ਵਿਸ਼ਵ ਅਬਾਦੀ ਦਿਵਸ ਮੌਕੇ ਜਨਸੰਖਿਆ ਸਥਿਰਤਾ ਪੰਦਰਵਾੜੇ ਦੀ ਸ਼ੁਰੂਆਤ

ਵਿਸ਼ਵ ਅਬਾਦੀ ਦਿਵਸ ਮੌਕੇ ਜਨਸੰਖਿਆ ਸਥਿਰਤਾ ਪੰਦਰਵਾੜੇ ਦੀ ਸ਼ੁਰੂਆਤ

ਜਨਸੰਖਿਆ ਸਥਿਰਤਾ ਤੋਂ ਇਲਾਵਾ ਜਣਨ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਵਿੱਚ ਪਰਿਵਾਰ ਯੋਜਨਾਬੰਦੀ ਪੋ੍ਰਗਰਾਮਾਂ ਨੂੰ ਰੀ-ਓਰੀਐਂਟ ਕੀਤਾ ਗਿਆ ਚੰਡੀਗੜ੍ਹ – ਆਮ ਲੋਕਾਂ ਵਿੱਚ ਵੱਧ ਰਹੀ ਆਬਾਦੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਨਾਲ ਕੁਦਰਤੀ ਸਰੋਤਾਂ `ਤੇ ਪੈਂਦੇ ਬੋਝ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਭਰ ਵਿੱਚ 11 ਜੁਲਾਈ ਨੂੰ ਵਿਸ਼ਵ ਅਬਾਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਕਤ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਇੱਥੇ ਵਿਸ਼ਵ ਅਬਾਦੀ ਦਿਵਸ ਮੌਕੇ ਕਿਸਾਨ ਚੈਂਬਰ…

VIA PUNJAB
ਅੱਗੇ ਪੜ੍ਹੋ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਉਲੰਪਿਕ ਲਈ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਦਲ ਜਾਣ ’ਤੇ ਖੇਡ ਮੰਤਰੀ ਨੇ ਵੱਧ ਤੋਂ ਵੱਧ ਮੈਡਲ ਜਿੱਤਣ ਦੀ ਉਮੀਦ ਜਤਾਈ

ਕਿਹਾ, ਓਲੰਪਿਕ ਲਈ ਸਾਡੀ ਤਿਆਰੀ ਆਲਮੀ ਮਾਪਦੰਡਾਂ ਮੁਤਾਬਕ ਪੂਰੀ ਚੰਡੀਗੜ੍ਹ – ਉਲੰਪਿਕ ਲਈ ਪੰਜਾਬ ਦੇ ਖਿਡਾਰੀਆਂ ਦੀ ਤਿਆਰੀ ਨੂੰ ਆਲਮੀ ਮਾਪਦੰਡਾਂ ਮੁਤਾਬਕ ਆਖਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਭਰੋਸਾ ਜਤਾਇਆ ਕਿ ਜਪਾਨ ਦੇ ਟੋਕੀਓ ਵਿਖੇ ਇਸ ਸਾਲ 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬ ਦੇ ਅਥਲੀਟ ਇੱਕ ਵਾਰ ਫਿਰ ਦੇਸ਼ ਅਤੇ ਸੂਬੇ ਦਾ ਨਾਮ ਰੋਸ਼ਨ ਕਰਨਗੇ ਕਿਉਂਕਿ ਇਨ੍ਹਾਂ ਖੇਡਾਂ ਲਈ ਪੰਜਾਬ ਦੇਸ਼ ਭਰ ਵਿੱਚੋਂ ਦੂਜਾ ਸਭ ਤੋਂ ਵੱਡਾ…

VIA PUNJAB
ਅੱਗੇ ਪੜ੍ਹੋ

ਐਰਿਕ ਗੈਰੇਸਟੀ ਹੋਣਗੇ ਭਾਰਤ ਵਿੱਚ ਅਮਰੀਕਾ ਦੇ ਅਗਲੇ ਰਾਜਦੂਤ

ਐਰਿਕ ਗੈਰੇਸਟੀ ਹੋਣਗੇ ਭਾਰਤ ਵਿੱਚ ਅਮਰੀਕਾ ਦੇ ਅਗਲੇ ਰਾਜਦੂਤ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਲਾਂਸ ਏਂਜਲਸ ਦੇ ਮੇਅਰ ਐਰਿਕ ਗੈਰੇਸਟੀ ਨੂੰ ਭਾਰਤ ਵਾਸਤੇ ਅਮਰੀਕਾ ਦਾ ਰਾਜਰੂਤ ਨਾਮਜ਼ਦ ਕੀਤਾ ਗਿਆ ਹੈ। ਭਾਰਤ ਲਈ ਦੇਸ਼ ਦਾ ਰਾਜਦੂਤ ਨਾਮਜ਼ਦ ਕੀਤੇ ਜਾਣ ਤੇ ਲਾਸ ਏਂਜਲਸ ਦੇ ਮੇਅਰ ਐਰਿਕ ਗੈਰੇਸਟੀ ਨੇ ਕਿਹਾ ਹੈ ਕਿ ਉਹ ਨਾਮਜ਼ਦਗੀ ਸਵੀਕਾਰ ਕਰਕੇ ਸਨਮਾਨਿਤ ਮਹਿਸੂਸ ਕਰ ਰਹੇ ਹਨ ਅਤੇ ਜਿਸ ਤਰ੍ਹਾਂ ਉਨ੍ਹਾਂ ਨੇ ਸ਼ਹਿਰ ਦੀ ਸੇਵਾ ਕੀਤੀ ਉਹ ਉਸੇ ਜੋਸ਼, ਵਚਨਬੱਧਤਾ ਅਤੇ ਪਿਆਰ ਨਾਲ ਆਪਣੀ ਨਵੀਂ ਭੂਮਿਕਾ ਵੀ ਨਿਭਾਉਣਗੇ। ਸੈਨੇਟ ਤੋਂ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 42,766 ਨਵੇਂ ਮਾਮਲੇ, 1206 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 42,766 ਨਵੇਂ ਮਾਮਲੇ, 1206 ਮੌਤਾਂ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਆਈ ਹੈ ਪਰ ਇਸ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਹੋਇਆ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1206 ਵਿਅਕਤੀਆਂ ਦੀ ਜਾਨ ਚਲੀ ਗਈ ਜਿਸ ਨਾਲ ਮੌਤਾਂ ਦਾ ਅੰਕੜਾ ਵੱਧ ਕੇ 4 ਲੱਖ 7 ਹਜ਼ਾਰ 145 ਹੋ ਗਿਆ ਹੈ।ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 42,766 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ ਵੱਧ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਕਰ ਰਹੀ ਹੈ ਮਹਿੰਗਾਈ ਦਾ ਵਿਕਾਸ : ਰਾਹੁਲ ਗਾਂਧੀ

ਕੇਂਦਰ ਸਰਕਾਰ ਕਰ ਰਹੀ ਹੈ ਮਹਿੰਗਾਈ ਦਾ ਵਿਕਾਸ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੀ. ਐੱਨ. ਜੀ. ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਤੇ ਵਿਅੰਗ ਕੱਸਦੇ ਹੋਏ ਕਿਹਾ ਹੈ ਕਿ ਦੇਸ਼ ਵਿੱਚ ਮਹਿੰਗਾਈ ਦਾ ਵਿਕਾਸ ਜਾਰੀ ਹੈ ਜਿਸ ਕਾਰਨ ਚੰਗੇ ਦਿਨ ਦੇਸ਼ ਤੇ ਭਾਰੀ ਪੈ ਰਹੇ ਹਨ। ਉਨ੍ਹਾਂ ਨੇ ਸੀ. ਐੱਨ. ਜੀ. ਦੀ ਕੀਮਤ ਵਿੱਚ ਵਾਧੇ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ ਕਿ ਮਹਿੰਗਾਈ ਦਾ ਵਿਕਾਸ ਜਾਰੀ, ਚੰਗੇ ਦਿਨ ਦੇਸ਼ ਤੇ ਭਾਰੀ ਪ੍ਰਧਾਨ ਮੰਤਰੀ ਦੀ ਸਿਰਫ਼…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ

ਨਵੀਂ ਦਿੱਲੀ – ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੇਸ਼ ਵਿੱਚ ਅੱਜ ਪੈਟਰੋਲ 39 ਪੈਸੇ ਅਤੇ ਡੀਜ਼ਲ 32 ਪੈਸੇ ਮਹਿੰਗਾ ਹੋ ਗਿਆ ਹੈ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 35 ਪੈਸੇ ਵੱਧ ਕੇ 100.81 ਰੁਪਏ ਅਤੇ ਡੀਜ਼ਲ ਦੀ ਕੀਮਤ 26 ਪੈਸੇ ਦੇ ਵਾਧੇ ਨਾਲ 89.88 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ਤੇ ਪਹੁੰਚ ਗਈ ਹੈ।ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣ ਦਾ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿਚ ਚਮਕੇ

ਆਰੀਅਨਜ਼ ਦੇ ਇੰਜੀਨੀਅਰਿੰਗ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ ਵਿਚ ਚਮਕੇ

ਮੁਹਾਲੀ – ਐਮਆਰਐਸ-ਪੀਟੀਯੂ, ਬਠਿੰਡਾ ਦੁਆਰਾ ਕਰਵਾਏ ਗਏ ਇਮਤਿਹਾਨਾਂ ਵਿੱਚ, ਆਰੀਅਨਜ਼ ਕਾਲਜ ਆਫ਼ ਇੰਜੀਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਵਿਦਿਆਰਥੀਆਂ ਨੇ ਅਕਾਦਮਿਕ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਬੀ.ਟੈਕ ਸਿਵਿਲ ਇੰਜੀਨੀਅਰਿੰਗ ਵਿੱਚ, ਪਹਿਲਾ ਸਥਾਨ ਆਦਿਲ ਨਿਸਾਰ ਨੇ 8.65 ਨਾਲ, ਦੂਜਾ ਸਥਾਨ ਹੁਜ਼ੈਫ ਯਾਸੀਨ ਨੇ 8.55 ਅਤੇ ਤੀਜਾ ਸਥਾਨ ਰਾਕੀਬ ਗੁਲ ਨੇ 8.5 ਐਸਜੀਪੀਏ ਨਾਲ ਹਾਸਲ ਕੀਤਾ। ਬੀ.ਟੈਕ ਇਲੈਕਟ੍ਰੀਕਲ ਇੰਜੀਨੀਅਰਿੰਗ ਵਿੱਚ, ਪਹਿਲਾ ਸਥਾਨ ਨਵੀਨ ਕੁਮਾਰ ਨੇ 8.05 ਨਾਲ, ਦੂਜਾ ਸਥਾਨ ਅਕਸ਼ੈ ਕੁਮਾਰ ਨੇ 7.9 ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦਾ ਆਗਾਜ਼

ਮੁੱਖ ਸਕੱਤਰ ਵੱਲੋਂ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦਾ ਆਗਾਜ਼

100 ਫੀਸਦੀ ਟੈਸਟਿੰਗ, ਸਪਲੀਮੈਂਟ ਨਾਲ ਇਲਾਜ ਅਤੇ ਮਿਡ ਡੇਅ ਮੀਲ ਦੀ ਪੌਸ਼ਟਿਕਤਾ ਵਧਾਉਣ ਲਈ ਕਿਹਾ ਚੰਡੀਗੜ੍ਹ – ਮੁੱਖ ਸਕੱਤਰ ਪੰਜਾਬ ਸ਼੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਛੋਟੀ ਉਮਰ ਦੀਆਂ ਲੜਕੀਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਅਨੀਮੀਆ (ਖੂਨ ਦੀ ਘਾਟ) ਤੋਂ ਨਿਜਾਤ ਦਿਵਾਉਣ ਲਈ ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਸੂਬੇ ਵਿੱਚ ਅਨੀਮੀਆ ਘਟਾਉਣ ਬਾਰੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਅਤੇ ਸਕੂਲ ਸਿੱਖਿਆ ਵਿਭਾਗਾਂ ਦੀ ਸਮੀਖਿਆ ਬੈਠਕ…

VIA PUNJAB
ਅੱਗੇ ਪੜ੍ਹੋ

ਦੇਸ਼ ਭਰ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

ਦੇਸ਼ ਭਰ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ’ਚ ਚੱਲ ਰਹੇ ਇੱਕ ਹੋਰ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼; ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ ਚੰਡੀਗੜ – ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗਿ੍ਰਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਪਿਛਲੇ ਦੋ ਦਿਨਾਂ ਵਿਚ ਬਿਜਲੀ ਚੋਰੀ ਦੇ 5508 ਮਾਮਲੇ ਸਾਹਮਣੇ ਆਏ – ਰਣਜੀਤ ਸਿੰਘ

ਹਰਿਆਣਾ ਵਿਚ ਪਿਛਲੇ ਦੋ ਦਿਨਾਂ ਵਿਚ ਬਿਜਲੀ ਚੋਰੀ ਦੇ 5508 ਮਾਮਲੇ ਸਾਹਮਣੇ ਆਏ – ਰਣਜੀਤ ਸਿੰਘ

ਚੰਡੀਗੜ੍ਹ – ਹਰਿਆਣਾ ਦੇ ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਚੋਰੀ ਰੋਕਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਬੀਤੇ 2 ਦਿਨਾਂ ਵਿਚ ਬਿਜਲੀ ਚੋਰੀ ਦੇ ਲਗਭਗ 5508 ਮਾਮਲੇ ਮਾਮਲੇ ਸਾਹਮਣੇ ਆਏ ਹਨ।ਸ੍ਰੀ ਬਣਜੀਤ ਸਿੰਘ ਨੇ ਅੱਜ ਇੱਥੇ ਮੀਡੀਆ ਕਰਮਚਾਰੀਆਂ ਨਾਲ ਇਹ ਜਾਣਕਾਰੀ ਸਾਂਝੀਹ ਕਰਦੇ ਹੋਏ ਦਸਿਆ ਕਿ ਸੀਐਮ ਫਲਾਇੰਗ ਸਕੁਆਡ, ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ
1 26 27 28 29 30 1,271