ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ, 24 ਜ਼ਖਮੀ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ, 24 ਜ਼ਖਮੀ

ਲਖਨਊ – ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਰਾਸ਼ਟਰੀ ਹਾਈਵੇਅ-30 ਤੇ ਅੱਜ ਤੜਕੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ| ਇਸ ਕਾਰਨ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਹੋਰ 24 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ|ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿਕਅਪ ਵੈਨ ਦੇ ਡਰਾਈਵਰ ਨੂੰ ਸਵੇਰੇ ਨੀਂਦ ਆ ਰਹੀ ਸੀ| ਇਸ ਦੌਰਾਨ ਉਸ ਨੇ ਚੱਲਦੀ ਬੱਸ ਵਿੱਚ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਸ ਉਲਟ ਗਈ| ਇਸ ਦੁਰਘਟਨਾ ਵਿਚ ਬੱਸ ਵਿਚ ਬੈਠੇ 6 ਯਾਤਰੀ ਅਤੇ ਪਿਕਅਪ…

VIA PUNJAB
ਅੱਗੇ ਪੜ੍ਹੋ

ਆਪਣੇ ਦੋਸਤਾਂ ਦੀਆਂ ਜੇਬਾਂ ਭਰਨ ਵਿੱਚ ਲੱਗੀ ਹੈ ਸਰਕਾਰ : ਰਾਹੁਲ ਗਾਂਧੀ

ਆਪਣੇ ਦੋਸਤਾਂ ਦੀਆਂ ਜੇਬਾਂ ਭਰਨ ਵਿੱਚ ਲੱਗੀ ਹੈ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗਲੋਬਲ ਹੰਗਰ ਇੰਡੈਕਟ 2020 ਦੀ ਇਕ ਰਿਪੋਰਟ ਸਾਂਝੀ ਕਰ ਕੇ ਇਕ ਵਾਰ ਫਿਰ ਮੋਦੀ ਸਰਕਾਰ ਤੇ ਹਮਲਾ ਬੋਲਿਆ ਹੈ| ਰਾਹੁਲ ਨੇ ਟਵਿੱਟਰ ਤੇ ਗਲੋਬਲ ਹੰਗਰ ਇੰਡੈਕਸ 2020 ਦੀ ਇਕ ਰਿਪੋਰਟ ਸਾਂਝੀ ਕਰ ਕੇ ਕਿਹਾ ਕਿ ਭੁੱਖਮਰੀ ਦੇ ਲਿਹਾਜ ਨਾਲ ਏਸ਼ੀਆ ਵਿੱਚ ਭਾਰਤ ਦੀ ਸਥਿਤੀ ਆਪਣੇ ਕਈ ਗੁਆਂਢੀ ਦੇਸ਼ਾਂ ਨਾਲੋਂ ਖਰਾਬ ਹੈ|ਹੰਗਰ ਇੰਡੈਕਸ 2020 ਵਿੱਚ ਇੰਡੋਨੇਸ਼ੀਆ 70 ਵੇਂ, ਨੇਪਾਲ 73ਵੇਂ, ਬੰਗਲਾਦੇਸ਼ 75 ਵੇਂ, ਪਾਕਿਸਤਾਨ 88 ਵੇਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਆਰ.ਟੀ.ਏ. ਦੀ ਥਾਂ ਜਿਲਾ ਟਰਾਂਸਪੋਰਟ ਅਧਿਕਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਆਰ.ਟੀ.ਏ. ਦੀ ਥਾਂ ਜਿਲਾ ਟਰਾਂਸਪੋਰਟ ਅਧਿਕਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ

ਚੰਡੀਗੜ – ਈ-ਰਜਿਸਟਰੇਸ਼ਨ ਰਾਹੀਂ ਤਹਿਸੀਲ ਦਫਤਰਾਂ ਵਿਚ ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇਕ ਹੋਰ ਵੱਡੀ ਪਹਿਲ ਕਰਦੇ ਹੋਏ ਭ੍ਰਿਸ਼ਟਾਚਾਰ ਦਾ ਇਕ ਹੋਰ ਅੱਡਾ ਮੰਨੇ ਜਾਣ ਵਾਲੇ ਆਰਟੀਏ ਦਫਤਰਾਂ ‘ਤੇ ਲਗਾਮ ਕਸਦੇ ਹੋਏ ਸਾਰੇ ਜਿਲਿਆਂ ਵਿਚ ਆਰ.ਟੀ.ਏ. ਸਕੱਤਰ ਦੀ ਥਾਂ ‘ਤੇ ਵੱਖ ਤੋਂ ਜਿਲਾ ਟਰਾਂਸਪੋਰਟ ਅਧਿਕਾਰੀ (ਡੀ.ਟੀ.ਓ.) ਨਿਯੁਕਤ ਕਰਨ ਦਾ ਐਲਾਨ ਕੀਤਾ ਹੈ|ਅੱਜ ਇੱਥੇ ਸੈਕਟਰ 3 ਵਿਚ ਹਰਿਆਣਾ ਨਿਵਾਸ ਵਿਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰਦੇ ਹੋਏ…

VIA PUNJAB
ਅੱਗੇ ਪੜ੍ਹੋ

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ  : ਆਸ਼ੂ

ਚੰਡੀਗੜ – ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੇ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ ਤਬਦੀਲ ਕਰ ਦਿਤੇ ਹਨ, ਜ਼ੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ…

VIA PUNJAB
ਅੱਗੇ ਪੜ੍ਹੋ

ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ

ਝੋਨੇ ਦੀ ਖਰੀਦ ਦੇ 5246.27 ਕਰੋੜ ਰੁਪਏ ਦੀ ਅਦਾਇਗੀ : ਆਸ਼ੂ

ਚੰਡੀਗੜ – ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਅੱਜ ਇਥੇ ਦੱਸਿਆ ਕਿ ਹੁਣ ਤੱਕ ਹੋਈ ਝੋਨੇ ਦੀ ਖਰੀਦ ਦੇ ਬਣਦੇ 5246.27 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ 16 ਅਕਤੂਬਰ 2020 ਤੱਕ ਕੁਲ 47 ਲੱਖ 53 ਹਜ਼ਾਰ 651 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਜਿਸ ਵਿਚੋਂ 35,42,122 ਮੀਟਿ੍ਰਕ ਟਨ ਝੋਨੇ ਦੀ ਲਿਫਟਿੰਗ ਵੀ ਹੋ ਗਈ ਹੈ।ਉਨਾਂ ਦੱਸਿਆ ਕਿ ਅੱਜ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ‘ਤੇ ਦਬਾਅ ਪਾਉਣ ਦਾ ਅਹਿਦ

‘ਆਪਣੀ ਜ਼ਿੰਦਗੀ ਦੇ ਹਰੇਕ ਦਿਨ ਮੈਂ ਪੰਜਾਬ ਤੇ ਇਸ ਦੇ ਲੋਕਾਂ ਲਈ ਲੜਾਂਗਾ’, ਮੁੱਖ ਮੰਤਰੀ ਦਾ ਐਲਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ…

VIA PUNJAB
ਅੱਗੇ ਪੜ੍ਹੋ

ਫਿੱਕੀ, ਫਲੋ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੂੰ ਸਿਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ

ਫਿੱਕੀ, ਫਲੋ ਨੇ ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੂੰ ਸਿਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ

ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ~ ਨੂੰ “ਸਿਖਿਆ ਖੇਤਰ ਵਿੱਚ ਸ਼ਾਨਦਾਰ ਯੋਗਦਾਨ ਦੇ ਲਈ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਡਾ: ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੂੰ ਫੈਡਰੇਸ਼ਨ ਆਫ ਇੰਡੀਅਨ ਚੈਂਬਰਜ਼ ਆਫ਼ ਕਾਮਰਸ ਐਂਡ ਇੰਡਸਟਰੀ (ਫਿੱਕੀ) ਫਲੋ, ਲੁਧਿਆਣਾ ਵਲੋ ਦਿੱਤਾ ਗਿਆ। ਇਸ ਮੌਕੇ ਮਿਸ ਮੰਨਤ ਕੋਠਾਰੀ, ਚੇਅਰਪਰਸਨ, ਫਿੱਕੀ ਫਲੋ, ਲੁਧਿਆਣਾ; ਮਿਸ ਅਮਨ ਸੰਧੂ, ਸੋਸ਼ਲ ਵੈਲਫੇਅਰ ਵਿੰਗ, ਫਿੱਕੀ ਫਲੋ, ਲੁਧਿਆਣਾ ਵਰਚੁਅਲੀ ਮੋਜੂਦ ਸਨ।ਮਿਸ ਅਮਨ ਸੰਧੂ ਨੇ ਕਿਹਾ ਕਿ ਫਿੱਕੀ ਫਲੋ, ਲੁਧਿਆਣਾ ਨੇ…

VIA PUNJAB
ਅੱਗੇ ਪੜ੍ਹੋ

ਅਗਲੇ 5 ਸਾਲਾਂ ਵਿਚ ਇਕ ਲੱਖ ਤੋਂ ਵੱਧ ਆਸਾਮੀਆਂ ‘ਤੇ ਹੋਰ ਭਰਤੀਆਂ ਕੀਤੀਆਂ ਜਾਣਗੀਆਂ – ਮੁੱਖ ਮੰਤਰੀ

ਅਗਲੇ 5 ਸਾਲਾਂ ਵਿਚ ਇਕ ਲੱਖ ਤੋਂ ਵੱਧ ਆਸਾਮੀਆਂ ‘ਤੇ ਹੋਰ ਭਰਤੀਆਂ ਕੀਤੀਆਂ ਜਾਣਗੀਆਂ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹ ਕਿ ਪਿਛਲੇ 6 ਸਾਲਾਂ ਵਿਚ ਸੂਚਨਾ ਤਕਨਾਲੋਜੀ ਰਾਹੀਂ ਸਰਕਾਰੀ ਤੰਤਰ ਵਿਚ ਪਾਰਦਰਸ਼ਤਾ ਲਿਆਉਣ ਤੇ ਵਿਵਸਥਾ ਵਿਚ ਬਦਲਾਅ ਲਿਆਉਣ ਦੀ ਪਹਿਲ ਕੀਤੀ ਹੈ ਅਤੇ ਇਸ ਕੜੀ ਵਿਚ ਕਾਫੀ ਹਦ ਤਕ ਸਫਲਤਾ ਵੀ ਪ੍ਰਾਪਤ ਹੋਈ ਹੈ, ਭਾਵੇਂ ਉਹ ਮੈਰਿਟ ਆਧਾਰ ‘ਤੇ ਭਰਤੀਆਂ ਕਰਨ ਦੀ ਗੱਲ ਹੋਵੇ ਜਾਂ ਅਧਿਆਪਕ ਤਬਾਦਲਾ ਨੀਤੀ ਦੀ ਗੱਲ ਹੋਵੇ| ਕੌਮੀ ਪੱਧਰ ‘ਤੇ ਹਰਿਆਣਾ ਦੀ ਇਸ ਪਹਿਲ ਦੀ ਸ਼ਲਾਘਾ ਹੋਈ ਹੈ|ਅੱਜ ਇੱਥੇ ਸੈਕਟਰ 3…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸ. ਗੁਰਦੀਪ ਸਿੰਘ ਭਾਟੀਆ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਮੈਂਬਰ ਸ. ਗੁਰਦੀਪ ਸਿੰਘ ਭਾਟੀਆ ਇੰਦੌਰ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਸ. ਗੁਰਦੀਪ ਸਿੰਘ ਭਾਟੀਆ ਨੇ ਲੰਮਾ ਸਮਾਂ ਵੱਖ-ਵੱਖ ਧਾਰਮਿਕ ਸੰਸਥਾਵਾਂ ਅਤੇ ਸਭਾ-ਸੁਸਾਇਟੀਆਂ ਦੀ ਪ੍ਰਤੀਨਿਧਤਾ ਕੀਤੀ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਯੋਗਦਾਨ ਪਾਇਆ। ਉਹ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਣ ਵਾਲੀ ਸ਼ਖ਼ਸੀਅਤ ਸਨ।…

VIA PUNJAB
ਅੱਗੇ ਪੜ੍ਹੋ

ਅਮਰੀਕਾ : ਸਾਬਕਾ ਗਵਰਨਰ ਨੇ ਕਿਹਾ ਮਾਸਕ ਨਾ ਪਾਉਣਾ ਪਿਆ ਮਹਿੰਗਾ

ਅਮਰੀਕਾ : ਸਾਬਕਾ ਗਵਰਨਰ ਨੇ ਕਿਹਾ ਮਾਸਕ ਨਾ ਪਾਉਣਾ ਪਿਆ ਮਹਿੰਗਾ

ਵਾਸ਼ਿੰਗਟਨ – ਅਮਰੀਕਾ ਦੀ ਨਿਊ-ਜਰਸੀ ਸਟੇਟ ਦੇ ਸਾਬਕਾ ਗਵਰਨਰ ਕ੍ਰਿਸ ਕ੍ਰਿਸਟੀ ਨੇ ਇਹ ਮੰਨਿਆ ਹੈ ਪਿਛਲੇ ਸਮੇਂ ਦੌਰਾਨ ਮਾਸਕ ਨਾ ਪਾਉਣਾ ਉਨ੍ਹਾਂ ਨੂੰ ਬਹੁਤ ਮਹਿੰਗਾ ਪਿਆ । ਮਾਸਕ ਨਾ ਪਾਉਣ ਕਰਕੇ ਓਹ ਕੋਵਿਡ -19 ਦੇ ਸ਼ਿਕਾਰ ਹੋਏ . ਉਨ੍ਹਾਂ ਲੋਕਾਂ ਨੂੰ ਕੋਰੋਨਾ ਵਾਇਰਸ ਨਾਲ ਲੜਨ ਲਈ ਮਾਸਕ ਪਾਉਣ ਦੀ ਅਪੀਲ ਕੀਤੀ। ਉਹਨਾਂ ਨੇ ਦੱਸਿਆ ਕਿ ਜਿਹੜੇ ਸੱਤ ਦਿਨ ਉਹ ਕੋਵਿੱਡ 19 ਨਾਲ ਲੜਦੇ ਆਈ. ਸੀ. ਯੂ ਵਿੱਚ ਬਿਤਾਕੇ ਆਏ ਹਨ ਉਹ ਬੇਹੱਦ ਔਖਿਆਈ ਵਾਲਾ ਸਮਾਂ…

VIA PUNJAB
ਅੱਗੇ ਪੜ੍ਹੋ
1 283 284 285 286 287 1,271