ਮੁੱਖ ਮੰਤਰੀ ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

ਮੁੱਖ ਮੰਤਰੀ ਨੇ ਭਗਵਾਨ ਵਾਲਮੀਕ ਤੀਰਥ ਸਥਲ ਲਈ 55 ਕਰੋੜ ਰੁਪਏ ਮਨਜ਼ੂਰ ਕੀਤੇ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਰਾਮ ਤੀਰਥ ਸਥਿਤ ਭਗਵਾਨ ਵਾਲਮੀਕ ਤੀਰਥ ਸਥਲ ਦੇ ਸੁੰਦਰੀਕਰਨ ਲਈ 55 ਕਰੋੜ ਰੁਪਏ ਦੇ ਵਾਧੂ ਫੰਡਾਂ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਸ ਇਤਿਹਾਸਕ ਅਸਥਾਨ ਨੂੰ ਵਿਸ਼ਵ ਪੱਧਰੀ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੇ ਨਿਰਦੇਸ਼ ਦਿੱਤੇ।ਇਹ ਫੰਡ ਪਹਿਲਾਂ ਹੀ ਇਸ ਵੱਕਾਰੀ ਪ੍ਰਾਜੈਕਟ ਉਤੇ ਖਰਚ ਕੀਤੇ ਜਾ ਚੁੱਕੇ 195.76 ਕਰੋੜ ਰੁਪਏ ਤੋਂ ਵੱਖਰੇ ਹਨ। ਇਸ ਪਵਿੱਤਰ ਅਸਥਾਨ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ ਸੰਭਾਲ ਅਤੇ ਹੋਰ ਸੇਵਾਵਾਂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ ਸੰਭਾਲ ਅਤੇ ਹੋਰ ਸੇਵਾਵਾਂ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੀਨਾਕਾਰੀ ਦੀ ਸਾਂਭ-ਸੰਭਾਲ ਅਤੇ ਹੋਰ ਕਾਰਜਾਂ ਦੀ ਕਾਰਸੇਵਾ ਬਾਬਾ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਾਲਿਆਂ ਨੂੰ ਸੌਂਪੀ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਇਹ ਸੇਵਾ ਉਹ ਪਾਵਨ ਅਸਥਾਨ ਦੀ ਪੁਰਾਤਨਤਾ ਅਤੇ ਪ੍ਰੰਪਰਾ ਅਨੁਸਾਰ ਕਰਨਗੇ। ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵੱਲੋਂ ਇਨ੍ਹਾਂ ਕਾਰਜਾਂ ਲਈ ਮਾਹਿਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਸਰਕਾਰ ਵਲੋਂ ਮਿਲਾਵਟੀ ਭੋਜਨ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਚੰਡੀਗੜ – ਸਿਹਤ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਤਹਿਤ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖ਼ੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਮਿਲਾਵਟੀ ਖਾਧ-ਪਦਾਰਥਾਂ ਦੀ ਜਾਂਚ ਸਬੰਧੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਮੰਤਰੀ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਲੋਕਾਂ ਵਲੋਂ ਮਿਠਾਈਆਂ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ ਕਿਉਂਕਿ ਸਾਡੇ ਦੇਸ਼ ਵਿੱਚ ਖੁਸ਼ੀ ਅਤੇ ਪਿਆਰ ਸਾਂਝਾ ਕਰਨ ਲਈ ਮਠਿਆਈਆਂ ਦੇਣ-ਲੈਣ ਦਾ ਰਿਵਾਜ਼ ਹੈ। ਲੋਕ ਪਹਿਲਾਂ ਹੀ ਕੋਵਿਡ-19 ਦੇ ਸੰਕਟਕਾਲੀ ਦੌਰ ਵਿੱਚੋਂ…

VIA PUNJAB
ਅੱਗੇ ਪੜ੍ਹੋ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 31 ਅਕਤੂਬਰ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਗਈ। ਇਸ ਵਾਰ ਨਗਰ ਕੀਰਤਨ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਉਣ ਦੀ ਥਾਂ ਸ੍ਰੀ ਦਰਬਾਰ ਸਾਹਿਬ ਦੇ ਚੁਫੇਰੇ ਗਲਿਆਰੇ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇਗਾ। ਨਗਰ ਕੀਰਤਨ ਦੇ ਰਸਤੇ ਆਵਾਜਾਈ ਅਤੇ ਸਾਫ਼-ਸਫ਼ਾਈ ਨੂੰ ਲੈ ਕੇ ਕੀਤੀ ਗਈ ਇਕੱਤਰਤਾ ਮੌਕੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ’ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਲੋਕਾਂ ਵਿਚ ਜਾਤੀ ਆਧਾਰ ’ਤੇ ਵਖਰੇਵੇਂ ਪਾਉਣ ਸਬੰਧੀ ਭਾਜਪਾ ਦੇ ਸੌੜੇ ਏਜੰਡੇ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਕਿਹਾ, ਭਾਜਪਾ ਕਿਸਾਨਾਂ ਅਤੇ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਆਪਣੀ ਨਾਕਾਮੀ ਲੁਕਾਉਣ ਵਿਚ ਲੱਗੀ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਜਾਤੀ ਆਧਾਰ ’ਤੇ ਸਮਾਜ ਵਿਚ ਵਖਰੇਵੇਂ ਪਾਉਣ ਦੀ ਕੋਸ਼ਿਸ਼ ਕਰਨ ਦਾ ਦੋਸ ਲਗਾਉਂਦਿਆਂ ਕਿਹਾ ਕਿ ਉਹ ਭਾਜਪਾ ਨੂੰ ਇਹ ਸੌੜਾ ਏਜੰਡਾ ਸੂਬੇ ’ਤੇ ਥੋਪਣ ਨਹੀਂ ਦੇਣਗੇ।ਭਾਜਪਾ ਵੱਲੋਂ ਕੱਲ ਬਿਨਾਂ ਇਜਾਜਤ ਲਏ ਅਖੌਤੀ ‘ਦਲਿਤ ਇਨਸਾਫ ਯਾਤਰਾ’ ਕੱਢਣ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ‘ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ’ 500 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਸਥਾਪਤ: ਖੇਡ ਮੰਤਰੀ ਰਾਣਾ ਸੋਢੀ

ਕੈਪਟਨ ਅਮਰਿੰਦਰ ਸਿੰਘ 25 ਅਕਤੂਬਰ ਨੂੰ ਯੂਨੀਵਰਸਿਟੀ ਬਿਲਡਿੰਗ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਣਗੇ ਚੰਡੀਗੜ੍ਹ – ਪੰਜਾਬ ਦੇ ਅਮੀਰ ਖੇਡ ਵਿਰਸੇ ਅਤੇ ਖੇਡਾਂ ਵਿੱਚ ਪੰਜਾਬ ਦੇ ਦਬਦਬੇ ਨੂੰ ਮੁੜ ਕਾਇਮ ਕਰਨ ਦਾ ਸੁਪਨਾ ਪਟਿਆਲਾ ਵਿੱਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੀ ਸਥਾਪਨਾ ਦਾ ਸਾਕਾਰ ਰੂਪ ਧਾਰ ਰਿਹਾ ਹੈ। ਲਗਪਗ 500 ਕਰੋੜ ਰੁਪਏ ਦੀ ਲਾਗਤ ਨਾਲ 92.7 ਏਕੜ ਰਕਬੇ ਵਿੱਚ ਬਣਨ ਵਾਲੀ ਯੂਨੀਵਰਸਿਟੀ ਇਮਾਰਤ ਵਿੱਚ ਅਤਿ-ਆਧੁਨਿਕ ਖੇਡ, ਰਿਹਾਇਸ਼ੀ ਤੇ ਅਕਾਦਮਿਕ ਸਹੂਲਤਾਂ ਮੁਹੱਈਆ ਕਰਨਗੀਆਂ।ਪੰਜਾਬ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਰਾਜਪਾਲ ਨੇ ਆਲੋਕ ਵਰਮਾ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਸੁੰਹ ਚੁੱਕਾਈ

ਹਰਿਆਣਾ ਦੇ ਰਾਜਪਾਲ ਨੇ ਆਲੋਕ ਵਰਮਾ ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਸੁੰਹ ਚੁੱਕਾਈ

ਚੰਡੀਗੜ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਨੇ ਅੱਜ ਆਲੋਕ ਵਰਮਾ, ਆਈ.ਐਫ.ਐਸ. ਨੂੰ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਜੋਂ ਸੁੰਹ ਚੁੱਕਾਈ|ਇੱਥੇ ਰਾਜ ਭਵਨ ਵਿਚ ਆਯੋਜਿਤ ਸੁੰਹ ਸਮਾਰੋਹ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜਿਰ ਵਿਚ ਆਲੋਮ ਵਰਮਾ ਨੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸੁੰਹ ਲਈ| ਇਸ ਮੌਕੇ ‘ਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਸਿਖਿਆ ਮੰਤਰੀ ਕੰਵਰ ਪਾਲ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਡੀ.ਐਸ.ਢੇਸੀ, ਵਧੀਕ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਬਾਬਾ ਕਰਤਾਰ ਸਿੰਘ ਬਰਿਆਰਾਂ ਵਾਲਿਆਂ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਬ੍ਰਹਮ ਮਹਿੰਦਰਾ ਵਲੋਂ ਪੰਜਾਬ ਸ਼ਹਿਰੀ ਆਵਾਸ ਯੋਜਨਾ ਲਈ ਵੈੱਬ ਪੋਰਟਲ ਦੀ ਸ਼ੁਰੂਆਤ

ਚੰਡੀਗੜ – ਪੰਜਾਬ ਸ਼ਹਿਰੀ ਆਵਾਸ ਯੋਜਨਾ ਦਾ ਬਿਨੈਕਾਰਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਦੇ ਮੰਤਵ ਨਾਲ ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਇਕ ਵੈੱਬ ਪੋਰਟਲ ਦੀ ਸ਼ੁਰੂਆਤ ਕੀਤੀ। ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਲੋੜਵੰਦ ਲੋਕਾਂ ਨੂੰ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਮਕਾਨਾਂ ਦੀ ਉਸਾਰੀ ਲਈ ਵਿਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਲਈ ਇਸ ਪ੍ਰਕਿਰਿਆ ਵਿਚ ਹੋਰ ਪਾਰਦਸ਼ਤਾ ਤੇ ਤੇਜ਼ੀ ਲਿਆਉਣ ਦੇ ਮੰਤਵ ਨਾਲ pmidcprojects.punjab.gov.in/pmay ਵੈੱਬ ਪੋਰਟਲ ਦੀ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਸਕੂਲ ਸਿੱਖਿਆ ਵਿਭਾਗ ਵੱਲੋਂ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ – ਪੰਜਾਬ ਸਰਕਾਰ ਨੇ ਪਿੰਰਸੀਪਲਾਂ, ਹੈਡ ਮਾਸਟਰਾਂ ਅਤੇ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਦੀਆਂ 585 ਅਸਾਮੀਆਂ ਭਰਨ ਲਈ ਸੋੋਧੇ ਹੋਏ ਨਿਯਮਾਂ ਦੇ ਹੇਠ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲੀ ਬੱਚਿਆ ਨੂੰ ਗੁਣਾਤਮਿਕ ਸਿੱਖਿਆ ਦੇਣ ਦੇ ਵਾਸਤੇ ਸਕੂਲੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਭਾਰਤੀ ਦਾ ਅਮਲ ਸ਼ੁਰੂ ਕੀਤਾ ਗਿਆ ਸੀ। ਇਨ੍ਹਾਂ ਵਿੱਚ ਪਿੰਸੀਪਲਾਂ ਦੀਆਂ 173,…

VIA PUNJAB
ਅੱਗੇ ਪੜ੍ਹੋ
1 274 275 276 277 278 1,271