ਮੋਦੀ ਵੱਲੋਂ ਸਵਾਮਿਤਵ ਯੋਜਨਾ ਦੀ ਸ਼ੁਰੂਆਤ ਕਰਦਿਆਂ ਜਾਇਦਾਦ ਕਾਰਡ ਵੰਡੇ

ਮੋਦੀ ਵੱਲੋਂ ਸਵਾਮਿਤਵ ਯੋਜਨਾ ਦੀ ਸ਼ੁਰੂਆਤ ਕਰਦਿਆਂ ਜਾਇਦਾਦ ਕਾਰਡ ਵੰਡੇ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ‘ਸਵਾਮਿਤਵ ਯੋਜਨਾ ਤਹਿਤ ਵੀਡੀਓ ਕਾਨਫਰੰਸਾਂ ਰਾਹੀਂ ਜਾਇਦਾਦ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਪੇਂਡੂ ਭਾਰਤ ਨੂੰ ਬਦਲਣਾ ਵਾਲਾ ‘ਇਤਿਹਾਸਕ ਕਦਮ’ ਹੈ। ਸਰਕਾਰ ਦੀ ਇਹ ਪਹਿਲ ਪਿੰਡ ਵਾਸੀਆਂ ਨੂੰ ਆਪਣੀ ਜ਼ਮੀਨ ਅਤੇ ਜਾਇਦਾਦ ਨੂੰ ਵਿੱਤੀ ਪੂੰਜੀ ਵਜੋਂ ਵਰਤਣ ਦੀ ਆਗਿਆ ਦੇਵੇਗੀ, ਜਿਸ ਦੇ ਬਦਲੇ ਵਿੱਚ ਉਹ ਬੈਂਕਾਂ ਤੋਂ ਕਰਜ਼ੇ ਅਤੇ ਹੋਰ ਵਿੱਤੀ ਲਾਭ ਪ੍ਰਾਪਤ ਕਰ ਸਕਣਗੇ। ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਇਸ…

VIA PUNJAB
ਅੱਗੇ ਪੜ੍ਹੋ

ਤਿਉਹਾਰਾਂ ਦੌਰਾਨ ਇਕੱਠਾਂ ਤੋਂ ਦੂਰ ਰਹਿਣ ਲੋਕ ਹਰਸ਼ ਵਰਧਨ

ਤਿਉਹਾਰਾਂ ਦੌਰਾਨ ਇਕੱਠਾਂ ਤੋਂ ਦੂਰ ਰਹਿਣ ਲੋਕ ਹਰਸ਼ ਵਰਧਨ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਲੋਕਾਂ ਨੂੰ ਵੱਡੇ ਇਕੱਠਾਂ ਤੋਂ ਦੂਰ ਰਹਿਣ ਅਤੇ ਆਉਂਦੇ ਤਿਉਹਾਰਾਂ ਦੇ ਮੌਸਮ ’ਚ ਕਰੋਨਾਵਾਇਰਸ ਸਬੰਧੀ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ ਦੀ ਬੇਨਤੀ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕੋਈ ਵੀ ਮਜਹਬ ਜਾਂ ਭਗਵਾਨ ਤਿਉਹਾਰਾਂ ’ਤੇ ਲੋਕਾਂ ਨੂੰ ਭੀੜ ਇਕੱਠੀ ਕਰਨ ਜਾਂ ਦਿਖਾਵਾ ਕਰਨ ਨੂੰ ਨਹੀਂ ਆਖਦਾ। ਉਨ੍ਹਾਂ ਲੋਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਉਹ ਤਿਉਹਾਰਾਂ ਦੌਰਾਨ ਮੇਲੇ ਜਾਂ ਪੰਡਾਲਾਂ ’ਚ ਜਾਣ ਦੀ…

VIA PUNJAB
ਅੱਗੇ ਪੜ੍ਹੋ

ਵਿਧਾਨ ਸਭਾ ਦਾ ਸੈਸ਼ਨ ਕਿਸੇ ਦਬਾਅ ਹੇਠ ਨਹੀਂ ਬੁਲਾਇਆ ਜਾ ਸਕਦਾ – ਰਾਣਾ ਕੇ ਪੀ

ਵਿਧਾਨ ਸਭਾ ਦਾ ਸੈਸ਼ਨ ਕਿਸੇ ਦਬਾਅ ਹੇਠ ਨਹੀਂ ਬੁਲਾਇਆ ਜਾ ਸਕਦਾ – ਰਾਣਾ ਕੇ ਪੀ

ਸ੍ਰੀ ਅਨੰਦਪੁਰ ਸਾਹਿਬ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੀ ਮੰਗ ਤੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਉਣ ਦੀ ਮੰਗ ਦਾ ਫੈਸਲਾ ਸੂਬਾ ਸਰਕਾਰ ਨੇ ਲੈਣਾ ਹੁੰਦਾ ਹੈ ਜਿਸਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਹਨ ਅਤੇ ਅਸੀਂ ਸਾਰੇ ਚਾਹੁੰਦੇ ਹਾਂ ਕਿ ਸੈਸ਼ਨ ਬੁਲਾਇਆ ਜਾਵੇ ਪਰੰਤੂ ਜਿਸ ਢੰਗ ਨਾਲ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ 10 ਦਿਨ ਦਾ ਅਲਟੀਮੇਟਮ ਦੇ ਕੇ ਸੈਸ਼ਨ ਸੱਦਣ ਅਤੇ ਬਾਈਕਾਟ ਦੀ ਧਮਕੀ…

VIA PUNJAB
ਅੱਗੇ ਪੜ੍ਹੋ

ਫਿਰੋਜ਼ਪੁਰ ਦੀ ਕੁੜੀ ਦੀ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ

ਫਿਰੋਜ਼ਪੁਰ ਦੀ ਕੁੜੀ ਦੀ ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ

ਬੱਚਿਆਂ ਨੂੰ ਉੱਚ ਸਿੱਖਿਆ ਦੇਣ ਅਤੇ ਉਨ੍ਹਾਂ ਦੀਆਂ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਹਰ ਮਾਂ ਬਾਪ ਆਪਣੇ ਦਿਲ ‘ਤੇ ਪੱਥਰ ਰੱਖ ਕੇ ਉਨ੍ਹਾਂ ਨੂੰ ਵਿਦੇਸ਼ ਭੇਜਦੇ ਹਨ। ਭਲੇ ਹੀ ਇਸ ਲਈ ਉਨ੍ਹਾਂ ਨੂੰ ਕਿਧਰੋਂ ਕਰਜ਼ਾ ਕਿਉਂ ਨਾ ਲੈਣਾ ਪਵੇ ਪਰ ਕਈ ਵਾਰ ਕੁਦਰਤ ਦੀ ਅਣਹੋਣੀ ਅਜਿਹਾ ਕਰ ਜਾਂਦੀ ਹੈ ਕਿ ਉਸੇ ਔਲਾਦ ਦੇ ਸੁਨਹਿਰੇ ਭਵਿੱਖ ਦੇ ਲਈ ਅਰਦਾਸਾਂ ਕਰ ਰਹੇ ਮਾਂ ਬਾਪ ਆਪਣੀ ਉਸੀ ਔਲਾਦ ਦੇ ਲਈ ਸਾਰੀ ਜ਼ਿੰਦਗੀ ਹੰਝੂ ਵਹਾਉਣ ‘ਤੇ ਮਜ਼ਬੂਰ ਹੋ ਜਾਂਦਾ…

VIA PUNJAB
ਅੱਗੇ ਪੜ੍ਹੋ

ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

ਪੀ ਐਮ ਨਰੇਂਦਰ ਮੋਦੀ’ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਵਾਸੀ

ਚੰਡੀਗੜ੍ਹ – ਵਿਵੇਕ ਆਨੰਦ ਓਬਰਾਏ ਦੀ ਫ਼ਿਲਮ ’ਪੀ ਐਮ ਨਰੇਂਦਰ ਮੋਦੀ’ ਕੋਰੋਨਾ ਲਾਕ ਡਾਊਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਪਹਿਲੀ ਫ਼ਿਲਮ ਬਣਨ ਜਾ ਰਹੀ ਹੈ। ਵਿਵੇਕ ਆਨੰਦ ਓਬਰਾਏ ਦੀ ਇਸ ਫ਼ਿਲਮ ਦਾ ਪ੍ਰੋਡਿਊਸਰ ਚੰਡੀਗੜ੍ਹ ਦਾ ਨਾਮੀ ਸ਼ਖ਼ਸ਼ ਹੈ। ਚੰਡੀਗੜ੍ਹ ਦੇ ਅਚਾਰਿਆ ਮਨੀਸ਼ ਦਾ ਕਹਿਣਾ ਹੈ ਕਿ ਉਸ 15 ਅਕਤੂਬਰ ਨੂੰ ਮੁੜ ਰਿਲੀਜ਼ ਹੋ ਰਹੀ ਇਸ ਇਤਿਹਾਸਕ ਫ਼ਿਲਮ ਨਾਲ ਜੁੜ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹੈ। ਫ਼ਿਲਮ ’ਪੀ ਆਮ ਨਰੇਂਦਰ ਮੋਦੀ’ ਜੋ ਮੁੜ ਰਿਲੀਜ਼ ਕੀਤੀ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਅੱਜ ਜੰਤਰ ਮੰਤਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

ਆਮ ਆਦਮੀ ਪਾਰਟੀ ਅੱਜ ਜੰਤਰ ਮੰਤਰ ਵਿਖੇ ਕਰੇਗੀ ਰੋਸ ਪ੍ਰਦਰਸ਼ਨ

ਦਿੱਲੀ – ਕਾਲੇ ਖੇਤ ਕਾਨੂੰਨਾਂ ਖਿਲਾਫ ਸਰਬੋਤਮ ਹਮਲਾ ਬੋਲਦਿਆਂ ਆਮ ਆਦਮੀ ਪਾਰਟੀ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰੇਗੀ। ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਪੰਜਾਬ ਕੇਡਰ ਸਵੇਰੇ 11:00 ਵਜੇ ਤੋਂ ਸ਼ਾਮ 4:00 ਵਜੇ ਤੱਕ ਜੰਤਰ-ਮੰਤਰ ਤੇ ਪੰਜਾਬ ਅਤੇ ਹਰਿਆਣਾ ਵਿੱਚ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਇੱਕਜੁਟਤਾ ਲਈ ਖੇਤੀ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰਨਗੇ।ਜਰਨੈਲ ਸਿੰਘ ਨੇ ਅੱਗੇ ਕਿਹਾ ਕਿ ਪ੍ਰਦਰਸ਼ਨਾਂ ਦੀ ਅਗਵਾਈ ਆਮ…

VIA PUNJAB
ਅੱਗੇ ਪੜ੍ਹੋ

ਡੀਸੀ ਜਲੰਧਰ ਵੱਲੋਂ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵੇਚ ਅਤੇ ਖਰੀਦ ਦੀ ਜਾਂਚ ਦੇ ਆਦੇਸ਼

ਡੀਸੀ ਜਲੰਧਰ ਵੱਲੋਂ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਵੇਚ ਅਤੇ ਖਰੀਦ ਦੀ ਜਾਂਚ ਦੇ ਆਦੇਸ਼

ਜਲੰਧਰ – ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਨੇ ਲੋਕ ਹਿੱਤ ਵਿੱਚ ਸਮੂਹ ਐਸ.ਡੀ.ਐਮਜ਼, ਸਥਾਨਕ ਸਰਕਾਰਾਂ ਵਿਭਾਗ ਅਤੇ ਫਾਇਰ ਸੇਫਟੀ ਵਿਭਾਗ ਨੂੰ ਜ਼ਿਲੇ ਵਿੱਚ ਪਟਾਕਿਆਂ ਦੇ ਭੰਡਾਰਨ, ਵਿਕਰੀ ਅਤੇ ਖਰੀਦ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੀਵਾਲੀ ਤੋਂ ਪਹਿਲਾਂ ਅਤੇ ਬਾਅਦ ਵਿਚ ਸਾਰੀ ਕਿਸਮ ਦੇ ਪਟਾਕਿਆਂ ਦੇ ਖੁੱਲ੍ਹੇਆਮ ਭੰਡਾਰਨ, ਵਿਕਰੀ, ਖਰੀਦ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਜਾਨ, ਅੰਗ ਅਤੇ ਸੰਪਤੀ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

ਪੰਜਾਬ ਵਿੱਚ ਝੋਨੇ ਦੀ ਖ਼ਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ : ਆਸ਼ੂ

ਹੁਣ ਤੱਕ ਮੰਡੀਆਂ ਵਿਚੋਂ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 10 ਅਕਤੂਬਰ 2020 ਤੱਕ ਮੰਡੀਆਂ ਵਿੱਚੋਂ ਕੁੱਲ 12.58 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਹੈ।ਸ੍ਰੀ ਆਸ਼ੂ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਤੇ…

VIA PUNJAB
ਅੱਗੇ ਪੜ੍ਹੋ

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਸਤੰਬਰ 2020 ਦੌਰਾਨ ਪੰਜਾਬ ਨੂੰ ਕੁੱਲ 1055.24 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਪਿਛਲੇ ਸਾਲ ਸਤੰਬਰ ਮਹੀਨੇ ਦੇ 974.96 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਹੋਇਆ ਵਾਧਾ ਚੰਡੀਗੜ – ਪੰਜਾਬ ਦਾ ਸਤੰਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 974.96 ਕਰੋੜ ਸੀ, ਜੋ ਕਿ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ…

VIA PUNJAB
ਅੱਗੇ ਪੜ੍ਹੋ

ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ

ਸਟੈਂਪ ਡਿਊਟੀ ਦੀ ਇਨਸੈਂਟਿਵ ਰਿਫੰਡ ਪ੍ਰਕਿਰਿਆ ਵਿੱਚ ਸੋਧ ਕੀਤੀ: ਸੁੰਦਰ ਸ਼ਾਮ ਅਰੋੜਾ

ਚੰਡੀਗੜ੍ਹ – ਨਿਵੇਸ਼ਕਾਂ ਨੂੰ ਵਧੇਰੇ ਰਾਹਤ ਦਿੰਦਿਆਂ, ਪੰਜਾਬ ਸਰਕਾਰ ਵਲੋਂ ਆਈ.ਬੀ.ਡੀ.ਪੀ. 2017 ਅਧੀਨ ਸਟੈਂਪ ਡਿਊਟੀ ਤੋਂ ਦਿੱਤੀ ਛੋਟ ਸਬੰਧੀ ਰੀਫੰਡ ਲੈਣ ਲਈ ਆਨਲਾਈਨ ਅਰਜ਼ੀ ਜਮ੍ਹਾਂ ਕਰਵਾਉਣ ਦੀ ਵਿਧੀ ਵਿੱਚ ਸੋਧ ਕੀਤੀ ਗਈ ਹੈ।ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਸਬੰਧੀ ਪ੍ਰਵਾਨਗੀ ਮਿਲਣ ਉਪਰੰਤ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ਕਾਂ ਨੂੰ ਰਾਹਤ ਦਿੰਦਿਆਂ ਲੰਬਿਤ ਕੇਸਾਂ ਦਾ ਜਲਦ ਹੀ ਨਿਪਟਾਰਾ…

VIA PUNJAB
ਅੱਗੇ ਪੜ੍ਹੋ
1 288 289 290 291 292 1,271