ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਭਾਰਤੀ ਚੋਣ ਕਮਿਸ਼ਨ ਵਲੋਂ ਕੋਰੋਨਾ ਕਾਲ ਦੋਰਾਨ ਹੋਣ ਵਾਲੀਆਂ ਚੋਣਾਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ

ਚੰਡੀਗੜ੍ਹ – ਭਾਰਤੀ ਚੋਣ ਕਮਿਸ਼ਨ ਨੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਚੋਣਾਂ ਕਰਵਾਉਣ ਲਈ ਵਿਸਥਾਰਤ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਚੋਣਾਂ ਦੌਰਾਨ ਰੈਲੀਆਂ ਅਤੇ ਘਰ-ਘਰ ਪ੍ਰਚਾਰ ਨੂੰ ਕੁਝ ਮਾਪਦੰਡਾਂ ਨਾਲ ਆਗਿਆ ਦਿੱਤੀ ਗਈ ਹੈ. ਇਸ ਤੋਂ ਇਲਾਵਾ, ਵੋਟਰਾਂ ਨੂੰ ਵੋਟਿੰਗ ਦੌਰਾਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੇ ਬਟਨ ਦਬਾਉਣ ਲਈ ਵੋਟਰਾਂ ਨੂੰ ਦਸਤਾਨੇ ਉਪਲਬਧ ਕਰਵਾਏ ਜਾਣਗੇ, ਜੋ ਕਿ ਡਿਸਪੋਸੇਜਲ ਹੋਣਗੇ. ਪੋਲਿੰਗ ਸਟੇਸ਼ਨਾਂ ‘ਤੇ ਵੋਟਰਾਂ ਦੀ ਥਰਮਲ ਜਾਂਚ ਵੀ ਕੀਤੀ ਜਾਏਗੀ ਅਤੇ ਕੋਵਿਡ -19 ਮਰੀਜ਼ਾਂ ਨੂੰ ਵੋਟਿੰਗ ਖਤਮ ਹੋਣ ਤੋਂ…

VIA PUNJAB
ਅੱਗੇ ਪੜ੍ਹੋ

ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ

ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਇਸ ਖ਼ਤਰੇ ਦੀ ਜੜ੍ਹ ਵੱਢਣ ਲਈ ਨੋਡਲ ਅਫ਼ਸਰ ਪ੍ਰਭਾਵਸ਼ਾਲੀ ਤਰੀਕੇ ਨਾਲ ਕਰ ਰਹੇ ਹਨ ਕੰਮ ਚੰਡੀਗੜ੍ਹ – ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ…

VIA PUNJAB
ਅੱਗੇ ਪੜ੍ਹੋ

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ; ਤਿੰਨ ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਹਿਰੀ ਮੌਕਾ

ਪਹਿਲਾ ਇਨਾਮ ਵਿਕੀਆਂ ਟਿਕਟਾਂ ’ਚੋਂ ਹੀ ਦਿੱਤੇ ਜਾਣ ਦੀ ਗਾਰੰਟੀ; 18 ਨਵੰਬਰ ਨੂੰ ਕੱਢਿਆ ਜਾਵੇਗਾ ਬੰਪਰ ਦਾ ਡਰਾਅ ਚੰਡੀਗੜ – ਰਾਖੀ ਬੰਪਰ-2020 ਦੀ ਸਫਲਤਾ ਤੋਂ ਬਾਅਦ ਪੰਜਾਬ ਰਾਜ ਲਾਟਰੀਜ਼ ਵਿਭਾਗ ਵੱਲੋਂ ‘ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2020’ ਪੇਸ਼ ਕੀਤਾ ਗਿਆ ਹੈ, ਜੋ ਲੋਕਾਂ ਨੂੰ 3 ਕਰੋੜ ਰੁਪਏ ਦਾ ਪਹਿਲਾ ਇਨਾਮ ਜਿੱਤਣ ਦਾ ਸੁਨਿਹਰੀ ਮੌਕਾ ਦੇ ਰਿਹਾ ਹੈ। 3 ਕਰੋੜ ਰੁਪਏ ਦਾ ਪਹਿਲਾ ਇਨਾਮ ਦੋ ਜੇਤੂਆਂ (ਪ੍ਰਤੀ ਜੇਤੂ 1.50-1.50 ਕਰੋੜ ਰੁਪਏ) ਨੂੰ ਦਿੱਤਾ ਜਾਵੇਗਾ ਅਤੇ ਪਹਿਲਾ ਇਨਾਮ…

VIA PUNJAB
ਅੱਗੇ ਪੜ੍ਹੋ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸਮਾਗਮ ਆਯੋਜਿਤ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦੀ 300 ਸਾਲਾ ਜਨਮ ਸ਼ਤਾਬਦੀ ਮੌਕੇ ਸਮਾਗਮ ਆਯੋਜਿਤ

ਗਿਆਨੀ ਜਗਤਾਰ ਸਿੰਘ, ਬਾਬਾ ਹਰਨਾਮ ਸਿੰਘ ਖ਼ਾਲਸਾ, ਬਾਬਾ ਅਵਤਾਰ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ 300 ਸਾਲਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਭਾਈ ਤਾਰੂ ਸਿੰਘ ਜੀ ਦੇ ਨਗਰ ਪੂਹਲਾ ਵਿਖੇ ਸਥਿਤ ਗੁਰਦੁਆਰਾ ਤਪ ਅਸਥਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕੀਤੇ ਗਏ, ਜਿਸ ਵਿਚ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਨਾਮਵਰ ਰਾਗੀ, ਢਾਡੀ, ਕਵੀਸ਼ਰ ਜਥਿਆਂ…

VIA PUNJAB
ਅੱਗੇ ਪੜ੍ਹੋ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ -ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਅਗਵਾਈ ਕਰਨ ਵਾਲੇ ਜਨਰਲ ਵੈਦਿਆ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਮੁਕੰਮਲ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਸੇਵਾ ਕੀਤੀ ਮੁਕੰਮਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਵਿਰਾਸਤੀ ਮਾਰਗ ’ਤੇ ਅੱਜ ਤੀਸਰੇ ਦਿਨ ਝਾੜੂ ਲਗਾ ਕੇ ਆਪਣੀ ਸੇਵਾ ਮੁਕੰਮਲ ਕੀਤੀ। ਸੇਵਾ ਦੀ ਸਮਾਪਤੀ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਮੂਹ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ, ਜਿਥੇ ਭਾਈ ਲੌਂਗੋਵਾਲ…

VIA PUNJAB
ਅੱਗੇ ਪੜ੍ਹੋ

ਕੈਨੇਡਾ ਲੇਕ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ

ਕੈਨੇਡਾ ਲੇਕ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਮੁੰਡੇ-ਕੁੜੀ ਦੀ ਮੌਤ

ਮੌਂਟਰੀਅਲ – ਕੈਨੇਡਾ ਦੇ ਮੌਂਟਰੀਅਲ ‘ਚ ਇੱਕ ਸੜਕ ਹਾਦਸੇ ‘ਚ ਨੌਜਵਾਨ ਪੰਜਾਬੀ ਕੁੜੀ ਤੇ ਮੁੰਡੇ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕਾਰ ਲੇਕ ‘ਚ ਜਾ ਡਿੱਗੀ। ਮ੍ਰਿਤਕ ਨੌਜਵਾਨ ਮੁੰਡੇ-ਕੁੜੀ ਦੀ ਉਮਰ 22 ਸਾਲ ਤੇ 19 ਸਾਲ ਸੀ।ਮਿਲੀ ਜਾਣਕਾਰੀ ਅਨੁਸਾਰ ਇਕ ਚਸ਼ਮਦੀਦ ਅਨੁਸਾਰ ਉਸ ਨੂੰ ਇੱਕ ਆਵਾਜ਼ ਸੁਣਾਈ ਦਿੱਤੀ ਅਤੇ ਕਾਰ ਲੇਕ ‘ਚ ਪੂਰੀ ਤਰ੍ਹਾਂ ਡੁੱਬਣ ਤੋਂ ਪਹਿਲਾਂ ਪਾਣੀ ਦੇ ਕਿਨਾਰੇ ਚੀਰਦੀ ਅੰਦਰ ਜਾ ਰਹੀ ਸੀ। ਹਾਦਸੇ ਤੋਂ ਬਾਅਦ ਪੁਲਿਸ ਨੇ ਲੇਕ…

VIA PUNJAB
ਅੱਗੇ ਪੜ੍ਹੋ

ਕਿਵੇਂ ਰਹੀ ਅਮਰੀਕੀ ਉਪ-ਰਾਸ਼ਟਰਪਤੀ ਦੇ ਉਮੀਦਵਾਰਾਂ ਵਿਚਾਲੇ ਬਹਿਸ

ਕਿਵੇਂ ਰਹੀ ਅਮਰੀਕੀ ਉਪ-ਰਾਸ਼ਟਰਪਤੀ ਦੇ ਉਮੀਦਵਾਰਾਂ ਵਿਚਾਲੇ ਬਹਿਸ

ਅਮਰੀਕੀ ਰਵਾਇਤ ਮੁਤਾਬਿਕ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਦੇ ਉਮੀਦਵਾਰਾਂ ਦੌਰਾਨ ਜਨਤਕ ਬਹਿਸਾਂ ਹੁੰਦੀਆਂ ਆ ਰਹੀਆਂ ਹਨ। ਜਿਸ ਤੋਂ ਵੋਟਰ ਉਮੀਦਵਾਰਾਂ ਦੀ ਯੋਗਤਾ ਦੀ ਖਰਖ ਕਰਕੇ ਵੋਟ ਪਾਉਣ ਲਈ ਆਪਣਾ ਮਨ ਬਣਾਉਂਦੇ ਹਨ। ਇਸੇ ਕੜੀ ਤਹਿਤ ਅਮਰੀਕੀ ਉਪ-ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਤੇ ਅਮਰੀਕਾ ਦੇ ਮੌਜੂਦਾ ਉਪ-ਰਾਸ਼ਟਰਪਤੀ ਮਾਈਕ ਪੈਂਸ ਵਿਚ ਚੋਣਾਂ ਨੂੰ ਲੈ ਕੇ ਪਹਿਲੀ ਤੇ ਆਖ਼ਰੀ ਇਕੋ-ਇਕ ਲਾਈਵ ਟੀ.ਵੀ. ਬਹਿਸ ਪਿੱਛਲੇ ਦਿਨੀਂ ਸਾਲਟ…

VIA PUNJAB
ਅੱਗੇ ਪੜ੍ਹੋ

ਆਰ ਬੀ ਆਈ ਨੇ ਵਿਆਜ ਸਬਸਿਡੀ ਅਗਲੇ ਸਾਲ ਤੱਕ ਵਧਾਈ

ਆਰ ਬੀ ਆਈ ਨੇ ਵਿਆਜ ਸਬਸਿਡੀ ਅਗਲੇ ਸਾਲ ਤੱਕ ਵਧਾਈ

ਮੁੰਬਈ – ਸਹਿਕਾਰੀ ਬੈਂਕਾਂ ਵਲੋਂ ਮਾਈਕਰੋ, ਲਘੂ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈਜ਼.) ਨੂੰ ਦਿੱਤੇ ਗਏ ਕਰਜ਼ਿਆਂ ਉੱਤੇ 2 ਫੀਸਦੀ ਦੀ ਦਰ ਨਾਲ ਦਿੱਤੀ ਜਾਂਦੀ ਵਿਆਜ ਸਬਸਿਡੀ 31 ਮਾਰਚ 2021 ਤੱਕ ਵਧਾ ਦਿੱਤੀ ਗਈ ਹੈ| ਇਸ ਸੰਬਧੀ ਜਾਣਕਾਰੀ ਦਿੰਦਿਆਂ ਰਿਜ਼ਰਵ ਬੈਂਕ ਆਫ ਇੰਡੀਆ ਨੇ ਦੱਸਿਆ ਕਿ ਸਕੀਮ ਦੀਆਂ ਸ਼ਰਤਾਂ ਵਿੱਚ ਬਦਲਾਅ ਕੀਤਾ ਗਿਆ ਹੈ|ਸਰਕਾਰ ਨੇ ਐਮ.ਐਸ.ਐਮ.ਈਜ਼. ਲਈ ਨਵੰਬਰ 2018 ਵਿੱਚ ਵਿਆਜ ਸਹਾਇਤਾ ਯੋਜਨਾ ਦੀ ਘੋਸ਼ਣਾ ਕੀਤੀ ਸੀ| ਇਸਦੇ ਤਹਿਤ ਦੋ ਵਿੱਤੀ ਸਾਲ 2018-19 ਅਤੇ 2019-20 ਦੌਰਾਨ ਅਨੁਸੂਚਿਤ…

VIA PUNJAB
ਅੱਗੇ ਪੜ੍ਹੋ

ਚਾਰਾ ਘਪਲਾ ਮਾਮਲੇ ਵਿੱਚ ਲਾਲੂ ਯਾਦਵ ਨੂੰ ਮਿਲੀ ਜ਼ਮਾਨਤ, ਫਿਲਹਾਲ ਜੇਲ ਵਿੱਚ ਹੀ ਰਹਿਣਗੇ

ਚਾਰਾ ਘਪਲਾ ਮਾਮਲੇ ਵਿੱਚ ਲਾਲੂ ਯਾਦਵ ਨੂੰ ਮਿਲੀ ਜ਼ਮਾਨਤ, ਫਿਲਹਾਲ ਜੇਲ ਵਿੱਚ ਹੀ ਰਹਿਣਗੇ

ਪਟਨਾ – ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੁਪਰੀਮੋ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘਪਲੇ ਨਾਲ ਜੁੜੇ ਇਕ ਹੋਰ ਮਾਮਲੇ ਵਿੱਚ ਜ਼ਮਾਨਤ ਮਿਲ ਗਈ| ਹਾਲਾਂਕਿ ਇਕ ਹੋਰ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਫਿਲਹਾਲ ਉਨ੍ਹਾਂ ਨੂੰ ਜੇਲ ਵਿੱਚ ਹੀ ਰਹਿਣਾ ਪਵੇਗਾ ਅਤੇ ਉਨ੍ਹਾਂ ਦੀ ਰਿਹਾਈ ਨਹੀਂ ਹੋ ਸਕੇਗੀ| ਪ੍ਰਾਪਤ ਜਾਣਕਾਰੀ ਅਨੁਸਾਰ ਅੰਤਿਮ ਮਾਮਲੇ ਵਿੱਚ ਜ਼ਮਾਨਤ ਇਕ ਮਹੀਨੇ ਬਾਅਦ ਮਿਲੇਗੀ| ਸਾਰੇ ਮਾਮਲਿਆਂ ਵਿੱਚ ਜ਼ਮਾਨਤ ਇਸ ਆਧਾਰ ਤੇ ਮਿਲ ਰਹੀ ਹੈ ਕਿ…

VIA PUNJAB
ਅੱਗੇ ਪੜ੍ਹੋ
1 291 292 293 294 295 1,271