ਆਸਟ੍ਰੇਲੀਆ ਵੱਲੋਂ 3 ਦੇਸ਼ਾਂ ਲਈ ਹਵਾਈ ਸੇਵਾਵਾਂ ਸ਼ੁਰੂ ਕਰਨ ਸਬੰਧੀ ਵਿਚਾਰ ਵਟਾਂਦਰਾ

ਆਸਟ੍ਰੇਲੀਆ ਵੱਲੋਂ 3 ਦੇਸ਼ਾਂ ਲਈ ਹਵਾਈ ਸੇਵਾਵਾਂ ਸ਼ੁਰੂ ਕਰਨ ਸਬੰਧੀ ਵਿਚਾਰ ਵਟਾਂਦਰਾ

ਕੈਨਬਰਾ – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਜਾਪਾਨ, ਸਿੰਗਾਪੁਰ ਅਤੇ ਦੱਖਣੀ ਕੋਰੀਆ ਦੇ ਲਈ ਹਵਾਈ ਸੇਵਾਵਾਂ ਦੁਬਾਰਾ ਖੋਲ੍ਹਣ ਨੂੰ ਪਹਿਲ ਦੇ ਰਹੀ ਹੈ| ਉਹਨਾਂ ਕਿਹਾ ਕਿ ਉਨ੍ਹਾਂ ਨੇ ਤਿੰਨਾਂ ਦੇਸ਼ਾਂ ਦੇ ਨੇਤਾਵਾਂ ਨਾਲ ਹਵਾਈ ਮਾਰਗਾਂ ਨੂੰ ਮੁੜ ਖੋਲ੍ਹਣ ਬਾਰੇ ਵਿਚਾਰ ਵਟਾਂਦਰੇ ਕੀਤੇ ਹਨ|ਉਹਨਾਂ ਜਾਪਾਨ ਅਤੇ ਦੱਖਣੀ ਕੋਰੀਆ ਦਾ ਮਹਾਮਾਰੀ ਨਾਲ ਨਜਿੱਠਣ ਲਈ ਚੰਗਾ ਪ੍ਰਦਰਸ਼ਨ ਕਰਨ ਵਾਲੇ ”ਦੋ ਖਾਸ ਦੇਸ਼ਾਂ ਦੇ ਰੂਪ ਵਿਚ ਵਰਨਣ ਕੀਤਾ| ਉਹਨਾਂ ਕਿਹਾ ਕਿ ਅਜਿਹੇ…

VIA PUNJAB
ਅੱਗੇ ਪੜ੍ਹੋ

ਸ਼ਰਦ ਯਾਦਵ ਦੀ ਪੁੱਤਰੀ ਨੇ ਫੜਿਆ ਕਾਂਗਰਸ ਦਾ ਹੱਥ

ਸ਼ਰਦ ਯਾਦਵ ਦੀ ਪੁੱਤਰੀ ਨੇ ਫੜਿਆ ਕਾਂਗਰਸ ਦਾ ਹੱਥ

ਨਵੀਂ ਦਿੱਲੀ – ਲੋਕਤੰਤਰੀ ਜਨਤਾ ਦਲ (ਲੋਜਪਾ) ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦੀ ਪੁੱਤਰੀ ਸੁਭਾਸ਼ਿਨੀ ਯਾਦਵ ਕਾਂਗਰਸ ਵਿੱਚ ਸ਼ਾਮਿਲ ਹੋ ਗਈ ਹੈ| ਉਨ੍ਹਾਂ ਨਾਲ ਹੀ ਲੋਜਪਾ ਦੇ ਸੀਨੀਅਰ ਨੇਤਾ ਕਾਲੀ ਪਾਂਡੇ ਵੀ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ| ਮੰਨਿਆ ਜਾ ਰਿਹਾ ਹੈ ਕਿ ਸੁਭਾਸ਼ਿਨੀ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ਤੇ ਚੋਣਾਂ ਲੜ ਸਕਦੀ ਹੈ| ਸੁਭਾਸ਼ਿਨੀ ਅਤੇ ਕਾਲੀ ਪਾਂਡੇ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਪਵਨ ਖੇੜਾ, ਦਵਿੰਦਰ ਯਾਦਵ ਅਤੇ ਅਜੇ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਵਿਅਕਤੀਆਂ ਦੀ ਮੌਤ

ਹੈਦਰਾਬਾਦ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਵਿਅਕਤੀਆਂ ਦੀ ਮੌਤ

ਹੈਦਰਾਬਾਦ – ਹੈਦਰਾਬਾਦ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ| ਮੋਹਲੇਧਾਰ ਮੀਂਹ ਕਾਰਨ ਸੜਕਾਂ ਅਤੇ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ| ਚੰਦਰਾਯਨਗੁੱਟਾ ਪੁਲੀਸ ਥਾਣਾ ਖੇਤਰ ਵਿੱਚ ਕੰਧ ਡਿੱਗਣ ਦੀਆਂ 2 ਘਟਨਾਵਾਂ ਵਿੱਚ ਇਕ ਬੱਚੇ ਸਮੇਤ 10 ਲੋਕਾਂ ਦੀ ਮੌਤ ਹੋ ਗਈ| ਪੁਲੀਸ ਨੇ ਦੱਸਿਆ ਕਿ ਇੱਥੇ ਮੋਹਲੇਧਾਰ ਮੀਂ ਕਾਰਨ ਇਬ੍ਰਾਹਿਮਪੱਟਨਮ ਇਲਾਕੇ ਵਿੱਚ ਇਕ ਪੁਰਾਣੇ ਮਕਾਨ ਦੀ ਛੱਤ ਢਹਿਣ ਨਾਲ 40 ਸਾਲਾ ਮਹਿਲਾ ਅਤੇ ਉਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਜਾਵਡੇਕਰ ਵਲੋਂ ਕੈਪਟਨ ਸਰਕਾਰ ਨੂੰ ਪਰਾਲੀ ਨਾ ਸਾੜਨ ਦੀ ਹਿਦਾਇਤ

ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਜਾਵਡੇਕਰ ਵਲੋਂ ਕੈਪਟਨ ਸਰਕਾਰ ਨੂੰ ਪਰਾਲੀ ਨਾ ਸਾੜਨ ਦੀ ਹਿਦਾਇਤ

ਨਵੀਂ ਦਿੱਲੀ – ਵਾਤਾਵਰਣ, ਜੰਗਲਾਤ ਅਤੇ ਮੌਸਮ ਤਬਦੀਲੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਦਿੱਲੀ ਦਾ ਪ੍ਰਦੂਸ਼ਣ 96 ਫੀਸਦੀ ਸਥਾਨਕ ਕਾਰਕਾਂ ਅਤੇ ਸਿਰਫ 4 ਫੀਸਦੀ ਪਰਾਲੀ ਕਾਰਨ ਹੈ| ਉਹਨਾਂ ਦਿੱਲੀ ਸਮੇਤ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਵਿੱਚ ਪ੍ਰਦੂਸ਼ਣ ਕੰਟਰੋਲ ਲਈ ਗਠਿਤ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਦਸਤਿਆਂ ਨੂੰ ਆਪਣੇ ਆਵਾਸ ਤੋਂ ਰਵਾਨਾ ਕਰਨ ਤੋਂ ਪਹਿਲਾਂ ਇਹ ਗੱਲ ਕਹੀ| ਸੀ. ਪੀ. ਸੀ. ਬੀ. ਦੇ 50 ਦਸਤੇ ਦਿੱਲੀ-ਐਨ. ਸੀ. ਆਰ. ਦੇ ਸ਼ਹਿਰਾਂ ਵਿਚ ਪ੍ਰਦੂਸ਼ਣ…

VIA PUNJAB
ਅੱਗੇ ਪੜ੍ਹੋ

ਅਮਰੀਕਾ : ਹੁਣ ਜਲਦ ਹੀ ਘਰਾਂ ਵਿੱਚ ਹੋਣਗੇ ਕੋਰੋਨਾ ਵਾਇਰਸ ਟੈਸਟ’

ਅਮਰੀਕਾ : ਹੁਣ ਜਲਦ ਹੀ ਘਰਾਂ ਵਿੱਚ ਹੋਣਗੇ ਕੋਰੋਨਾ ਵਾਇਰਸ ਟੈਸਟ’

ਕੈਲੀਫੋਰਨੀਆਂ – ਕੋਰੋਨਾ ਵਾਇਰਸ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਇਸਦੀ ਲਾਗ ਬਾਰੇ ਟੈਸਟ ਕਰਨਾ ਬਹੁਤ ਜਰੂਰੀ ਹੈ। ਟੈਸਟ ਕਰਨ ਦੇ ਬਾਅਦ ਹੀ ਇਸ ਗੱਲ ਦੀ ਪੁਸ਼ਟੀ ਹੁੰਦੀ ਹੈ ਕਿ ਇਸਦੇ ਲੱਛਣ ਦਿਖਾਉਣ ਵਾਲਾ ਵਿਅਕਤੀ ਇਸ ਤੋਂ ਪੀੜਿਤ ਹੈ ਜਾਂ ਨਹੀ। ਫਿਰ ਨਤੀਜੇ ਅਨੁਸਾਰ ਅਗਲੀਆਂ ਸਾਵਧਾਨੀਆਂ ਰੱਖੀਆਂ ਜਾ ਸਕਦੀਆਂ ਹਨ। ਪਰ ਕਈ ਵਿਅਕਤੀ ਕਿਸੇ ਕਾਰਨ ਕਰਕੇ ਇਸ ਵਾਇਰਸ ਦੀ ਲਾਗ ਦਾ ਟੈਸਟ ਕਰਵਾਉਣ ਵਿੱਚ ਅਸਫਲ ਰਹਿੰਦੇ ਹਨ। ਇਸ ਸਮੱਸਿਆ ਦਾ ਹੱਲ ਕਰਨ ਲਈ ਹੁਣ ਘਰਾਂ ਵਿੱਚ…

VIA PUNJAB
ਅੱਗੇ ਪੜ੍ਹੋ

ਅਮਰੀਕਾ : ਪ੍ਰੋ ਕੇਹਰ ਸਿੰਘ ਖਹਿਰਾ ਨਹੀਂ ਰਹੇ

ਅਮਰੀਕਾ : ਪ੍ਰੋ ਕੇਹਰ ਸਿੰਘ ਖਹਿਰਾ ਨਹੀਂ ਰਹੇ

ਫਰਿਜ਼ਨੋ – ਫਰਿਜ਼ਨੋ ਨਿਵਾਸੀ ਖਹਿਰਾ ਪਰਿਵਾਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਪਰਿਵਾਰ ਦੇ ਮੋਢੀ ਬਜ਼ੁਰਗ ਪ੍ਰੋ ਕੇਹਰ ਸਿੰਘ ਖਹਿਰਾ ਸਦੀਵੀ ਵਿਛੋੜਾ ਦੇ ਗਏ। ੳੋਹ 88 ਵਰ੍ਹਿਆਂ ਦੇ ਸਨ। ਉਹ ਆਪਣੇ ਪਿੱਛੇ ਦੋ ਬੇਟੇ ਕੁਲਦੀਪ ਸਿੰਘ ਖਹਿਰਾ, ਗੁਰਮੀਤ ਸਿੰਘ ਖਹਿਰਾ ਅਤੇ ਬੇਟੀ ਰਣਜੀਤ ਕੌਰ ਛੀਨਾ ਤੇ ਜਵਾਈ ਹਰਜਿੰਦਰ ਸਿੰਘ ਤੋਂ ਇਲਾਵਾ ਪੋਤੇ ਪੋਤੀਆਂ, ਦੋਹਤੇ ਦੋਹਤੀਆਂ ਵਾਲਾ ਹਰਿਆ ਭਰਿਆ ਪਰਿਵਾਰ ਛੱਡ ਗਏ ਹਨ। ਉਹ ਪਿਛਲੇ 40 ਸਾਲ ਤੋਂ ਅਮਰੀਕਾ ਵਿਚ ਰਹਿੰਦੇ ਸਨ। ਉਹ ਮੂਲ ਰੂਪ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਦਿਆਰਥੀਆਂ ਦੁਆਰਾ ਸੋਲਰ ਕਿਸ਼ਤੀ, ਸ਼ਿਕਾਰਾ ਐਪ, ਈ-ਮੁਨਸ਼ੀ ਐਪ ਆਦਿ ਵਰਗੇ ਨਵੀਨ ਪ੍ਰਾਜੈਕਟਾਂ ਦੀ ਇੱਕ ਆਨਲਾਈਨ ਪ੍ਰਦਰਸ਼ਨੀ ਵੀਡੀਓ ਕਾਨਫਰੰਸਿੰਗ ਦੁਆਰਾ ਆਯੋਜਿਤ ਕੀਤੀ ਗਈ

ਆਰੀਅਨਜ਼  ਵਿਦਿਆਰਥੀਆਂ ਦੁਆਰਾ ਸੋਲਰ ਕਿਸ਼ਤੀ, ਸ਼ਿਕਾਰਾ ਐਪ, ਈ-ਮੁਨਸ਼ੀ ਐਪ ਆਦਿ ਵਰਗੇ ਨਵੀਨ ਪ੍ਰਾਜੈਕਟਾਂ ਦੀ ਇੱਕ ਆਨਲਾਈਨ ਪ੍ਰਦਰਸ਼ਨੀ ਵੀਡੀਓ ਕਾਨਫਰੰਸਿੰਗ ਦੁਆਰਾ ਆਯੋਜਿਤ ਕੀਤੀ ਗਈ

28000 ਵਿਦਿਆਰਥੀਆਂ (ਜੰਮੂ ਤੋਂ 14000 ਅਤੇ ਕਸ਼ਮੀਰ ਤੋਂ 14000) ਨੇ ਪ੍ਰਧਾਨਮੰਤਰੀ ਵਿਸ਼ੇਸ਼ ਸਕਾਲਰਸ਼ਿਪ ਸਕੀਮ ਅਧੀਨ ਵੱਖ ਵੱਖ ਏਆਈਸੀਟੀਈ ਦੁਆਰਾ ਪ੍ਰਵਾਨਿਤ ਕਾਲਜਾਂ ਲਈ ਅਰਜ਼ੀ ਦਿੱਤੀ ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੂਰਾ, ਨੇੜੇ ਚੰਡੀਗੜ ਵੱਲੋਂ “ਸਸ਼ਕਤੀਕਰਨ ਯੁਵਾ: ਸਸ਼ਕਤੀਕਰਨ ਭਾਰਤ ਵਿਸ਼ੇ ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਏਆਈਸੀਟੀਈ ਦੇ ਵਾਈਸ ਚੇਅਰਮੈਨ, ਡਾ. ਐਮ ਪੀ ਪੂਨੀਆ ਮੁੱਖ ਮਹਿਮਾਨ ਸਨ। ਇਸ ਮੌਕੇ ਆਰੀਅਨਜ਼ ਵਿਦਿਆਰਥੀਆਂ ਨੇ ਆਪਣੇ ਵੱਖ-ਵੱਖ ਪ੍ਰੋਜੈਕਟਾਂ ਦੀ ਵੀਡੀਓ ਪੇਸ਼ਕਾਰੀ ਕੀਤੀ ਜਿਨਾਂ ਵਿੱਚ ਸ਼ਿਕਾਰਾ ਐਪ,…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਰਾਣਾ ਸੋਢੀ ਵੱਲੋਂ ਵਾਤਾਵਰਣ ਅਤੇ ਮਨੁੱਖੀ ਜਾਨਾਂ ਬਚਾਉਣ ਲਈ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਕਿਉਂ ਜੋ ਇਸ ਦਾ ਵਾਤਾਵਰਣ ’ਤੇ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਨਾਲ ਹੀ ਇਹ ਰੁਝਾਨ ਸੜਕੀ ਹਾਦਸਿਆਂ ਦਾ ਕਾਰਨ ਬਣਦਾ ਹੈ।ਰਾਣਾ ਸੋਢੀ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਸਾੜਨ ਨਾਲ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਮੱਲੜ੍ਹ ਮਰ ਜਾਂਦੇ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ

ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਦੀਆਂ ਕਮੀਆਂ ਦੂਰ ਕਰਨ ਲਈ ਰੂਪ ਰੇਖਾ ਉਲੀਕੀ, ਹਫ਼ਤਾਵਾਰੀ ਕਵਿਜ਼ 18 ਤੋਂ

ਚੰਡੀਗੜ੍ਹ – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਦੇ ਹੇਠ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦੌਰਾਨ ਸਾਹਮਣੇ ਆਏ ਨਤੀਜਿਆਂ ਦੇ ਆਧਾਰ ’ਤੇ ਹੁਣ ਵਿਭਾਗ ਨੇ ਹਫ਼ਤਾਵਾਰੀ ਕੁਵਿਜ਼ ਸ਼ੁਰੂ ਕਰਨ ਦੀ ਰੂਪ ਰੇਖਾ ਤਿਆਰ ਕੀਤੀ ਹੈ ਤਾ ਜੋ ਸਾਹਮਣੇ ਆਈਆਂ ਕਮੀਆ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਅਚੀਵਮੈਂਟ ਸਰਵੇ ਐਸ. ਦੇ ਰਾਹੀਂ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ

ਪੰਜਾਬ ਵਿੱਚ 11231 ਵਿਅਕਤੀਆਂ ਨੂੰ ਮਿਲੇਗਾ 4000 ਏਕੜ ਜ਼ਮੀਨ ਦਾ ਮਾਲਕਾਨਾ ਹੱਕ- ਸਰਕਾਰੀਆ

ਜ਼ਮੀਨ ਦੇ ਕਬਜ਼ੇ ਵਾਲੇ ਕਾਸ਼ਤਕਾਰਾਂ ਨੂੰ ਜ਼ਮੀਨ ਦਾ ਮਾਲਕਾਨਾ ਹੱਕ ਦੇਣ ‘ਤੇ ਸਰਕਾਰੀਆ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ੍ਹ – ਪੰਜਾਬ ਵਿਚ ਕੁਝ ਖਾਸ ਸ਼੍ਰੇਣੀਆਂ ਦੇ 11231 ਵਿਅਕਤੀਆਂ, ਜਿਨ੍ਹਾਂ ਕੋਲ ਇਸ ਵੇਲੇ 4000 ਏਕੜ ਦੇ ਕਰੀਬ ਨਿੱਜੀ ਜ਼ਮੀਨਾਂ ਦਾ ਕਬਜ਼ਾ ਹੈ, ਨੂੰ ਸਰਕਾਰ ਦੁਆਰਾ ਜਲਦ ਹੀ ਨੋਟੀਫਾਈ ਕੀਤੇ ਜਾਣ ਵਾਲੇ ਗਰੇਡਸ ਅਨੁਸਾਰ ਬਣਦੇ ਮੁਆਵਜ਼ੇ ਦੀ ਅਦਾਇਗੀ ਤੋਂ ਬਾਅਦ ਮਾਲਕੀ ਅਧਿਕਾਰ ਦਿੱਤੇ ਜਾਣਗੇ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਖੇਤੀਬਾੜੀ ਜ਼ਮੀਨਾਂ ਦੇ ਕਬਜ਼ੇ ਵਾਲੀਆਂ ਕੁਝ ਖਾਸ ਸ਼੍ਰੇਣੀਆਂ ਨਾਲ…

VIA PUNJAB
ਅੱਗੇ ਪੜ੍ਹੋ
1 285 286 287 288 289 1,271