਾਰੀ ਖੇਡ ਕੇ ਹੈਦਰਾਬਾਦ ਨੂੰ ਜਿੱਤ ਦਿਵਾਉਣ ਵਾਲੇ ਪਾਂਡੇ ਨੇ ਕਿਹਾ, ‘ਸਾਡੇ ਮੱਧ ਕ੍ਰਮ ਨੂੰ ਲੈ ਕੇ ਬਹੁਤ ਗੱਲਾਂ ਹੋ ਰਹੀਆਂ ਸਨ। ਸਾਡੇ ਲਈ ਬਿਹਤਰ…

VIA PUNJAB
ਅੱਗੇ ਪੜ੍ਹੋ

ਫਰਿਜ਼ਨੋ ਵਿੱਚ ਤੇਜ਼ ਰਫਤਾਰ ਕਾਰ ਨੇ ਠੋਕੇ ਕਈ ਵਾਹਨ

ਫਰਿਜ਼ਨੋ ਵਿੱਚ ਤੇਜ਼ ਰਫਤਾਰ ਕਾਰ ਨੇ ਠੋਕੇ ਕਈ ਵਾਹਨ

ਕੈਲੀਫੋਰਨੀਆਂ – ਕੇਂਦਰੀ ਫਰਿਜ਼ਨੋ ਵਿੱਚ ਇੱਕ ਤੇਜ਼ ਰਫਤਾਰ ਕਾਰ ਦੁਆਰਾ ਕਈ ਹੋਰ ਗੱਡੀਆਂ ਨੂੰ ਟੱਕਰ ਮਾਰਨ ਦੀ ਘਟਨਾ ਵਾਪਰੀ ਹੈ। ਇਸ ਹਾਦਸੇ ਵਿੱਚ ਜ਼ਖਮੀ ਹੋਏ ਕਾਰ ਡਰਾਈਵਰ ਨੂੰ ਹਾਦਸੇ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ । ਇਸ ਡਰਾਈਵਰ ਦੀ ਪਛਾਣ ਸੀਨ ਹਿਲਮੈਨ (37 ) ਵਜੋਂ ਹੋਈ ਹੈ। ਇਹ ਐਕਸੀਡੈਂਟ ਸਵੇਰੇ ਸਮੇਂ ਹੋਇਆ ਜਿੱਥੇ ਇਹ ਕਾਰ ਬਲੈਕਸਟੋਨ ਐਵੀਨਿਊ ਦੇ ਪੱਛਮ ਵੱਲ ਅਸ਼ਲਾਨ ਐਵੀਨਿਊ ਕੋਲ ਪਲਟ ਗਈ ਸੀ। ਇਹ ਤੇਜ਼ ਰਫਤਾਰ ਕਾਰ ਇੱਕ ਮਾਲੀ ਦੇ ਟ੍ਰੇਲਰ ਨੂੰ ਟੱਕਰ…

VIA PUNJAB
ਅੱਗੇ ਪੜ੍ਹੋ

ਅਰਬ ਸਾਗਰ ਵਿੱਚ ਭਾਰਤੀ ਜਲ ਸੈਨਾ ਵੱਲੋਂ ਐਂਟੀ-ਸ਼ਿਪ ਮਿਜ਼ਾਈਲ ਲਾਂਚ

ਅਰਬ ਸਾਗਰ ਵਿੱਚ ਭਾਰਤੀ ਜਲ ਸੈਨਾ ਵੱਲੋਂ ਐਂਟੀ-ਸ਼ਿਪ ਮਿਜ਼ਾਈਲ ਲਾਂਚ

ਨੈਸ਼ਨਲ ਡੈਸਕ – ਭਾਰਤੀ ਜਲ ਸੈਨਾ ਨੇ ਅਰਬ ਸਾਗਰ ਵਿੱਚ ਇਕ ਅਭਿਆਸ ਦੌਰਾਨ ਐਂਟੀ-ਸ਼ਿਪ ਮਿਜ਼ਾਈਲ ਲਾਂਚ ਕੀਤੀ| ਲਾਂਚਿੰਗ ਸਮੇਂ ਐਂਟੀ-ਸ਼ਿਪ ਮਿਜ਼ਾਈਲ ਨੇ ਇਕ ਪੁਰਾਣੇ ਗੋਦਾਵਰੀ ਕਲਾਸ ਦੇ ਡੀ-ਕਮੀਸ਼ੰਡ ਜਹਾਜ਼ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਨੂੰ ਸਮੁੰਦਰ ਵਿੱਚ ਡੁੱਬੋ ਦਿੱਤਾ| ਭਾਰਤੀ ਜਲ ਸੈਨਾ ਨੇ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ| ਐਂਟੀ-ਸ਼ਿਪ ਮਿਜ਼ਾਈਲ ਦਾ ਨਿਸ਼ਾਨਾ ਇੰਨਾ ਸਹੀ ਸੀ ਕਿ ਟਾਰਗੇਟ ਸ਼ਿਪ ਸਮੁੰਦਰ ਵਿੱਚ ਡੁੱਬ ਗਈ| ਜਲ ਸੈਨਾ ਨੇ ਦੱਸਿਆ ਕਿ ਮਿਜ਼ਾਈਲ ਨੇ ਖਤਰਨਾਕ ਨਿਸ਼ਾਨੇ ਨਾਲ ਆਪਣੇ ਮੈਕਿਸਮ…

VIA PUNJAB
ਅੱਗੇ ਪੜ੍ਹੋ

ਟਰੰਪ ਅਤੇ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਲਈ ਹੋਈ ਆਖਰੀ ਬਹਿਸ

ਟਰੰਪ ਅਤੇ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਲਈ ਹੋਈ ਆਖਰੀ ਬਹਿਸ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਉਨ੍ਹਾਂ ਦੇ ਵਿਰੋਧੀ ਉਮੀਦਵਾਰ ਜੋਅ ਬਾਈਡੇਨ ਵਿਚਕਾਰ ਰਾਸ਼ਟਰਪਤੀ ਅਹੁਦੇ ਦੇ ਚੋਣ ਲਈ ਅੱਜ ਆਖਰੀ ਅਧਿਕਾਰਤ ਬਹਿਸ ਹੋਈ| ਅਮਰੀਕਾ ਵਿਚ 3 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ| ਆਨਲਾਈਨ ਬਹਿਸ ਕਰਨ ਤੋਂ ਟਰੰਪ ਦੇ ਇਨਕਾਰ ਕਰਨ ਤੋਂ ਬਾਅਦ 15 ਅਕਤੂਬਰ ਨੂੰ ਹੋਣ ਵਾਲੀ ਦੂਜੀ ਬਹਿਸ ਨੂੰ ਰੱਦ ਕਰ ਦਿੱਤਾ ਸੀ| ਟਰੰਪ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਕਾਰਨ ਬਾਈਡੇਨ ਆਹਮੋ-ਸਾਹਮਣੇ ਬਹਿਸ ਕਰਨ ਲਈ ਚਿੰਤਤ ਸਨ| ਇਸ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਵਿੱਚ ਬਾਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦਰਜਨਾਂ ਵਿਅਕਤੀ ਗ੍ਰਿਫਤਾਰ, ਬਚਾਏ ਗਏ 16 ਮਾਸੂਮ

ਆਸਟ੍ਰੇਲੀਆ ਵਿੱਚ ਬਾਲ ਸੈਕਸ ਸ਼ੋਸ਼ਣ ਮਾਮਲੇ ਵਿੱਚ ਦਰਜਨਾਂ ਵਿਅਕਤੀ ਗ੍ਰਿਫਤਾਰ, ਬਚਾਏ ਗਏ 16 ਮਾਸੂਮ

ਸਿਡਨੀ – ਆਸਟ੍ਰੇਲੀਆ ਵਿਚ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੀਆਂ ਸਮੱਗਰੀ ਤੇ ਦੇਸ਼ ਭਰ ਵਿਚ ਕਾਰਵਾਈ ਕੀਤੀ ਗਈ| ਇਸ ਦੌਰਾਨ ਦਰਜਨਾਂ ਆਸਟ੍ਰੇਲੀਆਈ ਮਰਦਾਂ ਨੂੰ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਚਾਰਜ ਕੀਤਾ ਗਿਆ| ਇਸ ਕਾਰਵਾਈ ਦੌਰਾਨ 16 ਬੱਚਿਆਂ ਨੂੰ ਬਚਾਇਆ ਗਿਆ| ਆਸਟ੍ਰੇਲੀਆਈ ਫੈਡਰਲ ਪੁਲੀਸ ਅਤੇ ਏ.ਸੀ.ਟੀ. ਵਲੋਂ ਸਾਲ ਭਰ ਦੀ ਜਾਂਚ ਤੋਂ ਬਾਅਦ ਇਹ ਰਾਜ ਭਰ ਵਿਚ ਕੀਤੀ ਗਈ ਕਾਰਵਾਈ ਹੈ ਜਿਸ ਵਿਚ ਕੁੱਲ 350 ਦੋਸ਼ ਲਗਾਏ ਗਏ ਹਨ|ਡਬਡ ਓਪਰੇਸ਼ਨ ਮੋਲਤੋ ਵੱਡੀ ਜਾਂਚ ਪੜਤਾਲ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਸਿਤ ਜੌਲੀ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਰਵੀਨ ਠੁਕਰਾਲ ਨੇ ਵੀ ਰਾਜ ਜੌਲੀ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਰਾਜ ਸੂਚਨਾ ਕਮਿਸ਼ਨਰ ਅਸਿਤ ਜੌਲੀ ਦੇ ਮਾਤਾ ਸ੍ਰੀਮਤੀ ਰਾਜ ਜੌਲੀ (85) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਜੌਲੀ ਜਿਨ੍ਹਾਂ ਦਾ ਅੱਜ ਬਾਅਦ ਦੁਪਹਿਰ ਪ੍ਰਾਈਵੇਟ ਹਸਪਤਾਲ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ, ਆਪਣੇ ਪਿੱਛੇ ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।ਇਸ ਦੁੱਖ ਦੀ ਘੜੀ ਵਿੱਚ ਪਰਿਵਾਰ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਵਾਰ-ਵਾਰ ਯੂ-ਟਰਨ ਲੈਣ ਨਾਲ ਸੁਖਬੀਰ ਦਾ ਨੈਤਿਕਤਾ ਤੋਂ ਸੱਖਣਾ ਚਿਹਰਾ ਬੇਨਕਾਬ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਵੱਲੋਂ ਵਿਧਾਨ ਸਭਾ ਵਿਚ ਪਾਸ ਮਤਿਆ ਤੇ ਬਿੱਲਾਂ ਬਾਰੇ ਝੂਠ ਦਾ ਭਾਂਡਾ ਭੰਨਿਆ, ਯੂ-ਟਰਨ ਬਾਰੇ ਸੁਖਬੀਰ ਦੇ ਤਰਕ ਨਕਾਰੇ ਚੰਡੀਗੜ – ਖੇਤੀਬਾੜੀ ਕਾਨੂੰਨਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਏ ਇਕ ਹੋਰ ਯੂ-ਟਰਨ ਲਈ ਅਕਾਲੀਆਂ ’ਤੇ ਵਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਕਰੜੇ ਹੱਥੀ ਲਿਆ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਆਪਣੀਆਂ ਸੌੜੀਆਂ ਸਿਆਸੀ ਚਾਲਾਂ ਅਤੇ ਝੂਠ ਨਾਲ ਕਿਸਾਨਾਂ ਦੇ ਹਿੱਤਾਂ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵਲੋਂ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼

ਰਾਣਾ ਸੋਢੀ ਵਲੋਂ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼

ਚੰਡੀਗੜ – ਲੋਕਾਂ ਨੂੰ ਸਿਹਤ ਸਬੰਧੀ ਮੁੱਦਿਆਂ ਅਤੇ ਤੰਦਰੁਸਤੀ ਦੇ ਨੁਕਤਿਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਐਸ.ਏ.ਆਈ. ਐਨ.ਐਸ. ਐਨ.ਆਈ.ਐਸ. ਪਟਿਆਲਾ ਦੀ ਪਹਿਲਕਦਮੀ ਤਹਿਤ ਫਿੱਟ ਇੰਡੀਆ ਮੁਹਿੰਮ ਅਧੀਨ ਹਰ ਉਮਰ ਵਰਗ ਦੇ ਲੋਕਾਂ ਲਈ ‘ਏਜ ਐਪ੍ਰੋਪਰੀਏਟ ਫਿਟਨੈਸ ਪ੍ਰੋਟੋਕੋਲਜ’ ਦਾ ਪੰਜਾਬੀ ਰੂਪ ਰਿਲੀਜ਼ ਕੀਤਾ ਗਿਆ। ਸਰਕਾਰੀ ਰਿਹਾਇਸ ਵਿਖੇ ਉਦਘਾਟਨ ਸਮਾਰੋਹ ਦੌਰਾਨ ਰਾਣਾ ਸੋਢੀ ਨੇ ਕਿਹਾ ਕਿ ਇਹ ਕੇਂਦਰੀ ਯੁਵਕ ਮਾਮਲਿਆਂ ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜ਼ਿਲਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐਸ. ਨਗਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜ਼ਿਲਾ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਐਸ.ਏ.ਐਸ. ਨਗਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਅਤੇ ਸਰਕਾਰ ਦਾ ਹਰ ਵਿਭਾਗ ਲੋਕਾਂ ਨੂੰ ਫਸਲੀ ਰਹਿੰਦ-ਖੂੰਹਦ ਨਾ ਸਾੜਨ ਲਈ ਕਰ ਰਿਹੈ ਜਾਗਰੂਕ ਚੰਡੀਗੜ – ਪੰਜਾਬ ਸਰਕਾਰ ਕੋਰੋਨਾ ਦੀ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਤਿਆਰ ਹੈ। ਭਾਵੇਂ ਕੋਰੋਨਾ ਨੇ ਪੂਰੀ ਦੁਨੀਆਂ ਤੇ ਹਿੰਦੋਸਤਾਨ ਦੇ ਵੱਖ ਵੱਖ ਖੇਤਰਾਂ ਵਿੱਚ ਕਹਿਰ ਢਾਹਿਆ ਹੈ ਪਰ ਇਹ ਸਾਡੀ ਖੁਸ਼ਕਿਸਮਤੀ ਅਤੇ ਪੰਜਾਬ ਸਰਕਾਰ ਦੇ ਵਧੀਆ ਪ੍ਰਬੰਧ ਹਨ ਜਿਨਾਂ ਬਦੌਲਤ ਕੋਰੋਨਾ ਦੇ ਪ੍ਰਕੋਪ ਨੂੰ ਕਾਫੀ ਹੱਦ ਤੱਕ ਠੱਲਣ ਵਿੱਚ ਕਾਮਯਾਬ ਹੋਏ ਹਾਂ।…

VIA PUNJAB
ਅੱਗੇ ਪੜ੍ਹੋ
1 273 274 275 276 277 1,271