ਯੂ. ਕੇ. ਨੇ ਬਣਾਇਆ ਪੰਜ ਮਿੰਟਾਂ ਵਿੱਚ ਕੋਰੋਨਾ ਦਾ ਪਤਾ ਲਗਾਉਣ ਵਾਲਾ ਟੈਸਟ

ਯੂ. ਕੇ. ਨੇ ਬਣਾਇਆ ਪੰਜ ਮਿੰਟਾਂ ਵਿੱਚ ਕੋਰੋਨਾ ਦਾ ਪਤਾ ਲਗਾਉਣ ਵਾਲਾ ਟੈਸਟ

ਗਲਾਸਗੋ – ਕੋਰੋਨਾ ਵਾਇਰਸ ਦੇ ਚੱਲਦਿਆਂ ਬਹੁਤ ਸਾਰੀਆਂ ਨਵੀਆਂ ਖੋਜਾਂ ਹੋਈਆਂ ਹਨ ਅਤੇ ਬਹੁਤੇ ਰਹੱਸਾਂ ਤੋਂ ਪਰਦਾ ਵੀ ਉੱਠਿਆ ਹੈ| ਵਾਇਰਸ ਦੇ ਲਾਗ ਦੀ ਪੁਸ਼ਟੀ ਕਰਨ ਲਈ ਹੋਣ ਵਾਲੇ ਟੈਸਟਾਂ ਵਿੱਚ ਯੂ. ਕੇ. ਦੇ ਵਿਗਿਆਨੀਆਂ ਨੇ ਇਕ ਤੇਜ਼ ਕੋਵਿਡ ਟੈਸਟ ਵਿਕਸਤ ਕੀਤਾ ਹੈ ਜੋ ਪੰਜ ਮਿੰਟਾਂ ਤੋਂ ਵੀ ਘੱਟ ਸਮੇਂ ਵਿਚ ਕੋਰੋਨਾ ਵਾਇਰਸ ਦੀ ਪਛਾਣ ਕਰ ਸਕਦਾ ਹੈ|ਆਕਸਫੋਰਡ ਯੂਨੀਵਰਸਿਟੀ ਦੇ ਮਾਹਰਾਂ ਨੇ ਕਿਹਾ ਹੈ ਕਿ ਉਹ 2021 ਦੇ ਆਰੰਭ ਵਿਚ ਟੈਸਟਿੰਗ ਉਪਕਰਣ ਦੇ ਉਤਪਾਦਨ ਦੀ…

VIA PUNJAB
ਅੱਗੇ ਪੜ੍ਹੋ

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਜੰਮੂ – ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਗਿਆ ਹੈ| ਇਸ ਵਾਰ ਸਜਾਵਟ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਨੂੰ ਲੈ ਕੇ ਵੀ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ| ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਪ੍ਰਸ਼ਾਸਨ ਅਲਰਟ ਹੋ ਗਿਆ ਹੈ| ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵੈਸ਼ਣੋ ਦੇਵੀ ਮੰਦਰ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਮੌਸਮ ਵਿੱਚ ਪਾਕਿਸਤਾਨ ਜੰਮੂ-ਕਸ਼ਮੀਰ ਵਿੱਚ…

VIA PUNJAB
ਅੱਗੇ ਪੜ੍ਹੋ

ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਗਿਆਨੀ ਸੁਖਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ

ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਸੀ ਸ਼ਖਸੀਅਤਾਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਅਰਦਾਸ ਤੇ ਗੁਰਮਤਿ ਸਮਾਗਮ ਡੇਰਾ ਕਾਰ ਸੇਵਾ ਬਾਬਾ ਭੂਰੀ ਵਾਲੇ ਤਰਨ ਤਾਰਨ ਰੋਡ ਵਿਖੇ ਕੀਤਾ ਗਿਆ, ਜਿਸ ਵਿਚ ਸਿੰਘ ਸਾਹਿਬਾਨ, ਪੰਥਕ ਆਗੂ, ਵੱਖ-ਵੱਖ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਦੇਸ਼-ਵਿਦੇਸ਼ ਦੀਆਂ ਧਾਰਮਿਕ, ਸਮਾਜਕ ਤੇ ਰਾਜਨੀਤਿਕ ਸ਼ਖਸੀਅਤਾਂ ਸਮੇਤ ਵੱਡੀ…

VIA PUNJAB
ਅੱਗੇ ਪੜ੍ਹੋ

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਨੌਜਵਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਦਾ ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵਲੋਂ ਸ਼ਲਾਘਾ

ਘਰ ਘਰ ਰੁਜ਼ਗਾਰ ਯੋਜਨਾ ਤਹਿਤ ਟਰਾਈਡੈਂਟ ਗਰੁੱਪ ਵਲੋਂ 2500 ਨੌਜਵਾਨ ਮਹਿਲਾਵਾਂ ਨੂੰ ਰੁਜ਼ਗਾਰ ਦੇਣ ਦੀ ਪਹਿਲ ਦਾ ਰੁਜ਼ਗਾਰ ਉੱਤਪਤੀ ਮੰਤਰੀ ਚੰਨੀ ਵਲੋਂ ਸ਼ਲਾਘਾ

ਹੋਰ ਉਦਯੋਗ ਵੀ ਸੂਬੇ ਦੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਅੱਗੇ ਆਉਣ: ਚੰਨੀ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਘਰ ਘਰ ਰੁਜ਼ਗਾਰ ਮਿਸ਼ਨ ਦੇ ਅਧੀਨ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਿਸ ਲਈ ਪੰਜਾਬ ਸਰਕਾਰ ਨੇ ਹੁਣ ਤੱਕ 6 ਰਾਜ ਪੱਧਰੀ ਰੁਜ਼ਗਾਰ ਮੇਲੇ ਲਾ ਕੇ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ।…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ‘ਘਰ ਘਰ ਰੋਜ਼ਗਾਰ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਨੇ ਹੁਣ ਤੱਕ 15 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ

ਮੁੱਖ ਮੰਤਰੀ ਦੇ ‘ਘਰ ਘਰ ਰੋਜ਼ਗਾਰ’ ਪ੍ਰੋਗਰਾਮ ਤਹਿਤ ਪੰਜਾਬ ਸਰਕਾਰ ਨੇ ਹੁਣ ਤੱਕ 15 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਘਰ ਘਰ ਰੋਜ਼ਗਾਰ’ ਤਹਿਤ ਇਕ ਅਪ੍ਰੈਲ, 2017 ਤੋਂ ਲੈ ਕੇ 30 ਸਤੰਬਰ, 2020 ਤੱਕ ਦੇ ਸਮੇਂ ਦੌਰਾਨ 15 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਹਨ ਤਾਂ ਕਿ ਸੂਬੇ ਦੀ ਤਕਨੀਕੀ ਹੁਨਰਮੰਦ ਮਨੁੱਖੀ ਸ਼ਕਤੀ ਦੀ ਸਮਰੱਥਾ ਨੂੰ ਰੋਜ਼ਗਾਰ ਦੇ ਮੌਕਿਆਂ ਵਿੱਚ ਤਬਦੀਲ ਕੀਤਾ ਜਾ ਸਕੇ।ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

ਪੰਜਾਬ ਵਿਧਾਨ ਸਭਾ ਦਾ ਇਜਲਾਸ 19 ਅਕਤੂਬਰ ਨੂੰ

ਚੰਡੀਗੜ – ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 13ਵੇਂ (ਵਿਸ਼ੇਸ਼) ਸਮਾਗਮ ਲਈ 19 ਅਕਤੂਬਰ ਨੂੰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਪੰਜਾਬ ਵਿੱਚ 19 ਅਕਤੂਬਰ ਤੋਂ ਸਿਰਫ਼ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ

ਸਿੱਖਿਆ ਵਿਭਾਗ ਨੇ ਸਕੂਲ ਖੋਲਣ ਸਬੰਧੀ ਜਾਰੀ ਕੀਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਚੰਡੀਗੜ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 19 ਅਕਤੂਬਰ ਤੋਂ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਸਕੂਲ ਖੋਲਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਗ੍ਰਹਿ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਸਕੂਲ ਮੁੜ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਦਿਸ਼ਾ-ਨਿਰਦੇਸ਼ ਜਾਰੀ ਹੋਣ ਤੋਂ ਬਾਅਦ,…

VIA PUNJAB
ਅੱਗੇ ਪੜ੍ਹੋ

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ੂ

ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਆਸ਼ੂ

ਰਾਜ ਭਰ ਵਿੱਚ ਮਾਰੇ ਗਏ ਛਾਪਿਆਂ ਦੋਰਾਨ 11927 ਬੋਰੀਆਂ ਝੋਨੇ ਅਤੇ 6276 ਚਾਵਲ ਬਰਾਮਦ ਚੰਡੀਗੜ – ਖੁਰਾਕ ਅਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਬੋਗਸ ਮਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਅੱਜ ਮਾਨਸਾ, ਬਠਿੰਡਾ ਅਤੇ ਮੋਗਾ ਜ਼ਿਲਿਆਂ ਵਿੱਚ ਕੀਤੀ ਗਈ ਛਾਪਾਮਾਰੀ ਦੌਰਾਨ ਗੈਰਕਾਨੂੰਨੀ ਤੋਰ ‘ਤੇ ਜਮਾਂ ਕੀਤਾ ਹੋਇਆ 11927 ਬੋਰੀਆਂ ਝੋਨਾ ਅਤੇ 6276 ਚਾਵਲ ਦੀਆਂ ਬੋਰੀਆਂ ਬਰਾਮਦ ਕੀਤੀਆਂ ਗਈਆਂ ਹਨ। ਸ਼੍ਰੀ ਆਸ਼ੂ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ

ਪੰਜਾਬ ਦੀਆਂ ਔਰਤਾਂ ਲਈ ਰੁਜ਼ਗਾਰ ਦੇ ਇਕ ਤਿਹਾਈ ਮੌਕੇ ਕਾਨੂੰਨੀ ਤੌਰ ’ਤੇ ਯਕੀਨੀ ਬਣਨਗੇ: ਅਰੁਣਾ ਚੌਧਰੀ

ਔਰਤਾਂ ਨੂੰ ਸਿੱਧੀ ਭਰਤੀ ਵਿੱਚ 33 ਫ਼ੀਸਦੀ ਰਾਖਵਾਂਕਰਨ ਦੇਣ ਸਬੰਧੀ ਮੰਤਰੀ ਮੰਡਲ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਸਿੱਧੀ ਭਰਤੀ ਸਬੰਧੀ ਔਰਤਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਦੇ ਫ਼ੈਸਲੇ ਨਾਲ ਸੂਬੇ ਦੀਆਂ ਔਰਤਾਂ ਦਾ ਸਰਕਾਰੀ ਅਦਾਰਿਆਂ ਵਿੱਚ ਕੰਮ ਕਰਨ ਦਾ ਸੁਪਨਾ ਪੂਰਾ ਹੋਵੇਗਾ ਕਿਉਂ ਜੋ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਰੁਜ਼ਗਾਰ ਦੇ ਇਕ ਤਿਹਾਈ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

ਚੰਡੀਗੜ – ਕਾਂਗਰਸੀ ਆਗੂ ਰਾਹੁਲ ਗਾਂਧੀ ਸ਼ਨਿਚਰਵਾਰ ਨੂੰ ਸੂਬੇ ਭਰ ਦੇ 13000 ਤੋਂ ਵੱਧ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਅਗਲੇ ਪੜਾਅ ਲਈ ਰਾਹ ਪੱਧਰਾ ਕਰਨ ਹਿੱਤ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਨੂੰ ਵਰਚੁਅਲ ਤੌਰ ’ਤੇ ਹਰੀ ਝੰਡੀ ਦੇਣਗੇ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁਹਿੰਮ ਦੇ ਵਰਚੁਅਲ ਲਾਂਚ ਦੌਰਾਨ ਰਾਹੁਲ ਨਾਲ ਸ਼ਿਰਕਤ ਕਰਨਗੇ, ਜੋ ਸੂਬੇ ਦੇ 1500 ਪੇਂਡੂ ਸਥਾਨਾਂ ਤੋਂ ਇੱਕੋ ਸਮੇਂ ਚਲਾਈ ਜਾਵੇਗੀ।ਇਸ ਪ੍ਰੋਗਰਾਮ ਵਿਚ ਸੂਬੇ ਦੇ ਸਾਰੇ ਕੈਬਨਿਟ ਮੰਤਰੀ, ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ
1 284 285 286 287 288 1,271