ਕੋਵਿਡ -19 ਸਬੰਧੀ ਚਿੰਤਾ, ਡਰ ਅਤੇ ਨਾ-ਪੱਖੀ ਧਾਰਨਾ ਨਾਲ ਨਜਿੱਠਣ ਲਈ ਟੈਲੀ-ਕੰਸਲਟੇਸ਼ਨ ਸੇਵਾਵਾਂ ਸ਼ੁਰੂ: ਬਲਬੀਰ ਸਿੱਧੂ

ਕੋਵਿਡ -19 ਸਬੰਧੀ ਚਿੰਤਾ, ਡਰ ਅਤੇ ਨਾ-ਪੱਖੀ ਧਾਰਨਾ ਨਾਲ ਨਜਿੱਠਣ ਲਈ ਟੈਲੀ-ਕੰਸਲਟੇਸ਼ਨ ਸੇਵਾਵਾਂ ਸ਼ੁਰੂ: ਬਲਬੀਰ ਸਿੱਧੂ

ਪੰਜਾਬ ਵਿੱਚ ਪਾਜ਼ੇਟਿਵਿਟੀ ਦਰ ਅਕਤੂਬਰ ਦੇ ਪਹਿਲੇ ਹਫ਼ਤੇ ਘਟ ਕੇ 4% ਹੋਈ ਅਤੇ ਅੱਗੇ ਹੋਰ ਵੀ ਘਟ ਰਹੀ ਚੰਡੀਗੜ – ਕੋਵਿਡ -19 ਸਬੰਧੀ ਚਿੰਤਾ, ਡਰ ਅਤੇ ਨਾ-ਪੱਖੀ ਧਾਰਨਾ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੋਲ-ਫਰੀ ਨੰਬਰ 1800-180-4104 ’ਤੇ ਸਮਰਪਿਤ 24¿7 ਟੈਲੀ-ਕੰਸਲਟੇਸ਼ਨ ਸੇਵਾ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਈ-ਸੰਜੀਵਨੀ ਪ੍ਰੋਗਰਾਮ ਅਧੀਨ 104 ਮੈਡੀਕਲ ਹੈਲਪਲਾਈਨ ਵੀ ਚਾਲੂ ਹੈ। ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹਰੇਕ ਵਿਅਕਤੀ ਦੀਆਂ…

VIA PUNJAB
ਅੱਗੇ ਪੜ੍ਹੋ

ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ-19 ਦੀ ਰੋਕਥਾਮ ਲਈ ਸੂਬੇ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਪਰਾਲੀ ਸਾੜਨ ਦੇ ਖ਼ਤਰੇ ਨੂੰ ਜੜੋ ਖ਼ਤਮ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਨਿਗਰਾਨੀ ਯਕੀਨੀ ਬਣਾਉਣ ਦੇ ਵੀ ਦਿੱਤੇ ਨਿਰਦੇਸ਼ ਚੰਡੀਗੜ – ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਕੋਵਿਡ -19 ਦੀ ਰੋਕਥਾਮ ਲਈ ਸੂਬੇ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨਾਂ ਝੋਨੇ ਦੇ ਖ਼ਰੀਦ ਕਾਰਜਾਂ ਅਤੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਵੀ ਲਿਆ ।ਰਾਜ…

VIA PUNJAB
ਅੱਗੇ ਪੜ੍ਹੋ

ਵਿਸ਼ਵ ਮਾਨਸਿਕ ਸਿਹਤ ਦਿਵਸ ਆਰੀਅਨਜ਼ ਵਿਖੇ ਮਨਾਇਆ ਗਿਆ

ਵਿਸ਼ਵ ਮਾਨਸਿਕ ਸਿਹਤ ਦਿਵਸ ਆਰੀਅਨਜ਼ ਵਿਖੇ ਮਨਾਇਆ ਗਿਆ

ਫੋਰਟਿਸ ਅਤੇ ਆਰੀਅਨਜ਼ ਨੇ “ਸਭ ਦੇ ਲਈ ਮਾਨਸਿਕ ਸਿਹਤ” ਤੇ ਵੈਬਿਨਾਰ ਆਯੋਜਿਤ ਕੀਤਾ ਮੁਹਾਲੀ – ਮਾਨਸਿਕ ਸਿਹਤ ਦੇ ਮਸਲਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ਾਂ ਨਾਲ, ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਅਤੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਨੇ ਫੋਰਟਿਸ ਹਸਪਤਾਲ, ਮੁਹਾਲੀ ਦੇ ਸਹਿਯੋਗ ਨਾਲ, “ਵਿਸ਼ਵ ਮਾਨਸਿਕ ਸਿਹਤ ਦਿਵਸ” ਵਿਸ਼ੇ ‘ਤੇ ਇੱਕ ਵੈਬਿਨਾਰ ਦਾ ਆਯੋਜਨ ਕੀਤਾ। ਮਿਸ ਆਂਚਲ ਸ਼ਰਮਾ, ਕਾਉਂਸਲਿੰਗ ਸਾਈਕੋਲੋਜਿਸਟ, ਫੋਰਟਿਸ ਹਸਪਤਾਲ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ, ਖੇਤੀਬਾੜੀ ਆਦਿ ਦੇ…

VIA PUNJAB
ਅੱਗੇ ਪੜ੍ਹੋ

ਪਾਵਰ ਪਲੇਅ ਚ ਵਿਕਟਾਂ ਗੁਆਉਣਾ ਮਹਿੰਗਾ ਪਿਆ : ਰਾਹੁਲ

ਪਾਵਰ ਪਲੇਅ ਚ ਵਿਕਟਾਂ ਗੁਆਉਣਾ ਮਹਿੰਗਾ ਪਿਆ : ਰਾਹੁਲ

ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਮਿਲੀ ਹਾਰ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ ਦੇ ਕਪਤਾਨ ਲੋਕੇਸ਼ ਰਾਹੁਲ ਨੇ ਕਿਹਾ ਹੈ ਕਿ ਪਾਵਰ ਪਲੇਅ ਵਿਚ ਵਿਕਟਾਂ ਗੁਆਉਣਾ ਉਸਦੀ ਟੀਮ ਲਈ ਮਹਿੰਗਾ ਸਾਬਤ ਹੋਇਆ। ਹੈਦਰਾਬਾਦ ਨੇ ਇਸ ਮੁਕਾਬਲੇ ਵਿਚ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 6 ਵਿਕਟਾਂ ਗੁਆ ਕੇ 201 ਦੌੜਾਂ ਬਣਾਈਆਂ ਸਨ, ਜਿਸ ਦੇ ਜਵਾਬ ਵਿਚ ਪੰਜਾਬ ਦੀ ਟੀਮ 16.5 ਓਵਰਾਂ ਵਿਚ 132 ਦੌੜਾਂ ‘ਤੇ ਢੇਰ ਹੋ ਗਈ ਸੀ ਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਰਾਹੁਲ ਨੇ…

VIA PUNJAB
ਅੱਗੇ ਪੜ੍ਹੋ

ਪੀਯੂਸ਼ ਗੋਇਲ ਨੂੰ ਦਿੱਤਾ ਖੁਰਾਕ ਮਹਿਕਮੇ ਦਾ ਚਾਰਜ

ਪੀਯੂਸ਼ ਗੋਇਲ ਨੂੰ ਦਿੱਤਾ ਖੁਰਾਕ ਮਹਿਕਮੇ ਦਾ ਚਾਰਜ

ਨਵੀਂ ਦਿੱਲੀ – ਰੇਲ ਮੰਤਰੀ ਪੀਯੂਸ਼ ਗੋਇਲ ਨੂੰ ਸ਼ੁੱਕਰਵਾਰ ਨੂੰ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ। ਇਸ ਮਹਿਕਮੇ ਦੇ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦੇਹਾਂਤ ਹੋਣ ਕਾਰਨ ਸ੍ਰੀ ਗੋਇਲ ਨੂੰ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।

VIA PUNJAB
ਅੱਗੇ ਪੜ੍ਹੋ

ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਭੇਜਣ ਵਾਲਿਆਂ ਖਿਲਾਫ 370 ਐਫ.ਆਈ.ਆਰ. ਦਰਜ ਕੀਤੀ ਗਈ – ਗ੍ਰਹਿ ਮੰਤਰੀ

ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਭੇਜਣ ਵਾਲਿਆਂ ਖਿਲਾਫ 370 ਐਫ.ਆਈ.ਆਰ. ਦਰਜ ਕੀਤੀ ਗਈ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਕਬੂਤਰਬਾਜੀ ਅਤੇ ਧੋਖਾਧੜੀ ਨਾਲ ਵਿਦੇਸ਼ ਵਿਚ ਭੇਜਣ ਵਾਲੇ ਲੋਕਾਂ ਖਿਲਾਫ 370 ਐਫ.ਆਈ.ਆਰ. ਦਰਜ ਕੀਤੀ ਗਈ ਹੈ| ਇਸ ਦੇ ਤਹਿਤ ਦੋਸ਼ੀਆਂ ਨੂੰ ਫੜਦੇ ਹੋਏ ਪੁਲਿਸ ਨੇ 351 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ‘ਚੋਂ 1.04 ਕਰੋੜ ਰੁਪਏੇ ਦੀ ਨਗਦੀ ਬਰਾਮਦ ਕੀਤੀ ਹੈ|ਸ੍ਰੀ ਵਿਜ ਨੇ ਕਿਹਾ ਕਿ ਹਰਿਆਣਾ ਤੋਂ ਕਬੂਤਰਬਾਜੀ ਵਰਗੇ ਗੋਰਖਧੰਧੇ ਨੂੰ ਪੂਰੀ ਤਰਾਂ ਨਾਲ ਖਤਮ ਕਰਨ ਲਈ ਰਾਜ ਪੱਧਰ ‘ਤੇ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਗਲਤ ਖ਼ੂਨ ਚੜ੍ਹਾਉਣ ਦਾ ਮਾਮਲਾ: ਸਿਹਤ ਵਿਭਾਗ ਨੇ ਬਲੱਡ ਬੈਂਕ ਦੇ ਕਰਮਚਾਰੀਆਂ ਨੂੰ ਘੋਰ ਅਣਗਹਿਲੀ ਲਈ ਕੀਤਾ ਮੁਅੱਤਲ

ਗਲਤ ਖ਼ੂਨ ਚੜ੍ਹਾਉਣ ਦਾ ਮਾਮਲਾ: ਸਿਹਤ ਵਿਭਾਗ ਨੇ ਬਲੱਡ ਬੈਂਕ ਦੇ ਕਰਮਚਾਰੀਆਂ ਨੂੰ ਘੋਰ ਅਣਗਹਿਲੀ ਲਈ ਕੀਤਾ ਮੁਅੱਤਲ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਘਟਨਾ ਦਾ ਗੰਭੀਰ ਨੋਟਿਸ ਲਿਆ; ਜਾਂਚ ਕਮੇਟੀ ਗਠਿਤ ਦਾ ਦਿੱਤਾ ਆਦੇਸ਼ ਚੰਡੀਗੜ੍ਹ – ਬਠਿੰਡਾ ਦੇ ਬਲੱਡ ਬੈਂਕ ਵਿੱਚ ਗਲਤ ਖ਼ੂਨ ਚੜ੍ਹਾਉਣ ਦੀ ਘਟਨਾ ਦੇ ਸਬੰਧ ਵਿੱਚ ਜਾਂਚ ਕਮੇਟੀ ਦੀ ਰਿਪੋਰਟ ਤੇ ਕਾਰਵਾਈ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਘੋਰ ਅਣਗਹਿਲੀ ਲਈ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਬਲਦੇਵ ਸਿੰਘ ਰੋਮਾਣਾ ਜੋ ਬਲੱਡ ਬੈਂਕ ਵਿਖੇ ਇੱਕ ਮੈਡੀਕਲ ਲੈਬ ਟੈਕਨੀਸ਼ੀਅਨ ਗਰੇਡ -1 ਵਜੋਂ ਤਾਇਨਾਤ ਹੈ, ਐਨ.ਐਚ.ਐਮ….

VIA PUNJAB
ਅੱਗੇ ਪੜ੍ਹੋ

ਖੇਤੀ ਬਿੱਲਾਂ ‘ਤੇ ਟਿੱਪਣੀ ਕਰਨ ਤੋਂ ਪਹਿਲਾਂ ਮੇਰੇ ਤਿੰਨ ਸਵਾਲਾਂ ਦੇ ਜਵਾਬ ਦਿਓ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ

ਖੇਤੀ ਬਿੱਲਾਂ ‘ਤੇ ਟਿੱਪਣੀ ਕਰਨ ਤੋਂ ਪਹਿਲਾਂ ਮੇਰੇ ਤਿੰਨ ਸਵਾਲਾਂ ਦੇ ਜਵਾਬ ਦਿਓ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਨੂੰ ਪੁੱਛਿਆ

ਸ਼ਰਮਨਾਕ ਸਿਆਸੀ ਨੌਟੰਕੀਆਂ ਰਾਹੀਂ ਕਿਸਾਨਾਂ ਦੇ ਸੰਘਰਸ਼ ਨੂੰ ਹਾਈਜੈਕ ਕਰਨ ਦੀਆਂ ਕੋਸ਼ਿਸ਼ਾਂ ਲਈ ਅਕਾਲੀ ਦਲ ਦੇ ਪ੍ਰਧਾਨ ਦੀ ਸਖ਼ਤ ਆਲੋਚਨਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ‘ਤੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੀ ਸਰਕਾਰ ਉੱਪਰ ਸਵਾਲ ਕਰਨ ਦੇ ਨੈਤਿਕ ਹੱਕ ਨੂੰ ਚੁਣੌਤੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਸ ਮੁੱਦੇ ‘ਤੇ ਪਹਿਲਾਂ ਉਨ੍ਹਾਂ ਦੇ ਤਿੰਨ ਮੁੱਖ ਸਵਾਲਾਂ ਦੇ ਜਵਾਬ ਦੇਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਸੁਖਬੀਰ ਬਾਦਲ…

VIA PUNJAB
ਅੱਗੇ ਪੜ੍ਹੋ

ਰੰਧਾਵਾ ਵੱਲੋਂ ਵੇਰਕਾ ਦੀਆਂ ਵਿਸ਼ੇਸ਼ ਪਸ਼ੂ ਖੁਰਾਕਾਂ ਅਤੇ ਸਪਲੀਮੈਂਟਸ ਲਾਂਚ

ਰੰਧਾਵਾ ਵੱਲੋਂ ਵੇਰਕਾ ਦੀਆਂ ਵਿਸ਼ੇਸ਼ ਪਸ਼ੂ ਖੁਰਾਕਾਂ ਅਤੇ ਸਪਲੀਮੈਂਟਸ ਲਾਂਚ

ਸਹਿਕਾਰਤਾ ਮੰਤਰੀ ਨੇ ਕਿਸਾਨਾਂ ਦੀ ਸਿਖਲਾਈ ਲਈ ਕਾਨਫਰੰਸ ਹਾਲ ਦਾ ਵੀ ਕੀਤਾ ਉਦਘਾਟਨ ਖੰਨਾ – ਵੇਰਕਾ ਕੈਟਲ ਫੀਡ ਪਲਾਂਟ ਡੇਅਰੀ ਫਾਰਮਿੰਗ ਨੂੰ ਇੱਕ ਟਿਕਾਊ, ਸਥਿਰ ਅਤੇ ਲਾਭਕਾਰੀ ਧੰਦਾ ਬਣਾਉਣ ਲਈ ਵੱਖ ਵੱਖ ਕਿਸਮਾਂ ਦੀ ਉੱਚ ਮਿਆਰ ਦੀ ਪਸ਼ੂ ਖੁਰਾਕ ਤਿਆਰ ਅਤੇ ਇਸਦਾ ਮੰਡੀਕਰਨ ਕਰਦਾ ਹੈ। ਵੇਰਕਾ ਨੇ ਕਈ ਵਿਸ਼ੇਸ਼ ਪਸ਼ੂ ਖੁਰਾਕਾਂ ਅਤੇ ਸਪਲੀਮੈਂਟਸ ਲਾਂਚ ਕੀਤੇ ਹਨ ਜਿਵੇਂ ਕਿ ਗਰਭ ਅਵਸਥਾ ਲਈ ਫੀਡ, ਵੱਛੇ ਨੂੰ ਸ਼ੁਰੂ ਵਿੱਚ ਦਿੱਤੀ ਜਾਣ ਵਾਲੀ ਖੁਰਾਕ, ਵੱਛੇ ਦੇ ਵਾਧੇ ਲਈ ਖ਼ੁਰਾਕ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਆਂ ਮੰਡੀਆਂ ਵਿੱਚ 8 ਅਕਤੂਬਰ ਤੱਕ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਆਸ਼ੂ

ਪੰਜਾਬ ਦੀਆਂ ਮੰਡੀਆਂ ਵਿੱਚ 8 ਅਕਤੂਬਰ ਤੱਕ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ: ਆਸ਼ੂ

ਚੰਡੀਗੜ੍ਹ – ਪੰਜਾਬ ਦੀਆਂ ਮੰਡੀਆਂ ਵਿਚ ਵੀਰਵਾਰ ਸ਼ਾਮ ਤੱਕ ਕੁਲ 16.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਨੇ ਦੱਸਿਆ ਕਿ ਝੋਨੇ ਦਾ ਖਰੀਦ ਸੀਜ਼ਨ 2020-21 ਸੂਬੇ ਵਿਚ 27 ਸਤੰਬਰ ਨੂੰ ਸ਼ੁਰੂ ਹੋਇਆ ਜਿਸ ਵਿਚ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੀ.ਐਸ.ਐਸ.ਡਬਲਯੂ.ਸੀ. ਤੋਂ ਇਲਾਵਾ ਐਫ.ਸੀ.ਆਈ. ਫਸਲ ਦੀ ਖਰੀਦ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਨਿਰਧਾਰਤ…

VIA PUNJAB
ਅੱਗੇ ਪੜ੍ਹੋ
1 290 291 292 293 294 1,271